ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ `ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ …
Read More »ਪੰਜਾਬੀ
ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਮਨਾਇਆ ਹਿੰਦੀ ਦਿਵਸ
ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਹਿੰਦੀ ਭਾਸ਼ਾ ਨੂੰ ਸਮਰਪਿਤ ਪ੍ਰਭਾਵਸ਼ਾਲੀ ਪਰ ਸਾਦਾ ਸਮਾਗਮ ਦੌਰਾਨ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੇ ਮਹੱਤਵ ਅਤੇ ਵਿਸ਼ਵ ਵਿੱਚ ਹਿੰਦੀ ਭਾਸ਼ਾ ਦੇ ਵਧਦੇ ਪ੍ਰਭਾਵ ਬਾਰੇ ਮਹੱਤਵਪੂਰਣ ਜਾਣਕਾਰੀ ਦਿੱਤੀ ਅਤੇ ਸਕੂਲ ਵਿਦਿਆਰਥੀਆਂ ਦੇ …
Read More »ਹਲਕਾ ਪਠਾਨਕੋਟ `ਚ ਚੱਲ ਰਹੇ ਵਿਕਾਸ ਕਾਰਜ ਜਲਦ ਪੂਰੇ ਕੀਤੇ ਜਾਣਗੇ – ਵਿਧਾਇਕ ਅਮਿਤ ਵਿੱਜ
ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਖੇਤਰ ਵਿੱਚ ਜੋ ਵੀ ਵਿਕਾਸ ਕਾਰਜ ਚੱਲ ਰਹੇ ਹਨ ਉਹ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਕੋਈ ਵੀ ਪ੍ਰੇਸਾਨੀ ਨਾ ਹੋਵੇ।ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਨ ਸਭਾ ਹਲਕਾ ਪਠਾਨਕੋਟ ਨੇ ਆਪਣੇ ਦਫਤਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ …
Read More »ਢਾਕੀ ਸੈਦਾਂ ਦਾ ਕਿਸਾਨ ਸੰਸਾਰ ਸਿੰਘ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਗੈਰ ਕਰ ਰਿਹਾ ਹੈ ਕਾਸ਼ਤ
ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵੱਲੋਂ ਪਿੰਡ ਚੌਹਾਨਾਂ ਵਿੱਚ ਲਗਾਏ ਮੱਕੀ ਦੇ ਖੇਤ ਦਿਵਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਨੇ 13 ਅਜਿਹੇ ਕਿਸਾਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਜਿੰਨਾਂ ਨੇ ਲੰਬੇ ਸਮੇਂ ਤੋਂ ਫਸਲਾਂ ਦੀ ਤੁਹਿੰਦ ਖੂੰਹਦ ਜਲਾਏ ਬਗੈਰ ਕਣਕ ,ਝੋਨਾ ਅਤੇ ਮੱਕੀ ਦੀ ਕਾਸ਼ਤ ਕਰ ਰਹੇ ਹਨ।ਅਜਿਹਾ ਹੀ …
Read More »ਏ.ਐਨ.ਐਮ ਨੂੰ ਟੈਬਲੇਟ ਦੀ ਟ੍ਰੇਨਿੰਗ ਦਿੱਤੀ
ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸ਼ੀ ਵਿਖੇ ਏ.ਐਨ.ਐਮ, ਇੰਨਫਰਮੇਸ਼ਨ ਅਸਿਟੈਂਟ ਅਤੇ ਬਲਾਕ ਸਟੈਟੀਕਲ ਅਸਿਟੇਂਟ ਦੀ ਟੈਬਲੇਟ ਟ੍ਰੇਨਿੰਗ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਗਈ। ਇਹ ਟ੍ਰੇਨਿੰਗ ਡਵੀਜ਼ਨਲ ਕੁਆਰਡੀਨੇਟਰ ਸਹਿਬਾਜ ਸਿੰਘ ਵਲੋਂ ਕਰਵਾਈ ਗਈ। ਉਹਨਾਂ ਦੱਸਿਆ ਕਿ ਨਾਨ ਕਮਿਊਨੀਕੇਬਲ ਡਾਜੀਜ ਅਧੀਨ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦਾ ਸਿਹਤ …
Read More »ਨਗਰ ਕੌਂਸਲ ਵਲੋਂ ਪੀਰਾਂ ਵਾਲਾ ਚੌਂਕ `ਚ ਵਾਟਰ ਕੂਲਰ ਲਗਾਇਆ ਗਿਆ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਪੀਰਾਂ ਵਾਲਾ ਚੌਂਕ ਵਿਖੇ ਨਗਰ ਕੌਂਸਲ ਵੱਲੋਂ ਲੋਕਾਂ ਨੂੰ ਸਾਫ-ਸੁਥਰਾ ਪੀਣ ਯੋਗ ਪਾਣੀ ਉਪਲਬੱਧ ਕਰਵਾਉਣ ਲਈ ਵਾਟਰ ਕੂਲਰ ਦੇ ਨਾਲ ਆਰ.ਓ.ਸਿਸਟਮ ਵੀ ਲਗਵਾਾਇਆ ਗਿਆ ਹੈ।ਜਿਸ ਦਾ ਉਦਘਾਟਨ ਨਗਰ ਕੌਂਸਲ ਦੀ ਐਕਟਿੰਗ ਪ੍ਰਧਾਨ ਕੋਮਲ ਕਾਂਸਲ ਵੱਲੋਂ ਨਗਰ ਕੌਂਸਲਰਾਂ ਅਤੇ ਦੁਕਾਨਦਾਰਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ।ਜਿਲ੍ਹਾ ਇੰਡਸਟਰੀ ਚੈਂਬਰ ਦੇ ਪ੍ਰਧਾਨ ਘਣਸ਼ਿਆਮ ਕਾਂਸ਼ਲ ਵੀ …
Read More »ਅਹਿਮਦਗੜ੍ਹ ਦੇ ਮੈਗਾ ਰੋਜ਼ਗਾਰ ਮੇਲੇ ਦੌਰਾਨ 509 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਹਿਮਦਗੜ੍ਹ ਵਿਖੇ ਆਯੋਜਿਤ ਮੈਗਾ ਰੋਜ਼ਗਾਰ ਮੇਲੇ ਦੌਰਾਨ ਲੋੜਵੰਦਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਵੱਖ-ਵੱਖ ਕੰਪਨੀਆਂ ਦੁਆਰਾ 565 ਉਮੀਦਵਾਰਾਂ ਦੀ ਕੀਤੀ ਗਈ ਇੰਟਰਵਿਊ ਵਿੱਚੋਂ 509 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ 694 ਉਮੀਦਵਾਰਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ। ਐਸ.ਡੀ.ਐਮ ਨੇ ਦੱਸਿਆ ਕਿ ਵੱਡੀ …
Read More »ਪੰਜਾਬ ਪੱਧਰੀ ਲਈ ਪੈਰਾਮਾਊਂਟ ਪਬਲਿਕ ਸਕੀਲ ਦੇ ਖਿਡਾਰੀਆਂ ਦੀ ਹੋਈ ਚੋਣ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – 65ਵੀਆਂ ਪੰਜਾਬ ਸਕੂਲ ਗੇਮਜ਼ ਦੇ ਜਿਲ੍ਹਾ ਪੱਧਰੀ ਸ਼ੂਟਿੰਗ ਤੇ ਫੈਂਸਿੰਗ ਖੇਡ ਮੁਕਾਬਲੇ ਸੰਗਰੂਰ ਵਿਖੇ ਕਰਵਾਏ ਗਏ।ਫੈਂਸਿੰਗ ਟਿੱਪੀ ਗਰੁੱਪ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੀ ਖਿਡਾਰਣ ਪ੍ਰਭਕੀਰਤ ਕੌਰ ਨੇ ਗੋਲਡ ਮੈਡਲ ਅਤੇ ਓਪਨ ਸਾਈਟ ਰਾਈਫਲ ਈਵੈਂਟ ਵਿੱਚ ਅੰਡਰ-19 (ਮੁੰਡੇ) ਸਤਿੰਦਰ ਸਿੰਘ ਚਹਿਲ ਨੇ ਚਾਂਦੀ ਦਾ ਮੈਡਲ, ਅੰਡਰ-17 (ਮੁੰਡੇ) ਜਸਪ੍ਰੀਤ ਸਿੰਘ ਨੇ ਕਾਂਸੀ ਮੈਡਲ, …
Read More »ਸ੍ਰੀ ਗਣੇਸ਼ ਉਤਸਵ ਮਨਾਇਆ ਗਿਆ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼੍ਰੀ ਦੁਰਗਾ ਮੰਦਰ ਵਿਖੇਂ ਭਗਵਾਨ ਸ੍ਰੀ ਗਣੇਸ਼ ਦਾ ਉਤਸਵ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸੰਬੰਧ ਵਿਚ ਕਸਬਾ ਨਿਵਾਸੀਆਂ ਵੱਲੋਂ ਦੁਰਗਾ ਮੰਦਰ ਵਿਖੇ ਭਗਵਾਨ ਸ਼੍ਰੀ ਗਣੇਸ਼ ਜੀ ਦੀ ਮੂਰਤੀ ਸਥਾਪਿਤ ਕੀਤੀ ਗਈ।ਜਿਸ ਦਾ ਸੈਂਕੜੇ ਸ਼ਰਧਾਲੂਆਂ ਵਲੋਂ ਸ਼ੋਭਾ ਯਾਤਰਾ ਦੇ ਰੂਪ ਵਿਚ ਪਿੰਡ ਕੁੱਬੇ ਵਿਚਲੀ ਨਹਿਰ ਵਿਚ ਵਿਸਰਜਨ ਕੀਤਾ …
Read More »ਸਾਬਕਾ ਕੌਂਸਲਰ ਜਗਰੂਪ ਸਿੰਘ ਬਰਾੜ ਦਾ ਬੇਟਾ ਪਰਿਵਾਰ ਸਮੇਤ ਕੈਨੇਡਾ ਲਈ ਹੋਇਆ ਰਵਾਨਾ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਜ਼ਦੀਕੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਟਕਸਾਲੀ ਆਗੂ ਸਾਬਕਾ ਕੌਂਸਲਰ ਜਗਰੂਪ ਸਿੰਘ ਬਰਾੜ ਦੇ ਸਪੁੱਤਰ ਜਗਜੀਤ ਸਿੰਘ ਬਰਾੜ ਆਪਣੇ ਪਰਿਵਾਰ ਸਮੇਤ ਅੱਜ ਕੈਨੇਡਾ ਲਈ ਰਵਾਨਾ ਹੋ ਗਏ ਹਨ।ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਦਲਜੀਤ ਸਿੰਘ ਸਿੱਧੂ, ਡਾਇਰੈਕਟਰ ਗੁਰਤੇਜ ਸਿੰਘ ਬਾਜਵਾ, ਕਰਮਜੀਤ ਸਿੰਘ ਬਰਾੜ, ਭੋਲਾ ਸਿੰਘ, …
Read More »
Punjab Post Daily Online Newspaper & Print Media