Wednesday, November 25, 2026

ਪੰਜਾਬੀ

ਪੰਜਾਬ ਸਰਕਾਰ ਨੇ ਢਾਈ ਸਾਲ ਦੌਰਾਨ 9 ਲੱਖ ਨੌਕਰੀਆਂ ਦਿੱਤੀਆਂ – ਅਜਨਾਲਾ

ਕਿਹਾ ਜਲਦ ਭਰੀਆਂ ਜਾ ਰਹੀਆਂ ਹਨ 19 ਹਜ਼ਾਰ ਸਰਕਾਰੀ ਅਸਾਮੀਆਂ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪਸੋਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਰਾਜ ਦੇ ਨੌਜਵਾਨ ਤੇ ਮੁਟਿਆਰਾਂ ਨੂੰ ਰੋਜ਼ਗਾਰ ਦੇ ਮੌਕੇ ਦਿਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਇੰਨਾਂ ਕੋਸ਼ਿਸਾਂ ਸਦਕਾ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ 9 ਲੱਖ ਤੋਂ ਵੱਧ ਨੌਕਰੀਆਂ ਦਿਵਾ ਚੁੱਕੀ ਹੈ।ਉਕਤ ਸਬਦਾਂ ਦਾ ਪ੍ਰਗਟਾਵਾ ਹਲਕਾ ਅਜਨਾਲਾ …

Read More »

ਸਮਾਜ ਤੇ ਵਾਤਾਵਰਣ ਸਬੰਧੀ ਸਮੱਸਿਆਵਾਂ ਨਜਿੱਠਣ ਲਈ ਵਿਦਿਆਰਥੀਆਂ ਦੀ ਭੂਮਿਕਾ ਅਹਿਮ

ਭੀਖੀ, 20 ਸਤੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਨੂੰ ਸਮਰਪਿਤ ਕੋਮੀ ਮੁਹਿੰਮ ਸੇਵਾ ਸਪਤਾਹ ਦੌਰਾਨ ਭਾਜਪਾ ਦੀ ਸਥਾਨਕ ਇਕਾਈ ਵਲੋ ਲਾਲਾ ਬਨਾਰਸੀ ਸਿੰਘ ਐਮ.ਐਸ.ਡੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨਾਲ ਸੰਵਾਦ ਰਚਾ ਕੇ ਉਨ੍ਹਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਪ੍ਰੇਰਿਆ ਗਿਆ ।ਵਿਦਿਆਰਥੀਆਂ ਦਰਮਿਆਨ ਪ੍ਰਸ਼ਨ-ਉਤਰ ਮੁਕਾਬਲਾ ਵੀ ਕਰਵਾਇਆ ਗਿਆ। ਭਾਜਪਾ ਕਿਸਾਨ ਮੋਰਚਾ ਦੇ …

Read More »

ਅੰਮ੍ਰਿਤਸਰ-ਪਟਨਾ ਸਾਹਿਬ ਸਿੱਧੀ ਹਵਾਈ ਉਡਾਣ ਨੂੰ ਪ੍ਰਵਾਨਗੀ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਅੰਮ੍ਰਿਤਸਰ-ਪਟਨਾ ਸਾਹਿਬ ਸਿੱਧੀ ਹਵਾਈ ਉਡਾਣ 27 ਅਕਤੂਬਰ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇਣ `ਤੇ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਧੰਨਵਾਦ ਕੀਤਾ ਹੈ।ਅੱਜ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰਿੰ. ਕੁਲਵੰਤ ਸਿੰਘ ਅਣਖੀ ਨੇ ਕਿਹਾ ਹੈ ਕਿ ਅੰਮ੍ਰਿਤਸਰ-ਪਟਨਾ ਸਾਹਿਬ ਸਿੱਧੀ ਹਵਾਈ ਉਡਾਣ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ …

Read More »

ਆਈ.ਆਈ.ਐਮ ਦੇ ਕੰਮ `ਚ ਨਹੀਂ ਆਉਣ ਦਿੱਤੀ ਜਾਵੇਗੀ ਖੜੌਤ – ਔਜਲਾ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) –  ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਦੇ ਕੰਮਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ, ਪ੍ਰੋ. ਨਾਗਾਰਾਜਨ ਰਾਮਾ ਮੂਰਤੀ ਡਾਇਰੈਕਟਰ ਆਈ:ਆਈ:ਐਮ ਅੰਮਿ੍ਰਤਸਰ, ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ ਵੀ ਹਾਜਰ ਸਨ।       ਔਜਲਾ ਨੇ …

Read More »

ਵਿਆਹ ਦੀ ਵਰੇਗੰਢ੍ਹ ਮੁਬਾਰਕ – ਜਸਪਾਲ ਸਿੰਘ ਤੇ ਬਲਜੀਤ ਕੌਰ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਜੰਡਪੀਰ ਕਾਲੋਨੀ ਵਾਸੀ ਜਸਪਾਲ ਸਿੰਘ ਤੇ ਬਲਜੀਤ ਕੌਰ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਬਿਦਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ

ਅੰਮ੍ਰਿਤਸਰ, 19 ਸਤੰਬਰ (ਪੰਜਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਤੋਂ ਅਗਲੇ ਪੜਾਅ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਹੋ ਗਿਆ।ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਦੀ …

Read More »

ਪਾਖਰਪੁਰਾ ਵਿਖੇ ਹਾਕੀ ਖਿਡਾਰੀਆਂ ਦੀ ਲੀਗ ਮੈਚ ਪ੍ਰਤੀਯੋਗਤਾ ਸ਼ੁਰੂ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੰਧੂ) – ਹਾਕੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਪਾਖਰਪੁਰਾ ਵਿਖੇ ਪੁਰਸ਼ ਵਰਗ ਦੇ ਹਾਕੀ ਲੀਗ ਮੁਕਾਬਲੇ ਸ਼ੁਰੂ ਹੋ ਗਏ ਹਨ।ਜਿਸ ਦਾ ਸ਼ੁਭਾਰੰਭ ਸਰਪੰਚ ਭਜਨ ਕੌਰ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤਾ।ਉਨਾਂ ਕਿਹਾ ਕਿ ਹਾਕੀ ਖੇਡ ਖੇਤਰ ਨੂੰ ਸਮਰਪਿਤ ਸਵ. ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਦੇ ਵੱਲੋਂ ਸ਼ੁਰੂ ਕੀਤਾ ਗਿਆ ਇਹ ਸਿਲਸਿਲਾ ਜਾਰੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ

ਪ੍ਰਭਾਵ ਪੂਰਨ ਅਧਿਆਪਨ ਅਤੇ ਸਿੱਖਣ ਪ੍ਰਕਿਰਿਆ ਤੇ ਅਧਾਰਿਤ ਇਕ ਰੋਜਾ ਸੈਮੀਨਾਰ ਦਾ ਆਯੋਜਨ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਪ੍ਰਭਾਵ ਪੂਰਨ ਅਧਿਆਪਨ ਅਤੇ ਸਿੱਖਣ ਪ੍ਰਕਿਰਿਆ ਤੇ ਅਧਾਰਿਤ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ।ਪ੍ਰਭਾਵ ਪੂਰਨ ਅਧਿਆਪਨ ਵਿਦਿਆਰਥੀਆਂ …

Read More »

ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਉਘੇ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਇਨਜ਼ ਭਵਨ ਵਿਖੇ ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਚਾਰ ਉਘੇ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਸਿਖਿਆ ਦੇ ਖੇਤਰ ਵਿਚ ਪਾਏ ਗਏ ਵਿਲੱਖਣ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਮਾਸਟਰ ਆਫ ਸੈਰੇਮਨੀ ਦੀ ਰਸਮ ਲਾਇਨ ਗੁਰਪਾਲ ਸਿੰਘ ਮਠਾਰੂ ਨੇ ਨਿਭਾਈ। ਕਲੱਬ ਦੇ ਪ੍ਰਧਾਨ ਲਾਇਨ ਬਲਜੀਤ ਸਿੰਘ ਜੰਮੂ ਨੇ ਦੱਸਿਆ ਕਿ ਅਧਿਆਪਕ ਦਿਵਸ ਨੂੰ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਜ਼ਿਲ੍ਹਾ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਇਨ੍ਹਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਬੋਰਡ ਵਲੋਂ ਇਹ  ਵਿੱਦਿਅਕ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ …

Read More »