Wednesday, November 25, 2026

ਪੰਜਾਬੀ

ਭਗਵਾਨ ਬਾਲਮੀਕ ਸਬੰਧੀ ਵਰਤੀ ਭੱਦੀ ਸ਼ਬਦਾਵਲੀ ਖਿਲਾਫ ਐਸ.ਡੀ.ਐਮ ਸਮਰਾਲਾ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 18 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਭਾਰਤੀਏ ਬਾਲਮੀਕੀ ਧਰਮ ਸਮਾਜ (ਭਾਵਾਧਸ) ਤਹਿਸੀਲ ਸਮਰਾਲਾ ਦੇ ਪ੍ਰਧਾਨ ਸ਼ੰਕਰ ਕਲਿਆਣ ਦੀ ਅਗਵਾਈ ਹੇਠ ਸਮੂਹ ਬਾਲਮੀਕੀ ਸਮਾਜ ਦੇ ਇੱਕ ਵਫਦ ਨੇ ਐਸ.ਡੀ.ਐਮ ਸਮਰਾਲਾ ਨੂੰ ਮੋਹਾਲੀ ਨਿਵਾਸੀ ਐਡਵੋਕੇਟ ਖਿਲਾਫ ਮੰਗ ਪੱਤਰ ਸੌਂਪਿਆ ਹੈ।ਜਿਸ ਵਿੱਚ ਭਗਵਾਨ ਸ੍ਰੀ ਬਾਲਮੀਕ ਜੀ ਮਹਾਰਾਜ ਬਾਰੇ ਬਹੁਤ ਹੀ ਭੱਦੀ ਸ਼ਬਦਾਵਲੀ ਬੋਲਣ ਦੇ ਦੋਸ਼ ਲਾਏ ਹਨ। ਵਫਦ ਨੇ ਮੰਗ …

Read More »

ਸਿਟੀ ਜਿਮਖਾਨਾ, ਸੁਨਾਮ ਸਪੋਰਟਸ ਤੇ ਕਲਚਰਲ ਕਲੱਬ ਵਲੋਂ ਬੂਟੇ ਲਾਏ ਗਏ

ਲੌਂਗੋਵਾਲ, 18 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਸਿਟੀ ਜਿਮਖਾਨਾ ਕਲੱਬ, ਸੁਨਾਮ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਬੂਟੇ ਲਾਏ ਗਏ।ਪ੍ਰਧਾਨ ਈਸ਼ਵਰ ਗਰਗ ਨੇ ਦੱਸਿਆ ਕਿ ਕਲੱਬ ਵਲੋਂ ਪਿਛਲੇ ਲੰਮੇ ਸਮੇਂ ਤੋਂਂ ਸਮਾਜ ਸੇਵਾ ਦੇ ਵੱਖ-ਵੱਖ ਕੰਮ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਵਾਤਾਵਰਨ ਅਤੇ ਕੁਦਰਤ ਨੂੰ ਬਚਾਉਣ ਲਈ ਬੂਟੇ ਲਗਾਏ ਜਾ ਰਹੇ ਹਨ।ਕਲੱਬ …

Read More »

ਮੂਨਕ ਦੇ ਰੋਜ਼ਗਾਰ ਮੇਲੇ `ਚ 757 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਰਜਿੰਦਰ ਕੌਰ ਭੱਠਲ ਨੇ ਕੀਤੀ ਸ਼ਿਰਕਤ ਲੌਂਗੋਵਾਲ, 18 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਨਾਜ ਮੰਡੀ ਮੂਨਕ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਦੌਰਾਨ 757 ਉਮੀਦਵਾਰਾਂ ਦੀ ਚੋਣ ਰੋਜ਼ਗਾਰ ਲਈ ਕੀਤੀ ਗਈ।ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ …

Read More »

ਮਾਲਵੜਾ ਪਰਿਵਾਰ ਵਲੋਂ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ

ਲੌਂਗੋਵਾਲ, 18 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ `ਚ ਬਤੌਰ ਪ੍ਰਚਾਰਕ ਦੀ ਸੇਵਾ ਨਿਭਾਅ ਰਹੇ ਬਲਵਿੰਦਰ ਸਿੰਘ ਮਾਲਵੜਾ ਦੇ ਸਮੁੱਚੇ ਪਰਿਵਾਰ ਵਲੋਂ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਉਦੇ ਸਿੰਘ ਦਾ ਵਿਸ਼ੇਸ ਤੌਰ `ਤੇ ਸਨਮਾਨ ਕੀਤਾ ਗਿਆ।ਪ੍ਰਧਾਨ ਬਣਨ ਤੋਂ ਬਾਅਦ ਲੌਂਗੋਵਾਲ ਪਰਿਵਾਰ ਨੂੰ ਮਿਲਣ ਗਏ ਸਨ।ਉਨਾਂ ਕਿਹਾ ਕਿ ਇਹ ਸਮੁੱਚਾ ਪਰਿਵਾਰ ਸੰਤ ਹਰਚੰਦ ਸਿੰਘ …

Read More »

ਲਾਇਨਜ਼ ਕਲੱਬ ਸੁਨਾਮ ਵਲੋਂ ਫਰੀ ਬਲੱਡ ਸ਼ੂਗਰ ਚੈਕਅਪ ਕੈਂਪ ਦਾ ਆਯੋਜਨ

ਲੌਂਗੋਵਾਲ, 18 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੁਨਾਮ ਵਲੋਂ ਸਥਾਨਕ ਰੋਜ਼ ਗਾਰਡਨ ਵਿਖੇ ਕਲੱਬ ਪ੍ਰਧਾਨ ਜਗਰੂਪ ਸਿੰਘ ਰਾਠੌੜ ਦੀ ਅਗਵਾਈ ਹੇਠ ਇੱਕ ਫਰੀ ਬਲੱਡ ਸ਼ੂਗਰ ਚੈਕੁਅਪ ਕੈਂਪ ਦਾ ਆਯੋਜਨ ਕੀਤਾ ਗਿਆ।ਸਵੇਰ ਦੀ ਸੈਰ `ਤੇ ਆਏ ਹੋਏ 140 ਤੋਂ ਵੱਧ ਸ਼ਹਿਰ ਵਾਸੀਆਂ ਨੇ ਇਸ ਕੈਂਪ ਦਾ ਲਾਭ ਉਠਾਇਆ।ਕਲੱਬ ਪ੍ਰਧਾਨ ਜਗਰੂਪ ਸਿੰਘ ਲਾਇਨਜ਼ ਵਲੋਂ ਸਮਾਜ ਸੇਵੀ ਕਾਰਜਾਂ ਦੀ ਇਹ …

Read More »

ਪਰਕਸ ਵੱਲੋਂ ਡਾ. ਖ਼ੇਮ ਸਿੰਘ ਗਿੱਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਨੇ ਡਾ. ਖ਼ੇਮ ਸਿੰਘ ਗਿੱਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਪਦਮ ਭੂਸ਼ਨ ਨਾਲ …

Read More »

ਆਈ.ਟੀ.ਆਈ ਅਜਨਾਲਾ ਵਿਖੇ ਲੱਗੇਗਾ ਮੇਲਾ 19 ਸਤੰਬਰ ਨੂੰ

19 ਤੋਂ 30 ਸਤੰਬਰ ਤੱਕ ਲਗਾਏ ਜਾਣਗੇ 5 ਮੈਗਾ ਰੋਜ਼ਗਾਰ ਮੇਲੇ ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੰਮ੍ਰਿਤਸਰ ਜਿਲ੍ਹੇ ਵਿੱਚ 19 ਤੋਂ 30 ਸਤਬੰਰ 5 ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਹ ਮੇਲੇ 19, 23, 25, 27 ਅਤੇ 30 ਸਤੰਬਰ ਨੂੰ ਕ੍ਰਮਵਾਰ ਆਈ.ਟੀ.ਆਈ ਅਜਨਾਲਾ,  ਆਈ.ਟੀ.ਆਈ ਲਪੋਕੇ, ਆਈ.ਟੀ.ਆਈ ਰਣਜੀਤ ਐਵੀਨਿਊ, ਸਰਕਾਰੀ ਬਹੁਤਕਨੀਕੀ …

Read More »

ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ ਤਰਨਤਾਰਨ ਜਿਲੇ `ਚ 24 ਸਤੰਬਰ ਤੋਂ

ਜਿਲ੍ਹਾ ਫੈਂਸਿੰਗ ਐਸੋਸੀਏਸ਼ਨ ਤਰਨਤਾਰਨ ਦਾ ਪੁਨਰਗਠਨ ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) –  ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਇਸ ਵਾਰ ਤਰਨਤਾਰਨ ਜਿਲ੍ਹਾ ਕਰ ਰਿਹਾ ਹੈ ਅਤੇ ਇਹ ਮੁਕਾਬਲੇ 21 ਤੋਂ 24 ਸਤੰਬਰ ਤੱਕ ਸ੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਬੀੜ ਬਾਬਾ ਬੁੱਢਾ ਸਾਹਿਬ ਪਬਲਿਕ ਸਕੂਲ ਵਿਚ ਕਰਵਾਏ ਜਾਣਗੇ।ਜਿਲ੍ਹਾ ਫੈਂਸਿੰਗ ਐਸੋਸੀਏਸ਼ਨ ਦੇ ਚੇਅਰਮੈਨ ਹਰਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ …

Read More »

ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਟੀਮਾਂ ਗਠਿਤ

ਵਾਤਾਵਰਣ ਨੂੰ ਪਰਾਲੀ ਦੇ ਧੂੰਏ ਤੋਂ ਬਚਾਉਣ ਲਈ ਸਰਕਾਰ ਸਖਤੀ ਦੇ ਰੋਂਅ `ਚ ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ‘ਆ ਰਹੇ ਝੋਨੇ ਦੇ ਸੀਜ਼ਨ ਵਿਚ ਪਰਾਲੀ ਨੂੰ ਸਾੜਨ ਤੋਂ ਬਚਾਉਣ ਅਤੇ ਉਸ ਨੂੰ ਖੇਤਾਂ ਵਿਚ ਹੀ ਸੰਭਾਲਣ ਲਈ ਸਰਕਾਰ ਦੁਆਰਾ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਜਿੱਥੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕੀਤਾ …

Read More »

ਕੈਪਟਨ ਅਮਰਿੰਦਰ ਵਲੋਂ ਪੰਜਾਬ `ਚ ਮਨਰੇਗਾ ਦੀਆਂ ਸਫਲ ਕਹਾਣੀਆਂ ਨੂੰ ਦਰਸਾਉਂਦਾ ਕਿਤਾਬਚਾ ਰਿਲੀਜ਼

ਚੰਡੀਗੜ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ (ਮਗਨਰੇਗਾ) ਦੀਆਂ ਸਫਲ ਕਹਾਣੀਆਂ ਨੂੰ ਦਰਸਾਉਂਦਾ ਕਿਤਾਬਚਾ `ਚੇਂਜਿੰਗ ਫੇਸ ਆਫ ਰੂਰਲ ਪੰਜਾਬ` (ਪੇਂਡੂ ਪੰਜਾਬ ਦੀ ਬਦਲਦੀ ਨੁਹਾਰ) ਰਿਲੀਜ਼ ਕੀਤਾ ਗਿਆ।ਇਹ ਕਿਤਾਬਚਾ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ।                  ਕੈਬਨਿਟ ਸਾਥੀਆਂ ਨਾਲ ਇਸ …

Read More »