Wednesday, November 25, 2026

ਪੰਜਾਬੀ

ਐਗਰੀਗੇਟਰ ਕੰਪਨੀਆਂ ਰਾਹੀਂ ਆਨਲਾਈਨ ਭੋਜਨ ਸਪਲਾਇਰ 31 ਅਕਤੂਬਰ ਤੱਕ ਸਵੱਛਤਾ ਰੇਟਿੰਗ ਯਕੀਨੀ ਬਣਾਉਣ- ਸੀ.ਐਫ.ਡੀ.ਏ

   ਚੰਡੀਗੜ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਸਾਫ-ਸੁਥਰੇ ਢੰਗ ਨਾਲ ਤਿਆਰ ਕੀਤੇ ਭੋਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਐਗਰੀਗੇਟਰ ਕੰਪਨੀਆਂ ਰਾਹੀਂ ਆਨਲਾਈਨ ਭੋਜਨ ਸਪਲਾਈ ਕਰਨ ਵਾਲੇ ਸਾਰੇ ਐਫ.ਬੀ.ਓ ਨੂੰ 31 ਅਕਤੂਬਰ 2019 ਤੱਕ ਆਪਣੀਆਂ ਸਬੰਧਤ ਇਕਾਈਆਂ ਦੀ ਸਵੱਛਤਾ ਰੇਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਅਜਿਹਾ ਨਾ ਕਰਨ ਦੀ ਸਥਿਤੀ ਵਿੱਚ ਸਬੰਧਤ …

Read More »

ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ-ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਨਾਲ ਸਮਝੌਤਾ

ਚੰਡੀਗੜ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ-ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਸਰਕਾਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ।ਜੀ.ਓ.ਟੀ.ਟੀ ਖਰੀਦ ਵਿਭਾਗਾਂ ਅਤੇ ਏਜੰਸੀਆਂ ਦੀ ਉਨਾਂ ਦੀਆਂ ਵਪਾਰਕ ਗਤੀਵਿਧੀਆਂ, ਮੁਕਾਬਲੇਬਾਜ਼ੀ ਅਤੇ ਮਾਡਲਾਂ ਵਿੱਚ ਤਬਦੀਲੀ ਲਿਆਉਣ ਵਿੱਚ ਮਦਦ ਕਰੇਗਾ ਤਾਂ ਜੋ ਉਹ ਓਪਨ ਮਾਰਕੀਟ ਆਧਾਰਿਤ ਖਰੀਦ ਦੇ ਮੌਕਿਆਂ ਦਾ ਪੂਰਾ ਲਾਹਾ ਲੈ ਸਕਣ।           …

Read More »

ਮੰਤਰੀ ਮੰਡਲ ਵਲੋਂ ਨੇਹਾ ਸ਼ੋਰੀ ਦੇ ਪਰਿਵਾਰ ਨੂੰ 31 ਲੱਖ ਦੇ ਵਿਸ਼ੇਸ਼ ਵਿੱਤੀ ਲਾਭ ਮਿਲਣਗੇ

ਸੁਲਤਾਨਪੁਰ ਲੋਧੀ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਨੇ ਵਿਸ਼ੇਸ਼ ਕੇਸ ਵਜੋਂ ਮ੍ਰਿਤਕ ਨੇਹਾ ਸ਼ੋਰੀ ਦੇ ਕਾਨੂੰਨੀ ਵਾਰਸਾਂ ਨੂੰ ਲਗਭਗ 31 ਲੱਖ ਰੁਪਏ ਦੇ ਵਿੱਤੀ ਲਾਭ ਦੇਣ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਨੇਹਾ ਸ਼ੋਰੀ ਜ਼ੋਨਲ ਲਾਈਸੈਂਸਿੰਗ ਅਥਾਰਟੀ ਮੋਹਾਲੀ ਵਜੋਂ ਤਾਇਨਾਤ ਸੀ, ਜਿਸ ਦੀ 29 ਮਾਰਚ 2019 ਨੂੰ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ …

Read More »

15 ਸਾਲਾਂ ਮਗਰੋਂ ਖਰੀਦੀ ਪੰਜਾਬ ਰਾਜ ਰਾਖੀ ਬੰਪਰ ਦੀ ਟਿਕਟ ਨਾਲ ਪਟਿਆਲਾ ਦਾ ਅਵਤਾਰ ਸਿੰਘ ਨੂੰ ਬਣਿਆ ਕਰੋੜਪਤੀ

ਚੰਡੀਗੜ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ‘ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲੱਗਦਾ’, ਇਹ ਗੱਲ 63 ਸਾਲਾ ਅਵਤਾਰ ਸਿੰਘ ’ਤੇ ਬਿਲਕੁੱਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਹੈ।         ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮਾਂ ’ਚੋਂ ਇਕ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੇ ਪਟਿਆਲਾ ਵਾਸੀ …

Read More »

ਬੈਂਸ `ਤੇ ਕੇਸ ਦਰਜ ਕਰ ਕੇ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪੰਜਾਬ ਸਰਕਾਰ – ਕਾਮਰੇਡ ਛਾਜਲੀ

ਲੌਂਗੋਵਾਲ, 10 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਬਟਾਲਾ ਵਿਖੇ ਜੋ ਪਟਾਕਾ ਫੈਕਟਰੀ ਬਲਾਸਟ ਦਾ ਜਾਇਜ਼ਾ ਲੈਣ ਲਈ ਪਹੁੰਚੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਜਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਮ੍ਰਿਤਕ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।ਇਸ ਬਾਬਤ ਕਿਸੇ ਮਾਮਲੇ ਨੂੰ ਲੈ ਕੇ ਡੀ.ਸੀ ਗੁਰਦਾਸਪੁਰ ਨਾਲ ਉਨ੍ਹਾਂ ਦੀ ਤੂੰ ਤੂੰ ਮੈਂ ਮੈਂ ਹੋ ਗਈ।ਜਿਸ …

Read More »

ਯੂਨੀਵਰਸਿਟੀ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਅੰਤਰ ਧਰਮ ਅਤੇ ਸੂਝ” ਵਿਸ਼ੇ `ਤੇ ਇਕ ਰੋਜ਼ਾ ਸੈਮੀਨਾਰ ਅੱਜ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਜੋ 11 ਸਤੰਬਰ ,2019  ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਹਾਲ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ ਦੀਆਂ ਤਿਆਰੀਆਂ ਮੁਕਮੰਲ ਹੋ ਗਈਆਂ ਹਨ।               ਸ਼੍ਰੀ ਗੁਰੂ ਗ੍ਰੰਥ ਸਾਹਿਬ …

Read More »

ਜਨਮ ਦਿਨ ਮੁਬਾਰਕ – ਜਾਨਵੀ ਮਲਹੋਤਰਾ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਅਮਨ) – ਸਥਾਨਕ ਬਟਾਲਾ ਰੋਡ ਵਾਸੀ ਵਿਪੁਲ ਮਲਹੋਤਰਾ ਅਤੇ ਸੁਪਨਾ ਮਲਹੋਤਰਾ ਵਲੋਂ ਹੋਣਹਾਰ ਬੇਟੀ ਜਾਨਵੀ ਮਲਹੋਤਰਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਕੀਤੀ ਗਈ ਨਿਰਾਦਰੀ ਤੇ ਬੇਕਸੂਰ ਵਿਦਿਆਰਥੀ ਦੀ ਕੁੱਟਮਾਰ ਨਿੰਦਣਯੋਗ – ਜਥੇਦਾਰ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਗੁਰੂ ਨਾਨਕ ਦੇਵ ਇੰਜੀਨਿਅਰਿੰਗ ਕਾਲਜ ਲੁਧਿਆਣਾ ਵਿਖੇ ਬੀਤੇ ਦਿਨੀਂ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਕੀਤੀ ਗਈ ਨਿਰਾਦਰੀ ਅਤੇ ਬੇਕਸੂਰ ਵਿਦਿਆਰਥੀ ਦੀ ਕੀਤੀ ਗਈ ਕੁੱਟਮਾਰ ਬਹੁਤ ਹੀ ਨਿੰਦਣਯੋਗ ਘਟਨਾ ਹੈ।ਗੁਰੂ ਸਾਹਿਬਾਨਾ ਵਲੋਂ ਦਰਸਾਏ ਮਾਰਗ …

Read More »

ਜ਼ੋਨ ਪੱਧਰੀ (ਲੜਕੀਆਂ) ਫੁਟਬਾਲ ਟੂਰਨਾਮੈਂਟ `ਚ ਭੁੱਲਰ ਸਕੂਲ ਦੀਆਂ ਲੜਕੀਆਂ ਜੇਤੂ

ਅੰਡਰ 19 ਉਮਰ ਗਰੁੱਪ `ਚ ਹਾਸਲ ਕੀਤਾ ਦੂਜਾ ਸਥਾਨ ਬਟਾਲਾ, 9 ਸਤੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਉਪਰਾਲਾ ਕਰਦਾ ਹੈ।ਇਸੇ ਲੜੀ ਨੂੰ ਤਹਿਤ ਜ਼ੋਨ ਪੱਧਰੀ ਫੁੱਟਬਾਲ ਟੂਰਨਾਮੈਂਟ ਆਈ.ਟੀ.ਆਈ ਵਿਖੇ ਕਰਵਾਏ ਗਏ।ਇਨਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭੂੱਲਰ ਦੀ ਟੀਮ ਅੰਡਰ 19 ਗਰੁੱਪ ਵਿਚ ਦੂਜੇ ਸਥਾਨ `ਤੇ ਰਹੀ।ਇਸ …

Read More »

ਕੈਪਟਨ ਅਮਰਿੰਦਰ ਸੁਪਰੀਮ ਕੋਰਟ ਵਲੋਂ ਚਾਰ ਮਹੀਨਿਆਂ ਦੇ ਦਿੱਤੇ ਸਮੇਂ `ਚ ਹਰਿਆਣਾ ਨਾਲ ਐਸ.ਵਾਈ.ਐਲ ਦੇ ਸੁਖਾਵੇਂ ਹੱਲ ਲਈ ਆਸਵੰਦ

ਬੈਂਸ ਖਿਲਾਫ ਕੇਸ ਮੇਰੇ ਹੁਕਮਾਂ ’ਤੇ ਹੀ ਦਰਜ ਹੋਇਆ – ਮੁੱਖ ਮੰਤਰੀ ਐਸ.ਏ.ਐਸ ਨਗਰ (ਮੁਹਾਲੀ), 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਸ ਗੱਲ `ੁਤੇ ਪੂਰਨ ਆਸ ਪ੍ਰਗਟਾਈ ਕਿ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ) ਨਹਿਰ ਮਸਲੇ ਦਾ ਸੁਖਾਵਾਂ ਹੱਲ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਜ਼ਰੀਏ ਨਿਕਲ ਆਵੇਗਾ।           ਅੱਜ ਇਥੇ ਡਿਜ਼ੀਟਲ ਜਾਂਚ …

Read More »