ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ-2026) ਤਹਿਤ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਸਿਖਲਾਈ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ 020-ਅਟਾਰੀ (ਅ.ਜ) ਦੇ ਬੂਥ ਲੈਵਲ ਅਫ਼ਸਰਾਂ ਦੀ ਟ੍ਰੇਨਿੰਗ ਆਡੀਟੋਰੀਅਮ ਹਾਲ ਬੀ.ਬੀ.ਕੇ ਡੀ.ਏ.ਵੀ ਕਾਲਜ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਕਰਵਾਈ ਗਈ।ਇਹ ਟ੍ਰੇਨਿੰਗ ਗੁਰਮੰਦਰ ਸਿੰਘ ਮਨੇਸ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 20-ਅਟਾਰੀ …
Read More »ਪੰਜਾਬੀ
ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਦੀ ਆਈ.ਸੀ.ਆਈ.ਸੀ.ਆਈ ਬੈਂਕ ‘ਚ ਹੋਈ ਪਲੇਸਮੈਂਟ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਆਈ.ਸੀ.ਆਈ.ਸੀ.ਆਈ ਬੈਂਕ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।ਇਹ ਸਫ਼ਲਤਾ ਸੰਸਥਾ ਦੀ ਅਕਾਦਮਿਕ ਉੱਤਮਤਾ ਅਤੇ ਵਿਦਿਆਰਥਣਾਂ ਨੂੰ ਉਦਯੋਗ ਜਗਤ ਦੇ ਹਾਣ ਦਾ ਬਣਾਉਣ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੈਂਪਸ ਪਲੇਸਮੈਂਟ ਡਰਾਈਵ ਵਿੱਚ ਬੀ.ਸੀ.ਏ, ਬੀ.ਬੀ.ਏ, ਬੀ.ਕਾਮ ਅਤੇ ਬੀ.ਏ ਕੋਰਸਾਂ ਦੀਆਂ ਵਿਦਿਆਰਥਣਾਂ ਨੇ ਆਪਣੇ ਬੇਹਤਰੀਨ ਹੁਨਰ, ਆਤਮ-ਵਿਸ਼ਵਾਸ ਅਤੇ ਪੇਸ਼ੇਵਰ ਯੋਗਤਾ …
Read More »ਹਨੇਰੀ-ਤੂਫ਼ਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਨਗਰ ਨਿਗਮ ਵੱਲੋਂ ਸਫ਼ਾਈ ਮੁਹਿੰਮ ਜਾਰੀ
ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – 11 ਜੂਨ ਨੂੰ ਆਈ ਭਿਆਨਕ ਹਨੇਰੀ-ਤੂਫ਼ਾਨ ਤੋਂ ਬਾਅਦ ਸ਼ੁਰੂ ਕੀਤੇ ਗਏ ਬਹਾਲੀ ਕਾਰਜ਼ਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਡਿੱਗੇ ਹੋਏ ਦਰੱਖਤਾਂ ਨੂੰ ਹਟਾਉਣ, ਨੁਕਸਾਨਗ੍ਰਸਤ ਟਾਹਣੀਆਂ ਦੀ ਸਫ਼ਾਈ ਕਰਨ ਅਤੇ ਜਨਤਕ ਥਾਵਾਂ ਨੂੰ ਮੁੜ ਸੁਚੱਜਾ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ …
Read More »ਨਗਰ ਨਿਗਮ ਅੰਮ੍ਰਿਤਸਰ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਗਿਆ
ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਨਗਰ ਨਿਗਮ ਅੰਮ੍ਰਿਤਸਰ (ਐੱਮਸੀਏ) ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਸਰੋਤ ਪੱਧਰ …
Read More »ਵੱਲਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਐਚ.ਆਈ.ਵੀ-ਏਡਜ਼ ਟੈਸਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਵੱਲਾ ਨੇੜੇ ਬਣਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਵਿਖੇ ਇੱਕ ਐਚ.ਆਈ.ਵੀ ਟੈਸਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਆਰ.ਪੀ ਐਜੂਕੇਸ਼ਨ ਸੋਸਾਇਟੀ ਐਨ.ਜੀ.ਓ ਦੇ ਸਹਿਯੋਗ ਨਾਲ ਆਯੋਜਿਤ ਇਸ ਕੈਂਪ ਵਿੱਚ ਪ੍ਰੋਜੈਕਟ `ਤੇ ਕੰਮ ਕਰਨ ਵਾਲੇ ਵਰਕਰਾਂ ਅਤੇ ਕਰਮਚਾਰੀਆਂ ਦੀ ਐਚ.ਆਈ.ਵੀ ਟੈਸਟਿੰਗ ਅਤੇ ਏਡਜ਼ ਪਾਰਟੀ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਵਲੋਂ …
Read More »ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਇਸ ਮਹਾਨ ਕਾਰਜ਼ ਰਾਹੀਂ ਜ਼ਿੰਦਗੀਆਂ ਬਚਾਉਣ ਲਈ ਪ੍ਰੇਰਿਤ ਕਰਨ ਦੇ ਉਦਸ਼ ਨਾਲ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਵਲ ਸਰਜਨ ਡਾ. ਰਸ਼ਮੀ ਵਿਜ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ …
Read More »ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਵੱਡੀ ਪ੍ਰਾਪਤੀ
ਦੁਰਲੱਭ ਜਨਮਜਾਤ ਖਾਮੀਆਂ ਵਾਲੇ ਨਵਜੰਮੇ ਬੱਚੇ ਦੀ ਗੁੰਝਲਦਾਰ ਫੇਫੜਿਆਂ ਦੀ ਸਫਲ ਸਰਜਰੀ ਕੀਤੀ ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਅੰਮ੍ਰਿਤਸਰ, ਗੁਰੂ ਨਾਨਕ ਦੇਵ ਹਸਪਤਾਲ ਅਤੇ ਬੀਬੇ ਨਾਨਕੀ ਮਾਤਾ ਅਤੇ ਬਾਲ ਸਿਹਤ ਸੰਭਾਲ ਹਸਪਤਾਲ ਨੇ ਬਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ।ਸੰਸਥਾ ਦੇ ਡਾਕਟਰਾਂ ਨੇ ਕਈ ਦੁਰਲੱਭ ਜਨਮਜਾਤ ਖਾਮੀਆਂ ਨਾਲ …
Read More »ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜ਼ਾ
ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਚਾਟੀਵਿੰਡ ਦੇ ਪੁਲਿਸ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਪਿੰਡ ਗੁਰੂਵਾਲੀ ਵਿਖੇ ਤਰਨ ਤਾਰਨ ਰੋਡ ਉੱਪਰ ਸੈਲੀਬ੍ਰੇਸ਼ਨ ਇਨਕਲੇਵ (ਐਕਸਟੈਂਸ਼ਨ) ਸਮੇਤ 2 ਹੋਰ ਅਣ-ਅਧਿਕਾਰਤ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਦੇ ਸਬੰਧ ’ਚ ‘ਹਰ ਥਾਂ ਸੁਰੱਖਿਅਤ ਖੁਰਾਕ’ ਵਿਸ਼ੇ ’ਤੇ ਸਮਾਗਮ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕੇ ਗਏ ਗਏ ਪ੍ਰੋਗਰਾਮ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੈਕਲਟੀ ਆਫ਼ ਫੂਡ ਸਾਇੰਸ ਦੇ ਡੀਨ ਡਾ. ਦਲਬੀਰ ਸਿੰਘ ਨੇ ਮੁੱਖ …
Read More »ਖ਼ਾਲਸਾ ਯੂਨੀਵਰਸਿਟੀ ਸਦਕਾ ਉਲੀਕਿਆ 6 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ – ਡਾ. ਮੰਜ਼ੂ ਬਾਲਾ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵੱਲੋਂ ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ‘ਬੋਧਾਤਮਕ ਅਤੇ ਵਿਵਹਾਰਕ ਰਣਨੀਤੀਆਂ ਰਾਹੀਂ ਅਧਿਆਪਨ ਪ੍ਰਭਾਵਸ਼ੀਲਤਾ ਨੂੰ ਵਧਾਉਣਾ’ ਵਿਸ਼ੇ ’ਤੇ 6 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਕਰਵਾਇਆ ਗਿਆ।ਇਸ ਦਾ ਮਕਸਦ ਅਧਿਆਪਕਾਂ ਨੂੰ ਨਵੀਨਤਮ ਅਧਿਆਪਨ ਪੱਧਤੀਆਂ, ਗਿਆਨਾਤਮਕ ਸਾਧਨਾਂ, ਵਿਹਾਰਕ ਤਕਨੀਕਾਂ ਅਤੇ ਸਮੁੱਚੀ ਸਿਹਤ ਨਾਲ ਸਬੰਧਿਤ ਅਭਿਆਸਾਂ ਨਾਲ ਜਾਣੂ ਕਰਵਾਉਣਾ …
Read More »
Punjab Post Daily Online Newspaper & Print Media