Wednesday, November 25, 2026

ਪੰਜਾਬੀ

ਅਵਾਰਾ ਪਸ਼ੂਆਂ ਨੇ ਲਈ ਦਲਿਤ ਨੌਜਵਾਨ ਦੀ ਜਾਨ

ਭੀਖੀ/ਮਾਨਸਾ, 25 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਬੀਤੇ ਦਿਨੀਂ ਗਰੀਬ ਦਲਿਤ ਸੰਨੀ ਸਿੰਘ (30) ਪੁੱਤਰ ਭੋਲਾ ਸਿੰਘ ਪਿੰਡ ਜਵਾਹਰਕੇ ਦੀ ਫਿਰਨੀ `ਤੇ ਅਵਾਰਾ ਪਸ਼ੂਆਂ ਦੀ ਟੱਕਰ ਵਿੱਚ ਆਉਣ ਕਰਕੇ ਗੰਭੀਰ ਜ਼ਖਮੀ ਹੋ ਗਿਆ ਜਿਸ ਦੀ ਹਾਲਤ ਦੇਖਦਿਆਂ ਪਟਿਆਲਾ ਰੈਫਰ ਜਿਥੇ ਉਸ ਦੀ ਮੌਤ ਹੋ ਗਈ।ਪਰਿਵਾਰ ਦਾ ਪਾਲਣ ਪੋਸ਼ਣ ਵੀ ਸੰਨੀ ਦੇ `ਤੇ ਹੀ ਨਿਰਭਰ ਸੀ।ਪਿਛੇ ਪਰਿਵਾਰ ਵਿੱਚ ਬਜ਼ੁਰਗ …

Read More »

42ਵੇਂ ਜਿਲਾ ਪੱਧਰੀ ਸਕੂਲ ਫੁੱਟਬਾਲ ਟੂਰਨਾਮੈਂਟ `ਚ ਨੌਸ਼ਹਿਰਾ ਮੱਝਾ ਸਿੰਘ ਦੀਆਂ ਟੀਮਾਂ ਜੇਤੂ

ਬਟਾਲਾ, 25 (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਵਲੋਂ ਜਿਲਾ ਗੁਰਦਾਸਪੁਰ `ਚ ਅਮਰਦੀਪ ਸਿੰਘ ਸੈਣੀ ਦੀ ਰਹਿਨੂਮਾਈ ਹੇਠ ਕਰਵਾਈਆਂ ਜਾ ਰਹੀਆਂ ਸਕੂਲ ਪੱਧਰੀ ਵੱਖ-ਵੱਖ ਉਮਰ ਗਰੁੱਪ ਫੁਟਬਾਲ ਖੇਡਾਂ ਵਿੱਚ ਨੌਸ਼ਹਿਰਾ ਮੱਝਾ ਸਿੰੰਘ ਪਹਿਲੇ ਸਥਾਨ ਰਿਹਾ। ਉਮਰ ਗਰੁੱਪ 14 ਸਾਲ ਲੜਕੀਆਂ ਦੀ ਟੀਮ ਨੇ ਸੈਮੀਫਾਈਨਲ ਮੁਕਾਬਲੇ ਦੌਰਾਨ ਜੈਤੋ ਸਰਜਾ ਨੂੰ, 17 ਸਾਲ ਉਮਰ ਗਰੁੱਪ ਵਿਚ ਜੈਤੋ ਸਰਜਾ ਨੇ …

Read More »

ਮੁੱਖ ਮੰਤਰੀ ਵਲੋਂ ਮੇਜਰ ਜਨਰਲ ਐਸ.ਪੀ.ਐਸ ਗਰੇਵਾਲ ਦੇ ਦੇਹਾਂਤ ’ਤੇ ਦੱਖ ਦਾ ਪ੍ਰਗਟਾਵਾ

ਚੰਡੀਗੜ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਾਬਕਾ ਫ਼ੌਜੀ ਨਿਗਮ (ਪੈਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਤੇ ਫੌਜ ਦੇ ਕਾਰਪਸ ਆਫ ਸਿਗਨਲਜ਼ ਦੇ ਮੇਜਰ ਜਨਰਲ (ਰਿਟਾ.) ਸੁਰਿੰਦਰ ਪਾਲ ਸਿੰਘ ਗਰੇਵਾਲ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।               ਗਰੇਵਾਲ ਸੰਖੇਪ ਬਿਮਾਰੀ ਮਗਰੋਂ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਵਸੇ।ਉਹ 69 …

Read More »

ਪਾਨ ਮਸਾਲੇ ਨਾਲ ਤੰਬਾਕੂ ਵੇਚਣ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ – ਅਨੁਰਾਗ ਅਗਰਵਾਲ

ਫਲੇਵਰਡ ਤੰਬਾਕੂ ਨਾਲ ਪਾਨ ਮਸਾਲੇ ਦੀ ਵਿਕਰੀ ‘ਤੇ ਪੰਜਾਬ `ਚ ਮੁਕੰਮਲ ਪਾਬੰਦੀ ਚੰਡੀਗੜ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਵਿਚ ਚਬਾਉਣ ਵਾਲੇ ਫਲੇਵਰਡ ਤੰਬਾਕੂ ਨਾਲ ਪਾਨ ਮਸਾਲੇ ਦੀ ਗੈਰ-ਕਾਨੂੰਨੀ ਵਿਕਰੀ ਦਾ ਨੋਟਿਸ ਲੈਂਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਗੈਰ ਕਾਨੂੰਨੀ ਤੰਬਾਕੂ ਦੀ ਵਿਕਰੀ `ਚ ਸ਼ਾਮਲ ਵਿਕਰੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਫੂਡ ਸੇਫਟੀ …

Read More »

ਡਿਪਟੀ ਕਮਿਸ਼ਨਰ ਨੇ ਸ਼ੂਟਿੰਗ `ਚ ਗੋਲਡ ਮੈਡਲ ਜਿੱਤਣ ਵਾਲੇ ਤੇਜਵੀਰ ਦੀ ਕੀਤੀ ਹੌਂਸਲਾ ਅਫ਼ਜਾਈ

ਸੰਗਰੂਰ/ ਲੌਂਗੋਵਾਲ, 24 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65ਵੇਂ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿੱਚ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਤੇਜਵੀਰ ਸਿੰਘ ਘੁਮਾਣ ਨੇ ਅੰਡਰ-17 (ਲੜਕੇ) ਉਮਰ ਵਰਗ ਵਿਚੋਂ 10 ਮੀਟਰ ਰਾਈਫਲ-ਪੀਪ-ਸਾਇਟ ਦੇ ਮੁਕਾਬਲੇ ਵਿਚੋਂ ਗੋਲਡ ਮੈਡਲ ਜਿੱਤਿਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਵਲੋਂ ਤੇਜਵੀਰ ਦੀ ਹੌਂਸਲਾ ਅਫ਼ਜ਼ਾਈ ਕੀਤੀ …

Read More »

ਪੰਜਾਬ ਪੱਧਰੀ ਵਾਲੀਵਾਲ ਚੈਂਪੀਅਨਸ਼ਿਪ ਦਾ ਦਾਮਨ ਬਾਜਵਾ ਨੇ ਕੀਤਾ ਉਦਘਾਟਨ

ਲੌਂਗੋਵਾਲ, 24 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਅਧੀਨ ਬਾਲੀਵਾਲ ਚੈਂਪੀਅਨਸ਼ਿਪ ਅੰਡਰ 19 ਮੁੰਡੇ ਅਤੇ ਕੁੜੀਆਂ ਪਿੰਡ ਸ਼ੇਰੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਆਰੰਭ ਹੋ ਗਈ ਹੈ। ਜਿਸ ਦਾ ਉਦਘਾਟਨ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਕੀਤਾ।ਉਨਾਂ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਇਸ ਉਪਰਾਲੇ ਦੀ ਵਧਾਈ …

Read More »

ਮਾਦਾ ਭਰੂਣ ਹੱਤਿਆ ਇਕ ਸਮਾਜਿਕ ਕਲੰਕ – ਡਾ. ਇਕਬਾਲ ਸਿੰਘ

ਲੌਂਗੋਵਾਲ, 24 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਵਿਖੇ ਸਕੂਲ ਮੁਖੀ ਡਾ. ਇਕਬਾਲ ਸਿੰਘ ਦੀ ਯੋਗ ਅਗਵਾਈ ਵਿਚ “ਮਾਦਾ ਭਰੂਣ ਹੱਤਿਆ-ਇਕ ਸਮਾਜਿਕ ਕਲੰਕ” ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਦਸਵੀਂ ਬੀ ਸ਼੍ਰੇਣੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਉਚੀ ਸਮਾਜਿਕ ਸੋਚ ਨੂੰ ਸਮਰਪਿਤ ਗੀਤ “ਨਾਨਕ ਦੀ …

Read More »

ਸੜਕਾਂ ਕਿਨਾਰੇ ਭੰਗ ਦੇ ਬੂਟਿਆਂ ਨੂੰ ਨਦੀਨਨਾਸ਼ਕ ਨਾਲ ਖਤਮ ਕਰੇ ਸਰਕਾਰ – ਤੱਗੜ/ਛਾਜਲੀ

ਸੰਗਰੂਰ/ ਲੌਂਗੋਵਾਲ, 24 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਪੰਜਾਬ ਬਣਾਉਣ ਲਈ ਸ੍ਰੀ ਗੁਟਕਾ ਸਾਹਿਬ ਜੀ ਦੀ ਸੋਂਹ ਖਾਦੀ ਸੀ।ਪਰ ਨਸ਼ਾ ਪੰਜਾਬ ਵਿੱਚ ਖੁਲੇਆਮ ਵਿੱਕ ਰਿਹਾ ਹੈ ਜੋ ਕੈਪਟਨ ਸਰਕਾਰ `ਤੇ ਸਵਾਲੀਆ ਚਿੰਨ੍ਹ ਖੜ੍ਹੇ ਕਰਦਾ ਹੈ, ਕਿਉਂਕਿ ਆਏ ਦਿਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਚੋਂ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਨਸ਼ੇ ਦੀ …

Read More »

ਕਮਿਊਨਿਟੀ ਪੁਲਿਸਿੰਗ ਵਿੰਗ ਵਲੋਂ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

ਸੰਗਰੂਰ/ ਲੌਂਗੋਵਾਲ, 24 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਪੁਲਿਸ ਦੇ ਕਮਿਉਨਿਟੀ ਪੁਲਿਸਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਸਟੂਡੈਂਟਸ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਐਸ.ਐਸ ਪੀ ਸੰਗਰੂਰ ਡਾ: ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਪੀ ਗੁਰਮੀਤ ਸਿੰਘ ਸਿੱਧੂ, ਐਸ.ਪੀ ਕਮ ਡੀ.ਸੀ.ਪੀ.ਓ ਦੀ ਰਹਿਨੁਮਾਈ ਹੇਠ ਗੁਰੂ ਅੰਗਦ ਦੇਵ ਪਬਲਿਕ ਸਕੂਲ ਲਾਂਗੜੀਆਂ ਅਮਰਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ, ਸਰਕਾਰੀ ਸੀਨੀਅਰ ਸੈਕੰਡਰੀ …

Read More »

ਜੋਨ ਖੇਡਾਂ `ਚੋਂ ਸੇਂਟ ਸੋਲਜਰ ਦੀਆਂ ਲੜਕੀਆਂ ਨੇ 55 ਮੈਡਲ ਪ੍ਰਾਪਤ ਕਰਕੇ ਰਚਿਆ ਇਤਿਹਾਸ

ਜੰਡਿਆਲਾ ਗੁਰੂ, 24 ਸਤੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜੋਨ ਲੇਵਲ ਦੀਆਂ ਐਥਲੈਟਿਕਸ ਖੇਡਾਂ ਸੀਨਿਅਰ ਸੈਕਡਰੀ ਸਕੂਲ ਬੰਡਾਲਾ ਵਿਖੇ ਕਰਵਾਈਆਂ ਗਈਆਂ ਜਿਸ ਵਿੱਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਨੇ ਇਤਿਹਾਸ ਰਚਦੇ ਹੋਏ 37 ਗੋਲਡ, 16 ਸਿਲਵਰ, 2 ਬਰੋਂਨਜ਼ ਕੁੱਲ 55 ਮੈਡਲ ਪ੍ਰਾਪਤ ਕੀਤੇ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਗਰੁੱਪ-14 ਇਹਨਾਂ ਮੁਕਾਬਲਿਆਂ …

Read More »