Wednesday, November 25, 2026

ਪੰਜਾਬੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ ਮੁਕਾਬਲੇ ਕਰਵਾਏ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਸ਼ਬਦ-ਵਿਚਾਰ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਸਮੇਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਸ਼ਬਦ ਦੀ ਵਿਚਾਰ ਕੀਤੀ ਗਈ।ਇਸ …

Read More »

ਦਾਦਰ ਵਿਖੇ ਨਗਰ ਕੀਰਤਨ `ਤੇ ਹੈਲੀਕਪਟਰ ਨਾਲ ਫੁੱਲਾਂ ਦੀ ਵਰਖਾ ਬਣੀ ਖਿੱਚ ਦਾ ਕੇਂਦਰ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਿੰਘ ਸਭਾ ਦਾਦਰ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤਾਂ ਵੱਲੋਂ ਫੁੱਲ ਪੱਤੀਆਂ ਵੀ ਵਰਖਾ ਕਰਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ।             ਇਸੇ …

Read More »

ਸ਼ਰਧਾ ਨਾਲ ਮਨਾਇਆ ਗਿਆ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਰਾਗੀ ਜੱਥੇ ਨੇ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਲਾਲੋ ਜੀ ਦੇ ਜਨਮ ਦਿਹਾੜਾ

ਗਿਆਨੀ ਜਗਤਾਰ ਸਿੰਘ, ਗਿ. ਰਘਬੀਰ ਸਿੰਘ, ਗਿ.ਰਣਜੀਤ ਸਿੰਘ ਗੌਹਰ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਉਪਰਾਲੇ ਸਦਕਾ ਸ਼੍ਰੋਮਣੀ ਕਮੇਟੀ …

Read More »

ਅੰਮ੍ਰਿਤਸਰ ਵਿੱਚ ਭੂਚਾਲ ਦੇ ਜਬਦਸਤ ਝਟਕੇ ਮਹਿਸੂਸ ਕੀਤੇ ਗਏ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਅੱਜ ਸਾਢੇ ਚਾਰ ਵਜੇ ਦੇ ਕਰੀਬ ਭੂਚਾਲ ਦੇ ਜਬਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਨਾਲ ਜ਼ਮੀਨ ਕਈ ਸਕਿੰਟ ਹਿੱਲੀ।ਕਾਫੀ ਥਾਵਾਂ `ਤੇ ਲੋਕ ਦਫਤਰਾਂ ਤੇ ਘਰਾਂ ਵਿਚੋਂ ਬਾਹਰ ਆ ਗਏ।ਭੁਚਾਲ ਦੇ ਆਉਣ `ਤੇ ਮੋਬਾਇਲਾਂ ਦੀਆਂ ਘੰਟੀਆਂ ਵੱਜਣ ਲੱਗ ਪਈਆਂ ਤੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ `ਤੇ ਇਤਲਾਹ ਦੇੇਂਦੇ ਨਜ਼ਰ ਆਏ। …

Read More »

ਟਰੱਸਟ ਦੇ ਚੇਅਰਮੈਨ ਬੱਸੀ ਵਲੋਂ ਸੜਕਾਂ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, ਸਤੰਬਰ 23 (ਪੰਜਾਬ ਪੋਸਟ – ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਰਣਜੀਤ ਐਵਨਿਊ-ਈ ਬਲਾਕ ਦੀਆਂ ਵੱਖ-ਵੱਖ ਸੜਕਾਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ।ਸੜਕ `ਤੇ ਲੁੱਕ ਪਾਉਣ ਵਾਲੀ ਮਸ਼ੀਨ ਨੂੰ ਸ਼ੁਰੂ ਕਰਨ ਸਮੇਂ ਦੇ ਨਾਲ ਸਬੰਧਤ ਵਾਰਡ ਕੌਂਸਲਰ ਹਰਪਨ ਔਜਲਾ, ਐਕਸੀਅਨ ਬਿਕਰਮ ਸਿੰਘ ਅਤੇ ਇਲਾਕਾ ਵਾਸੀ ਦੁਕਾਨਦਾਰ ਵੀ ਮੌਜੂਦ ਸਨ।ਚੇਅਰਮੈਨ ਬੱਸੀ ਨੇ ਕਿਹਾ ਕਿ ਰਣਜੀਤ ਐਵਨਿਊ-ਈ …

Read More »

ਵਿਧਾਨ ਸਭਾ ਹਲਕਾ ਪੱਛਮੀ ਦੀ ਭਾਜਪਾ ਟੀਮ ਨੇ ਯਤੀਮਖ਼ਾਨੇ `ਚ ਫਲ ਤੇ ਜਰੂਰਤ ਦਾ ਸਮਾਨ ਵੰਡਿਆ

ਅੰਮ੍ਰਿਤਸਰ, ਸਤੰਬਰ 23 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮ ਦਿਨ ਸਬੰਧੀ ਮਨਾਏ ਜਾ ਰਹੇ ਸੇਵਾ-ਹਫ਼ਤੇ ਦੌਰਾਨ ਵਿਧਾਨ ਸਭਾ ਹਲਕਾ ਪੱਛਮੀ ਦੇ ਭਾਜਪਾ ਵਰਕਰਾਂ ਨੇ ਮਿਲ ਕੇ ਜਿਲਾ ਭਾਜਪਾ ਸਕੱਤਰ ਮੀਨੂ ਸਹਿਗਲ ਦੀ ਅਗਵਾਈ `ਚ ਪੁਤਲੀਘਰ ਸਥਿਤ ਸੈਂਟਰਲ ਖਾਲਸਾ ਯਤੀਮਖ਼ਾਨਾ ਵਿਖੇ ਫਲ ਅਤੇ ਖਾਣ-ਪੀਣ ਦਾ ਸਮਾਨ ਵੰਡਿਆ ਗਿਆ।ਜਿਸ ਦੌਰਾਨ ਪ੍ਰਦੇਸ਼ ਭਾਜਪਾ ਸਕੱਤਰ ਰਾਕੇਸ਼ ਗਿੱਲ ਅਤੇ …

Read More »

ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ `ਚ ਮਝੈਲ ਅੱਵਲ

ਅੰਡਰ 14 ਤੇ 17 ਦੇ ਕਈ ਵਰਗਾਂ `ਚ ਮਾਝੇ ਦੇ ਮੁੰਡੇ ਤੇ ਕੁੜੀਆਂ ਜੇਤੂ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੈਸ਼ਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਬੀੜ ਬਾਬਾ ਬੁੱਢਾ ਸਾਹਿਬ ਪਬਲਿਕ ਸਕੂਲ ਵਿਖੇ ਹੋ ਰਹੀ ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੋਏ ਵੱਖ-ਵੱਖ ਈਵੈਂਟ ਵਿਚੋਂ ਮਾਝੇ ਦੇ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਨ੍ਹਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿਖੇ ਬੀਤੀ ਰਾਤ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਸਿੰਘ ਸਭਾ ਕਾਨ੍ਹਪੁਰ, ਸਮੂਹ ਸਭਾ ਸੁਸਾਇਟੀਆਂ ਤੇ ਗੁਰਦੁਆਰਾ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੁੰਬਈ ਦੀਆਂ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਬੇਲਾਪੁਰ ਨਵੀਂ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਸ਼ਰਧਾ ਪ੍ਰਗਟਾਈ। ਰਾਤ ਸਮੇਂ ਨਗਰ ਕੀਰਤਨ ਇਥੇ ਪੁੱਜਣ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਅਤੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ।ਅੱਜ ਇਥੋਂ ਨਗਰ …

Read More »