Saturday, March 21, 2026

ਪੰਜਾਬੀ

ਅਭਿਆਨ ਫਾਊਂਡੇਸ਼ਨ ਦੇ ਸਟਾਫ ਨੇ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਪਿਤਾ ਦਿਵਸ ਮਨਾਇਆ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਅਭਿਆਨ ਫਾਊਂਡੇਸ਼ਨ ਦੇ ਸਟਾਫ਼ ਵਲੋਂ ਬਿਰਧ ਆਸ਼ਰਮ ਮਸਤੂਆਣਾ ਸਾਹਿਬ ਵਿਖੇ ਪਿਤਾ ਦਿਵਸ ਮਨਾਇਆ ਗਿਆ।ਸਟਾਫ਼ ਮੈਂਬਰਾਂ ਨੇ ਕਿਹਾ ਕਿ ਅਸੀਂ ਪਰਮਾਤਮਾ ਦਾ ਬਹੁਤ ਧੰਨਵਾਦ ਕਰਦੇ ਹਾਂ, ਜਿਨ੍ਹਾਂ ਸਾਨੂੰ ਇਨ੍ਹਾਂ ਬਜ਼ੁੁਰਗਾਂ ਦੀ ਸੇਵਾ ਕਰਨ ਦਾ ਬਲ ਬਖਸ਼ਿਆ ਹੈ।ਉਨਾਂ ਦਾ ਇਹ ਵੀ ਕਹਿਣਾ ਹੈ ਕਿ ਸਾਨੂੰ ਇਨ੍ਹਾਂ ਬਜ਼ੁਰਗਾਂ ਨਾਲ ਗੱਲਾਂਬਾਤਾਂ ਕਰਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ।ਇਸ …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਨਾਨਕ ਮੋਦੀਖਾਨੇ ਦੀ ਸ਼ੁਰੂਆਤ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਧਾਰਮਿਕ ਖੇਤਰ ਦੇ ਨਾਲ ਨਾਲ ਸਮਾਜਿਕ ਖੇਤਰ ਦੀਆਂ ਸੇਵਾਵਾਂ ਦੀ ਲੜੀ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਨਾਨਕ ਮੋਦੀਖਾਨੇ ਦੀ ਸ਼ੁਰੂਆਤ ਸਥਾਨਕ ਬਡਰੁੱਖਾਂ ਰੋਡ ਸਥਿਤ ਜ਼ੋਨਲ ਦਫ਼ਤਰ ਵਿਖੇ ਕੀਤੀ ਗਈ।ਸੰਤ ਬਾਬਾ ਬਲਜੀਤ ਸਿੰਘ ਫੱਕਰ, ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ, ਜਸਵਿੰਦਰ ਸਿੰਘ ਪ੍ਰਿੰਸ ਮੁਖੀ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ …

Read More »

ਸਾਹਿਤ ਸਭਾ ਸੁਨਾਮ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਹੋਈ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਸਾਹਿਤ ਸਭਾ ਰਜਿ: ਸੁਨਾਮ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਮਿਲਖਾ ਸਿੰਘ ਸਨੇਹੀ ਅਤੇ ਮਾਸਟਰ ਰਣਬੀਰ ਸਿੰਘ ਜਖੇਪਲ ਦੀ ਪ੍ਰਧਾਨਗੀ ‘ਚ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਹੋਈ।ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਸ ਇਕੱਤਰਤਾ ਵਿੱਚ ਮਾਸਟਰ ਦਲਬਾਰ ਸਿੰਘ ਚੱਠੇ ਸੇਖਵਾਂ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਵਤਨ ਪਰਤਿਆ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਤੇ ਉਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਤਿੰਨ ਭਾਰਤੀ ਨੌਜਵਾਨਾਂ ਦੀ ਦੁਬਈ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਉਪਰੰਤ ਲੁਧਿਆਣੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਰ.ਬੀ.ਆਈ ਦੇ ਪ੍ਰਬੰਧਕੀ ਨਿਰਦੇਸ਼ਕ ਸੌਰਵ ਸਿਨਹਾ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਪ੍ਰਬੰਧਕੀ ਨਿਰਦੇਸ਼ਕ (ਐਗਜੀਕਿਊਟਿਵ ਡਾਇਰੈਕਟਰ) ਸੌਰਵ ਸਿਨਹਾ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਹੋਰ।

Read More »

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਮੁਲਾਕਾਤ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਪੁਲਿਸ ਕਮਿਸ਼ਨਰ ਨੇ ਐਡਵੋਕੇਟ ਧਾਮੀ ਨਾਲ ਬੈਠਕ ਸਮੇਂ ਸ਼ਹਿਰ ਦੇ ਸਿੱਖ ਸਰੋਕਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਨਾਲ ਜੁੜੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ।ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ …

Read More »

ਇੰਸਪੈਕਟਰ ਮਨਮੋਹਨ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਆਰ.ਐਨ ਢੋਕੇ ਆਈ.ਪੀ.ਐਸ ਸਪੈਸ਼ਲ ਡੀ.ਜੀ.ਪੀ ਇੰਟਰਨਲ ਸਕਿਉਰਟੀ ਪੰਜਾਬ ਨਾਲ ਲੰਮੇ ਅਰਸੇ ਤੋਂ ਬਤੌਰ ਸੁਰੱਖਿਆ ਅਫ਼ਸਰ ਤਾਇਨਾਤ ਇੰਸਪੈਕਟਰ ਮਨਮੋਹਨ ਸਿੰਘ ਦੀ ਅੱਜ ਅਚਾਨਕ ਮੌਤ ਹੋ ਗਈ।ਉਨ੍ਹਾਂ ਦਾ ਅੰਤਿਮ ਸਸਕਾਰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ, ਜਿਥੇ ਪੁਲਿਸ ਦੀ ਟੁਕੜੀ ਵਲੋਂ ਸੋਗ ਵਜੋਂ ਸਲਾਮੀ ਦਿੱਤੀ ਗਈ।ਇਸ ਸਮੇਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਰਣਜੀਤ ਸਿੰਘ ਆਈ.ਪੀ.ਐਸ, …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਭਾਰਤ ਪਹੁੰਚਿਆ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਨਾਮਵਰ ਸ਼ਹਿਰ ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਦਰਹੇੜੀ ਨਾਲ ਸਬੰਧਿਤ 34 ਸਾਲਾ ਸੁਖਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ …

Read More »

ਮਾਸਟਰ ਪਰਮਵੇਦ ਨੇ ਆਪਣਾ 70ਵਾਂ ਜਨਮ ਦਿਨ ਬੂਟੇ ਲਾ ਕੇ ਮਨਾਇਆ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ-ਬਰਨਾਲਾ ਦੇ ਜਥੇਬੰਦਕ ਮੁਖੀ ਤੇ ਅਫ਼ਸਰ ਕਲੋਨੀ ਪਾਰਕ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਪਰਮਵੇਦ ਨੇ ਆਪਣਾ 70ਵਾਂ ਜਨਮ ਦਿਨ ਅਫ਼ਸਰ ਕਲੋਨੀ ਪਾਰਕ ਵਿੱਚ ਬੂਟੇ ਲਾ ਕੇ ਮਨਾਇਆ।ਉਨ੍ਹਾਂ ਦੱਸਿਆ ਕਿ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਵਾਤਾਵਰਣ ਸ਼ੁੱਧ ਰਹਿੰਦਾ ਹੈ।ਉਨ੍ਹਾਂ ਕਿਹਾ ਫ਼ਲ, ਫੁੱਲ ਤੇ ਛਾਂ ਸਮੇਤ ਬੂਟਿਆਂ ਦੇ …

Read More »

ਲੂ ਤੋਂ ਬਚਾਅ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰ ਨਾ ਨਿਕਲਣ ਨਾਗਰਿਕ- ਡਿਪਟੀ ਕਮਿਸ਼ਨਰ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹੀਂ ਦਿਨੀ ਚੱਲ ਰਹੀ ਲੂ ਅਤੇ ਗਰਮ ਹਵਾਵਾਂ ਕਾਰਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।ਉਨ੍ਹਾਂ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵਲੋਂ ਜਾਰੀ ਮੌਸਮ ਬੁਲੇਟਿਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ …

Read More »