ਸੰਗਤ ਨਿੱਜੀ ਹਿੱਤਾਂ ਖਾਤਿਰ ਕੂੜ ਪ੍ਰਚਾਰ ਕਰਨ ਵਾਲਿਆਂ ਤੋਂ ਸੁਚੇਤ ਰਹੇ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਬਿਲਕੁੱਲ ਸੁਰੱਖਿਅਤ ਹਨ ਅਤੇ ਇਸ ਦੇ ਨੁਕਸਾਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁੰਮਰਾਹਕੁੰਨ …
Read More »ਪੰਜਾਬੀ
ਤਖ਼ਤ ਸ੍ਰੀ ਹਜ਼ੂਰ ਸਾਹਿਬ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ
ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਔਰੰਗਾਬਾਦ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ।ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ …
Read More »ਹਾਕੀ ਲੀਗ ਮੁਕਾਬਲਿਆਂ ਦੇ ਦੌਰਾਨ ਖਿਡਾਰੀਆਂ ਨੇ ਵਹਾਇਆ ਖੂਨ-ਪਸੀਨਾ
ਪਾਖਰਪੁਰਾ ਤੇ ਹੋਰਨਾਂ ਟੀਮਾਂ ਨੇ ਜਿੱਤੇ ਆਪੋ ਆਪਣੇ ਮੈਚ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਸੰਧੂ) – ਪਿੰਡ ਪਾਖਰਪੁਰਾ ਵਿਖੇ ਚੱਲ ਰਹੇ ਹਾਕੀ ਲੀਗ ਮੁਕਾਬਲਿਆਂ ਦੇ ਦੂਜੇ ਦਿਨ ਦਾ ਸ਼ੁਭਆਰੰਭ ਉਘੇ ਖੇਡ ਪ੍ਰਮੋਟਰ ਤੇ ਸਾਬਕਾ ਮੈਂਬਰ ਪੰਚਾਇਤ ਗੁਰਸ਼ਰਨ ਸਿੰਘ ਮਾਨਾ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤਾ।ਪਿੰਡ ਦੀ ਸਰਪੰਚ ਭਜਨ ਕੌਰ, ਉਘੇ ਖੇਡ ਪ੍ਰਮੋਟਰ ਰਣਜੀਤ ਸਿੰਘ ਹੁੰਦਲ ਪਾਖਰਪੁਰਾ, ਕੁਲਜੀਤ ਸਿੰਘ ਹੁੰਦਲ …
Read More »ਜਤਿੰਦਰ ਹਾਂਸ ਦੀ ਕਿਤਾਬ ਨੂੰ ਇਨਾਮ ਮਿਲਣ ’ਤੇ ਪੰਜਾਬੀ ਸਾਹਿਤ ਸਭਾ ਸਮਰਾਲਾ ਨੇ ਵੰਡੇ ਲੱਡੂ
ਸਾਹਿਤਕ ਮੱਸ ਰੱਖਣ ਵਾਲਿਆਂ ਲਈ ਹੀ ਸਕੂਲ ਤੇ ਯੂਨੀਵਰਸਿਟੀਆਂ ਹਨ ਸਾਹਿਤ ਸਭਾਵਾਂ – ਕਹਾਣੀਕਾਰ ਸੁਖਜੀਤ ਸਮਰਾਲਾ, 20 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਪ੍ਰਸਿੱਧ ਕਹਾਣੀਕਾਰ ਜਤਿੰਦਰ ਸਿੰਘ ਹਾਂਸ ਨੂੰ ਢਾਹਾਂ …
Read More »ਏਸ਼ੀਅਨ ਸਾਈਕਲਿੰਗ ਕੱਪ 2019 ਦੇ ਖਿਡਾਰੀਆਂ ਦਾ ਨਿੱਘਾ ਸਵਾਗਤ
ਪਿਤਾ ਪੁਰਖੀ ਪਰੰਪਰਾ ਤੇ ਰਵਾਇਤ ਨੂੰ ਅੱਗੇ ਤੋਰਨਾ ਇੱਕ ਚੰਗੀ ਪਿਰਤ- ਨਵਜੋਤ ਸਿੱਧੂ ਅੰਮ੍ਰਿ੍ਤਸਰ, 20 ਸਤੰਬਰ (ਪੰਜਾਬ ਪੋਸਟ – ਸੰਧੂ) – ਨਵੀਂ ਦਿੱਲੀ ਵਿਖੇ ਸੰਪੰਨ ਹੋਈ ਏਸ਼ੀਅਨ ਟਰੈਕ ਸਾਈਕਲਿੰਗ ਕੱਪ 2019 ਦੇ ਦੌਰਾਨ ਗੁਰੂ ਨਗਰੀ ਦੇ ਦੋ ਅੰਤਰਰਾਸ਼ਟਰੀ ਪੱਧਰ ਦੇ ਸਾਈਕਲਿੰਗ ਖਿਡਾਰੀਆਂ ਅਮਰਜੀਤ ਸਿੰਘ ਭੋਮਾ ਰੇਲਵੇ ਅਤੇ ਗੁਰਪ੍ਰੀਤ ਸਿੰਘ ਨੇ ਆਪੋ ਆਪਣੀ ਵਿਅਕਤੀਗਤ ਪ੍ਰਤੀਯੋਗਤਾ ਵਿੱਚ ਹਿੱਸਾ ਲੈਂਦੇ ਹੋਏ 3 ਕਾਂਸੀ …
Read More »ਦਾਣਾ ਮੰਡੀ ਕਾਨਵਾਂ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ
ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰੁ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਕਿਸਾਨ ਮੇਲੇ ਵਿੱਚ ਹਲਕਾ ਵਿਧਾਇਕ ਭੋਆ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਕੈਂਪ …
Read More »ਜਿਲਾ ਪਠਾਨਕੋਟ ਵਿਖੇ ਅਨੀਮੀਆ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ
ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲੇ੍ਹ ਅੰਦਰ ਅਨੀਮੀਆ ਮੁਕਤ ਭਾਰਤ ਅਭਿਯਾਨ 18-09-19 ਤੋ ਜਿਲੇ ਦੀਆ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤਹਿਤ ਕੈੈਂਪ ਲਗਾ ਕੇ ਲਗਭਗ 541 ਗਰਭਵਤੀ ਮਾਵਾਂ ਅਤੇ 495 ਕਿਸ਼ੋਰਾ ਦੇ ਖੁਨ ਦੀ ਜਾਂਚ ਕੀਤੀ ਗਈ। …
Read More »ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਤਹਿਤ ਘਰ ਬੈਠੇ ਵੈਰੀਫਾਈ ਕਰਵਾਓ ਵੋਟ ਦੇ ਵੇਰਵੇ
ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਜਿਲ੍ਹਾ ਪਠਾਨਕੋਟ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ) ਅਤੇ 003-ਪਠਾਨਕੋਟ) ਵਿੱਚ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ (ਚੰਡੀਗੜ੍ਹ) ਦੀਆਂ ਹਦਾਇਤਾਂ ਅਨੁਸਾਰ 1 ਸਤੰਬਰ ਤੋਂ 15 ਅਕਤੂਬਰ 2019 ਤੱਕ ਵੋਟਰ ਵੈਰੀਫੀਕੇਸ਼ਨ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਆਪਣੀ ਤੇ ਪਰਿਵਾਰਿਕ ਮੈਂਬਰਾਂ ਦੀ ਵੋਟ …
Read More »ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਬੁਲੰਦੀਆਂ ਛੂਹ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੁਸ਼ਨਾਇਆ ਹੈ।ਸਕੂਲ ਵਿਦਿਆਰਥੀਆਂ ਨੇ ਜਿਮਨਾਸਿਟਕ ਮੁਕਾਬਲੇ ’ਚ 11 ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਮਗੇ, ਜਦ ਕਿ …
Read More »ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਅੱਵਲ ਪੁਜੀਸ਼ਨਾਂ
ਆਂਚਲ ਵਧਵਾ ਦਾ ਯੂਨੀਵਰਸਿਟੀ ’ਚ ਪਹਿਲਾ ਸਥਾਨ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈਆਂ ਗਈਆਂ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਦੂਜਾ ਅਤੇ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਦੇ ਛੇਵਾਂ ਸਮੈਸਟਰ ਦੀ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ …
Read More »
Punjab Post Daily Online Newspaper & Print Media