ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸਭਨਾਂ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਵਾਉਣ ਅਤੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਦਾ ਮੁਫ਼ਤ ਪ੍ਰਬੰਧ ਕਰਵਾਉਣ, ਲੜਕੀਆਂ ਲਈ ਪੀ.ਐਚ.ਡੀ ਤੱਕ ਦੀ ਸਿੱਖਿਆ ਮੁਫਤ ਕਰਵਾਉਣ, ਸਭਨਾਂ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਮਿੰਨੀ ਬੱਸਾਂ `ਚ ਬੱਸ ਪਾਸ …
Read More »ਪੰਜਾਬੀ
ਕੌਮੀ ਲੋਕ ਅਦਾਲਤ `ਚ 919 ਕੇਸਾਂ ਦਾ ਰਾਜੀਨਾਮੇ ਤਹਿਤ ਨਿਪਟਾਰਾ
ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ, ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ ਕੋਮੀ ਲੋਕ ਅਦਾਲਤ ਸੰਗਰੂਰ ਹੈਡ ਕੁਆਟਰ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਲਗਾਈਆਂ ਗਈਆਂ। ਨਿਤਿਕਾ ਵਰਮਾ ਸਿਵਲ ਜੱਜ (ਸੀਨੀਅਰ …
Read More »ਬਹੁਜਨ ਸਮਾਜ ਪਾਰਟੀ ਵਲੋਂ ਸੁਨਾਮ ਵਿਖੇ ਘੜਾ ਭੰਨ ਪ੍ਰਦਰਸ਼ਨ
ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਹਲਕਾ ਸੁਨਾਮ ਵਲੋਂ ਲੇਬਰ ਚੌਕ ਸੁਨਾਮ ਵਿੱਚ ਪਾਰਟੀ ਹਾਈਕਮਾਂਡ ਪੰਜਾਬ ਪ੍ਰਧਾਨ ਡਾ. ਜਸਵੀਰ ਸਿੰਘ ਗੜ੍ਹੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ, ਭਾਜਪਾ, ਆਰ.ਐਸ.ਐਸ, ਅਕਾਲੀ ਦਲ, ਕੇਜ਼ਰੀਵਾਲ ਦੀਆਂ ਸਰਕਾਰਾਂ ਦੇ ਪਾਪਾਂ ਦੇ ਨੱਕੋ ਨੱਕ ਭਰੇ ਘੜਿਆ ਨੂੰ ਚੌਰਾਹੇ ਵਿੱਚ ਭੰਨਿਆ ਗਿਆ।ਜਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਡਾ. ਹਰਬੰਸ ਸਿੰਘ ਲੌਂਗੋਵਾਲ ਨੇ …
Read More »ਸ਼੍ਰੋਮਣੀ ਕਮੇਟੀ 24 ਸਤੰਬਰ ਨੂੰ ਮਨਾਏਗੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ – ਲੌਂਗੋਵਾਲ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧ ਵਿਚ 24 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਿਰਤ ਦੇ ਪ੍ਰੇਰਿਕ ਵਜੋਂ …
Read More »ਜੀ.ਬੀ.ਪੀ ਗਰੁੱਪ ਵਲੋਂ ਲੁਧਿਆਣਾ ’ਚ ਇਨਵੈਸਟਰਜ਼ ਮੀਟ ਦਾ ਆਯੋਜਨ
ਲੁਧਿਆਣਾ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ਦੇ ਨਾਮਵਰ ਰੀਅਲ ਅਸਟੇਟ ਡਿਵੈਲਪਰ ਜੀ.ਬੀ.ਪੀ ਨੇ ਮਸ਼ੀਨ ਟੂਲਜ਼ ਅਤੇ ਅਲਾਈਡ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ ਲਈ ਇੱਕ ਨਿਵੇਸ਼ਕ ਮੀਟ ਆਯੋਜਿਤ ਕੀਤੀ। ਰੀਅਲ ਇਸਟੇਟ ਸੈਕਟਰ ਦੇ ਬਾਰੇ ’ਚ ਗੱਲਬਾਤ ਦੌਰਾਨ ਨਿਵੇਸ਼ਕਾਂ ਨੂੰ ਇਸ ਖੇਤਰ ’ਚ ਨਿਵੇਸ਼ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਜੀ.ਬੀ.ਪੀ ਗਰੁੱਪ ਤੋਂ ਅਨੁਪਮ ਗੁਪਤਾ ਨੇ ਜੀ.ਬੀ.ਪੀ ਗਰੁੱਪ ਦੀਆਂ ਪਰਿਯੋਜਨਾਵਾਂ …
Read More »ਪੁਰੀ `ਚ ਗੁਰੂ ਨਾਨਕ ਸਾਹਿਬ ਦੇ ਆਰਤੀ ਉਚਾਰਨ ਦਾ ਸਥਾਨ ਟੁੱਟਣ `ਤੇ ਜੀ.ਕੇ ਨੇ ਲਿਖਿਆ ਪੱਤਰ
ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਜਗਨਨਾਥ ਪੁਰੀ ਮੰਦਿਰ ਦੇ ਨੇੜੇ ਗੁਰੂ ਨਾਨਕ ਦੇਵ ਜੀ ਵਲੋਂ ਅਕਾਲ ਪੁਰਖ ਦੀ ਵਡਿਆਈ ਵਿੱਚ ਉਚਾਰਨ ਕੀਤੀ ਗਈ ਆਰਤੀ ਵਾਲੇ ਸਥਾਨ `ਤੇ, ਉੜੀਸਾ ਸਰਕਾਰ ਵਲੋਂ ਵਾਧੂ ਥਾਂ ਮੱਲਣ ਦੇ ਨਾਂਅ `ਤੇ ਬੁਲਡੋਜ਼ਰ ਚਲਾਉਣ ਦੇ ਕਾਰਨ ਸਿੱਖਾਂ ਵਿੱਚ ਰੋਸ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਮਸਲੇ …
Read More »ਜਿਲ੍ਹਾ ਅੰਮ੍ਰਿਤਸਰ ਦਿਹਾਤੀ `ਚ ਰੋਸ ਰੈਲੀਆਂ `ਤੇ ਮੁੰਕਮਲ ਰੋਕ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੇ ਜਿਲ੍ਹਾ ਪੁਲਿਸ ਮੁਖੀ ਦਿਹਾਤੀ ਦੇ ਅਧਿਕਾਰ ਖੇਤਰ ਅਧੀਨ `ਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਮਾਰਨ, ਮੀਟਿੰਗਾਂ …
Read More »ਪੋਸ਼ਨ ਮੁਹਿੰਮ ਨੂੰ ਘਰ ਘਰ ਦਾ ਹਿੱਸਾ ਬਣਾਵਾਂਗੇ – ਵਿਕਾਸ ਸੋਨੀ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲੇ੍ ਅੰਦਰ ਇਕ ਸਤੰਬਰ ਤੋ ਚਲਾਈ ਜਾ ਰਹੀ ਪੋਸ਼ਨ ਮੁਹਿੰਮ ਸਫਲਤਾਪੂਰਵਕ ਢੰਗ ਨਾਲ ਚਲ ਰਹੀ ਹੈ ਅਤੇ ਇਹ ਮੁਹਿੰਮ ਇਕ ਜਨਅੰਦੋਲਨ ਦਾ ਰੂਪ ਲੈ ਰਹੀ ਹੈ। ਇਸ ਮੁਹਿੰਮ ਨੂੰ ਸ਼ਹਿਰ ਦਾ ਸਾਰੇ ਕੋਸਲਰਾਂ ਦਾ ਸਾਥ ਵੀ ਮਿਲ ਗਿਆ ਹੈ। ਪੋਸ਼ਨ ਮੁਹਿੰਮ ਦੀ ਸਫਲਤਾ ਲਈ ਕੇਦਰੀ ਵਿਧਾਨ ਸਭਾ ਹਲਕੇ ਅੰਦਰ …
Read More »ਟ੍ਰੈਫਿਕ ਨਿਯਮਾਂ ਦੀ ਅਣਦੇਖੀ ਬਣਦੀ ਹੈ ਹਾਦਸੇ ਦਾ ਕਾਰਨ
ਸੜਕਾਂ `ਤੇ ਘੁੰਮ ਰਹੇ ਅਵਾਰਾ ਪਸ਼ੂਆਂ ਲਈ ਯੋਗ ਪ੍ਰਬੰਧ ਕਰਨਾ ਇੱਕ ਵੱਡੀ ਲੋੜ ਧੂਰੀ, 15 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਾਡੇ ਦੇਸ਼ ਵਿੱਚ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ।ਹਰ ਰੋਜ਼ ਹਰ ਅਖਬਾਰ ਦੇ ਮੁੱਖ ਪੰਨੇ ਉਪਰ ਇੱਕ ਜਾਂ ਦੋ ਸੜਕ ਹਾਦਸਿਆਂ ਦੀਆਂ ਵੱਡੀਆਂ ਖਬਰਾਂ ਲੱਗੀਆਂ ਹੁੰਦੀਆਂ ਹਨ ਜਿਸ ਵਿੱਚ ਕਈ-ਕਈ ਮੌਤਾਂ ਅਤੇ ਕਈ ਗੰਭੀਰ …
Read More »ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਉੜੀਸਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫਦ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਨੂੰ ਢਾਹੇ ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁੱਝ ਮੱਠ ਢਾਹੇ ਜਾਣ ਦੀਆਂ ਖਬਰਾਂ …
Read More »
Punjab Post Daily Online Newspaper & Print Media