ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ/ਬਾਸਮਤੀ ਦੀ ਫਸਲ ਨੰੂ ਚੰਗੀ ਤਰਾ ਪਕਾ ਕੇ ਅਤੇ ਸੁਕਾ ਕੇ ਹੀ ਮੰਡੀ ਵਿੱਚ ਵਿਕਰੀ ਲਈ ਲਿਆਉਣ ਤਾਂ ਜੋ ਉਹਨਾਂ ਨੰੂ ਫਸਲ ਦਾ ਸਹੀ ਮੁੱਲ ਮਿਲ ਸਕੇ।ਇਹ ਵੇਖਣ ਵਿੱਚ ਆਇਆ ਹੈ ਕਿ ਕੁੱਝ ਕਿਸਾਨ ਜਿੰਨਾਂ ਨੇ …
Read More »ਪੰਜਾਬੀ
ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਬਣਨ `ਤੇ ਗਿ. ਰਣਜੀਤ ਸਿੰਘ ਗੌਹਰ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) -ਉਘੇ ਵਿਦਵਾਨ ਗਿਆਨੀ ਰਣਜੀਤ ਸਿੰਘ ਗੌਹਰ ਏ-ਮਸਕੀਨ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਜਥੇਦਾਰ ਨਿਯੁੱਕਤ ਕੀਤੇ ਜਾਣ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਉਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਕਮੇਟੀ ਵਲੋਂ ਲਿਆ ਫੈਸਲਾ ਸੰਤੁਸ਼ਟੀ ਵਾਲਾ ਹੈ, ਕਿਉਂਕਿ …
Read More »ਪਟਿਆਲਾ ਵਿਕਾਸ ਅਥਾਰਟੀ ਵਲੋਂ ਵੱਖ-ਵੱਖ ਪ੍ਰਾਜੈਕਟਾਂ `ਚ ਐਲ.ਈ.ਡੀ ਲਾਈਟਾਂ ਲਾਉਣ ਦਾ ਕੰਮ ਅਲਾਟ
ਪੀ.ਡੀ.ਏ ਹਰ ਸਾਲ ਬਚਾਏਗੀ ਤਕਰੀਬਨ 38 ਲੱਖ ਚੰਡੀਗੜ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ) ਵਲੋਂ ਆਪਣੇ ਵੱਖ-ਵੱਖ ਪ੍ਰਾਜੈਕਟਾਂ ਵਿਚ ਪੁਰਾਣੀਆਂ ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ.ਲਾਈਟਾਂ ਲਾਉਣ ਦਾ ਕੰਮ ਅਲਾਟ ਕਰ ਦਿੱਤਾ ਗਿਆ ਹੈ। ਇਹ ਕੰਮ ਇਸੇ ਨਵੰਬਰ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਪ੍ਰਾਜੈਕਟ ਦੀ ਅਨੁਮਾਨਤ ਲਾਗਤ 1.20 ਕਰੋੜ ਰੁਪਏ ਹੈ।ਇਸ ਕੰਮ ਵਿਚ 5 …
Read More »ਦਲਿਤ ਮਹਿਲਾ ਨੂੰ ਐਸ.ਸੀ ਕਮਿਸ਼ਨ ਨੇ ਦੁਆਈ ਝੂਠੀਆਂ ਸ਼ਿਕਾਇਤਾਂ ਤੋਂ ਨਿਜ਼ਾਤ
ਝੂਠੀਆਂ ਸ਼ਿਕਾਇਤਾਂ ਕਰਨ ਵਾਲਿਆਂ ਬਾਅਦ ਮਾਮਲਾ ਦਰਜ਼ ਚੰਡੀਗੜ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲੇ ਦੀ ਵਸਨੀਕ ਇਕ ਦਲਿਤ ਵਿਧਵਾ ਮਹਿਲਾ ਨੂੰ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਝੂਠੀਆਂ ਸਿਕਾਇਤਾਂ ਤੋਂ ਨਿਜ਼ਾਤ ਮਿਲ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅੰਜੂ ਲੂਥਰਾ ਪਤਨੀ ਸਵਰਗੀ …
Read More »30 ਸਤੰਬਰ ਤੱਕ ਮੁਕੰਮਲ ਹੋਵੇਗਾ ਸੁਲਤਾਨਪੁਰ ਲੋਧੀ ਵਿਖੇ ਉਸਾਰੀ ਅਧੀਨ ਆਧੁਨਿਕ ਬੱਸ ਸਟੈਂਡ- ਰਜ਼ੀਆ ਸੁਲਤਾਨਾ
5 ਕਰੋੜ 73 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਹੋਵੇਗਾ ਤਿਆਰ ਚੰਡੀਗੜ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇੱਕ ਨਵਾਂ ਤੇ ਆਧੁਨਿਕ ਬੱਸ ਸਟੈਂਡ 30 ਸਬੰਤਰ ਤੱਕ ਮੁਕੰਮਲ ਕਰ ਲਿਆ ਜਾਵੇਗਾ।ਬੱਸ ਸਟੈਂਡ `ਚ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਹੋਣਗੀਆਂ। ਪੰਜਾਬ ਦੀ ਆਵਾਜਾਈ ਮੰਤਰੀ …
Read More »ਦਿਲ ਦੀਆਂ ਬਿਮਾਰੀਆਂ ਤੋਂ ਪੀੜ੍ਹਤ ਬੱਚੀ ਦਾ ਕਰਵਾਇਆ ਮੁਫਤ ਇਲਾਜ਼
ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿਲ ਦੇ ਸੁਰਾਖ ਤੋਂ ਪੀੜਤ ਬੱਚੀ ਦਾ ਆਰ.ਬੀ.ਐਸ.ਕੇ ਸਕੀਮ ਤਹਿਤ ਮੁਫਤ ਇਲਾਜ ਕਰਵਾਇਆ ਹੈ। ਸਵਲ ਸਰਜਨ ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ ਮਨਜੀਤ ਪੁੱਤਰੀ ਸੁਰੇਸ਼ ਕੁਮਾਰ ਜੋਂ ਕਿ ਬਚਪਨ ਤੋਂ ਹੀ ਦਿਲ ਦੇ ਸੁਰਾਖ ਤੋਂ ਪੀੜਤ ਸੀ, ਦਾ ਇਲਾਜ ਫੋਰਟਿਸ ਹਸਪਤਾਲ ਮੋਹਾਲੀ ਤੋਂ ਆਰ.ਬੀ.ਐਸ.ਕੇ ਅਧੀਨ ਬਿਲਕੁੱਲ ਮੁਫਤ ਕਰਵਾਇਆ ਗਿਆ ਹੈ।ਬੱਚੀ ਮਨਜੀਤ ਦੇ ਮਾਤਾ …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 7ਵੀਂ ਆਰਥਿਕ ਗਣਨਾ ਦਾ ਕਾਰਜ ਕੀਤਾ ਸ਼ੁਰੂ
ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਰਥ ਅਤੇ ਅੰਕੜਾ ਸੰਗਠਨ ਅਧੀਨ ਸੂਬੇ ਵਿੱਚ 7ਵੀਂ ਆਰਥਿਕ ਗਣਨਾ ਕਰਵਾਈ ਜਾ ਰਹੀ ਹੈ।ਜਿਸ ਅਧੀਨ ਅੱਜ ਇੱਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਰਾਮਵੀਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।ਜਿਸ ਮਵਿੱਚ ਅਰਸਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਹੇਮ ਪੁਸਪ ਸ਼ਰਮਾ ਐਸ.ਪੀ ਪਠਾਨਕੋਟ, ਡਿਪਟੀ ਡਾਇਰੈਕਟਰ …
Read More »ਭਾਈ ਕਾਨ੍ਹ ਸਿੰਘ ਨਾਭਾ ਤੇ ਸੂਫ਼ੀ ਗਾਇਕ ਹਾਕਮ ਨੂੰ ਸਮਰਪਿਤ ਸਾਹਿਤਕ ਸਮਾਗਮ
ਜਾਖਲ ਮੰਡੀ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਜ਼ਿਲਾ ਫਤਿਹਾਬਾਦ ਦੇ ਜਾਖਲ ਮੰਡੀ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਅਤੇ ਪੰਜਾਬ ਦੇ ਮਹਾਨ ਗਾਇਕ ਹਾਕਮ ਸੂਫ਼ੀ ਦੀ 7ਵੀਂ ਬਰਸੀ ਨੂੰ ਸਮਰਪਿਤ ਸਾਹਿਤਕ ਪਰੋਗਰਾਮ ਦਾ ਆਯੋਜਨ ਕੀਤਾ ਗਿਆ।ਪੰਜਾਬੀ ਸਾਹਿਤ ਸਭਿਆਚਾਰ ਮੰਚ, ਜਾਖਲ (ਫਤਿਹਾਬਾਦ) ਵਲੋਂ ਆਯੋਜਿਤ ਇਸ ਮਹੀਨਾਵਾਰ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਸੁਰਜੀਤ ਸਿੰਘ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ
ਚਵਿੰਡਾ ਦੇਵੀ (ਅੰਮ੍ਰਿਤਸਰ), 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ. ਜੀ. ਸੀ. ਨੈਟ ਦੀ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸੁਰਜੀਤ ਸਿੰਘ, ਜੋ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦਾ ਵਿਦਿਆਰਥੀ ਹੈ, ਨੂੰ ਉਸ ਦੀ ਪ੍ਰਾਪਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨਵੇਂ ਸੈਸ਼ਨ ਦੀ ਆਰੰਭਕ ਅਰਦਾਸ ਕਰਵਾਈ
ਚਵਿੰਡਾ ਦੇਵੀ (ਅੰਮ੍ਰਿਤਸਰ), 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੈਸ਼ਨ 2019-20 ਦੀ ਕਾਮਯਾਬੀ ਲਈ ‘ਆਰੰਭਿਕ ਅਰਦਾਸ ਦਿਵਸ’ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਭਾਈ ਸਾਹਿਬ ਭਾਈ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ …
Read More »
Punjab Post Daily Online Newspaper & Print Media