ਲੌਂਗੋਵਾਲ, 26 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾ ਮੰਡੀ ਵਾਸੀ ਪ੍ਰਵੇਸ਼ ਗਰਗ ਅਤੇ ਮੀਨਾਕਸ਼ੀ ਗਰਗ ਵਲੋਂ ਹੋਣਹਾਰ ਬੇਟੇ ਧੀਰਜ ਗਰਗ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਕੁਲਦੀਪ ਸਿੰਘ ਵਡਾਲਾ ਦੇ ਨਾਮ `ਤੇ ਰੱਖਿਆ ਜਾਵੇਗਾ ਡੇਰਾ ਬਾਬਾ ਨਾਨਕ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਦੇ ਮਾਰਗ ਦਾ ਨਾਮ
ਲਾਂਘਾ ਖੁੱਲਣ `ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਬ ਪਾਰਟੀ ਵਫਦ ਦੀ ਕੈਪਟਨ ਕਰਨਗੇ ਅਗਵਾਈ ਚੰਡੀਗੜ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਕੌਮਾਂਤਰੀ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਕਰਤਾਪੁਰ ਲਾਂਘੇ ਦੇ ਖੁੱਲਣ ਵਾਲੇ ਦਿਨ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਹ ਐਲਾਨ ਅੱਜ …
Read More »ਪ੍ਰਧਾਨ ਮੰਤਰੀ ਨੂੰ ਕੈਪਟਨ ਅਮਰਿੰਦਰ ਨੇ ਲਿਖਿਆ ਪੱਤਰ- ਝੋਨੇ ਦੀ ਪਰਾਲੀ ਨਾ ਸਾੜਣ `ਤੇ ਮੰਗਿਆ ਮੁਆਵਜ਼ਾ
ਚੰਡੀਗੜ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ `ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ `ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾਵੇ। …
Read More »ਕੈਪਟਨ ਅਮਰਿੰਦਰ ਵਲੋਂ ਫੋਰਟਿਸ ਨੂੰ ਹਸਪਤਾਲ `ਚ ਵਾਧੇ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਸੈਂਟਰ ਲਈ ਸਹਿਯੋਗ ਦਾ ਭਰੋਸਾ
ਚੰਡੀਗੜ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਰਟਿਸ ਗਰੁੱਪ ਨੂੰ ਇਸ ਦੇ ਮੋਹਾਲੀ ਸਥਿਤ ਮੋਜੂਦਾ ਹਸਪਤਾਲ ਵਿੱਚ ਵਾਧੇ ਦੇ ਨਾਲ-ਨਾਲ ਨਸ਼ਾ ਤੇ ਸ਼ਰਾਬ ਛੁਡਾਊ ਅਤੇ ਮੁੜ ਵਸੇਬਾ ਸੈਂਟਰ ਖੋਲਣ ਲਈ ਸਰਕਾਰ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਇਹ ਭਰੋਸਾ ਫੋਰਟਿਸ ਦੇ ਚੇਅਰਮੈਨ ਰਵੀ ਰਾਜਗੋਪਾਲ ਅਤੇ ਉਨਾਂ ਨਾਲ ਆਏ …
Read More »ਵਿਜੀਲੈਂਸ ਨੇ ਰਿਸ਼ਵਤ ਲੈਂਦਾ ਖੇਤੀਬਾੜੀ ਵਿਕਾਸ ਅਫਸਰ ਰੰਗੇ ਹੱਥੀਂ ਫੜਿਆ
ਚੰਡੀਗੜ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਵਿਖੇ ਤਾਇਨਾਤ ਖੇਤੀਬਾੜੀ ਵਿਕਾਸ ਅਫਸਰ ਜਸਕੰਵਲ ਸਿੰਘ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਖੇਤੀਬਾੜੀ ਅਫਸਰ ਨੂੰ ਸ਼ਿਕਾਇਤਕਰਤਾ ਅਮਰੀਕ ਸਿੰਘ ਵਾਸੀ ਪਿੰਡ ਕਾਤਰੋਂ ਜਿਲਾ ਸੰਗਰੂਰ ਦੀ ਸ਼ਿਕਾਇਤ `ਤੇ ਫ਼ੜਿਆ …
Read More »ਜਨਮ ਦਿਨ ਮੁਬਾਰਕ – ਹਰਸੀਰਤ ਕੌਰ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਅਮਨ) – ਹੋਣਹਾਰ ਹਰਸੀਰਤ ਕੌਰ ਨੂੰ ਮਾਤਾ ਪਿਤਾ ਵਲੋਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਦੇ ਚਲਾਣੇ `ਤੇ ਦਮਦਮੀ ਟਕਸਾਲ ਵਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਜੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ
ਬਾਅਦ ਦੁਪਹਿਰ ਅਫ਼ਸੋਸ ਵਜੋਂ ਬੰਦ ਰਹੇ ਸ਼੍ਰੋਮਣੀ ਕਮੇਟੀ ਦਫ਼ਤਰ ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਗਏ।ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਮਾ ਸਮਾਂ ਗ੍ਰੰਥੀ ਅਤੇ ਫਿਰ ਮੁੱਖ ਗ੍ਰੰਥੀ ਵੀ ਰਹੇ।ਜਥੇਦਾਰ ਗਿਆਨੀ ਪੂਰਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …
Read More »ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਕਾਰਨ ਕਸਬੇ `ਚ ਸੋਗ
ਲੌਂਗੋਵਾਲ, 25 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਕਸਬੇ ਦੇ ਗਰੀਬ ਪਰਿਵਾਰ ਨਾਲ ਸਬੰਧਤ ਗਗਨਦੀਪ ਸਿੰਘ ਪੁੱਤਰ ਗਰਜੰਟ ਸਿੰਘ ਪੱਤੀ ਦੁੱਲਟ ਅਤੇ ਲਖਵਿੰਦਰ ਸਿੰਘ ਪੁੱਤਰ ਸ਼ੀਬੁ ਸਿੰਘ ਦੀ ਭਿਆਨਕ ਸੜਕ ਹਾਦਸੇ `ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਥਾਣਾ ਚੀਮਾ ਦੇ ਮੁਖੀ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਮ੍ਰਿਤਕ ਦੇ ਪਿਤਾ ਗੁਰਜੰਟ ਸਿੰਘ ਅਤੇ ਮ੍ਰਿਤਕ ਲਖਵਿੰਦਰ …
Read More »ਸੜਕ `ਤੇ ਪਾਏ ਗੀਟਿਆਂ ਤੋਂ ਮੋਟਰਸਾਈਕਲ ਤਿਲਕਿਆ – ਨੋਜਵਾਨ ਦੀ ਹੋਈ ਮੌਤ
ਭੀਖੀ, 25 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਸੜਕ `ਤੇ ਪਾਏ ਗੀਟਿਆਂ ਤੋਂ ਮੋਟਰਸਾਈਕਲ ਦੇ ਤਿਲਕ ਜਾਣ ਨਾਲ ਪਿੰਡ ਬੀਰ ਖੁੁਰਦ ਦੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ (25) ਪੁੱਤਰ ਮਿੱਠਾ ਸਿੰਘ ਬੀਤੀ ਰਾਤ ਮੋਟਰਸਾਈਕਲ `ਤੇ ਹੋਡਲਾ ਕਲਾਂ ਤੋਂ ਆਪਣੇ ਪਿੰਡ ਆ ਰਿਹਾ ਸੀ।ਸੜਕ `ਤੇ ਪੱਥਰ ਦੇ ਗੀਟੇ ਪਏ ਹੋਣ ਕਾਰਨ …
Read More »
Punjab Post Daily Online Newspaper & Print Media