ਅੰਤਰਰਾਸ਼ਟਰੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਮਗਾਉਂ ਤੋਂ ਅਗਲੇ ਪੜਅ ਨਾਗਪੁਰ ਲਈ ਰਵਾਨਾ ਹੋ ਗਿਆ ਹੈ।ਇਥੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ।ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵਿਚਾਰਾਂ ਹੋਈਆਂ। ਇਸ ਮੌਕੇ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ ਹਿੰਦੀ ਦਿਵਸ ਮਨਾਇਆ ਗਿਆ। ਅੱਜ ਦੇ ਦਿਨ ਹੀ 1949 ਈ: ਵਿੱਚ ਸੰਵਿਧਾਨਿਕ ਤੌਰ `ਤੇ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਬਣਾਇਆ ਗਿਆ ਸੀ । ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹਾਨਤਾ ਬਾਰੇ ਦੱਸਿਆ । ਡਾ. ਰਜਿੰਦਰ ਪ੍ਰਸਾਦ ਅਨੁਸਾਰ “ਹਿੰਦੀ ਇਕ ਅਜਿਹੀ ਭਾਸ਼ਾ ਹੈ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਮਨਾਇਆ ‘ਅਧਿਆਪਕ ਦਿਵਸ’
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ‘ਅਧਿਆਪਕ ਦਿਵਸ’ ਸਮਾਗਮ ਦਾ ਆਯੋਜਨ ਕੀਤਾ ਗਿਆ।ਡਾ. ਰਾਮੇਸ਼ ਕੁਮਾਰ ਆਰੀਆ (ਵਾਈਸ ਪੈ੍ਰਜ਼ੀਡੈਂਟ ਡੀ.ਏ.ਵੀ, ਸੀ.ਐਮ.ਸੀ ਨਵੀਂ ਦਿੱਲੀ) ਮੁੱਖ-ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਡਾ. ਜੇ.ਪੀ ਸ਼ੂਰ (ਨਿਰਦੇਸ਼ਕ ਪੀ.ਐਸ-1 ਅਤੇ ਏਡਡ ਸਕੂਲਜ਼ ਡੀ.ਏ.ਵੀ ਸੀ.ਐਮ.ਸੀ ਅਤੇ ਪ੍ਰੈਜ਼ੀਡੈਂਟ ਏ.ਪੀ.ਪੀ ਉਪ-ਸਭਾ ਪੰਜਾਬ) ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।ਸਕੂਲ …
Read More »ਛੀਨਾ ਨੇ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ’ਤੇ ਮੋਦੀ ਸਰਕਾਰ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਰਤ ਸਰਕਾਰ ਵਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੰਮੇਂ ਤੋਂ ਵਤਨ ਵਿਛੋੜਾ ਝੱਲ ਰਹੇ ਸਿੱਖ ਹੁਣ ਆਪਣੀ ਜਨਮਭੂਮੀ ’ਤੇ ਮੁੜ ਪਰਤ ਸਕਣਗੇ। ਜਾਰੀ ਪ੍ਰੈਸ ਬਿਆਨ ’ਚ ਛੀਨਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ …
Read More »ਕਾਲੀ ਸੂਚੀ ਖਤਮ ਹੋਣੀ ਚੰਗੀ ਗੱਲ, ਪਹਿਲਾਂ ਲੈਣਾ ਚਾਹੀਦਾ ਸੀ ਫੈਸਲਾ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਕਾਲੀ ਸੂਚੀ ਵਿੱਚ ਦਰਜ 312 ਵਿਅਕਤੀਆਂ ਦੇ ਨਾਮ ਤੇ ਲੱਗੀ ਪਾਬੰਦੀ ਖਤਮ ਕਰਨ ਦੀ ਕਾਰਵਾਈ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਕਾਰਜ ਸਰਕਾਰ ਨੂੰ ਬਹੁਤ ਪਹਿਲਾਂ ਕਰ ਲੈਣਾ ਚਾਹੀਦਾ ਸੀ ।ਦੇਰ ਨਾਲ ਮਿਲਿਆ ਇਨਸਾਫ ਵੀ ਇਨਸਾਫ ਨਹੀ ਰਹਿ ਜਾਂਦਾ ਫਿਰ …
Read More »ਜਲੰਧਰ `ਚ ਹੋਣ ਵਾਲੀ ਫੌਜੀ ਭਰਤੀ ਦੀ ਲਿਖਤੀ ਪੀ੍ਰਖਿਆ ਹੁਣ 26 ਅਕਤੂਬਰ ਨੂੰ
ਜਲੰਧਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਜਲੰਧਰ ਵਿੱਚ ਹੋਣ ਵਾਲੀ ਫੌਜੀ ਭਰਤੀ ਦੀ ਲਿਖਤੀ ਪ੍ਰੀਖਿਆ ਹੁਣ 26 ਅਕਤੂਬਰ 2019 ਨੂੰ ਹੋਵੇਗੀ।ਸੂਚਨਾ ਅਫਸਰ ਜਲੰਧਰ ਡਿਫੈਂਸ ਗਗਨਦੀਪ ਕੌਰ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ 1 ਤੋਂ 11 ਅਗਸਤ 2019 ਤੱਕ ਫੌਜ ਦੀ ਹੋਈ ਭਰਤੀ ਰੈਲੀ `ਚ ਸਾਰੇ ਮੈਡੀਕਲ ਫਿੱਟ ਉਮੀਦਵਾਰ 20 ਤੋਂ 24 ਸਤੰਬਰ 2019 ਤੱਕ ਆਪਣੀਆਂ 4 ਪਾਸਪੋਰਟ ਸਾਈਜ ਫੋਟੋ ਨਾਲ …
Read More »ਵਾਤਾਵਰਣ ਦੀ ਸੰਭਾਲ ਤੇ ਪਰਾਲੀ ਨਾ ਸਾੜਨ ਸਬੰਧੀ ਵਰਕਸ਼ਾਪ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੇੈਨ.ਐਸ.ਐਸ. ਵਿਭਾਗ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਅੱਜ ਪਰਾਲੀ ਸਾੜਨ ਵਿਰੁੱਧ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਯੂਨੀਵਰਸਿਟੀ ਨਾਲ ਐਫੀਲੀਏੇਟਿਡ ਕਾਲਜਾਂ ਦੇ ਅੇੈਨ.ਐਸ.ਐਸ ਪੋ੍ਰਗਰਾਮ ਅਫ਼ਸਰਾਂ ਦੀ ਟ੍ਰੇਨਿੰਗ ਵਰਕਸ਼ਾਪ ਆਯੋਜਿਤ ਕੀਤੀ ਗਈ।ਜਿਸ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਤੋਂ …
Read More »ਕਾਲੀ ਸੂਚੀ ’ਚੋਂ 312 ਸਿੱਖਾਂ ਦੇ ਨਾਂ ਹਟਾਉਣ `ਤੇ ਲੌਂਗੋਵਾਲ ਵਲੋਂ ਕੇਂਦਰ ਸਰਕਾਰ ਦਾ ਸਵਾਗਤ
ਕਿਹਾ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫੀਸ ਜਾਇਜ਼ ਨਹੀਂ ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਉਨ੍ਹਾਂ ਆਖਿਆ ਕਿ ਇਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ `ਚ …
Read More »ਇਮਰਾਨ ਖਾਨ ਦਿੱਲੀ ਕਮੇਟੀ ਵੱਲੋਂ ਨਨਕਾਣਾ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਕਰਨ ਸਵਾਗਤ- ਦਮਦਮੀ ਟਕਸਾਲ
ਗੁ. ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਣ ਵਾਲੀ ਸੋਨੇ ਦੀ ਪਾਲਕੀ ਦਾ ਕੀਤਾ ਨਰੀਖਣ ਨਵੀਂ ਦਿੱਲੀ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਅਕਤੂਬਰ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਅਗਲੇ ਪੜਾੳ ਲਈ ਰਵਾਨਾ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਅੱਗੇ ਮਹਾਰਾਸ਼ਟਰ ਦੇ ਜ਼ਿਲ੍ਹਾ ਬੁਲਡਾਨਾ ’ਚ ਪੈਂਦੇ ਖਾਮਗਾਉਂ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਬੀਤੇ …
Read More »
Punjab Post Daily Online Newspaper & Print Media