Wednesday, November 25, 2026

ਪੰਜਾਬੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਰਿਹਾਇਸ਼ ਸ. ਮੁਖਤਾਰ ਸਿੰਘ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਪੋਸ਼ਣ ਮਾਹ’ ਮਨਾਇਆ ਗਿਆ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੇਮੈਨ ਵਲੋਂ ਰਾਸ਼ਟਰੀ ਪੋਸ਼ਣ ਮਹੀਨਾ `ਪੋਸ਼ਣ ਮਾਹ` ਮਨਾਇਆ ਗਿਆ।ਵਿਦਿਆਰਥੀਆਂ ਨੂੰ ਤੰਦਰੁਸਤ ਜ਼ਿੰਦਗੀ ਜਿਉਣ ਲਈ ਮਨੁੱਖੀ ਸਰੀਰ ਲਈ ਪੋਸ਼ਣ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ।     1 ਤੋਂ 30 ਸਤੰਬਰ ਤੱਕ ਮਨਾਏ ਜਾ ਰਹੇ ਇਸ ਪ੍ਰੋਗਰਾਮ ਦੇ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ …

Read More »

ਕਰੰਟ ਲੱਗਣ ਨਾਲ ਖੇਤ ਮਜ਼ਦੂਰ ਦੀ ਮੌਤ

ਲੌਂਗੋਵਾਲ, 26 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਦਲਿਤ ਖੇਤ ਮਜ਼ਦੂਰ ਬੂਟਾ ਸਿੰਘ (40 ਸਾਲ) ਪੱਤਰ ਸੁਰਜੀਤ ਸਿੰਘ ਦੀ ਖੇਤ ਦੀ ਮੋਟਰ ਚਲਾਉਣ ਸਮੇਂ ਲੱਗੇ ਕਰੰਟ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਥਾਣਾ ਲੌਂਗੋਵਾਲ ਦੇ ਮੁੱਖੀ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅੰਮ੍ਰਿਤ ਕੌਰ ਦੇ ਬਿਆਨਾਂ ਦੇ …

Read More »

ਖ਼ਾਲਸਾ ਕਾਲਜ ਅਦਾਰਿਆਂ ਦੇ ਵਿਦਿਆਰਥੀਆਂ ਦਾ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਪ੍ਰੀਖਿਆ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦੀ ਵਿਦਿਆਰਥਣ ਨੇ ਖੇਡਾਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ-ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।      ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਯੂਨੀਵਰਸਿਟੀ `ਚ ਅੰਤਰ-ਵਿਭਾਗੀ ਬੈਡਮਿੰਟਨ ਮੁਕਾਬਲੇ ਕਰਵਾਏ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣ ਦੇ ਮਕਸਦ ਨਾਲ ਅੰਤਰ-ਵਿਭਾਗੀ ਤਿੰਨ ਦਿਨਾਂ ਲੜਕੇ ਅਤੇ ਲੜਕੀਆਂ ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿਚ 19 ਲੜਕਿਆਂ ਅਤੇ 17 ਲੜਕੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ।       ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਦੇ ਟੀਚਰ ਇੰਚਾਰਜ਼ ਡਾ. …

Read More »

ਕਾਮੇਡੀ, ਪਿਆਰ ਤੇ ਐਕਸ਼ਨ ਭਰਪੂਰ ਫਿਲਮ ‘ਦੂਰਬੀਨ‘ ਦੇਵੇਗੀ ਅਹਿਮ ਸੰਦੇਸ਼

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਅੱਜ 27 ਸਤੰਬਰ ਨੂੰ ਦੁਨੀਆਂ ਭਰ ‘ਚ ਫਿਲਮੀ ਪਰਦੇ ਦਾ ਸ਼ਿੰਗਾਰ ਬਣਨ ਜਾ ਰਹੀ ਫ਼ਿਲਮ ‘ਦੂਰਬੀਨ‘ ਦੀ ਪ੍ਰਮੋਸ਼ਨ ਲਈ ਅੰਮ੍ਰਿਤਸਰ ਪੁੱਜੀ।               ਸਥਾਨਕ ਹੋਟਲ `ਚ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਹੀਰੋ ਨਿੰਜਾ ਨੇ ਦੱਸਿਆ ਕਿ ਫ਼ਿਲਮ ‘ਦੂਰਬੀਨ‘ ਅਸਾਧਾਰਣ ਤਕਨੀਕਾਂ ਨਾਲ ਸ਼ਰਾਬ ਦੀ ਹੁੁੰਦੀ ਤਸਕਰੀ ਨਾਲ ਜੁੜੀ ਕਹਾਣੀ `ਤੇ ਅਧਾਰਿਤ ਹੈ, ਜੋ ਕਿ …

Read More »

ਦੀਪ ਦੇਵਿੰਦਰ ਦੀ ਕਹਾਣੀ “ਓੜਿਕ ਸਚਿ ਰਹੀ” ਅਤੇ ਦੇਵ ਦਰਦ ਦੀ ਸ਼ਾਇਰੀ ਨੇ ਕੀਲੇ ਸਰੋਤੇ

ਜੀ.ਐਸ.ਕੇ ਵਲੋਂ ਸਾਹਿਤਕ ਸ਼ਾਮ ਦਾ ਆਯੋਜਨ ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਜ਼ੀ.ਐਸ.ਕੇ ਵਲੋਂ ਇਕ ਸਾਹਿਤਕ ਸ਼ਾਮ ਰਚਾਈ ਗਈ, ਜਿਸ ਵਿਚ ਕਥਾਕਾਰ ਦੀਪ ਦੇਵਿੰਦਰ ਸਿੰਘ ਵਲੋਂ ਆਪਣੀ ਚਰਚਿਤ ਕਹਾਣੀ “ਓੜਿਕ  ਸਚਿ ਰਹੀ” ਦਾ ਕਹਾਣੀ ਪਾਠ ਕੀਤਾ ਗਿਆ।ਇਸ ਤੋਂ ਪਹਿਲਾਂ ਸੰਸਥਾ ਦੇ ਡਰਾਇਕਟਰ ਰੰਗ ਕਰਮੀ ਵਿਜੇ ਸ਼ਰਮਾ ਵਲੋਂ ਸਵਾਗਤ ਕੀਤਾ ਅਤੇ ਨਾਟਕ ਕਾਰ ਜਗਦੀਸ਼ ਸਚਦੇਵਾ ਵਲੋਂ ਸਮਾਗਮ ਦੀ …

Read More »

ਪ੍ਰਿੰ. ਜਗਤਾਰ ਸਿੰਘ ਗਿੱਲ ਦੀ ਕਥਾ ਪੁਸਤਕ “ਧੀਆਂ ਵਾਲਾ ਘਰ” ਲੋਕ ਅਰਪਿਤ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬੀ  ਸਭਿਆਚਾਰ ਸਥ ਅਤੇ ਸਾਹਿਤ ਸੰਸਥਾ ਵਲੋਂ ਪ੍ਰਿੰ. ਜਗਤਾਰ ਸਿੰਘ ਗਿਲ ਦਾ ਨਵ-ਪ੍ਰਕਾਸ਼ਿਤ ਕਥਾ ਪੁਸਤਕ “ਧੀਆਂ ਵਾਲਾ ਘਰ” ਲੋਕ ਅਰਪਿਤ ਕੀਤੀ ਗਈ। ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜਿਲਾ ਲਾਇਬ੍ਰੇਰੀ `ਚ  ਹੋਏ ਇਸ ਸਮਾਗਮ ਦਾ ਅਰੰਭ ਲ਼ਾਇਬੇ੍ਰਰੀਅਨ ਡਾ. ਪ੍ਰਭਜੋਤ ਕੌਰ ਸੰਧੂ ਦੇ ਸਵਾਗਤੀ ਸਬਦਾਂ ਨਾਲ ਹੋਇਆ, ਜਦਕਿ ਸਭਾ ਦੇ ਪ੍ਰਧਾਨ ਜਸਬੀਰ ਸਿੰਘ …

Read More »

ਟਰੈਵਲ ਏਜੰਟ, ਆਈਲੈਟਸ ਕੋਚਿੰਗ ਸੈਂਟਰਾਂ ਤੇ ਇਮੀਗਰੇਸ਼ਨ ਸਲਾਹਕਾਰਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ

ਬੋਰਡ `ਤੇ ਸਰਕਾਰੀ ਲਾਇਸੈਂਸ ਨੰਬਰ, ਸਟਾਫ਼ ਤੇ ਵਿਦਿਆਰਥੀਆਂ ਦਾ ਲਿਖਣਾ ਜਰੂਰੀ – ਡਿਪਟੀ ਕਮਿਸ਼ਨਰ ਭੀਖੀ/ਮਾਨਸਾ, 26 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਦੇ ਨਾਗਰਿਕਾਂ ਨੂੰ ਸੁਰੱਖਿਅਤ ਢੰਗ ਨਾਲ ਵਿਦੇਸ਼ ਜਾਣ ਦੇ ਯੋਗ ਬਣਾਉਣ ਲਈ ਪੰਜਾਬ ਸਰਕਾਰ ਨੇ ਅਧਿਕਾਰਤ ਟਰੈਵਲ ਏਜੰਟਾਂ, ਆਈਲੈਟਸ ਕੋਚਿੰਗ ਸੈਂਟਰਾਂ, ਇਮੀਗਰੇਸ਼ਨ ਸਲਾਹਕਾਰਾਂ ਅਤੇ ਟਿਕਟ ਏਜੰਟਾਂ ਨੂੰ ਲਾਇਸੰਸ ਜਾਰੀ ਕੀਤੇ ਹਨ।ਇਹ ਕਾਰੋਬਾਰ ਚਲਾ ਰਹੇ ਲੋਕਾਂ ਨੂੰ …

Read More »

ਸੰਤਾਂ ਦੀ ਤਪੋ ਭੂਮੀ ਡੇਰਾ ਬਾਬਾ ਜੱਸਾ ਸਿੰਘ

           ਡੇਰਾ ਬਾਬਾ ਜੱਸਾ ਸਿੰਘ ਪਟਿਆਲਾ ਸ਼ਹਿਰ ਵਿਖੇ ਸੂਲਰ ਰੋਡ ’ਤੇ ਸਥਿਤ ਇੱਕ ਪਵਿੱਤਰ ਸਥਾਨ ਹੈ।ਜਿਸ ਨੂੰ ਚਾਰ ਮਹਾਂਪੁਰਸ਼ਾਂ ਬਾਬਾ ਹਰਦਿੱਤ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਨੰਦ ਸਿੰਘ ਅਤੇ ਬਾਬਾ ਗੁਰਮੁੱਖ ਸਿੰਘ ਜੀ ਦੀ ਤਪੋ ਭੂਮੀ ਹੋਣ ਦਾ ਮਾਣ ਪ੍ਰਾਪਤ ਹੈ।ਬਰਨਾਲਾ ਜਿਲ੍ਹੇ ਦੇ ਪਿੰਡ ਧਨੌਲੇ ਦੇ ਜੰਮਪਲ ਬਾਬਾ ਹਰਦਿੱਤ ਸਿੰਘ ਜੀ ਦਾ ਪਰਿਵਾਰ ਉਦਾਸੀ ਸੰਤਾਂ ਦਾ ਸ਼ਰਧਾਲੂ ਸੀ।ਸੰਤਾਨ ਦੀ ਮੌਤ …

Read More »