Wednesday, November 25, 2026

ਪੰਜਾਬੀ

ਅਕੇਡੀਆ ਵਰਲਡ ਸਕੂਲ ਜਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ `ਚ ਅੱਵਲ

ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਬੀਤੇ ਦਿਨੀ ਗੁਰੂ ਤੇਗ ਬਹਾਦਰ ਸਕੂਲ ਬਰੜਵਾਲ, ਧੂਰੀ ਵਿਖੇ ਅੰਡਰ-14 ਮੁੰਡਿਆਂ ਅਤੇ ਕੁੜੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ ਗਏ।ਜਿਹਨਾਂ ਵਿਚ ਅਕੇਡੀਆ ਵਰਲਡ ਸਕੂਲ ਨੇ ਜਿੱਤ ਹਾਸਿਲ ਕੀਤੀ।ਇਸ ਮੁਕਾਬਲੇ ਵਿੱਚ ਸੰਗਰੂਰ ਜਿਲ੍ਹੇ ਦੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਨੇ ਅਲੱਗ-ਅਲੱਗ ਵਰਗ ਵਿੱਚ ਭਾਗ ਲਿਆ।ਅਕੇਡੀਆ ਸਕੂਲ ਦੇ ਵਿਦਿਆਰਥੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਵਾਨੀਗੜ੍ਹ ਜੋਨ ਤੋਂ …

Read More »

ਪਹਿਲਾਂ ਹੀ ਵਿੱਤੀ ਨੁਕਸਾਨ ਝੱਲ ਰਹੇ ਵਪਾਰੀਆਂ ਲਈ ਹੋਰ ਸੰਕਟ ਪੈਦਾ ਨਾ ਕਰੇ ਸਰਕਾਰ- ਜਗਜੀਤ ਆਹੂਜਾ

ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ਦੇ ਲਿਫਾਫੇ ਚੁੱਕ ਕੇ ਚਲਾਨ ਕੱਟੇ ਜਾ ਰਹੇ ਹਨ।ਪਰ ਸਰਕਾਰ ਇਹ ਗੱਲ ਨਹੀਂ ਸਮਝਦੀ ਕਿ ਜਿਨ੍ਹਾਂ ਦੁਕਾਨਦਾਰਾਂ ਕੋਲ ਲਿਫਾਫਿਆਂ ਦਾ ਸਟਾਕ ਪਿਆ ਹੈ, ਦੁਕਾਨਦਾਰ ਉਸ ਸਟਾਕ ਦਾ ਉਹ ਕੀ ਕਰਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਿਆਨਾ ਐਸੋਸੀਏਸ਼ਨ ਸੁਨਾਮ ਦੇ ਚੇਅਰਮੈਨ ਜਗਜੀਤ ਸਿੰੰਘ ਆਹੂਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਦੁਕਾਨਦਾਰਾਂ …

Read More »

ਅੰਤਰ-ਵਿਭਾਗੀ ਸ਼ਤਰੰਜ ਮੁਕਾਬਲਿਆਂ ਵਿਚ ਕੰਪਿਊਟਰ ਸਾਇੰਸ ਵਿਭਾਗ ਦੇ ਲੜਕਿਆਂ ਨੇ ਬਾਜ਼ੀ ਮਾਰੀ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਸ਼ਤਰੰਜ (ਲੜਕੇ/ਲੜਕੀਆਂ) ਦਾ ਮੁਕਾਬਲਾ ਯੂਨੀਵਰਸਿਟੀ ਕੈਂਪਸ ਵਿਖੇ ਕਰਾਵਾਇਆ ਗਿਆ।ਇਸ ਮੁਕਾਬਲੇ ਵਿਚ ਲਗਭਗ 17 ਲੜਕੇ ਅਤੇ 15 ਲੜਕੀਆਂ ਦੀਆਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਹਿੱਸਾ ਲਿਆ।                      ਲੜਕਿਆਂ ਦੇ ਮੁਕਾਬਲਿਆਂ ਵਿਚ ਕੰਪਿਉਟਰ ਸਾਇੰਸ ਵਿਭਾਗ ਨੇ ਪਹਿਲੀ ਪੋਜੀਸ਼ਨ ਹਾਸਲ ਕੀਤੀ, ਯੂਨੀਵਰਸਿਟੀ ਸਕੂਲ ਆਫ ਬਿਜ਼ਨਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 268 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੌਣ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿੱਥੇ ਖੇਡਾਂ, ਸਭਿਆਚਾਰ ਅਤੇ ਸਵੱਛਤਾ ਵਿਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ ਉਥੇ ਹੀ ਹੁਣ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਦਿਵਾਉਣ ਲਈ ਵਿਸ਼ੇਸ਼ ਪਲੇਸਮੈਂਟ ਸ਼ੁਰੂ ਕੀਤੀ ਹੈ ਜਿਸ ਅਧੀਨ ਗੁੜਗਾਉਂ ਦੀ ਪ੍ਰਸਿੱਧ ਮਲਟੀਨੈਸ਼ਨਲ ਕੰਸਲਟੈਂਸੀ ਕੰਪਨੀ ਅਰਨਸਟ ਐਂਡ ਯੰਗ ਨੇ  ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ …

Read More »

ਵੋਟਰ ਹੈਲਪਲਾਈਨ ਐਪਲੀਕੇਸ਼ਨ ਰਾਹੀਂ ਵੋਟਾਂ ਆਨਲਾਈਨ ਵੈਰੀਫਾਈ ਕਰਨ ਦੀ ਅਪੀਲ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –     ਭਾਰਤੀ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01.01.2020 ਦੇ ਆਧਾਰ ਤੇ ਵੋਟਰ ਸੂਚੀ ਦੀ ਸੁਧਾਈ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਅਧੀਨ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਮਿਤੀ 01.09.2019 ਤੋਂ ਆਰੰਭ ਹੋ ਚੱਕਾ ਹੈ।ਸ਼੍ਰੀਮਤੀ ਅਲਕਾ ਪੀ.ਸੀ.ਐਸ ਚੋਣਕਾਰ ਰਜਿਸਟਰੇਸ਼ਨ ਅਫ਼ਸਰ 13-ਮਜੀਠਾ ਵਿਧਾਨ ਸਭਾ ਚੋਣ ਹਲਕਾ-ਕਮ ਉਪ ਮੰਡਲ ਮੈਜਿਸਟਰੇਟ ਮਜੀਠਾ ਦੀ ਅਗਵਾਈ  ਹੇਠ …

Read More »

ਕਾਲੀ ਸੂਚੀ `ਚੋਂ 312 ਨਾਂਅ ਹਟਾਉਣ ਦਾ ਜੀ.ਕੇ ਨੇ ਕੀਤਾ ਸਵਾਗਤ

ਪੂਰੀ ਸੂਚੀ ਵੈਬਸਾਈਟ `ਤੇ ਜਨਤਕ ਕਰਨ ਦੀ ਸਰਕਾਰ ਪਾਸੋਂ ਕੀਤੀ ਮੰਗ ਨਵੀਂ ਦਿੱਲੀ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਕਾਲੀ ਸੂਚੀ `ਚੋਂ 312 ਸਿੱਖਾਂ ਦੇ ਨਾਂਅ ਹਟਾਉਣ ਦਾ ਸਵਾਗਤ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸਰਕਾਰ ਪਾਸੋਂ ਪੂਰੀ ਸੂਚੀ ਵੈਬਸਾਈਟ `ਤੇ ਜਨਤਕ ਕਰਨ ਦੀ ਮੰਗ ਕੀਤੀ ਹੈ।ਜੀ.ਕੇ ਨੇ ਪ੍ਰਧਾਨ …

Read More »

ਸਿਖਿਆ ਵਿਭਾਗ ਜਲਦ ਲਿਆਂਦੀ ਜਾ ਰਹੀ ਹੈ ਰੈਸ਼ਨੇਲਾਈਜ ਪਾਲਿਸੀ – ਸਿਖਿਆ ਮੰਤਰੀ

ਸੈਲਫ ਮੇਡ ਸਮਾਰਟ ਸਕੂਲ ਬਣਾਉਣ ਤੇ 100 ਫੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ ਜੰਡਿਆਲਾ ਗੁਰੂ, 14 ਸਤੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਿਖਿਆ ਵਿਭਾਗ ਵੱਲੋਂ ਵਿਖੇ ਅੰਮਿ੍ਰਤਸਰ ਜਿਲੇ੍ਹ ਦੇ ਸੈਲਫ ਮੇਡ ਸਮਾਰਟ ਸਕੂਲ ਬਣਾਉਣ ਵਾਲੇ ਪ੍ਰਿੰਸੀਪਲ, ਅਧਿਆਪਕਾਂ ਅਤੇ 100 ਫੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ ਸਮਾਰੋਹ ਆਯੋਜਤ ਕੀਤਾ ਗਿਆ ਜਿਸ ਵਿੱਚ ਲਗਭਗ ਜਿਲੇ੍ਹ ਦੇ 3000 ਅਧਿਆਪਕਾਂ ਨੂੰ …

Read More »

ਦਿਲਰਾਜ ਸਿੰਘ ਸਰਕਾਰੀਆ ਬਣੇ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –     ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੀ ਚੋਣ ਵਿੱਚ ਸਰਬਸੰਮਤੀ ਨਾਲ ਨੌਜਵਾਨ ਆਗੂ ਦਿਲਰਾਜ ਸਿੰਘ ਸਰਕਾਰੀਆ ਨੂੰ ਜਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਅਤੇ ਨਵਨੀਤ ਕੌਰ ਨੂੰ ਉਪ ਚੇਅਰਮੈਨ ਚੁਣ ਲਿਆ ਗਿਆ।ਚੋਣ ਦੀ ਕਾਰਵਾਈ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਅਮਨਦੀਪ ਕੌਰ ਨੇ ਪੂਰੀ ਕਰਵਾਈ।ਹਾਜ਼ਰ ਸਾਰੇ ਮੈਂਬਰਾਂ ਵਲੋਂ ਉਕਤ ਦੋਵਾਂ ਨਾਵਾਂ ਨੂੰ ਸਮਰਥਨ ਦੇਣ ਨਾਲ ਚੋਣ ਦੀ …

Read More »

ਡੇਅਰੀ ਉਦਮ ਸਿਖਲਾਈ ਲਈ ਕੋਸਲਿੰਗ 16 ਸਤੰਬਰ ਨੂੰ – ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 23 ਤੋਂ 24 ਅਕਤੂਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾਣਾ ਹੈ। ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ …

Read More »

ਪਤੀ ਪਤਨੀ ਵਿਜੇ ਹੰਸ ਤੇ ਰਕਸ਼ਾ ਹੰਸ ਨਮਿਤ ਅੰਤਿਮ ਅਰਦਾਸ 15 ਨੂੰ

ਜਲੰਧਰ, 14 ਸਤੰਬਰ (ਪੰਜਾਬ ਪੋਸਟ ਬਿਊਰੋ)- ਡੈਮੋਕ੍ਰੈਟਿਕ ਭਾਰਤੀ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਵਾਲਮੀਕੀ ਨੇਤਾ ਵਿਜੇ ਹੰਸ ਅਤੇ ਉਨ੍ਹਾਂ ਦੀ ਸੁਪੱਤਨੀ ਸ੍ਰੀਮਤੀ ਰਕਸ਼ਾ ਹੰਸ ਜੋ 5 ਸਤੰਬਰ 2019 ਨੂੰ ਸਦੀਵੀਂ ਵਿਛੋੜਾ ਦੇ ਗਏ ਸਨ ਨਮਿਤ ਅੰਤਿਮ ਅਰਦਾਸ ਮਿਤੀ 15 ਸਤੰਬਰ 2019 ਦਿਨ ਐਤਵਾਰ ਚਿੰਤਪੂਰਨੀ ਮੰਦਰ ਗੁਰੂ ਨਾਨਕ ਪੁਰਾ (ਈਸਟ) ਵਿਖੇ 12.00 ਤੋਂ 2.00 ਵਜੇ ਤੱਕ ਹੋਵੇਗੀ। 2000 ਵਿੱਚ ਡੈਮੋਕ੍ਰੇਟਿਕ …

Read More »