Wednesday, November 25, 2026

ਪੰਜਾਬੀ

ਕਿਰਤੀ ਸਿੱਖ ਭਾਈ ਲਾਲੋ ਜੀ

            ਵੇਈ ਪ੍ਰਵੇਸ਼ ਤੋਂ ਬਾਹਰ ਆ ਕੇ ਜਿਸ ਧਰਤ ਤੇ ਗੁਰੂ ਨਾਨਕ ਸਾਹਿਬ ਨੇ ੴਸਤਿਨਾਮ ਕਰਤਾ ਪੁਰਖ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ਜਪੁ॥ ਮੂਲਮੰਤਰ ਉਚਾਰ ਕੇ ਸਮੁੱਚੀ ਦੁਨੀਆਂ ਲਈ ਪ੍ਰਮਾਤਮਾ ਦਾ ਇੱਕ ਸਰੂਪ ਦੱਸਿਆ ਇਕ ਅਧਿਆਤਮਕ ਪਲੇਟਫਾਰਮ ਤੇ ਇਕ ਸੁਰ ਹੋਣ ਦਾ ਸੱਦਾ ਦਿੱਤਾ ਉਸ ਸ਼ਹਿਰ ਦਾ ਇਤਿਹਾਸ ਵੀ ਬਹੁਤ ਦਿਲਚਸਪ ਹੈ।ਕਸਬਾ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ੍ਰੀ ਗੁਰੂ …

Read More »

ਸਲੀਕਾ (ਮਿੰਨੀ ਕਹਾਣੀ)

             “ਤੇਰੀ ਕੋਈ ਔਕਾਤ ਨਈਂ ਹੈਗੀ ਕਿ ਤੂੰ ਮੇਰੇ ਵਾਂਗ ਆਪਣੇ ਬੱਚੇ ਮਹਿੰਗੇ ਅੰਗਰੇਜ਼ੀ ਸਕੂਲ ‘ਚ ਪਾ ਸਕੇਂ?…ਜਾਤ ਦੀ ਕੋੜ੍ਹ ਕਿਰਲੀ ‘ਤੇ ਸ਼ਤੀਰਾਂ ਨੂੰ ਜੱਫ਼ੇ।” ਦੋਨਾਂ ਦੀ ਬਹਿਸ ਵਿੱਚ ਜੇਠਾਣੀ ਕਿਰਨ ਨੇ ਆਪਣੀ ਦਰਾਣੀ ਸੁਮਨ ਨੂੰ ਅਮੀਰੀ ਦੇ ਹੰਕਾਰ ਵਿੱਚ ਕਿਹਾ।ਦਰਅਸਲ ਕਿਰਨ ਨਿਰੋਲ ਸ਼ਹਿਰੀ ‘ਤੇ ਅਮੀਰ ਘਰਾਣੇ ਦੀ ਜੰਮੀਂ-ਪਲ਼ੀ ਤ੍ਰੀਮਤ ਆ।ਵਿਆਹੀ ਭਾਵੇਂ ਉਹ ਪਿੰਡ ‘ਚ ਈ ਗਈ, ਪਰ ਸ਼ਹਿਰੀ ਤਬਕੇ …

Read More »

ਮਾਤਾ ਬਨਾਮ ਦਾਦੀ ਮਾਤਾ (ਮਿੰਨੀ ਕਹਾਣੀ)

   ਕੁਲਦੀਪ ਨਵੇਂ ਕੱਪੜੇ ਤੇ ਬੂਟ ਪਾ, ਹੱਥ ਵਿੱਚ ਕੱਪੜਿਆਂ ਵਾਲਾ ਬੈਗ ਫੜ ਕੇ ਜਦੋਂ ਆਪਣੇ ਕਮਰੇ ’ਚੋਂ ਨਿਕਲ ਕੇ ਬਾਹਰ ਜਾਣ  ਲੱਗਾ ਤਾਂ ਦਰਾਂ ਵਿੱਚ ਟੁੱਟਾ ਜਿਹਾ ਮੰਜ਼ਾ ਡਾਹ ਕੇ ਬੈਠੀ ਉਸ ਦੀ ਬਿਰਧ ਦਾਦੀ ਮਾਤਾ ਨੇ ਕੁਲਦੀਪ ਨੂੰ ਕਿਹਾ, “ਵੇ ਪੁੱਤ, ਮੈਨੂੰ ਚੱਕਰ ਜਹੇ ਆਈ ਜਾਂਦੇ ਨੇ, ਸ਼ਹਿਰੋਂ ਦਵਾਈ ਹੀ ਦਵਾ ਲਿਆ।”     “ਮੈਥੌਂ ਨ੍ਹੀ ਜਾ ਹੋਣਾ, ਮਾਤਾ …

Read More »

ਮੁੱਲ

ਦਾਜ ਦੇ ਭੁੱਖੇ ਲੋਭੀ ਫੁੱਲਾਂ ਵਰਗੀਆਂ ਕੋਮਲ ਧੀਆਂ ਰੋਜ਼ ਹੀ ਸਾੜੀ ਜਾਂਦੇ ਆ। ਗਰੀਬ ਭੁੱਖ ਨਾਲ ਮਰਦੇ ਨੇ ਧਰਮ ਸਥਾਨਾਂ `ਤੇ ਲੋਕ ਸੋਨਾ ਚਾੜੀ ਜਾਂਦੇ ਆ। ਬੰਦੇ ਦੀ ਸ਼ਰਧਾ ਏ, ਧਰਮ ਦੇ ਪੁਜਾਰੀ ਰੱਬ ਦੇ ਨਾਂ `ਤੇ ਹੱਥ ਅੱਡੀ ਜਾਂਦੇ ਆ। ਹਰ ਪਾਸੇ ਧਰਮ ਦਾ ਸ਼ੋਰ ਸ਼ਰਾਬਾ ਪੈਦਾ ਕਰਕੇ, ਸਾਧ ਬੂਬਨੇ ਬੁੱਲ੍ਹੇ ਵੱਢੀ ਜਾਂਦੇ ਆ। ਭਵਿੱਖ ਬਣਾਉਣ ਦੇ ਚੱਕਰਾਂ `ਚ …

Read More »

ਨੇਪਾਲ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਯਾਦਗਾਰੀ ਸਿੱਕੇ ਜਾਰੀ

ਕਾਠਮੰਡੂ ’ਚ ਸਿੱਖ ਵਿਰਾਸਤ ਸਬੰਧੀ ਪੁਸਤਕ ਵੀ ਕੀਤੀ ਲੋਕ ਅਰਪਿਤ ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਨੇ ਸਤਿਕਾਰ ਵਜੋਂ ਤਿੰਨ ਯਾਦਗਾਰੀ ਸਿੱਕੇ ਜਾਰੀ ਕੀਤੇ ਹਨ।ਇਹ ਸਿੱਕੇ 2500, 1000 ਤੇ 100 ਰੁਪਏ ਦੇ ਹਨ।ਇਸ ਤੋਂ ਇਲਾਵਾ ਕਾਠਮੰਡੂ (ਨੇਪਾਲ) ਸਥਿਤ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਰਮਪਿਤ ਸ਼ਬਦ ਕੀਰਤਨ ਮੁਕਾਬਲੇ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਸ਼ਬਦ-ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 30 ਸਕੂਲਾਂ ਦੇ 200 ਬੱਚਿਆਂ ਨੇ ਭਾਗ ਲਿਆ।ਇਨ੍ਹਾਂ ਵਿਚ 2 ਨੇਤਰਹੀਣ ਵਿਦਿਆਲਿਆਂ ਦੇ ਬੱਚੇ ਵੀ ਸ਼ਾਮਲ ਸਨ।ਸ਼ਬਦ …

Read More »

ਗੁਰਦੁਆਰਾ ਸੱਚਖੰਡ ਦਰਬਾਰ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਕੋਟਾ ਲਈ ਰਵਾਨਾ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਅੰਦਰ ਉਤਸ਼ਾਹ ਲਗਾਤਾਰ ਜਾਰੀ ਹੈ।ਇਸੇ ਤਹਿਤ ਬੀਤੀ ਰਾਤ ਰਾਜਿਸਥਾਨ ਦੇ ਉਦੇਪੁਰ ਵਿਖੇ ਪਹੁੰਚਣ ’ਤੇ ਵੀ ਵੱਡੀ ਗਿਣਤੀ `ਚ ਇਕੱਤਰ ਹੋਈਆਂ ਸੰਗਤਾਂ ਨੇ ਖ਼ਾਲਸਈ ਜੈਕਾਰਿਆਂ ਨਾਲ ਨਗਰ …

Read More »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕੇ ਲੌਂਗੋਵਾਲ ਨੇ ਕੀਤੇ ਜਾਰੀ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਅੰਮ੍ਰਿਤਸਰ ਵੱਲੋਂ ਤਿਆਰ ਕੀਤੇ ਗਏ ਯਾਦਗਾਰੀ ਸਿੱਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੇ ਗਏ।ਦੱਸਣਯੋਗ ਹੈ ਕਿ ਇਹ ਯਾਦਗਾਰੀ ਸਿੱਕੇ ਸੁਨਹਿਰੀ ਅਤੇ ਚਾਂਦੀ ਰੰਗੇ ਹਨ।ਦੋਹਾਂ ਤਰ੍ਹਾਂ …

Read More »

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਜੋਕੇ ਸਮੇਂ ’ਚ ਵੀ ਹਕੀਕੀ – ਇਤਿਹਾਸਕਾਰ ਡਾ. ਸਈਅਦ ਹਬੀਬ

ਖ਼ਾਲਸਾ ਕਾਲਜ ਵਿਖੇ ‘ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਸਿੱਧ ਇਤਿਹਾਸਕਾਰ ਡਾ: ਸਈਦ ਇਰਫ਼ਾਨ ਹਬੀਬ ਨੇ ਅੱਜ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਦਾ ਫ਼ਲਸਫ਼ਾ ਮੌਜ਼ੂਦਾ ਹਾਲਤਾਂ ’ਚ ਅੱਜ ਵੀ ਹਕੀਕੀ ਹੈ।ਉਨ੍ਹਾਂ ਕਿਹਾ ਕਿ ਅਸੀਂ ਭਗਤ ਸਿੰਘ ਨੂੰ ਇਕ ਇਨਕਲਾਬੀ ਵਜੋਂ ਜਾਣਦੇ ਹਾਂ, ਪਰ …

Read More »

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਿਲ੍ਹਾ ਪੱਧਰੀ ਮੁਕਾਬਲਿਆਂ `ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਰਕਾਰੀ ਸਕੂਲ ਸ.ਕੰ.ਸ.ਸ.ਸਮਾਰਟ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਸਮੇਤ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਭਾਗ ਲਿਆ।             ਵਿਦਿਆਰਥੀਆਂ ਨੇ ਦਸਤਾਰ ਬੰਦੀ, ਸ਼ਬਦ ਗਾਇਨ, ਭਾਸ਼ਣ …

Read More »