Wednesday, December 31, 2025

ਪੰਜਾਬੀ ਖ਼ਬਰਾਂ

ਅਕੇਡੀਆ ਵਰਲਡ ਸਕੂਲ ਦਸਵੀਂ ਸੀ.ਬੀ.ਐਸ.ਈ ਬੋਰਡ ਦਾ ਨਤੀਜ਼ਾ ਰਿਹਾ ਸ਼ਾਨਦਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ ਬੋਰਡ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਦਸਵੀਂ ਜਮਾਤ ਦੀ ਵਿਦਿਆਰਥਣ ਨਿਤਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 98 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਤੇ ਵੰਸ਼ਿਕਾ ਸਿੰਗਲਾ ਨੇ 97.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਅਤੇ ਭਵਿਆ ਸਿੰਗਲਾ ਨੇ 92.6 ਪ੍ਰਤੀਸ਼ਤ …

Read More »

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ।ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 95.2% ਅੰਕਾਂ ਨਾਲ ਪਹਿਲਾ ਸਥਾਨ, ਮਹਿਕਦੀਪ ਕੌਰ 95% ਅੰਕਾਂ ਨਾਲ ਦੂਸਰਾ ਸਥਾਨ ਅਤੇ ਸੁਰਿੰਦਰ ਸਿੰਘ ਨੇ 92% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।ਵਿੱਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕਰਕੇ ਸਕੂਲ ਅਤੇ ਇਲਾਕੇ …

Read More »

ਸੀ.ਐਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਮਾਤਾ ਜੀ ਦਾ ਆਸ਼ੀਰਵਾਦ ਲਿਆ।ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ …

Read More »

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਸਰਬਤ ਦੇ ਭਲੇ ਲਈ ਕੀਤੀ ਅਰਦਾਸ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ …

Read More »

ਸਿਖਿਆਰਥੀਆਂ ਨੂੰ ਆਤਮ ਨਿਰਭਰ ਕਰਨ ਲਈ ਅਤੇ ਕਾਰੋਬਾਰ ਚਲਾਉਣ ਲਈ ਵਿਸ਼ੇਸ਼ ਕਰਜ਼ਾ ਕੈਂਪ

ਅੰਮ੍ਰਿਤਸਰ 16 ਮਈ (ਸੁਖਬੀਰ ਸਿੰਘ) – ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਅਤੇ ਦਇਆਨੰਦ ਆਈ.ਟੀ.ਆਈ ਅੰਮ੍ਰਿਤਸਰ ਵਿਖੇ ਡਾਇਰੈਕਟਰ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਆਤਮ ਨਿਰਭਰ ਕਰਨ ਲਈ ਅਤੇ ਕਾਰੋਬਾਰ ਚਲਾਉਣ ਲਈ ਵਿਸ਼ੇਸ਼ ਕਰਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਵਿਸ਼ੇਸ਼ ਕੈਂਪ ਵਿੱਚ ਇੰਡਸਟਰੀ ਡਿਪਾਰਟਮੈਂਟ ਤੋਂ ਜਨਰਲ ਮੈਨੇਜਰ ਮਿਸਟਰ ਟਾਂਡੀ, …

Read More »

ਡੇਂਗੂ ਦੀ ਰੋਕਥਾਮ ਅਤੇ ਤਣਾਅ ਪ੍ਰਬੰਧਨ ਸਬੰਧੀ ਸੈਮੀਨਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਨਗਰ ਨਿਗਮ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਿਗਮ ਕਰਮਚਾਰੀਆਂ ਲਈ ਡੇਂਗੂ ਦੀ ਰੋਕਥਾਮ ਅਤੇ ਤਣਾਅ ਪ੍ਰਬੰਧਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸਿਵਲ ਸਰਜਨ ਡਾ: ਸੁਮੀਤ ਸਿੰਘ ਨੇ ਕਿਹਾ ਕਿ ਮੱਛਰਾਂ ਤੋਂ ਹੋਣ ਵਾਲੀਆਂ ਡੇਂਗੂ ਵਰਗੀਆਂ ਬਿਮਾਰੀਆਂ ਨੂੰ ਚੌਕਸੀ ਅਤੇ ਜਾਣਕਾਰੀ ਨਾਲ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਪਾਣੀ ਵਿੱਚ …

Read More »

ਵੋਟਰ ਜਾਗਰੂਕਤਾ ਕਵਿਤਾ ‘ਆਓ ਚੱਲੀਏ ਜੀ ਵੋਟ ਪਾਉਣ ਨੂੰ’ ਰਲੀਜ਼

ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਪੰਜਾਬੀ ਅਧਿਆਪਕ ਡਾ. ਗੁਰਬਿੰਦਰ ਸਿੰਘ ਭੱਟੀ ਦੀ ਵੋਟਰ ਜਾਗਰੂਕਤਾ ਪੈਦਾ ਕਰਨ ਵਾਲੀ ਕਵਿਤਾ ‘ਆਓ ਚੱਲੀਏ ਜੀ ਵੋਟ ਪਾਉਣ ਨੂੰ’ ਰਲੀਜ਼ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਇਹ ਕਵਿਤਾ ਰਲੀਜ਼ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਭਾਰਤੀ ਲੋਕਤੰਤਰ ਦੀ ਪ੍ਰੰਪਰਾਗਤ ਸੁੰਦਰਤਾ ਹੈ ਕਿ ਚੋਣਾਂ ਨੂੰ ਇਸ ਦੇਸ਼ ਵਿੱਚ …

Read More »

ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੇ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਮਤਦਾਨ ਫੀਸਦ ਹਾਸਿਲ ਕਰਨ ਦੇ ਟੀਚੇ ਨਾਲ ਅੰਮ੍ਰਿਤਸਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਇੱਕ ਜਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜਿਲ੍ਹੇ ਦੇ ਸਵੀਪ ਚੇਅਰਪਰਸਨ ਤੇ ਏ.ਡੀ.ਸੀ ਨਿਕਾਸ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਪ੍ਰਾਈਵੇਟ ਸਕੂਲਾਂ ਦੇ 900 ਵਿਦਿਆਰਥੀਆਂ ਨੂੰ ਰਾਸਾ ਯੂ.ਕੇ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਸਲਾਨਾ ਅੱਠਵੀਂ, ਦਸਵੀਂ ਤੇ ਬਾਰਵੀਂ ਦੀਆਂ 2024 ਬੋਰਡ ਪ੍ਰੀਖਿਆਵਾਂ ਵਿੱਚ ਪ੍ਰਾਈਵੇਟ ਸਕੂਲਾਂ ਵਲੋਂ ਵਧੀਆ ਨਤੀਜੇ ਆਉਣ ‘ਤੇ 90% ਤੋਂ ਉਪਰ ਆਏ ਵਿਦਿਆਰਥੀਆਂ ਨੂੰ ਰਾਸਾ ਯੂ.ਕੇ ਦੀ ਟੀਮ ਵਲੋਂ ਹਲਕਾ ਦੱਖਣੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ, ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਵਲੋਂ ਸਮੁੱਚੇ ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ …

Read More »

ਸੰਧੂ ਸਮੁੰਦਰੀ ਨੇ ਹਲਕਾ ਰਾਜਾਸਾਂਸੀ ਦੇ ਕਸਬਾ ਚੋਗਾਵਾਂ ‘ਚ ਮੋਟਰਸਾਈਕਲ ਰੋਡ ਸ਼ੋਅ ਕੀਤਾ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਹਲਕਾ ਰਾਜਾਸਾਂਸੀ ਦੇ ਕਸਬਾ ਚੋਗਾਵਾਂ ਵਿਖੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰੋਡ ਸ਼ੋਅ ਕੀਤਾ, ਜਿਸ ਵਿੱਚ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵੀ ਮੌਜ਼ੂਦ ਸਨ।ਉਹਨਾਂ ਚੋਗਾਵਾਂ ਮੇਨ ਬਜ਼ਾਰ ਵਿਖੇ ਡੋਰ ਟੂ ਡੋਰ ਜਾ ਕੇ ਦੁਕਾਨਦਾਰਾਂ ਅਤੇ …

Read More »