Wednesday, November 25, 2026

ਪੰਜਾਬੀ

ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਅਕਾਲ ਚਲਾਣਾ ਕੌਮ ਲਈ ਵੱਡਾ ਘਾਟਾ – ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪੰਥ ਦੀ ਮਹਾਨ ਸ਼ਖਸ਼ੀਅਤ ਗਿਆਨੀ ਪੂਰਨ ਸਿੰਘ (ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਅਕਾਲ ਚਲਾਣੇ `ਤੇ ਪ੍ਰੀਵਾਰ ਨਾਲ ਦਿੱਲੀ ਹਮਦਰਦੀ ਜਤਾਉਂਦਿਆਂ ਕਿਹਾ ਕਿ ਸਿੰਘ ਸਾਹਿਬ ਬਹੁਤ ਹੀ ਉਚੇ-ਸੁੱਚੇ ਜੀਵਨ, …

Read More »

ਹਰਬਲ ਦਵਾਈਆਂ ਦੀ ਵਰਤੋਂ ਮੁੜ ਪ੍ਰਸਿੱਧੀ ਪ੍ਰਾਪਤ ਕਰ ਰਹੀਆਂ ਹਨ – ਪੋ੍: ਹਰਦੀਪ ਸਿੰਘ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਦੇ ਡੀਨ ਪ੍ਰੋਫੈਸਰ ਡਾ. ਹਰਦੀਪ ਸਿੰਘ ਨੇ ਕਿਹਾ ਕਿ ਅਲੋਪੈਥਿਕ ਦਵਾਈਆਂ ਨਾਲ ਵੱਖ ਵੱਖ ਬਿਮਾਰੀਆਂ ਦੇ ਇਲਾਜ਼ ਲਈ ਹਰਬਲ ਦਵਾਈਆਂ ਦੀ ਵਰਤੋਂ ਮੁੜ ਪ੍ਰਸਿੱਧੀ ਅਤੇ ਫਾਰਮੇਸੀ ਦੇ ਵਿਸ਼ੇ ਵਿੱਚ ਇੱਕ ਵੱਖਰੇ ਅਨੁਸ਼ਾਸਨ ਢੰਗ ਦੇ ਨਾਲ-ਨਾਲ ਅੰਤਰ ਅਨੁਸ਼ਾਸਨੀ ਪਹੁੰਚ ਦੀ ਵੀ ਮਹੱਤਤਾ ਵੱਧ ਰਹੀ …

Read More »

ਆਈ.ਟੀ.ਆਈ ਲੋਪੋਕੇ ਵਿਖੇ ਰੁਜ਼ਗਾਰ ਮੇਲਾ – 1051 ਬੇਰੁਜਗਾਰਾਂ ਨੂੰ ਮਿਲਿਆ ਰੁਜਗਾਰ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਪੰਜਾਬ ਸਰਕਾਰ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਅੱਜ ਲੋਪੋਕੇ ਤਹਿਸੀਲ ਅਜਨਾਲਾ ਦੇ ਆਈ:ਟੀ:ਆਈ ਕਾਲਜ ਵਿਖੇ ਮੈਗਾ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਮੇਲੇ ਵਿੱਚ 27 ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 1051 ਬੇਰੁਜਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ।      ਇਸ ਮੇਲੇ ਦਾ ਉਦਘਾਟਨ ਕਰਦਿਆਂ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਨੇ ਕਿਹਾ …

Read More »

ਸੜਕਾਂ ਤੇ ਘੁੰਮ ਰਹੀਆਂ ਅਵਾਰਾ ਗਊਆਂ ਦਾ ਮਸਲਾ ਜਲਦ ਹੋਵੇਗਾ ਹੱਲ – ਉਪ ਚੇਅਰਮੈਨ

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਗਊਸ਼ਲਾਵਾਂ ਦਾ ਦੌਰਾ ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –     ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਅਤੇ ਮੈਂਬਰ ਦੀਪਕ ਕਨੋਜੀਆ ਵੱਲੋਂ ਪਿੰਜਰ ਪੋਲ ਗਊਸ਼ਾਲਾ ਘਿਓ ਮੰਡੀ ਅਤੇ ਬਾਬਾ ਭੌੜੀ ਵਾਲਾ ਗਊਸ਼ਾਲਾ ਲੋਹਗੜ੍ਹ ਦਾ ਦੌਰਾ ਕੀਤਾ ਗਿਆ।ਚਾਵਲਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਮਕਸਦ ਗਊਸ਼ਾਲਾਵਾਂ ਨੂੰ …

Read More »

ਕਬਾੜ ਧਮਾਕੇ ਦੀ ਜਾਂਚ ਦੌਰਾਨ ਸਭ ਪਹਿਲੂਆਂ ਨੂੰ ਧਿਆਨ `ਚ ਰੱਖਿਆ ਜਾਵੇਗਾ – ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਨੇ ਧਮਾਕੇ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ.ਸੀ.ਪੀ ਅਤੇ ਹੋਰ ਸੀਨੀਅਰ ਅਧਿਕਾਰੀ, ਜੋ ਕਿ ਇਲਾਕੇ `ਚ ਡਿਊਟੀ ਨਾਲ ਸਬੰਧਤ ਨਹੀਂ ਹਨ, ਨੂੰ ਸਾਰੀ ਘਟਨਾ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ, ਤਾਂ ਜੋ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।ਉਨਾਂ ਹਦਾਇਤ ਕੀਤੀ ਕਿ …

Read More »

ਪੰਜਾਬ ਸਰਕਾਰ ਵਲੋਂ ਪੱਟੀ-ਮੱਖੂ ਰੇਲ ਲਿੰਕ ਲਈ 40 ਕਰੋੜ ਜਾਰੀ – ਸੋਨੀ

ਪੰਜਾਬ ਵਪਾਰ ਮੰਡਲ ਨੇ ਸੋਨੀ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –     ਪੰਜਾਬ ਸਰਕਾਰ ਵੱਲੋਂ ਪੱਟੀ-ਮੱਖੂ ਰੇਲ ਲਾਈਨ ਨੂੰ ਮੁਕੰਮਲ ਕਰਨ ਲਈ ਜਮੀਨ ਐਕਵਾਇਰ ਕਰਨ ਸਬੰਧੀ 40 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਇਸ ਰੇਲ ਲਿੰਕ ਬਣਨ ਨਾਲ ਅੰਮ੍ਰਿਤਸਰ-ਮੁੰਬਈ ਦਰਮਿਆਨ 240 ਕਿਲੋਮੀਟਰ ਦਾ ਸਫਰ ਘਟ ਜਾਵੇਗਾ, ਜਿਸ ਨਾਲ ਸਰਹੱਦੀ ਖੇਤਰ ਅਤੇ ਸਨਅਤ ਨੂੰ ਇਸ …

Read More »

ਆਈਲੈਟਸ (IELTS ) ਦੀਆਂ ਕੋਚਿੰਗ ਕਲਾਸਾਂ 1 ਅਕਤੂਬਰ ਤੋਂ ਸ਼ੁਰੂ – ਲੈਫ. ਕਰਨਲ ਵੜੈਚ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅਨੁਸਾਰ  ਇਸ ਦਫਤਰ `ਚ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾਂ ਅਤੇ ਸਿਵਲੀਅਨ ਵਿਦਿਆਰਥੀਆਂ ਲਈ ਆਈਲੈਟਸ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।     ਲੈਫ਼ ਜਨਰਲ ਨੇ ਦੱਸਿਆ ਕਿ ਇਹ ਕਲਾਸਾਂ ਸਰਕਾਰ ਵੱਲੋਂ …

Read More »

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ – ਡਿਪਟੀ ਕਮਿਸ਼ਨਰ

ਮੰਡੀ ਦੇ ਗੇਟ `ਤੇ ਹੀ ਝੋਨੇ ਦੀ ਨਮੀ ਪਰਖਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਝੋਨੇ ਦੀ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਸਰਕਾਰੀ ਖਰੀਦ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਐਸ.ਡੀ.ਐਮਾਂ, ਖੇਤੀਬਾੜੀ ਵਿਭਾਗ, ਖੁਰਾਕ ਸਪਲਾਈ ਵਿਭਾਗਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਢਿਲੋਂ …

Read More »

ਪੀ.ਸੀ.ਆਰ ਇੰਚਾਰਜ ਗੁਰਮੁੱਖ ਸਿੰਘ ਲੱਡੀ ਨੂੰ ਕੀਤਾ ਸਨਮਾਨਿਤ

ਧੂਰੀ, 25 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਸ.ਐਸ.ਪੀ ਸੰਗਰੂਰ ਡਾ. ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀ.ਐਸ.ਪੀ ਧੂਰੀ ਰਸ਼ਪਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਦਰਸ਼ਨ ਸਿੰਘ ਐਸ.ਐਚ.ਓ ਸਿਟੀ ਧੂਰੀ ਨਾਲ ਪੂਰਨ ਤਾਲਮੇਲ ਰੱਖਦਿਆਂ ਪੀ.ਸੀ.ਆਰ ਧੂਰੀ ਦੇ ਇੰਚਾਰਜ ਏ.ਐਸ.ਆਈ ਗੁਰਮੁੱਖ ਸਿੰਘ ਲੱਡੀ ਵਲੋਂ ਲਗਭਗ ਇੱਕ ਸਾਲ ਤੋਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਮਹਾਰਾਜਾ ਅਗਰਸੈਨ ਕਲੱਬ ਧੂਰੀ ਦੇ ਪ੍ਰਧਾਨ ਯੋਗੇਸ਼਼ …

Read More »

ਮੰਗਾਂ ਨਾ ਮੰਨੇ ਜਾਣ `ਤੇ ਰਾਈਸ ਸ਼ੈਲਰ ਐਸੋਸੀਏਸਨ ਜਿਲ੍ਹਾ ਮਾਨਸਾ ਵਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ

ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ ਭੀਖੀ/ਮਾਨਸਾ, 25 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਰਾਈਸ ਮਿਲਰਜ਼ ਐਸੋਸੀਏਸ਼ਨ ਜਿਲ੍ਹਾ ਮਾਨਸਾ ਦੀ ਇੱਕ ਹੰਗਾਮੀ ਮੀਟਿੰਗ ਸਥਾਨਕ ਹੋਟਲ `ਚ ਹੋਈ।ਜਿਸ ਵਿੱਚ ਸਮੂਹ ਜਿਲ੍ਹਾ ਮਾਨਸਾ ਦੇ ਵੱਖ-ਵੱਖ ਸੈਟਰਾਂ ਤੋਂ ਸ਼ੈਲਰ ਮਾਲਕਾਂ ਨੇ ਭਾਗ ਲਿਆ।ਮੀਟਿੰਗ ਦੋਰਾਨ ਸਰਵਸੰਮਤੀ ਨਾਲ ਜਿਲ੍ਹਾ ਮਾਨਸਾ ਦੀ 23 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਆਉਣ ਵਾਲੇ ਨਵੇਂ ਸੀਜ਼ਨ 2019-20 ਲਈ …

Read More »