ਅੰਮ੍ਰਿਤਸਰ, 16 ਜੂਨ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ‘ਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਵਾਰਤਾਕਾਰ ਅਤੇ ਵਿਅੰਗ ਲੇਖਕ ਬਲਵਿੰਦਰ ਸਿੰਘ ਫਤਹਿਪੁਰੀ ਇਸ ਦੁਨੀਆਂ ਵਿੱਚ ਨਹੀਂ ਰਹੇ।ਉਹਨਾਂ ਦੀ ਸਿਹਤ ਪਿੱਛਲੇ ਕੁੱਝ ਦਿਨਾਂ ਤੋਂ ਨਾਸਾਜ਼ ਚੱਲ ਰਹੀ ਸੀ।ਅੱਜ ਸਵੇਰੇ ਉਹਨਾਂ ਆਪਣੇ ਗ੍ਰਹਿ ਅੰਤਿਮ ਸਵਾਸ ਲਏ। ਕੇਂਦਰੀ ਸਭਾ ਦੇ ਸਕਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ …
Read More »ਪੰਜਾਬੀ
ਹਿਮਾਚਲ ‘ਚ ਹਮਲੇ ਦੇ ਸ਼ਿਕਾਰ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਮਿਲਣ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨ.ਆਰ.ਆਈ ਪਰਿਵਾਰ ਨਾਲ ਮੁਲਾਕਾਤ ਕੀਤੀ।ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਸਰਕਾਰ ਵਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ …
Read More »ਜ਼ਿਲ੍ਹੇ ਵਿੱਚ 129 ਜਨਤਕ ਥਾਵਾਂ ‘ਤੇ ਲਗਾਈ ਜਾ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿੱਚ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਨੂੰ ਭਰਵਾਂ ਹੁੰਗਾਰਾ ਮਿਲਾ ਰਿਹਾ ਹੈ ਅਤੇ ਜ਼ਿਲ੍ਹੇ ਦੇ ਲਗਭਗ 3000 ਤੋ ਵੱਧ ਲੋਕ ਸੀ.ਐਮ ਦੀ ਯੋਗਸ਼ਾਲਾ ਦਾ ਲਾਹਾ ਲੈ ਰਹੇ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਯੋਗ ਦੀਆਂ ਕਲਾਸਾਂ ‘ਚ 7669400500 ‘ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ …
Read More »ਐਮ.ਪੀ ਗੁਰਜੀਤ ਸਿੰਘ ਔਜਲਾ ਵਲੋਂ ਜਿੱਤ ਤੋਂ ਬਾਅਦ ਪਹਿਲੀ ਵਾਰ ਪ੍ਰਸ਼ਾਸ਼ਨ ਨਾਲ ਮੀਟਿੰਗ
ਡੀ.ਸੀ ਨੂੰ ਸ਼ਹਿਰ ਦੀ ਸਫ਼ਾਈ ਸਬੰਧੀ ਸੂਬਾ ਸਰਕਾਰ ਨਾਲ ਗੱਲਬਾਤ ਕਰਨ ਦੀਆਂ ਹਦਾਇਤਾਂ ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਪਣੀ ਜਿੱਤ ਤੋਂ ਬਾਅਦ ਪਹਿਲੀ ਵਾਰ ਪ੍ਰਸਾਸ਼ਨ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਡੀ.ਸੀ, ਏ.ਡੀ.ਸੀ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਸ਼ਹਿਰ ਦੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ।ਸ਼ਹਿਰ ਵਿੱਚ ਸਫ਼ਾਈ ਦੇ ਮੁੱਦੇ ’ਤੇ ਸੂਬਾ ਸਰਕਾਰ ਦੀ …
Read More »ਆਰਟ ਗੈਲਰੀ ਵਿਖੇ ‘ਅਫੋਰਡਏਬਲ ਆਰਟ’ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ 1 ਜੂਨ 2024 ਤੋਂ ਸ਼ੁਰੂ ਹੋਇਆ 11ਵਾਂ ਸਮਰ ਆਰਟ ਫੈਸਟੀਵਲ-2024 ਇਸ ਮਹੀਨੇ ਦੇ ਅਖੀਰ ਤੱਕ ਚੱਲੇਗਾ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਇਸ ਫੈਸਟੀਵਲ ਤਹਿਤ ਅੱਜ `ਅਫੋਰਡਏਬਲ ਆਰਟ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦਘਾਟਨ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੀ ਚੇਅਰਪਰਸਨ ਗੁਰਜੀਤ …
Read More »ਆਰਮੀ ਅਗਨੀਵੀਰ, ਪੰਜਾਬ ਪੁਲਿਸ, ਰੇਲਵੇ ਪੁਲਿਸ ਭਰਤੀ ਲਈ ਮੁਫਤ ਲਿਖਤੀ ਤੇ ਫਿਜੀਕਲ ਟਰੇਨਿੰਗ ਸ਼ੁਰੂ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਆਰਮੀ ਵਿੱਚ ਅਗਨੀਵੀਰ ਦੀ ਭਰਤੀ ਲਈ ਫਿਜੀਕਲ ਟਰੇਨਿੰਗ 4 ਜੂਨ 2024 ਤੋਂ ਸ਼ੁਰੂ ਹੋ ਚੁੱਕੀ ਹੈ।ਜੋ ਵੀ ਯੂਵਕ ਫਿਜੀਕਲ ਟੈਸਟ ਦੀ ਤਿਆਰੀ ਅਤੇ ਜੋ ਪੰਜਾਬ …
Read More »ਪੰਜਾਬੀ ਰਸਾਲਾ ‘ਹੁਣ’ ਹੋਇਆ ਲੋਕ ਅਰਪਿਤ
ਅੰਮ੍ਰਿਤਸਰ, 15 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬੀ ਦੀ ਸਾਹਿਤਕ ਪੱਤਰਕਾਰੀ ਵਿੱਚ ਵਿਸ਼ੇਸ਼ ਮੁਕਾਮ ਹਾਸਿਲ ਪੰਜਾਬੀ ਰਸਾਲੇ ‘ਹੁਣ’ ਦਾ 49ਵਾਂ ਅੰਕ ਇਥੋਂ ਦੇ ਆਤਮ ਪਬਲਿਕ ਸਕੂਲ ਵਿਖੇ ਲੋਕ ਅਰਪਿਤ ਕੀਤਾ ਗਿਆ।ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਵਲੋਂ ਹੋਏ ਇਸ ਸੰਖੇਪ ਪਰ ਅਰਥ ਭਰਪੂਰ ਸਮਾਗਮ ਦਾ ਆਗਾਜ ਮਰਹੂਮ ਸ਼ਾਇਰ ਦੇਵ ਦਰਦ ਦੀ ਖੂਬਸੂਰਤ ਗਜ਼ਲ ‘ਖੁਸ਼ੀ ਸਭਨਾ ਲਈ …
Read More »ਲੋਕ ਮਸਲੇ ਹੱਲ ਕਰਨੇ ਸਾਡੀ ਸਰਕਾਰ ਦੀ ਪਹਿਲੀ ਤਰਜ਼ੀਹ – ਧਾਲੀਵਾਲ
ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਨਿਪਟਾਰਾ ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਅਤੇ ਅੰਮ੍ਰਿਤਸਰ ਵਿਖੇ ਲੋਕ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਦੇ ਨਾਲ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।ਉਹਨਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ‘ਆਪ’ ਸਰਕਾਰ ਲੋਕਾਂ …
Read More »ਖੇਤਬਾੜੀ ਡਾਇਰੈਕਟਰ ਪੰਜਾਬ ਜਸਵੰਤ ਸਿੰਘ ਨੇ ਜਿਲ੍ਹਾ ਅੰਮ੍ਰਿਤਸਰ ‘ਚ ਝੋਨੇ ਦੀ ਲਵਾਈ ਦੀ ਕਰਵਾਈ ਸ਼ੁਰੂਆਤ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਵਲੋਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009’ ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਵਿੱਚ 15 ਜੂਨ ਨੂੰ ਬਲਾਕ ਵੇਰਕਾ ਦੇ ਪਿੰਡ ਮਾਨਾਵਾਲਾ ਕਲਾਂ ਵਿਖੇ ਝੋਨੇ ਦੀ ਲੁਆਈ ਸ਼ੁਰ੍ਹ ਕਰਵਾਈ ਗਈ। ਉਹਨਾਂ …
Read More »ਵਿਧਾਇਕ ਡਾ. ਗੁਪਤਾ ਵਲੋਂ ਨਿਗਮ ਅਧਿਕਾਰੀਆਂ ਨਾਲ ਸੀਵਰੇਜ਼, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਮੀਟਿੰਗ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ‘ਚ ਸੀਵਰੇਜ਼, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਵਸਥਾ ਸਬੰਧੀ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਸੀ.ਈ.ਓ.ਓ ਐਂਡ.ਐਮ. ਸੁਰਜੀਤ ਸਿੰਘ, ਐਮ.ਐਚ.ਓ. ਡਾ. ਯੋਗੇਸ਼ ਅਰੋੜਾ, ਕਾਰਪੋਰੇਸ਼ਨ ਓ.ਐਂਡ.ਐਮ. ਵਿਭਾਗ ਦੇ ਐਸ.ਡੀ.ਓ ਅਤੇ ਜੇ.ਈ. ਮੀਟਿੰਗ ‘ਚ ਹਾਜ਼ਰ ਸਨ।ਵਿਧਾਇਕ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੀਵਰੇਜ਼ ਅਤੇ ਵਾਟਰ ਸਪਲਾਈ ਨੂੰ ਲੈ ਕੇ …
Read More »
Punjab Post Daily Online Newspaper & Print Media