Wednesday, November 25, 2026

ਪੰਜਾਬੀ

ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਲੌਂਗੋਵਾਲ ਦੀ ਅਗਵਾਈ `ਚ ਮਿਲਿਆ ਵਫਦ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ ਵਫਦ ਨੂੰ 1984 ਦੇ ਕਾਨ੍ਹਪੁਰ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਭਰੋਸਾ ਦਿੱਤਾ ਹੈ ਕਿ ਇੱਕ ਹਫਤੇ ਵਿਚ ਗਵਾਹਾਂ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਿੱਟ ਨੇ ਬੰਦ ਪਏ ਕੇਸ ਮੁੜ ਖੋਲ੍ਹਣ …

Read More »

ਸ਼੍ਰੋਮਣੀ ਕਮੇਟੀ ਨੂੰ ਸਟੇਟ ਜੀ.ਐਸ.ਟੀ ਰਿਫੰਡ ਵਜੋਂ ਇੱਕ ਪੈਸਾ ਵੀ ਨਹੀਂ ਮਿਲਿਆ- ਲੌਂਗੋਵਾਲ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸੂਬੇ ਦੇ ਬਾਕੀ ਤਖਤ ਸਾਹਿਬਾਨ ਦੇ ਲੰਗਰ ’ਤੇ ਸੂਬਾ ਜੀ.ਐਸ.ਟੀ ਵਾਪਸ ਕਰਨ ਦਾ ਵਾਅਦਾ ਪੂਰਾ ਨਾ ਕਰਨ ’ਤੇ ਪੰਜਾਬ ਸਰਕਾਰ ਦੀ ਸਖਤ ਨਿਖੇਧੀ ਕੀਤੀ ਹੈ।ਮੁੱਖ ਮੰਤਰੀ ਵੱਲੋਂ ਕੀਤੇ ਗਏ ਦਾਅਵੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »

ਮਾਤਾ ਭਾਗ ਕੌਰ ਜੀ ਦੀ ਤੌਹੀਨ ਕਰਨ ਵਾਲੇ ਗਾਇਕ ਦਾ ਕਸੂਰ ਮੁਆਫੀਯੋਗ ਨਹੀਂ – ਸ਼੍ਰੋਮਣੀ ਕਮੇਟੀ

ਗੁਰਦਾਸ ਮਾਨ ਨੂੰ ਕੀਤੀ ਗਲਤੀ ’ਤੇ ਤੁਰੰਤ ਮੁਆਫੀ ਮੰਗਣ ਲਈ ਕਿਹਾ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਾਨਵਾਂ ਦੁਖਾਉਣ ਦੇ ਮਾਮਲੇ ਵਿਚ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇੱਕ ਬਿਆਨ ਰਾਹੀਂ ਦੱਸਿਆ ਹੈ ਕਿ ਇਸ ਗਾਇਕ ਦੇ ਇੱਕ ਗੀਤ ਵਿਚ ਸਿੱਖ …

Read More »

‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ `ਚ ਪ੍ਰਵਾਸੀ ਭਾਰਤੀਆਂ ਨੂੰ ਮੋਦੀ ਨੇ ਕੀਤਾ ਸੰਬੋਧਨ

ਨਵੀਂ ਦਿੱਲੀ/ ਹਿਊਸਟਨ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 22 ਸਤੰਬਰ 2019 ਨੂੰ ਅਮਰੀਕਾ ਦੇ ਹਿਊਸਟਨ ਵਿਖੇ ‘ਹਾਉਡੀ ਮੋਦੀ’ ਸਮਾਗਮ ਸਮੇਂ ਪ੍ਰਵਾਸੀ ਭਾਰਤੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ।ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਦਿਖਾਈ ਦੇ ਰਹੇ ਹਨ।    

Read More »

ਅਮਰੀਕਾ `ਚ ‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ/ ਹਿਊਸਟਨ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 22 ਸਤੰਬਰ 2019 ਨੂੰ ਅਮਰੀਕਾ ਦੇ ਹਿਊਸਟਨ `ਚ ‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ।  

Read More »

ਮੁੱਖ ਮੰਤਰੀ ਵਲੋਂ ਕਬਾੜ ਧਮਾਕੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ

ਡੀ.ਸੀ ਨੇ ਜ਼ਖਮੀਆਂ ਦਾ ਪੁੱਛਿਆ ਹਾਲ, , ਜਾਂਚ ਦੇ ਆਦੇਸ਼-ਜ਼ਖਮੀਆਂ ਦਾ ਸਾਰਾ ਖਰਚ ਕਰੇਗੀ ਸਰਕਾਰ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਾਮ ਸਮੇਂ ਕਬਾੜ ਦੀ ਦੁਕਾਨ ਵਿੱਚ ਹੋਏ ਧਮਾਕੇ ਕਾਰਨ ਮਾਰੇ ਗਏ ਦੋ ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ …

Read More »

ਜਨਮ ਦਿਨ ਮੁਬਾਰਕ – ਰਿਆਸ ਸਰਪਾਲ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ  – ਅਮਨ) – ਅੰਮ੍ਰਿਤਸਰ ਵਾਸੀ ਪਿਤਾ ਵਿਸ਼ਾਲ ਸਰਪਾਲ ਤੇ ਮਾਤਾ ਨੈਨਸੀ ਸਰਪਾਲ ਵਲੋਂ ਹੋਣਹਾਰ ਬੇਟੇ ਰਿਆਸ ਸਰਪਾਲ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਪਹਿਲੇ ਵਰਗ ਤਹਿਤ 37 ਸਕੂਲਾਂ ਦੇ 145 …

Read More »

ਲੌਂਗੋਵਾਲ ਵਲੋਂ ਯੂ.ਕੇ ਨਿਵਾਸੀ ਅਮਰੀਕ ਸਿੰਘ ਦੀਆਂ ਪੁਸਤਕਾਂ ਰਲੀਜ਼

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਮਰੀਕ ਸਿੰਘ ਯੂ.ਕੇ ਦੀਆਂ ਸਿੱਖ ਅਸਥਾਨਾਂ ਨਾਲ ਸਬੰਧਤ ਪੁਸਤਕਾਂ ਰਲੀਜ਼ ਕੀਤੀਆਂ।ਯੂ.ਕੇ ਨਿਵਾਸੀ ਅਮਰੀਕ ਸਿੰਘ ਬੈਂਸ ਨੇ ਇਹ ਪੁਸਤਕਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਅਸਥਾਨਾਂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਨਾਂਦੇੜ ਦੇ ਗੁਰਦੁਆਰਾ ਸਾਹਿਬਾਨ, …

Read More »

550 ਸਾਲਾ ਪ੍ਰਕਾਸ਼ ਪੁਰਬ’ ਨੂੰ ਸਮਰਪਿਤ ਭਾਸ਼ਣ ਮੁਕਾਬਲੇ ’ਚ ਨਵਜੋਤ ਕੌਰ ਦਾ ਪਹਿਲਾ ਸਥਾਨ

ਲੌਂਗੋਵਾਲ, 22 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਸਲੋਗਨ ਮੁਕਾਬਲੇ ’ਚ ਸ਼ਹਿਨਾਜ ਨੇ ਪਹਿਲਾ, ਗੁਰਕੰਵਲ ਕੌਰ ਨੇ ਦੂਸਰਾ ਅਤੇ ਅਮਨਦੀਪ ਕੌਰ ਅਤੇ ਅਰਸ਼ਦੀਪ ਸ਼ੇਖ ਨੇ ਤੀਸਰਾ …

Read More »