ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਸੰਧੂ) – ਜਿਲ੍ਹਾ ਖੇਡ ਵਿਭਾਗ ਦੇ ਵੱਲੋਂ ਡੀ.ਐਸ.ਓ ਗੁਰਲਾਲ ਸਿੰਘ ਰਿਆੜ ਦੇ ਦਿਸ਼ਾ ਨਿਰਦੇਸ਼ਾਂ, ਇੰਚਾਰਜ ਕੋਚ ਜੇ.ਪੀ ਸਿੰਘ ਦੀ ਅਗਵਾਈ ਤੇ ਪ੍ਰਿੰ: ਮਨਮੀਤ ਕੋਰ ਦੇ ਪ੍ਰਬੰਧਾਂ ਹੇਠ ਆਯੋਜਿਤ ਲੜਕਿਆਂ ਦੇ ਅੰਡਰ-14, 17 ਤੇ 19 ਸਾਲ ਦੇ ਬਾਕਸਿੰਗ ਮੁਕਾਬਲੇ ਸੰਪੰਨ ਹੋ ਗਏ। ਜਿਸ ਦੋਰਾਨ ਅੰਡਰ 14 ਸਾਲ ਉਮਰ ਵਰਗ ਵਿਚ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ …
Read More »ਪੰਜਾਬੀ
ਫੈਡਰੇਸ਼ਨ ਕੱਪ ਦੇ ਦੂਸਰੇ ਦਿਨ ਹੋਏ ਰੌਚਕ ਤੇ ਸੰਘਰਸ਼ਪੂਰਣ ਮੁਕਾਬਲੇ
ਪੁਰਸ਼ ਵਰਗ ਵਿਚ ਪੰਜਾਬ ਦੀ ਬੱਲੇ ਬੱਲੇ, ਮਹਿਲਾ ਟੀਮ ਦੀ ਕਾਰਗੁਜਾਰੀ ਢਿੱਲੀ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੇ ਵਲੋਂ ਪੰਜਾਬ ਖੇਡ ਵਿਭਾਗ ਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜਲਿਆਂ ਵਾਲਾ ਬਾਗ ਦੇ ਸ਼ਹੀਦਾਂ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਜਾ ਰਹੇ ਮਹਿਲਾ-ਪੁਰਸ਼ਾਂ ਦੇ …
Read More »ਜਨਮ ਦਿਨ ਮੁਬਾਰਕ – ਪ੍ਰਾਚੀ ਗਰਗ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਵਾਸੀ ਰਮੇਸ਼ ਗਰਗ ਤੇ ਮੀਨਾ ਗਰਗ ਵਲੋਂ ਆਪਣੀ ਹੋਣਹਾਰ ਬੇਟੀ ਪ੍ਰਾਚੀ ਗਰਗ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »8 ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ, ਬਾਕੀਆਂ ਦੀ ਰਿਹਾਈ ਪ੍ਰਤੀ ਵੀ ਖੁਲਦਿਲੀ ਵਿਖਾਵੇ ਸਰਕਾਰ – ਦਮਦਮੀ ਟਕਸਾਲ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ 9 ਸਿੱਖ ਸਿਆਸੀ ਕੈਦੀਆਂ ਨੂੰ ਵਿਸ਼ੇਸ਼ ਰਾਹਤ ਦੇਣ ਪ੍ਰਤੀ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਪੁਸ਼ਕਰ ਤੋਂ ਜੈਪੁਰ ਲਈ ਰਵਾਨਾ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਤਰਤਨ ਅੱਜ ਰਾਜਿਸਥਾਨ ਦੇ ਪੁਸ਼ਕਰ ਤੋਂ ਜੈਪੁਰ ਲਈ ਰਵਾਨਾ ਹੋਇਆ। ਇਥੋਂ ਰਵਾਨਗੀ ਸਮੇਂ ਗੁਰਦੁਆਰਾ ਗੁਰੂ ਨਾਨਕ ਦਰਬਾਰ …
Read More »ਨੇਪਾਲ ਦੇ ਕਾਠਮੰਡੂ ’ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਦੀਆਂ ਸੰਗਤਾਂ ਵੱਲੋਂ ਕਾਠਮੰਡੂ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰੂ ਨਾਨਕ ਸਤਿਸੰਗ ਸਭਾ ਕਾਠਮੰਡੂ ਵਿਖੇ ਬੀਤੇ ਕੱਲ੍ਹ ਹੋਏ ਇਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, …
Read More »ਸ਼ਿਮਲਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਰਾਜਪਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਹੁੰਚੇ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੂਬੇ ਦੇ ਮੁੱਖ ਮੰਤਰੀ ਜਯ ਰਾਮ ਠਾਕੁਰ, ਰਾਜਪਾਲ ਬੰਡਾਰੂ ਦੱਤਾਤ੍ਰੇਯ, ਤਖਤ ਸ੍ਰੀ ਕੇਸਗੜ੍ਹ …
Read More »ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਲੌਂਗੋਵਾਲ ਨੇ ਕੀਤਾ ਸਵਾਗਤ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ 8 ਸਿੱਖ ਬੰਦੀਆਂ ਦੀ ਰਿਹਾਈ ਤੇ ਇੱਕ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ …
Read More »ਵੇ ਹੜ੍ਹਾ ਕਦੋਂ ਜਿਉਣਾ ਮੈਂ…
ਜਾਣਾ ਨਹੀਂ ਅੱਗੇ ਹੁਣ ਨਾ ਮੈਂ ਰੁਕ ਰੁਕ ਬਹਿਣਾ ਜਜ਼ਬਾਤ ਵੀ ਮੇਰੇ ਡੁੱਬ ਗਏ ਮੈਂ ਵੀ ਮਰ ਮਿਟ ਰਹਿਣਾ। ਮਿੱਟੀ ਵਿੱਚ ਆ ਗਿਆ ਸੀ ਤਾਂ ਕੱਚਾ ਘਰ ਸੀ ਉਮਰ ਲੰਘਾਉਣੀ ਸੀ ਜਿਥੇ ਹੁਣ ਲੱਗਣਾ ਉਹ ਫੜ ਹੀ। ਬੇ ਘਰ ਹੋਏ ਨੇ ਜਿੰਦਗੀ ਦੇ ਫਾਸਲੇ ਜਿੱਥੇ ਮਾਂ ਲਾਉਂਦੀ ਸੀ ਰੋਟੀਆਂ ਜੋੜਾਂ ਕਿਥੋਂ ਦਾਜ ਮੈਂ। ਮਰੇ ਹੋਏ ਪਸ਼ੂਆਂ ਨੂੰ ਰੂਹੇ ਮਿੱਟੀ ਵਿੱਚੋਂ …
Read More »ਮਾਂ ਬੋਲੀ ਪੰਜਾਬੀ
ਮਾਂ ਬੋਲੀ ਪੰਜਾਬੀ ਸਾਡੀ , ਸ਼ੁਰੂ ਤੋਂ ਸਾਨੂੰ ਪਾਲ਼ਦੀ ਆਈ , ਗੁਰੂਆਂ ਦਿੱਤਾ ਅਨਮੋਲ ਖਜ਼ਾਨਾ, ਜੀਹਨੇ ਜ਼ਿੰਦਗੀ ਦੀ ਸੇਧ ਸਿਖਾਈ। ਹਿੰਦੀ, ਅੰਗਰੇਜ਼ੀ ਬੋਲਣੀ, ਨੌਜਵਾਨ ਫ਼ਖਰ ਮਹਿਸੂਸ ਨੇ ਕਰਦੇ, ਅੰਕਲ ਆਂਟੀ ਸ਼ਬਦਾਂ ਨੇ, ਚਾਚੇ ਤਾਏ ਸਭ ਸੂਲੀ ਧਰਤੇ। ਕਾਂ ਹੰਸ ਦੀ ਚਾਲ ਚੱਲਦਾ , ਇਧਰ ਉਧਰ ਰੁਲਿਆ, ਪੰਜਾਬ ਵਿੱਚ ਰਹਿ ਕੇ ਵੀ ਪੰਜਾਬੀ, ਆਪਣਾ ਆਪ ਹੈ ਭੁੱਲਿਆ। …
Read More »
Punjab Post Daily Online Newspaper & Print Media