Wednesday, November 25, 2026

ਪੰਜਾਬੀ

ਅਮਰੀਕੀ ਪੁਲਿਸ ਅਫਸਰ ਸੰਦੀਪ ਸਿੰਘ `ਦੀ ਮੌਤ `ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੇ ਟੈਕਸਾਸ ਸੂਬੇ ਦੇ ਹਿਊਸਟਨ ਸ਼ਹਿਰ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਪੁਲੀਸ ਅਫਸਰ ਸੰਦੀਪ ਸਿੰਘ ਧਾਲੀਵਾਲ ਨੂੰ ਡਿਊਟੀ ਦੋਰਾਨ ਹੀ ਇੱਕ ਗੋਰੇ ਵਲੋਂ ਅੰਨੇਵਾਹ ਗੋਲੀਆਂ ਚਲਾ ਕੇ ਮਾਰ ਦੇਣ ਦੀ ਅਫਸੋਸਨਾਕ ਘਟਨਾ `ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਅਫਸੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸ: ਸੰਦੀਪ ਸਿੰਘ ਧਾਲੀਵਾਲ ਨੇ …

Read More »

ਬਲਾਕ ਪੱਧਰੀ ਟੂਰਨਾਮੈਂਟ `ਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਝੰਡੀ

ਭੀਖੀ, 30 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲਂੋ ਸਥਾਨਕ ਬੁਢਲਾਡਾ ਸਟੇਡੀਅਮ ਵਿਖੇ ਕਰਵਾਏ ਗਏ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੀ ਝੰਡੀ ਰਹੀ। ਸਕੂ ਦੇ ਖਿਡਾਰੀਆਂ ਨੇ ਕਬੱਡੀ (ਅੰਡਰ-11 ਸਾਲ ) ਮੁਕਾਬਲਿਆਂ ਵਿੱਚ ਪਹਿਲਾ ਸਥਾਨ, ਅਥਲੈਟਿਕਸ ਦੀ ਰੀਲੇਅ ਦੌੜ ਵਿਚੋਂ ਦੂਸਰਾ  ਲੰਬੀ ਛਾਲ (ਅੰਡਰ-11 ਸਾਲ) ਮੁਕਾਬਲਿਆਂ ਵਿੱਚ ਤੀਸਰੀ …

Read More »

ਦੀਪ ਦੇਵਿੰਦਰ ਸਿੰਘ ਤੇ ਡਾ. ਸਰਘੀ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਸਕੱਤਰੀ ਦੇ ਉਮੀਦਵਾਰ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੀ 6 ਅਕਤੂਬਰ 2019 ਨੂੰ ਹੋ ਰਹੀ ਚੋਣ ਵਿੱਚ ਸ਼ਾਇਰ ਦੇਵ ਦਰਦ, ਸਰਬਜੀਤ ਸੰਧੂ, ਅਰਤਿੰਦਰ ਸੰਧੂ, ਸ਼ੈਲਿੰਦਰਜੀਤ ਰਾਜਨ, ਹਰਜੀਤ ਸੰਧੂ ਅਤੇ ਮਨਮੋਹਨ ਢਿਲੋਂ ਨੇ ਦਸਿਆ ਕਿ ਸ੍ਰੋਮਣੀ ਸ਼ਾਇਰ ਦਰਸ਼ਨ ਬੁਟਰ, ਸ਼ੁਸ਼ੀਲ ਦੁਸਾਂਝ ਅਤੇ ਡਾ. ਜੋਗਾ ਸਿੰਘ ਦੀ ਅਗਵਾਈ ਹੇਠ …

Read More »

ਮਾਤਾ ਦਾ ਜਾਗਰਣ ਕਰਵਾਇਆ ਗਿਆ

ਧੂਰੀ, 30 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬ ਸਾਂਝਾ ਯੂਥ ਕਲੱਬ ਧੂਰੀ ਵੱਲੋਂ ਮਾਤਾ ਦਾ ਜਾਗਰਣ ਸਥਾਨਕ ਧਰਮਪੁਰਾ ਮੁਹੱਲਾ ਵਿਖੇ ਬਾਬਾ ਜੀ ਦੀ ਸਮਾਧ `ਤੇ ਕਰਵਾਇਆ ਗਿਆ।ਕਲੱਬ ਦੇ ਪ੍ਰਧਾਨ ਰਾਜਨ ਗਰਗ ਅਤੇ ਵਾਈਸ ਪ੍ਰਧਾਨ ਪ੍ਰਵੀਨ ਗਰਗ ਨੇ ਦੱਸਿਆ ਕਿ ਜਾਗਰਣ ਦੌਰਾਨ ਮਾਤਾ ਦਾ ਗੁਣਗਾਣ ਅਤੇ ਸੁੰਦਰ ਝਾਕੀਆਂ ਮੋਹਿਤ ਐਂਡ ਪਾਰਟੀ ਨਾਭੇ ਵਾਲੇ ਪੇਸ਼ ਕੀਤੀਆਂ ਗਈਆਂ।ਉਪਰੰਤ ਲੰਗਰ ਅੱਤੁਟ ਵਰਤਾਇਆ …

Read More »

ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾਣਗੀਆਂ ਸਰਕਾਰੀ ਭਲਾਈ ਸਕੀਮਾਂ – ਵੇਰਕਾ

ਅਟਾਰੀ ਰੋਡ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਲਗਾਇਆ ਕੈਂਪ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਭਲਾਈ ਲਈ ਅਨੇਕਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪ੍ਰੰਤੂ ਉਨ੍ਹਾਂ ਦਾ ਲਾਭ ਹੇਠਲੇ ਪੱਧਰ ਦੇ ਲੋੜਵੰਦ ਲੋਕਾਂ ਤੱਕ ਨਹੀਂ ਪਹੁੰਚਦਾ, ਲੋੜਵੰਦਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਅੱਜ ਅਟਾਰੀ ਰੋਡ ਵਿਖੇ ਇਕ ਪੈਲੇਸ ਵਿੱਚ …

Read More »

ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ’ਤੇ ਸ਼ਾਮ 7 ਤੋਂ ਬਾਅਦ ਤੇ ਸਵੇਰੇ 9 ਵਜੇ ਤੋਂ ਪਹਿਲਾਂ ਰੋਕ

ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਬਾਅਦ ਅਤੇ ਸਵੇਰੇ 9 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ’ਤੇ …

Read More »

ਗੁਰੂ ਨਗਰੀ ਦੀ ਸੈਰ ਸਪਾਟਾ ਸਨਅਤ ਨੂੰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕਰਾਂਗਾ-ਔਜਲਾ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਗੁਰੂ ਨਗਰੀ ਅੰਮਿ੍ਰਤਸਰ ਦੇ ਦਰਸ਼ਨਾਂ ਲਈ ਆਉਂਦੇ ਲੱਖਾਂ ਸੈਲਾਨੀ, ਜੋ ਕਿ ਹੁਣ ਇਕ ਸਨਅਤ ਦਾ ਰੂਪ ਧਾਰ ਗਏ ਹਨ ਅਤੇ ਇਸ ਨਾਲ ਸ਼ਹਿਰ ਵਿਚ ਰੋਜ਼ਗਾਰ ਦੇ ਅਥਾਹ ਮੌਕੇ ਪੈਦਾ ਹੋਏ ਹਨ, ਨੂੰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਟੈਕਸੀ ਯੂਨੀਅਨ ਵੱਲੋਂ ਕਰਵਾਏ ਗਏ …

Read More »

ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ ਦੇ ਮੁਕਾਬਲੇ ਅਰੰਭ

ਪ੍ਰਮੁੱਖ ਖੇਡ ਸਕੱਤਰ ਨੇ ਦਿੱਤਾ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਜਗਦੀਪ ਸਿਘ) –     ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਵਾਲੀਬਾਲ ਫੈਡਰੇਸ਼ਨ ਵੱਲੋਂ ਜੱਲਿਆਂਵਾਲਾ ਬਾਗ ਸਾਕਾ ਦੇ 100 ਸਾਲ ਮੁਕੰਮਲ ਹੋਣ ’ਤੇ ‘ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ’ ਦੇ ਮੁਕਾਬਲੇ ਅੱਜ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ ਜਿਮਨੇਜੀਅਮ ਵਿੱਚ ਸ਼ੁਰੂ …

Read More »

ਸੈਲਾਨੀਆਂ ਲਈ ਵਿਦੇਸ਼ੀ ਭਾਸ਼ਾ `ਚ ਗਾਇਡ ਤਿਆਰ ਕਰ ਰਿਹਾ ਹੈ ਸੈਰ ਸਪਾਟਾ ਵਿਭਾਗ-ਮਿਸ਼ਰਾ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਧਾਰਮਿਕ ਅਤੇ ਇਤਹਾਸਕ ਪੱਖ ਤੋਂ ਮਹੱਤਵਪੂਰਨ ਸ਼ਹਿਰ ਅੰਮ੍ਰਿਤਸਰ, ਜੋ ਕਿ ਇਸ ਵੇਲੇ ਉਤਰੀ ਭਾਰਤ ਵਿਚ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਲਈ ਜਾਣਿਆ ਜਾਣ ਲੱਗਾ ਹੈ, ਵਿਖੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਪੰਜਾਬ ਵਿਰਾਸਤ ਤੇ ਸੈਰ ਸਪਾਟਾ ਪ੍ਰੋਤਸ਼ਾਹਨ ਬੋਰਡ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ। ਪ੍ਰੋਜੈਕਟ ਮੈਨੇਜਰ …

Read More »

ਆਪਣਾ ਕੰਮ ਸ਼ੁਰੂ ਕਰਨ ਲਈ ਬੈਂਕਾਂ ਵੱਲੋਂ ਦਿੱਤਾ ਜਾ ਰਿਹਾ ਬਿਨਾਂ ਗਾਰੰਟੀ ਕਰਜ਼ਾ – ਵੇਰਕਾ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਦੀ ਕੜੀ ਵਿਚ ਅੱਜ ਸਰਕਾਰੀ ਪੋਲੀਟੈਕਨਿਕ ਕਾਲਜ ਛੇਹਰਟਾ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿਚ ਜ਼ਿਆਦਾ ਨੌਜਵਾਨਾਂ ਤੇ ਲੜਕੀਆਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਨ ਵਿਚ ਰੁਚੀ ਵਿਖਾਈ, ਜਿੰਨਾ ਦੀ ਮਦਦ ਲਈ ਵੱਖ-ਵੱਖ ਵਿਭਾਗਾਂ ਦੁਆਰਾ ਮੁੱਢਲੀ ਸਿਖਲਾਈ ਤੇ ਬੈਂਕਾਂ ਦੁਆਰਾ ਕਰਜ਼ਾ ਸਹੂਲਤ ਦੇਣ ਸਬੰਧੀ …

Read More »