ਜੰਡਿਆਲਾ ਗੁਰੂ, 17 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਹੋਦਿਆ ਸਕੂਲ ਕੰਪਲੈਕਸ ਵੱਲੋਂ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਕੰਪਿਊਟਰ ਵਿਭਾਗ ਅਧਿਆਪਕ ਕੁਲਦੀਪ ਸਿੰਘ ਨੂੰ ਬੈਸਟ ਟੀਚਰ ਦਾ ਐਵਾਰਡ ਦਿੱਤਾ ਗਿਆ ਹੈ।ਸ੍ਰੀ ਰਾਮ ਆਸ਼ਰਮ ਸਕੂਲ਼ ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੁਲਦੀਪ ਸਿੰਘ ਨੂੰ ਮੋਮੈਂਟੋ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ …
Read More »ਪੰਜਾਬੀ
ਸਰਕਾਰੀ ਮੈਡੀਕਲ ਕਾਲਜਾਂ `ਚ ਖਾਲੀ ਆਸਾਮੀਆਂ ਛੇਤੀ ਭਰੀਆਂ ਜਾਣਗੀਆਂ – ਸੋਨੀ
ਸਰਕਾਰੀ ਹਸਪਤਾਲਾਂ ਵਿਚ ਹੋਣਗੇ ਮਰੀਜਾਂ ਦੇ ਸਾਰੇ ਟੈਸਟ ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਅਤੇ ਇਸ ਦੇ ਨਾਲ-ਨਾਲ ਇੰਨਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਕੇ ਹਰੇਕ ਤਰਾਂ ਦੇ ਡਾਕਟਰੀ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਨ ਦੀ …
Read More »10 ਅਕਤੂਬਰ ਨੂੰ ਸ਼ੁਰੂ ਹੋਣਗੇ ਜਿਲ੍ਹਾ ਪੱਧਰ ਦੇ ਬਾਲ ਸਾਹਿਤ ਕੁਇਜ਼ ਮੁਕਾਬਲੇ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਭਾਸ਼ਾ ਵਿਭਾਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਿਲ੍ਹਾ ਪੱਧਰ ਤੇ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।ਇਹ ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ 2019 ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਘਿਓ ਮੰਡੀ ਵਿਖੇ ਹੋਣਗੇ। ਇਸ ਸਬੰਧੀ ਜਾਣਕਾਰੀ …
Read More »ਦਲੀਆ, ਚਾਵਲ, ਛੋਲਿਆਂ ਦੀ ਦਾਲ ਅਤੇ ਫਲ ਦੇ ਕੇ ਗਰਭਵਤੀ ਮਾਵਾਂ ਦੀ ਗੋਦ ਭਰਾਈ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀਆਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋਸ਼ਣ ਮਾਹ ਅਧੀਨ ਵਾਰਡ ਕੌਂਸਲਰ ਸੁਖਦੇਵ ਸਿੰਘ ਚਾਹਲ ਵਲੋਂ ਗਰਭਵਤੀ ਔਰਤਾਂ, ਤੇ ਨਰਸਿੰਗ ਮਾਵਾਂ ਨੂੰ ਦਲੀਆ ਚਾਵਲ, ਛੋਲਿਆਂ ਦੀ ਦਾਲ ਅਤੇ ਫਲ ਦੇ ਕੇ ਗਰਭਵਤੀ ਮਾਵਾਂ ਦੀ ਗੋਦ ਭਰਾਈ ਅਤੇ 6 ਮਹੀਨੇ ਉਪਰ ਦੇ ਬੱਚਿਆਂ ਨੂੰ ਅੰਨਪਰਾਸਤ ਕਰਵਾਇਆ।ਜਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਸਾਲਾਨਾ ਧੰਨਵਾਦ ਤੇ ਮਲ੍ਹਮ ਡੱਬੀ ਬਖਸ਼ਿਸ਼ ਦਿਵਸ ਮਨਾਇਆ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਿਛਲੇ 22 ਸਾਲਾਂ ਤੋਂ ਗਰੀਬ, ਅਨਾਥ ਅਤੇ ਲੋੜਵੰਦ ਰੋਗੀਆਂ ਨੂੰ ਆਪਣੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਰਾਹੀਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਹਰ ਸਾਲ ਦੀ ਤਰ੍ਹਾਂ ਸਾਲਾਨਾ ਧੰਨਵਾਦ ਦਿਵਸ ਅਤੇ ਮਲ੍ਹਮ ਡੱਬੀ ਬਖਸ਼ਿਸ਼ ਦਿਵਸ ਗੁਰਦੁਆਰਾ ਗੁਰੂ …
Read More »ਗੁਰਮਖੀ ਲਿੱਪੀ ਅਤੇ ਪੰਜਾਬੀ ਭਾਸ਼ਾ ਪੰਜਾਬ ਤੇ ਪੰਜਾਬੀਆਂ ਦੀ ਸਾਹ ਰਗ – ਜਥੇਦਾਰ ਹਰਪ੍ਰੀਤ ਸਿੰਘ
ਕਿਹਾ ਸਾਹਿਤਕਾਰ ਤੇਜਵੰਤ ਸਿੰਘ ਨਾਲ ਦੁਰਵਿਹਾਰ ਕਰਨ ਵਾਲੇ ਮੁਆਫ਼ੀ ਮੰਗਣ ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਭਾਸ਼ਾ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ਹਿੰਦੀ ਦਿਵਸ ਸਮਾਗਮ ਮੌਕੇ ਕੁੱਝ ਸ਼ਰਾਰਤੀ ਲੋਕਾਂ ਵਲੋਂ ਪੰਜਾਬੀ ਭਾਸ਼ਾ ਦੀ ਵਿਵਹਾਰਿਕਤਾ ਦੇ ਮੁੱਦੇ `ਤੇ ਸ਼੍ਰੋਮਣੀ ਲੇਖਕ ਡਾ: ਤੇਜਵੰਤ ਸਿੰਘ ਨਾਲ ਬੇਲੋੜਾ ਉਲਝਣਾ ਅਤੇ ਦੁਰਵਿਹਾਰ ਕਰਨਾ ਬਹੁਤ ਹੀ ਮੰਦਭਾਗੀ, ਦਿਲ ਨੂੰ ਦੁੱਖ ਦੇਣ ਵਾਲੀ ਅਤੇ …
Read More »ਪੰਜਾਬ ਸਰਕਾਰ ਵਲੋਂ ਖਾਲੀ ਅਸਾਮੀਆਂ ਭਰਨ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫੈਸਲਾ
ਚੰਡੀਗੜ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਵੱਖ-ਵੱਖ ਕਾਨੂੰਨਾਂ ਵਿੱਚ ਸੋਧਾਂ ਕਰਕੇ ਸੂਬੇ ਵਿੱਚ ਯੋਗ ਸਿਵਲ ਸੇਵਾਵਾਂ ਉਮੀਦਵਾਰਾਂ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫੈਸਲਾ ਕੀਤਾ ਹੈ।ਜਿਸ ਨਾਲ ਢੁੱਕਵੇਂ ਉਮੀਦਵਾਰ ਨਾ ਮਿਲਣ ਕਰਕੇ ਪਈਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਇਸ ਬਾਰੇ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ …
Read More »ਸਭਿਆਚਾਰਕ ਮਾਮਲਿਆਂ ਮੰਤਰੀ ਚੰਨੀ ਵਲੋਂ ਦੁਬਈ `ਚ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਸੱਦਾ ਪੱਤਰ ਲੈ ਕੇ ਦੁਬਈ ਪਹੁੰਚੇ ਚੰਨੀ ਦੁਬਈ / ਚੰਡੀਗੜ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਵਿਚ ਸ਼ਾਮਿਲ ਹੋਣ ਲਈ ਦੁਨੀਆ ਭਰ ਵਿਚ ਵਸਦੇ ਨਾਨਕ ਨਾਮ ਲੇਵਾ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਲੜੀ ਦੀ ਸ਼ੁਰੁਆਤ ਕਰਦਿਆਂ ਪੰਜਾਬ …
Read More »ਮੰਤਰੀ ਮੰਡਲ ਨੇ ਐਸ.ਸੀ ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ 72 ਸਾਲ ਤੱਕ ਵਧਾਈ
ਚੰਡੀਗੜ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਵਲੋਂ ਪੰਜਾਬ ਸਟੇਟ ਕਮਿਸ਼ਨ ਫਾਰ ਸ਼ਡਿਊਲ ਕਾਸਟਸ ਐਕਟ, 2004 ਵਿੱਚ ਸੋਧ ਕਰਦਿਆਂ ਚੇਅਰਮੈਨ ਦੀ ਉਮਰ ਹੱਦ 70 ਤੋਂ ਵਧਾ ਕੇ 72 ਸਾਲ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਸਟੇਟ …
Read More »ਈ-ਗਵਰਨੈਂਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਬਣਾਏਗੀ ਵਿਸ਼ੇਸ਼ ਆਈ.ਟੀ ਕਾਡਰ
ਚੰਡੀਗੜ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ‘ਡਿਜੀਟਲ ਪੰਜਾਬ’ ਮਿਸ਼ਨ ਤਹਿਤ ਆਪਣੇ ਅਹਿਮ ਪ੍ਰਾਜੈਕਟ ਈ-ਗਵਰਨੈਂਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਜਲਦ ਹੀ ਵਿਸ਼ੇਸ਼ ਆਈ.ਟੀ ਕਾਡਰ ਬਣਾਇਆ ਜਾਵੇਗਾ। ਵਿਸ਼ੇਸ਼ ਕਾਡਰ ਨੂੰ ਬਣਾਉਣ ਦਾ ਫੈਸਲਾ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। …
Read More »
Punjab Post Daily Online Newspaper & Print Media