Wednesday, November 25, 2026

ਪੰਜਾਬੀ

ਸਬ ਜੇਲ੍ਹ ਪਠਾਨਕੋਟ `ਚ ਧਾਰਮਿਕ ਸਮਾਗਮ ਕਰਵਾਇਆ ਗਿਆ

ਪਠਾਨਕੋਟ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਏ.ਡੀ.ਜੀ.ਪੀ (ਜੇਲ੍ਹਾਂ) ਪੰਜਾਬ ਚੰਡੀਗੜ ਦੇ ਹੁਕਮਾਂ `ਤੇ ਸਬ ਜੇਲ੍ਹ ਪਠਾਨਕੋਟ `ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਗਿਆਨੀ ਗੁਰਦੀਪ ਸਿੰਘ, ਕਥਾ ਵਾਚਕ (ਫਿਰੋਜ਼ਪੁਰ ਵਾਲਿਆਂ) ਨੇ ਕਥਾ ਅਤੇ ਕੀਰਤਨ ਰਾਹੀਂ ਜੇਲ੍ਹ `ਚ ਬੰਦ ਕੈਦੀਆਂ ਨੂੰ ਨਿਹਾਲ ਕੀਤਾ।           ਇਸ ਧਾਰਮਿਕ ਪ੍ਰੋਗਰਾਮ ਵਿੱਚ ਸਿੰਘ ਸਭ੍ਹਾ ਗੁਰੁਦੁਆਰਾ ਮਾਡਲ ਟਾਉਨ ਤੋਂ ਜਥੇਦਾਰ ਗੁਰਦੀਪ ਸਿੰਘ ਅਤੇ ਉਹਨਾਂ ਦੇ ਸਾਥੀਆਂ …

Read More »

ਅਤਿਜੀਤ ਕਪਲਿਸ਼ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਭਾਲਿਆ ਚਾਰਜ਼

ਪਠਾਨਕੋਟ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਤਿਜੀਤ ਕਪਲਿਸ ਆਈ.ਏ.ਐਸ ਨੇ ਜਿਲ੍ਹਾ ਪਠਾਨਕੋਟ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਚਾਰਜ ਸੰਭਾਲ ਲਿਆ। ਜਿਕਰਯੋਗ ਹੈ ਕਿ ਅਤਿਜੀਤ ਕਪਲਿਸ 2015 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਸਭ ਤੋਂ ਪਹਿਲਾਂ ਉਨ੍ਹਾਂ ਸਰਦੂਲਗੜ੍ਹ ਵਿਖੇ ਕਰੀਬ 2 ਮਹੀਨੇ ਤੱਕ ਆਪਣੀਆਂ ਸੇਵਾਵਾਂ ਬਤੋਰ ਐਸ.ਡੀ.ਐਮ ਦਿੱਤੀਆਂ ਅਤੇ ਪਠਾਨਕੋਟ ਆਉਣ ਤੋਂ ਪਹਿਲਾ ਉਹ ਜਿਲ੍ਹਾ ਮਾਨਸਾ ਵਿਖੇ ਕਰੀਬ 2 …

Read More »

ਦੇਸ਼ ਵਿਦੇਸ਼ ਦੇ ਦਰਜਨਾਂ ਪ੍ਰਚਾਰਕਾਂ ਨੇ ਢੱਡਰੀਆਂ ਵਾਲੇ ਖਿਲਾਫ ਜਥੇਦਾਰ ਗਿ. ਹਰਪ੍ਰੀਤ ਸਿੰਘ ਨੂੰ ਸੌਂਪਿਆ ਪੱਤਰ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਵਿਚਾਰਿਆ ਜਾਵੇਗਾ ਮਾਮਲਾ – ਜਥੇਦਾਰ ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਵਿਦੇਸ਼ ਦੀਆਂ ਦਰਜਨ ਦੇ ਕਰੀਬ ਸਿੱਖ ਜਥੇਬੰਦੀਆਂ ਪ੍ਰਚਾਰਕਾਂ ਅਤੇ ਬੁਧੀਜੀਵੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਢੱਡਰੀਆਂਵਾਲੇ ਵਲੋਂ ਮਾਈ ਭਾਗੋ ਜੀ ਸੰਬੰਧੀ ਕੂੜ ਪ੍ਰਚਾਰ ਕਰਨ ਦੀ ਸ਼ਿਕਾਇਤ ਕਰਦਿਆਂ ਉਨਾਂ ਖਿਲਾਫ ਪੰਥਕ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ `ਚ ਮਨਾਇਆ ਮਹਾਤਮਾ ਗਾਂਧੀ ਦਾ ਜਨਮ ਦਿਵਸ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਕੂਲ ਪ੍ਰਿੰਸੀਪਲ ਡਾ: ਅਮਰਪਾਲੀ ਦੀ ਦੇਖ-ਰੇਖ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਵਸ ਮਨਾਇਆ ਗਿਆ।ਸਕੂਲ ਵਿਚ ਵਿਦਿਆਰਥੀਆਂ ਨੇ ਕਵਿਤਾ ਅਤੇ ਭਜਨ ਪੇਸ਼ ਕੀਤੇ। ਰਾਸ਼ਟਰਪਿਤਾ ਦੇ ਜੀਵਨ ਸੰਬੰਧੀ ਵਿਦਿਆਰਥੀਆਂ ਵਲੋਂ ਇੱਕ ਲਘੁ ਨਾਟਕ ਵੀ ਪੇਸ਼ ਕੀਤਾ ਗਿਆ।ਪਿ੍ਰੰਸੀਪਲ ਡਾ: ਅਮਰਪਾਲੀ ਨੇ ਵਿਦਿਆਰਥੀਆਂ ਨੂੰ ਮਹਾਤਮਾ …

Read More »

ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ 27 ਅਦਾਰਿਆਂ ਦੇ ਵਿਦਿਆਰਥੀ ਕਰਨਗੇ ਸ਼ਮੂਲੀਅਤ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜ਼ਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਨਗਰ ਕੀਰਤਨ ਇਸ ਵਾਰ ਵੀ ਪੁਰਾਣੇ ਸ਼ਹਿਰ ਦੀ ਚਾਰ-ਦੀਵਾਰੀ ’ਤੇ ਸਜਾਇਆ ਜਾਵੇਗਾ।ਇਸ 8 ਕਿਲੋਮੀਟਰ ਦੇ ਸਾਰੇ ਰਸਤੇ ’ਤੇ …

Read More »

ਦਿੱਲੀ ਦੀਆਂ ਸੰਗਤਾਂ ਨੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਰਧਾ ਨਾਲ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਮਜਨੂ ਟਿੱਲਾ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਜਾਏ ਦੀਵਾਨ ਅੰਦਰ ਭਰਵੀਂ ਸੰਗਤ ਨੂੰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ।ਪੰਜ ਪਿਆਰਿਆਂ …

Read More »

ਸੁਖਜਿੰਦਰ ਰੰਧਾਵਾ ਵਲੋਂ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਮੁਕਾਬਲਿਆਂ ਦਾ ਰਸਮੀ ਆਗਾਜ਼

ਹਰ ਵੰਨਗੀ ਦਾ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਰੱਖਿਆ ਚੰਡੀਗੜ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਮੁਕਾਬਲਿਆਂ ਦੀ ਅੱਜ ਸ਼ੁਰੂਆਤ ਹੋ ਗਈ ਜਿਸ ਦਾ ਰਸਮੀ …

Read More »

ਤੰਦਰੁਸਤ ਪੰਜਾਬ ਮਿਸ਼ਨ ਮਿੱਟੀ ਦੀ ਊਪਜਾਊ ਸ਼ਕਤੀ ਕਾਇਮ ਰੱਖਣ `ਚ ਰਿਹਾ ਸਫਲ

ਯੂਰੀਆ ਦੀ 168000 ਤੇ ਡੀ.ਏ.ਪੀ ਦੀ ਖੱਪਤ 79000 ਟਨ ਘਟੀ ਚੰਡੀਗੜ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਤੰਦਰੁਸਤ ਪੰਜਾਬ ਮਿਸ਼ਨ ਰਸਾਇਣਕ ਖਾਦਾਂ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ `ਚ ਸਫਲ ਰਿਹਾ ਹੈ।ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਇਹ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ …

Read More »

ਪੀ.ਐਸ.ਆਈ.ਈ.ਸੀ ਤਉਹਾਰਾਂ ਦੇ ਮੌਸਮ `ਚ ਕਰੇਗੀ ਉਦਯੋਗਿਕ ਤੇ ਵਪਾਰਕ ਜਾਇਦਾਦਾਂ ਦੀ ਮੈਗਾ ਨਿਲਾਮੀ

ਚੰਡੀਗੜ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਆਈ.ਈ.ਸੀ) ਵਲੋਂ ਚੱਲ ਰਹੇ ਤਿਉਹਾਰਾਂ ਦੇ ਮੌਸਮ ਦੌਰਾਨ ਸੂਬੇ ਭਰ ਦੇ ਵੱਖ-ਵੱਖ ਫੋਕਲ ਪੁਆਇੰਟਾਂ ਦੇ ਉਦਯੋਗਿਕ ਪਲਾਟਾਂ ਅਤੇ ਵਪਾਰਕ ਸਾਈਟਾਂ ਦੀ ਨਿਲਾਮੀ ਕਰਵਾਈ ਜਾ ਰਹੀ ਹੈ।                ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਸ …

Read More »

ਸੀਨੀਅਰ ਸਹਾਇਕ 20000 ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ

ਚੰਡੀਗੜ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਦਫਤਰ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਜਨ ਚੌਹਾਨ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਹੇਮੰਤ ਕੁਮਾਰ ਵਾਸੀ ਜਲੰਧਰ ਸ਼ਹਿਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ …

Read More »