Wednesday, November 25, 2026

ਪੰਜਾਬੀ

ਰੋਇੰਗ ਦੀ ਨੈਸ਼ਨਲ ਚੈਂਪੀਅਨਸ਼ਿਪ `ਚ ਤੀਸਰੇ ਸਥਾਨ `ਤੇ ਆਈ ਅਮਨਦੀਪ ਕੌਰ ਦਾ ਸਨਮਾਨ

ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਬਿਹਾਰ ਦੇ ਪਟਨਾ ਸਾਹਿਬ `ਚ ਹੋਈ ਰੋਇੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਚ ਰੱਤੋਕੇ ਸਕੂਲ ਦੀ ਵਿਦਿਆਰਥਣ ਰਹੀ ਅਮਨਦੀਪ ਕੌਰ ਨੇ ਰਾਸ਼ਟਰੀ ਪੱਧਰ `ਤੇ ਤੀਸਰਾ ਸਥਾਨ ਹਾਸਲ ਕੀਤਾ ਹੈ।ਜਿਸ ਦਾ ਰੱਤੋਕੇ ਸਕੂਲ ਪਹੁੰਚਣ `ਤੇ ਪਿੰਡ ਦੀ ਪੰਚਾਇਤ, ਸਕੂਲ ਮੈਨੇਜੈਂਟ ਕਮੇਟੀ ਅਤੇ ਹੋਰ ਪਤਵੰਤੇ ਸੱਜਣਾ ਨੇ ਭਰਵਾਂ ਸਵਾਗਤ ਕੀਤਾ।ਸਰਪੰਚ ਕੁਲਦੀਪ ਕੌਰ ਨੇ ਅਮਨ ਅਤੇ ਉਸ …

Read More »

ਗੁਰਵਿੰਦਰ ਗੰਢੂਆ ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਅਬੇ ਕੁਮਾਰ ਤੇ ਮੁਹੰਮਦ ਜਹਾਂਗੀਰ ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ `ਚ ਜਿਲ੍ਹੇ ਦੇ ਸੀਨੀਅਰ ਪੱਤਰਕਾਰ ਗੁਰਵਿੰਦਰ ਗੰਢੂਆ ਨੂੰ ਸਰਬਸੰਮਤੀ ਨਾਲ ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਨਵ-ਨਿਯੁੱਕਤ ਪ੍ਰਧਾਨ ਗੁਰਵਿੰਦਰ ਗੰਢੂਆ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਨਿਯਮਾਂ ਦਾ ਇਮਾਨਦਾਰੀ ਨਾਲ ਪਾਲਣ ਕਰਨਗੇ …

Read More »

ਪੀ.ਆਰ.ਟੀ.ਸੀ ਕਰਮਚਾਰੀ ਦਲ ਦੀ ਮੀਟਿੰਗ ਦੌਰਾਨ ਅਹੁੱਦੇਦਾਰ ਚੁਣੇ

ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੀ.ਆਰ.ਟੀ.ਸੀ ਕਰਮਚਾਰੀ ਦਲ ਦੀ ਜਰੂਰੀ ਮੀਟਿੰਗ ਦੌਰਾਨ ਪੀ.ਆਰ.ਟੀ.ਸੀ `ਚ ਠੇਕੇ `ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਵਾਉਣਾ, ਬਾਹਰੀ ਸੰਸਥਾ ਤੋਂ ਲੈ ਗਏ ਕਰਮਚਾਰੀਆਂ ਨੂੰ ਤੁਰੰਤ ਪੀ.ਆਰ.ਟੀ.ਸੀ ਵਿੱਚ ਠੇਕੇ `ਤੇ ਲਿਆ ਜਾਵੇ, 2004  ਤੋਂ ਬੰਦ ਪਈ ਪੈਨਸ਼ਨ ਨੂੰ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਰਹਿੰਦੀਆਂ ਡੀ.ਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਵਾਉਣ ਵਰਗੀਆਂ ਮੰਗਾਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ 50ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਅਕਾਦਮਿਕ, ਸਭਿਆਚਾਰਕ ਅਤੇ ਹੋਰ ਗਤੀਵਿਧੀਆਂ ਦੇ ਖੇਤਰ ਵਿਚ ਉਚ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ 50ਵਾਂ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਵਿਧਾਇਕ ਸੁਨੀਲ ਦੱਤੀ ਬਤੋਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਡਾ. ਰਮੇਸ਼ ਆਰਿਆ ਉਪ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਨੇ …

Read More »

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸਪੋਰਟਸ ਕਮੇਟੀ (ਵੂਮੈਨ) ਜੀ.ਐਨ.ਡੀ.ਯੂ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਜੀ.ਐਨ.ਡੀ.ਯੂ ਕੈਂਪਸ ਵਿਖੇ ਸੈਸ਼ਨ 2019-20 ਦੀ ਸਾਲਾਨਾ ਸਪੋਰਟਸ ਕਮੇਟੀ ਦੀ ਹੋਈ ਮੀਟਿੰਗ `ਚ ਸਪੋਰਟਸ ਕਮੇਟੀ (ਵੂਮੈਨ) ਦਾ ਪ੍ਰਧਾਨ ਚੁਣਿਆ ਗਿਆ ਹੈ। ਉਪ ਕੁਲਪਤੀ ਪ੍ਰੋ. (ਡਾ). ਜਸਪਾਲ ਸਿੰਘ ਸੰਧੂ ਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ …

Read More »

ਟੋਲ-ਮੁਕਤ ਹੋਵੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨ-ਇਸ਼ਨਾਨ ਯਾਤਰਾ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਰਕਾਰ ਪਾਸੋਂ ਕਰਤਾਰਪੁਰ ਸਾਹਿਬ ਲ਼ਾਂਘੇ ਦੀ ਸਰਵਿਸ ਚਾਰਜ਼ ਮੁਕਤ ਯਾਤਰਾ ਦੀ ਜਾਇਜ਼ ਮੰਗ ਦੇ ਨਾਲ ਭਾਰਤ ਸਰਕਾਰ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ਧਾਰਮਿਕ ਯਾਤਰਾ ਟੋਲ ਟੈਕਸ ਮੁਕਤ ਕਰਨ ਸਬੰਧੀ ਤੁਰੰਤ ਫੈਸਲਾ ਕਰਨਾ ਚਾਹੀਦਾ ਹੈ।                ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਨੇ ਪਾਕਿਸਤਾਨ …

Read More »

ਵਿੱਤ ਮੰਤਰੀ ਬਾਦਲ ਦੀ ਅਗਵਾਈ `ਚ ਅੰਮ੍ਰਿਤਸਰ ਦੇ ਵਿਕਾਸ ਲਈ ਉੱਚ ਪੱਧਰੀ ਮੀਟਿੰਗ

ਸ਼ਹਿਰ ਲਈ 20 ਕਰੋੜ ਤੇ ਵਿਧਾਇਕਾਂ ਦੇ ਅਖਤਿਆਰੀ ਫੰਡ ਲਈ 50-50 ਲੱਖ ਜਾਰੀ ਕਰਨ ਦਾ ਐਲਾਨ ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਣ ਤੇ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੇ ਮਕਸਦ ਨਾਲ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ …

Read More »

550ਵਾਂ ਪ੍ਰਕਾਸ਼ ਪੁਰਬ ਸਮਾਗਮ ਮਿਲ ਕੇ ਮਨਾਉਣ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਇਕੱਤਰਤਾ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁ. ਬ੍ਰਹਮਬਾਲਾ ਸਾਹਿਬ ਸਿੱਖ ਛਾਉਣੀ ਵਿਖੇ ਭਰਵਾਂ ਸਵਾਗਤ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਬ੍ਰਹਮਬਾਲਾ ਸਾਹਿਬ ਸਿੱਖ ਛਾਉਣੀ ਹੈਦਰਾਬਾਦ ਤੋਂ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਲਈ ਰਵਾਨਾ ਹੋ ਗਿਆ।ਇਸ ਤੋਂ ਪਹਿਲਾਂ ਬੀਤੇ ਕੱਲ੍ਹ ਨਗਰ ਕੀਰਤਨ ਦਾ ਹੈਦਰਾਬਾਦ ਪੁੱਜਣ ’ਤੇ ਸੰਗਤ …

Read More »

ਖ਼ਾਲਸਾ ਮੈਨੇਜ਼ਮੈਂਟ ਨੇ ਸਾਬਕਾ ਵਿਦਿਆਰਥੀ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ ’ਤੇ ਕੀਤੀ ਸ਼ੋਕ ਸਭਾ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਤੋਂ ਐਗਰੀਕਲਚਰ ਦੀ ਵਿਦਿਆ ਪ੍ਰਾਪਤ ਕਰਨ ਵਾਲੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਅਤੇ ਨਾਮਵਰ ਖੇਤੀਬਾੜੀ ਵਿਗਿਆਨੀ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ ’ਤੇ ਅੱਜ ਕਾਲਜ ਦੇ ਵਿਹੜੇ ’ਚ ਸ਼ੋਕ ਸਭਾ ਆਯੋਜਿਤ ਕੀਤੀ ਗਈ।ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …

Read More »