ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦਾ ਸਲਾਨਾ ਸਮਾਗਮ ਬੰਦੀ ਛੋੜ੍ਹ ਦਿਵਸ ਮੌਕੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ॥” ਕੀਰਤਨ ਸਮਾਗਮ ਕਰਵਾਇਆ ਗਿਆ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਭਰੂਣ ਹੱਤਿਆ ਮਹਾਂ ਪਾਪ …
Read More »ਪੰਜਾਬੀ
36ਵੇਂ ਸਲਾਨਾ ਸਮਾਗਮ ਨੂੰ ਸਮਰਪਿਤ ਬਾਲ ਫੁਲਵਾੜੀ ਕੀਰਤਨ ਸਮਾਗਮ ਕਰਵਾਇਆ
ਬੱਚਿਆਂ ਨੂੰ ਨਾਮ ਬਾਣੀ ਤੇ ਸੇਵਾ ਸਿਮਰਨ ਦੀ ਸਿੱਖਿਆ ਦੇਣਾ ਸਮਾਗਮ ਦਾ ਮੁੱਖ ਮੰਤਵ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 1 ਅਕਤੂਬਰ (ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਬੰਦੀ ਛੋੜ੍ਹ ਦਿਵਸ ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ 36ਵੇਂ ਸਲਾਨਾ ਗੁਰਮਤਿ ਸਮਾਗਮ ਨੂੰ ਸਮਰਪਿਤ ਬਾਲ ਫੁਲਵਾੜੀ ਕੀਰਤਨ ਸਮਾਗਮ ਕਰਵਾਇਆ ਗਿਆ। ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ …
Read More »ਸਿੱਖ ਕੈਦੀਆਂ ਦੀ ਰਿਹਾਈ ਬਾਰੇ ਕੇਂਦਰ ਤੇ ਸੂਬਾ ਸਰਕਾਰ ਦਾ ਫੈਸਲਾ ਸਹੀ ਕਰਾਰ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜ਼ਾਵਾਂ ਭੁਗਤ ਰਹੇ ਸਿੱਖ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਅ ਕਰਨ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ …
Read More »ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਲਾਇਆ ਵਿਗਿਆਨ ਮੇਲਾ
ਪਟਿਆਲਾ, 1 ਅਕਤੂਬਰ (ਪੰਜਾਬ ਪੋਸਟ – ਨਵਨੀਤ) – ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ `ਪੜ੍ਹੋ ਪੰਜਾਬ ਪੜ੍ਹਾਓ ਪੰਜਾਬ` ਪ੍ਰੋਜੈਕਟ ਤਹਿਤ ਸਰਕਾਰੀ ਹਾਈ ਸਕੂਲ ਸਰਹਾਲੀ ਵਿਖੇ ਸਕੂਲ ਇੰਚਾਰਜ ਨਵਨੀਤ ਸਿੰਘ ਦੀ ਅਗਵਾਈ `ਚ ਸਾਇੰਸ ਅਧਿਆਪਕਾਂ ਅੰਜੂ ਸ਼ਰਮਾ ਤੇ ਮੋਨਿਕਾ ਸਿੰਗਲਾ ਦੀ ਦੇਖ-ਰੇਖ `ਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਵਿਗਿਆਨ ਮੇਲਾ ਲਗਾਇਆ ਗਿਆ। ਜਿਸ ਵਿੱਚ ਵਿਸੇਸ਼ ਤੌਰ …
Read More »ਸ਼੍ਰੋਮਣੀ ਕਮੇਟੀ ਦੇ ਸਕੱਤਰ ਜੌੜਾਸਿੰਘਾ ਤੇ ਮੀਤ ਸਕੱਤਰ ਕਿਆਮਪੁਰ ਸੇਵਾ ਮੁਕਤ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਧਰਮ ਪ੍ਰਚਾਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ ਨੂੰ ਲੰਬੀ ਸੇਵਾ ਮਗਰੋਂ ਅੱਜ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਸਲਾਹਿਆ ਗਿਆ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਵਰਨਣਯੋਗ ਹੈ ਕਿ ਸਕੱਤਰ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦੌਰਾਨ ਜੈਪੁਰ ਵਿਖੇ ਰਾਜਪਾਲ ਕਲਰਾਜ ਮਿਸ਼ਰਾ ਦਾ ਸਨਮਾਨ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜੈਪੁਰ ਵਿਖੇ ਸਵਾਗਤ ਕਰਨ ਪੁੱਜੇ ਰਾਜਸਥਾਨ ਦੇ ਰਾਜਪਾਲ ਸ੍ਰੀ ਕਲਰਾਜ ਮਿਸ਼ਰਾ ਦਾ ਸਨਮਾਨ ਕਰਦੇ ਹੋਏ ਹਰਜੀਤ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ।
Read More »ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਦੇ ਫਰੀਦਾਬਾਦ ਲਈ ਰਵਾਨਾ
ਜੈਪੁਰ ਵਿਖੇ ਕਲਰਾਜ ਮਿਸ਼ਰਾ ਨੇ ਹਾਜ਼ਰੀ ਭਰ ਕੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਜੈਪੁਰ ਤੋਂ ਹਰਿਆਣਾ ਵਿਚ ਪੈਂਦੇ ਫਰੀਦਾਬਾਦ ਲਈ ਰਵਾਨਾ ਹੋ ਗਿਆ।ਇਸ ਤੋਂ ਪਹਿਲਾਂ ਬੀਤੀ ਸ਼ਾਮ ਜੈਪੁਰ ਵਿਖੇ ਪਹੁੰਚਣ …
Read More »ਝੂਠਾ ਮਾਣ
ਝੂਠਾ ਮਾਣ ਸ਼ੀਸ਼ੇ ਅੱਗੇ ਨਿੱਤ ਖੜ, ਚਿਹਰਾ ਤੂੰ ਸੁਆਰਦਾ। ਸੱਜੇ ਖੱਬੇ ਵੇਖ, ਰਹੇਂ ਮੁੱਖ ਨੂੰ ਨਿਹਾਰਦਾ। ਝੂਠੀ ਦੇਹ ਦਾ ਕਰੇਂ ਮਾਣ, ਟੁਰੇਂ ਹਿੱਕ ਤਾਣ। ਤੇਰੀ ਰਾਖ ਤੋਂ, ਲੋਕਾਈ ਡਰਦੀ। ਤੇਰੇ ਨਾਲੋਂ ਪਸ਼ੂ ਚੰਗੇ, ਗੋਹੇ ਦੀ ਵੀ ਰਾਖ, `ਸੁਖਬੀਰ` ਭਾਂਡੇ ਸਾਫ ਕਰਦੀ। ਸੁਖਬੀਰ ਸਿੰਘ ਖੁਰਮਣੀਆਂ ਅੰਮ੍ਰਿਤਸਰ, ਮੋ – 98555 12677
Read More »ਹੋਟਲ ਮਾਲਕਾਂ ਵਲੋਂ ਸੰਸਦ ਮੈਂਬਰ ਔਜਲਾ ਦਾ ਸਨਮਾਨ
ਅੰਮ੍ਰਿਤਸਰ `ਚ ਸੈਰ ਸਪਾਟੇ ਨੂੰ ਪ੍ਰਫੁਲਿਤ ਕਰਨ ਲਈ ਲਗਾਤਾਰ ਜਾਰੀ ਰਹਿਣਗੇ ਯਤਨ -ਔਜਲਾ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਅਤੇ ਇਥੋਂ ਨਵੀਆਂ ਉਡਾਨਾਂ ਸ਼ੁਰੂ ਕਰਨ ਲਈ ਲਗਾਤਾਰ ਯਤਨ ਕਰ ਰਹੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਅੰਮ੍ਰਿਤਸਰ ਸ਼ਹਿਰ ਦੇ ਹੋਟਲ ਮਾਲਕਾਂ ਵੱਲੋਂ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਕੀਤਾ …
Read More »ਕੈਬਨਿਟ ਮੰਤਰੀ ਸੋਨੀ ਵਲੋਂ 1033ਵਾਂ ਮੁਫ਼ਤ ਮੈਡੀਕਲ ਕੈਂਪ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਪੀਪਲ ਫਾਰ ਸੁਸਾਇਟੀ ਸੰਸਥਾ ਵਲੋਂ ਲਗਾਏ ਗਏ ਕੱਟੜਾ ਮੋਤੀ ਰਾਮ ਵਿਖੇ ਕੰਵਰ ਹਸਪਤਾਲ ਵਿਖੇ ਲਗਾਏ ਗਏ 1033ਵੇਂ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ ਗਿਆ।ਇਸ ਮੈਡੀਕਲ ਕੈਂਪ ਵਿੱਚ 300 ਵਿਅਕਤੀਆਂ ਨੂੰ ਮੁਫ਼ਤ ਐਨਕਾਂ ਦਵਾਈਆਂ ਵੰਡੀਆਂ ਗਈਆਂ ਅਤੇ 50 ਲੋਕਾਂ ਦੇ ਬਲੱਡ ਸ਼ੁਗਰ ਦੀ ਜਾਂਚ …
Read More »
Punjab Post Daily Online Newspaper & Print Media