ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲੇ੍ਹ ਵਿੱਚ ਇਕ ਸਤੰਬਰ ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਮੁਕਸਦ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਂਵਾਂ, ਕਿਸ਼ੋਰੀਆਂ ਨੂੰ ਪੌਸ਼ਟਿਕ ਆਹਾਰ ਸਬੰਧੀ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਵਿੱਚ ਖੂਨ ਦੀ ਕਮੀ ਨੂੰ ਦੂਰ ਕਰਨਾ ਹੈ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ ਵੱਲੋਂ ਸਬੰਧਤ …
Read More »ਪੰਜਾਬੀ
ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਵਾਲੀਬਾਲ ਵੱਲੋਂ ਵਾਲੀਬਾਲ ਮੁਕਾਬਲੇ 27 ਸਤੰਬਰ ਤੋਂ
ਰਾਣਾ ਗੁਰਮੀਤ ਸਿੰਘ ਸੋਢੀ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਜੱਲਿਆਂਵਾਲਾ ਬਾਗ ਸਾਕੇ ਦੇ 100 ਸਾਲ ਮੁਕੰਮਲ ਹੋਣ ’ਤੇ ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਵਾਲੀਬਾਲ ਵੱਲੋਂ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ।ਇਹ ਮੁਕਾਬਲੇ 27 ਸਤੰਬਰ ਤੋਂ 3 ਅਕਤੂਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਜਿਮਨੇਜੀਅਮ ਇਨਡੋਰ ਹਾਲ …
Read More »ਡੀ.ਏ.ਵੀ ਪਬਲਿਕ ਸਕੂਲ `ਚ ਇੰਟਰਐਕਟਿਵ ਸੈਸ਼ਨ ਅਯੋਜਿਤ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸਾਬਕਾ ਵਿਦਿਆਰਥੀ ਮਿਲਾਪ ਪ੍ਰੋਗਰਾਮ ਤਹਿਤ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਇੰਟਰਐਕਟਿਵ ਸੈਸ਼ਨ ਅਯੋਜਿਤ ਕੀਤਾ ਗਿਆ।ਇਸ ਦਾ ਮੁੱਖ ਉਦੇਸ਼ ਡੀ.ਏ.ਵੀ. ਵਿੱਦਿਅਕ ਸੰਸਥਾਵਾਂ ਤੋਂ ਪੜ੍ਹੇ ਸਾਬਕਾ ਵਿਦਿਆਰਥੀਆਂ ਨੂੰ ਇੱਕ-ਦੂਜੇ ਦੇ ਸੰਪਰਕ ਵਿੱਚ ਲਿਆਉਣਾ ਸੀ।ਡੀ.ਏ.ਵੀ ਯੁਨਾਇਟਡ ਦੇ ਸੰਸਥਾਪਕ ਅਤੇ ਨਿਰਦੇਸ਼ਕ ਕਾਰੋਬਾਰੀ ਮਨੋਜ ਮਿੱਤਲ ਪ੍ਰੋਹਰਾਮ ਦੇ ਮੁੱਖ ਮਹਿਮਾਨ ਸਨ।ਜਦਕਿ ਪੰਜਾਬ ਜ਼ੋਨ `ਏ` ਦੇ ਖੇਤਰੀ …
Read More »ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ `ਤੇ ਉਪ ਚੋਣ 21 ਅਕਤੂਬਰ ਨੂੰ
ਚੰਡੀਗੜ੍ਹ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰਾ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਵੱਖ-ਵੱਖ ਸੂਬਿਆਂ ਵਿੱਚ 64 ਸੀਟਾਂ `ਤੇ ਉਪ ਚੋਣਾਂ ਦਾ ਵੀ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨ ਕੀਤਾ ਗਿਆ ਹੈ।ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਵਲੋਂ ਕੀਤੇ ਗਏ ਐਲਾਨ ਮੁਤਾਬਿਕ ਅਰੁਣਾਚਲ ਪ੍ਰਦੇਸ਼ `ਚ ਇੱਕ ਸੀਟ, ਅਸਾਮ ਵਿੱਚ ਚਾਰ, ਬਿਹਾਰ `ਚ ਇੱਕ, ਛੱਤੀਸਗੜ੍ਹ `ਚ ਇੱਕ, ਗੁਜਰਾਤ `ਚ ਚਾਰ, …
Read More »ਬੇਨਜੀਰ ਭੁਟੋ ਦੇ ਕਸਬੇ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪੁੱਜਾ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨੀ ਸਿੰਧ ਸੂਬੇ ਦੇ ਕਸਬਾ ਲਾੜਕਿਆਨਾ ਤੋਂ 40 ਪਾਕਿਸਤਾਨੀ ਗੁਰੂ ਨਾਨਕ ਨਾਮ ਲੇਵਾ ਸਿੱਖ ਸ਼ਰਧਾਲੂਆਂ ਦਾ ਜਥਾ ਭਾਈ ਲਛਮਣ ਸਿੰਘ ਅਤੇ ਭਾਈ ਮਨਤਾਰ ਸਿੰਘ ਦੀ ਅਗਵਾਈ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪੁੱਜਾ। ਭਾਈ ਲਛਮਣ ਸਿੰਘ ਤੇ ਭਾਈ ਮਨਤਾਰ ਸਿੰਘ ਨੇ ਗੁਰਦੁਆਰਾ ਬੁਰਜ ਅਕਾਲੀ ਬਾਬਾ …
Read More »ਔਰੰਗਾਬਾਦ ਤੋਂ ਪੂਨੇ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਂਰਾਸ਼ਟਰ ਦੇ ਔਰੰਗਾਬਾਦ ਤੋਂ ਪੂਨੇ ਲਈ ਰਵਾਨਾ ਹੋ ਗਿਆ। ਇਸ ਦੌਰਾਨ ਸੰਗਤ ਦੀ ਭਰਵੀਂ ਸ਼ਮੂਲੀਅਤ ਵਿਚ ਗੁਰਦੁਆਰਾ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਔਰੰਗਾਬਾਦ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ।ਸ੍ਰੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਭਵਨ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ
ਗੁਰੂ ਸਾਹਿਬ ਨੇ ਮਨੁੱਖ ਨੂੰ ਸੰਕੀਰਨਤਾ ਦੀਆਂ ਵਲਗਣਾਂ ’ਚੋਂ ਕੱਢਿਆ- ਪ੍ਰੋ. ਬਡੂੰਗਰ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਿਟੀ ਸੈਂਟਰ ਸਥਿਤ ਗੁਰੂ ਨਾਨਕ ਭਵਨ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਅੰਮ੍ਰਿਤਸਰ ਅਤੇ ਤਰਨ ਤਾਰਨ ਨਾਲ ਸਬੰਧਤ ਕਾਲਜਾਂ ਦੇ 1200 …
Read More »550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ- ਲੌਂਗੋਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਗਿਆ ਸੱਦਾ ਕੀਤਾ ਪ੍ਰਵਾਨ ਨਵੀਂ ਦਿੱਲੀ / ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ 12 ਨਵੰਬਰ ਦੇ ਮੁੱਖ ਸਮਾਗਮ ਵਿਚ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਸ਼ਿਰਕਤ ਕਰਨਗੇ।ਇਸ ਸਬੰਧੀ ਉਨ੍ਹਾਂ …
Read More »ਦਮਦਮੀ ਟਕਸਾਲ ਨੇ 22 ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਲਈ ਰਾਸ਼ਟਰਪਤੀ ਨੂੰ ਕੀਤੀ ਅਪੀਲ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਸਜ਼ਾਵਾਂ ਪੂਰੀਆਂ ਕਰ ਚੁਕੇ 22 ਸਿੱਖ ਕੈਦੀਆਂ ਨੂੰ ਭਾਰਤੀ ਸੰਵਿਧਾਨ ਦੇ ਅਨੁਛੇਦ 72 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤੁਰੰਤ ਰਿਹਾਅ ਕਰਨ …
Read More »‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ
ਗੁਰੂ ਸਾਹਿਬ ਦੀ ਬਾਣੀ ਦਾ ਉਦੇਸ਼ ਮਨੁੱਖ ਨੂੰ ਸਚਿਆਰ ਬਣਾਉਣਾ – ਪ੍ਰੋ. ਬਡੂੰਗਰ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਨਾਨਕ ਕਾਲਜ ਬਟਾਲਾ (ਗੁਰਦਾਸਪੁਰ) ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ …
Read More »
Punjab Post Daily Online Newspaper & Print Media