Wednesday, November 25, 2026

ਪੰਜਾਬੀ

ਫ਼ੋਰ ਐਸ ਮੈਨੇਜ਼ਮੈਂਟ ਵਲੋਂ ਸੰਸਥਾਵਾਂ ਦੀਆਂ ਜ਼ਮੀਨਾਂ ਕੋਡੀਆਂ ਭਾਅ ਵੇਚਣ ਦੀ ਉਚ ਪੱਧਰੀ ਜਾਂਚ ਮੰਗੀ

ਕਿਹਾ : ਭਾਈ ਸੰਤ ਸਿੰਘ ਦੀ ਵਿਰਾਸਤ ਨੂੰ ਬਚਾਉਣ ਲਈ ਲੜੀ ਜਾਵੇਗੀ ‘ਕਾਨੂੰਨੀ-ਜੰਗ’ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਫ਼ੋਰ ਐਸ ਮੈਨੇਜ਼ਮੈਂਟ ਵਲੋਂ ਅੱਜ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਅ ’ਤੇ ਕੀਤੀ ਗਈ ਜ਼ਮੀਨ ਨੂੰ ਮੌਜ਼ੂਦਾ ਅਹੁਦੇਦਾਰਾਂ ਵਲੋਂ ਕੋਡੀਆਂ ਦੇ ਭਾਅ ਵੇਚਣ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ।ਭਾਈ ਸੰਤ ਸਿੰਘ ਵਲੋਂ ਦਸਵੇਂ …

Read More »

ਖਾਲਸਾ ਕਾਲਜ ਵਿਖੇ ‘ਸੁਰੱਖਿਅਤ ਨਿਵੇਸ਼ ਯੋਜਨਾਵਾਂ’ ’ਤੇ ਵਰਕਸ਼ਾਪ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ‘ਵਿੱਤੀ ਸਿੱਖਿਆ’ ਬਾਰੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ।ਜਿਸ ਵਿਚ ਮੁੱਖ ਮਹਿਮਾਨ ਵਜੋਂ ਕੁਲਦੀਪ ਥਰੇਜਾ ਸੀਨੀਅਰ ਮੈਨੇਜਰ ਨੈਸ਼ਨਲ ਇੰਸਟੀਚਿਊਟ ਆਫ਼ ਸਕਿਓਰਿਟੀਜ਼ ਮਾਰਕੀਟ, ਮੁੰਬਈ ਨੇ ‘ਸੁਰੱਖਿਅਤ ਨਿਵੇਸ਼ ਯੋਜਨਾਵਾਂ’ ’ਤੇ ਜ਼ੋਰ ਦਿੱਤਾ।ਉਨ੍ਹਾਂ ਸਕਿਓਰਿਟੀਜ਼ ਮਾਰਕੀਟ ’ਚ ਬਚਤ ਅਤੇ ਨਿਵੇਸ਼ ਦੀ ਮਹੱਤਤਾ ਬਾਰੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਤਿੰਨ ਦਿਨਾਂ ਪੁਸਤਕ ਪ੍ਰਦਰਸ਼ਨੀ ਸ਼਼ੁਰੂ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਵਿਦਿਆਰਥੀ ਜੀਵਨ ਵਿਚ ਕਿਤਾਬਾਂ ਦਾ ਅਹਿਮ ਰੋਲ ਹੁੰਦਾ ਹੈ।ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਪਹਿਲਾ ਕਿਤਾਬਾਂ ਖਰੀਦਣ ਦੀ ਅਦਤ ਪਾਉਣ ਅਤੇ ਫਿਰ ਕਿਤਾਬਾਂ ਪੜ੍ਹਣ ਨੂੰ ਆਪਣੀ ਜਿ਼ੰਦਗੀ ਦੇ ਹਿੱਸਾ ਬਣਾਉਣ ਜੇ ਉਨ੍ਹਾਂ ਨੇ ਸਫਲਤਾਂ …

Read More »

ਯੂਨੀਵਰਸਿਟੀ ਦੇ 100 ਵਿਦਿਆਰਥੀਆਂ ਦੀ 7.00 ਤੋਂ 3.36 ਲੱਖ ਸਾਲਾਨਾ ਪੈਕੇਜ `ਤੇ ਚੋਣ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿੱਥੇ ਖੇਡਾਂ, ਸਭਿਆਚਾਰ ਅਤੇ ਸਵੱਛਤਾ ਵਿਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ ਉਥੇ ਹੀ ਹੁਣ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਦਿਵਾਉਣ ਲਈ ਵਿਸ਼ੇਸ਼ ਪਲੇਸਮੈਂਟ ਸ਼ੁਰੂ ਕੀਤੀ ਹੈ ਜਿਸ ਅਧੀਨ ਦੇਸ਼ ਦੀ ਪ੍ਰਸਿੱਧ ਮਲਟੀਨੈਸ਼ਨਲ ਕੰਪਨੀ ਟੀ.ਸੀ.ਐਸ ਨੇ  ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ ਗਿਆ ਅਤੇ 100 …

Read More »

ਪੰਜਾਬ ਰਾਜ ਸਮਾਜ ਭਲਾਈ ਬੋਰਡ ਚੇਅਰਪਰਸਨ ਵਲੋਂ ਕੁਪੋਸ਼ਨ ਤੋਂ ਮੁਕਤੀ ਲਈ ਜਨ-ਅੰਦੋਲਨ ਦੀ ਲੋੜ ’ਤੇ ਜ਼ੋਰ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਨੂੰ ਕੁਪੋਸ਼ਨ ਤੋਂ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ।ਪੋਸ਼ਣ ਅਭਿਆਨ ਦੇ ਸਬੰਧ ਵਿੱਚ ਹਰਸ਼ਾ ਛੀਨਾ ਖੇਤਰ ਦੇ ਚੇਤਨ ਪੁਰਾ ਨਰਸਿੰਗ ਕਾਲਜ ਵਿਖੇ ਇੱਕ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ …

Read More »

ਪੁਲਿਸ ਕਰਮਚਾਰੀਆਂ ਨੂੰ ਵੋਟਰ ਪੜਤਾਲ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੋਣ ਵਿਭਾਗ ਦੁਆਰਾ ਸਰਕਾਰੀ ਮੁਲਾਜ਼ਮਾਂ ਨੂੰ ਵੋਟ ਪੜਤਾਲ ਸਬੰਧੀ ਸਿਖਲਾਈ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।ਜਿਸ ਵਿਚ ਸਮੂਹ ਸਰਕਾਰੀ ਮੁਲਾਜ਼ਮਾਂ ਦੀ ਵੋਟ ਪੜਤਾਲ ਦੇ ਨਾਲ-ਨਾਲ ਉਨਾਂ ਨੂੰ ਵੋਟ ਦੀ ਪੜਤਾਲ ਕਰਨ ਸਬੰਧੀ ਸਿੱਖਿਆ ਦਿੱਤੀ ਜਾ ਰਹੀ ਹੈ।ਇਸੇ ਲੜੀ ਤਹਿਤ ਅੱਜ ਜਿਲ੍ਹਾ ਚੋਣ ਦਫ਼ਤਰ ਦੇ ਕਾਨੂੰਗੋ ਸ੍ਰੀ ਸੌਰਭ ਖੋਸਲਾ ਵੱਲੋਂ ਏ.ਡੀ.ਸੀ.ਪੀ ਸਿਟੀ-1 …

Read More »

ਚੰਗੀ ਖੁਰਾਕ ਦੇ ਨਾਲ-ਨਾਲ ਚੰਗਾ ਸਾਹਿਤ ਵੀ ਪੜਨ ਬੱਚੇ – ਪ੍ਰਭਜੋਤ ਕੌਰ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪੋਸ਼ਨ ਬਾਰੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਕੀ ਹੈ ਅਤੇ ਇਸ ਦੀ ਸਿਹਤ ਨੂੰ ਕਿਉਂ ਲੋੜ `ਤੇ ਮਾਹਿਰਾਂ ਨੇ ਵਿਸਥਾਰ ਵਿਚ ਚਰਚਾ ਕਰਦੇ ਹੋਏ ਬੱਚਿਆਂ ਨੂੰ ਸਾਦਾ ਅਤੇ ਪੌਸ਼ਟਿਕ ਭੋਜਨ ਖਾਣ ਲਈ ਪ੍ਰੇਰਿਤ ਕੀਤਾ।ਸੀ.ਡੀ.ਪੀ.ਓ ਕੰਲਜੀਤ ਕੌਰ ਨੇ ਬੱਚਿਆਂ ਨੂੰ ਕੁਪੋਸ਼ਣ, ਨਿੱਜੀ …

Read More »

ਸਿਟੀ ਧੂਰੀ ਵਿਖੇ ਨਵੇਂ ਆਏ ਟ੍ਰੈਫਿਕ ਇੰਚਾਰਜ ਸੱਤਪਾਲ ਸ਼ਰਮਾ ਨੇ ਸੰਭਾਲਿਆ ਅਹੁੱਦਾ

ਧੂਰੀ, 19 ਸਤੰਬਰ ( ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਟੀ ਧੂਰੀ ਵਿਖੇ ਨਵੇਂ ਆਏ ਟ੍ਰੈਫਿਕ ਇੰਚਾਰਜ ਸੱਤਪਾਲ ਸ਼ਰਮਾ ਆਪਣਾ ਅਹੁੱਦਾ ਸੰਭਾਲਦੇ ਹੋਏ, ਉਹਨਾਂ ਦੇ ਨਾਲ ਹਨ ਹੈਡ ਕਾਂਸਟੇਬਲ ਮਿੱਠੂ ਸਿੰਘ ।  

Read More »

ਰਾਸ਼ਟਰੀ ਪੋਸ਼ਣ ਮੁਹਿੰਮ ਤਹਿਤ ਲਈ ਜਾਗਰੁਕਤਾ ਪ੍ਰੋਗਰਾਮ ਅਯੋਜਿਤ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰਾਸ਼ਟਰੀ ਪੋਸ਼ਣ ਮਿਸ਼ਨ ਦੇ ਲਈ ਇੱਕ ਜਾਗਰੁਕਤਾ ਪ੍ਰੋਗਰਾਮ ਅਯੋਜਿਤ ਕੀਤਾ ਗਿਆ।ਡੀ.ਸੀ ਸਿ਼ਵ ਦੁਲਾਰ ਸਿੰਘ ਦੇ ਨਿਰਦੇਸ਼ ਅਨੁਸਾਰ ਪੋਸ਼ਕ ਖੁਰਾਕ ਦੇ ਮਹੱਤਵ ਬਾਰੇ ਜਾਗਰੁਕ ਕਰਨ ਲਈ ਅਤੇ ਪੋਸ਼ਣ ਮਾਹ ਮਨਾਉਣ ਲਈ ਇੱਕ ਟੀਮ ਸਕੂਲ ਵਿੱਚ ਆਈ।ਟੀਮ ਵਿੱਚ ਜਿ਼ਲ੍ਹਾ ਲਾਈਬ੍ਰੇਰੀਅਨ ਡਾ. ਪ੍ਰਭਜੋਤ ਕੌਰ, ਸੀ.ਡੀ.ਪੀ.ਓ ਕੁਮਾਰੀ ਕੰਵਲਜੀਤ ਕੌਰ …

Read More »

ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਚਮਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਜਿ਼ਲ੍ਹਾ ਸਕੂਲ ਬੈਡਮਿੰਟਨ ਚੈਂਪੀਅਨਸਿ਼ਪ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੇਂਸ ਰੋਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਆਪਣਾ ਲੋਹਾ ਮੰਨਵਾਇਆ।ਇਹ ਚੈਂਪੀਅਨਸਿ਼ਪ ਜਿ਼ਲ੍ਹਾ ਸਿੱਖਿਆ ਵਿਭਾਗ ਦੁਆਰਾ ਬੈਡਮਿੰਟਨ ਹਾਲ ਅੰਮ੍ਰਿਤਸਰ ਵਿਖੇ ਅਯੋਜਿਤ ਕੀਤੀ ਗਈ ਸੀ।10 ਜ਼ੋਨਾਂ ਦੇ ਪ੍ਰਤੀਯਗਿੀਆਂ ਨੇ ਇਸ ਚੈਂਪੀਅਨਸਿ਼ਪ ਵਿੱਚ ਹਿੱਸਾ ਲਿਆ ਅਤੇ ਡੀ.ਏ.ਵੀ ਵਿਦਿਆਰਥੀ ਅੰਡਰ-19, ਅੰਡਰ-14 ਲੜਕਿਆਂ ਤੇ ਅੰਡਰਸ਼-17 ਲੜਕੀਆਂ ਉਹ …

Read More »