ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ) – ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀਂ ਲਾਉਣਗੇ ਅਤੇ ਇਸ ਵਾਰ ਖਡੂਰ ਸਾਹਿਬ ਹਲਕੇ ਤੋਂ ਲਾਲਜੀਤ ਸਿੰਘ ਭੁੱਲਰ ਵੱਡੀ ਲੀਡ ਨਾਲ ਇਹ ਸੀਟ ਜਿੱਤਣਗੇ।ਇਹ ਪ੍ਰਗਟਾਵਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੱਡੀ ਗਿਣਤੀ ‘ਚ ਆਪ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸਨਮਾਨਿਤ ਕਰਦੇ ਸਮੇਂ ਕਰਦਿਆਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ …
Read More »ਪੰਜਾਬੀ ਖ਼ਬਰਾਂ
ਬਠਿੰਡੇ ਦੇ ਲੋਕ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਦੀਆਂ ਪੌੜੀਆਂ ਚੜਾਉਣਗੇ – ਖੁੱਡੀਆਂ
ਭੀਖੀ, 15 ਮਈ (ਕਮਲ ਜ਼ਿੰਦਲ) – ਆਮ ਆਦਮੀ ਪਾਰਟੀ ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਭੋਪਾਲ ਵਿਖੇ ਪਿਛਲੇ ਦਿਨੋਂ ਹੀ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਚੁਸਪਿੰਦਰ ਸਿੰਘ ਚਹਿਲ ਦੀ ਵਰਕਰ ਮਿਲਣੀ ਵਿੱਚ ਪਹੁੰਚੇ।ਜਿਥੇ ਉਹਨਾਂ ਆਮ ਆਦਮੀ ਪਾਰਟੀ ਦੁਆਰਾ ਦੋ ਸਾਲਾਂ ਵਿੱਚ ਲੋਕਾਂ ਲਈ ਕੀਤੇ ਗਏ ਕੰਮਾਂ ਨੂੰ ਗਿਣਾਇਆ, ਉਥੇ ਹੀ ਵਿਰੋਧੀ ਪਾਰਟੀਆਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦੀ ਵਿਪਰੋ ‘ਚ ਚੋਣ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਭਾਰਤ ਦੀ ਪ੍ਰਮੁੱਖ ਮਲਟੀਨੈਸ਼ਨਲ ਕੰਪਨੀ ਵਿਪਰੋ ਵਿੱਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪਲੇਸਮੈਂਟ ਡਰਾਈਵ ਵਿੱਚ ਵਿਪਰੋ ਐਚ ਆਰ ਸਰਵਿਸਜ਼ ਦੁਆਰਾ ਦੋ ਵਿਦਿਆਰਥਣਾਂ ਦੀ ਚੋਣ ਕੀਤੀ ਗਈ।ਚੋਣ ਪ੍ਰਕਿਰਿਆ ਵਿੱਚ ਪਲੇਸਮੈਂਟ ਵਾਰਤਾਲਾਪ ਤੋਂ ਬਾਅਦ ਗਰੁੱਪ ਚਰਚਾ, ਆਵਾਜ਼ ਅਤੇ ਲਹਿਜ਼ਾ ਜਾਂਚ ਅਤੇ ਐਚ ਆਰ ਰਾਊਂਡ ਸ਼ਾਮਲ ਸਨ। …
Read More »ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ
ਬਿਆਸ, 14 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਡੇਰਾ ਬਿਆਸ ਦੇ ਰਾਧਾ ਸੁਆਮੀ ਸਤਿਸੰਗ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ `ਤੇ ਮੁਲਾਕਾਤ ਕੀਤੀ।ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ ਅਤੇ …
Read More »ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ.ਬੀ.ਐਸ.ਈ 10ਵੀਂ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ। ਸਕੂਲ ਦੀ ਵਿਦਿਆਰਥਣ ਸੁਖਦੀਪ ਕੌਰ ਨੇ 96.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦੋਕਿ ਅਨੂਰੀਤ ਕੌਰ ਨੇ 94, ਖੁਸ਼ਦੀਪ ਕੌਰ ਨੇ 87.8 ਪ੍ਰਤੀਸ਼ਤ ਅੰਕ ਨਾਲ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਕੀਤਾ ਹੈ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਵਿਦਿਆਰਥਣ ਦਾ ਪ੍ਰੀਖਿਆ ’ਚ ਪਹਿਲਾ ਸਥਾਨ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਏ ਬੀ.ਐਡ ਸਮੈਸਟਰ ਚੌਥਾ ਦੀ ਪ੍ਰੀਖਿਆ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਦੀ 10ਵੀਂ ਕਲਾਸ `ਚੋਂ ਜੀਵਨ ਸਿੰਘ ਨੇ 91.2% ਅੰਕਾਂ ਨਾਲ ਮਾਰੀ ਬਾਜ਼ੀ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਦੌਰਾਨ ਇਲਾਕੇ ਦੀ ਨਾਂਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਵਿਦਿਆਰਥੀ ਜੀਵਨ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਦੇ ਹੋਏ 91.2 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ, ਗੋਪੇਸ਼ ਗਰਗ ਨੇ 89.8 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 87.04 ਪ੍ਰਤੀਸ਼ਤ ਅੰਕ …
Read More »ਸ਼ਹੀਦ ਭਾਈ ਦਿਆਲਾ ਜੀ ਸਕੂਲ ਦਾ ਬਾਰਵ੍ਹੀਂ ਕਲਾਸ ਦਾ ਨਤੀਜ਼ਾ ਸ਼ਾਨਦਾਰ ਰਿਹਾ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਬਾਰਵ੍ਹੀਂ ਕਲਾਸ ਦਾ ਨਤੀਜ਼ਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 95.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਸ਼ੀ ਗਰਗ ਨੇ 95 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਤਰਨਵੀਰ ਕੌਰ ਨੇ 94.6 ਪ੍ਰਤੀਸ਼ਤ ਅੰਕ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਦਸਵੀਂ ਕਲਾਸ ਦਾ ਨਤੀਜ਼ਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਵਾਰ ਦੇ ਨਤੀਜੇ ‘ਚ ਵਿਦਿਆਰਥਣ ਰਵਨੀਤ ਕੌਰ ਨੇ 98.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂਕਿ ਅਮਰੀਨ ਕੌਰ 97.4 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰੀਨ ਕੌਰ ਨੇ 96 …
Read More »ਸੀ.ਬੀ.ਐਸ.ਈ ਦਸਵੀਂ ਦੇ ਨਤੀਜੇ ‘ਚੋਂ ਪੀ.ਪੀ.ਐਸ ਚੀਮਾਂ ਦੇ ਬੱਚੇ ਅੱਵਲ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਦਿੱਲੀ ਵਲੋਂ ਦਸਵੀਂ ਜਮਾਤ ਦੇ ਨਤੀਜੇ ਵਿੱਚ ਪੈਰਾਮਾਊਂਟ ਪਬਲਿਕ ਸਕੂੂਲ ਚੀਮਾਂ ਦੇ ਬੱਚਿਆਂ ਦਾ ਪਾਸ ਪ੍ਰਤੀਸ਼ਤ 100% ਰਿਹਾ।ਨੇਮਦੀਪ ਕੌਰ ਨੇ (98.2%) ਅੰਕ ਪ੍ਰਾਪਤ ਕੀਤੇ, ਜਿਸ ਵਿੱਚ ਉਸ ਨੇ ਪੰਜਾਬੀ ਵਿਚੋਂ 100 ਅੰਕ ਪ੍ਰਾਪਤ ਕੀਤੇ।ਹਸਰਤ ਕੌਰ (97.2%), ਰਵਨੀਤ ਕੌਰ (96.2%), ਕੋਮਲਪ੍ਰੀਤ ਕੌਰ (95.4%), ਲੁਕੇਸ਼ ਸਿੰਗਲਾ (95%), ਅਨੁਰੀਤ ਕੌਰ (92.6%), ਅਮਨਿੰਦਰ ਸਿੰਘ ਧਲਿਓ (91%), ਕੋਮਲਪ੍ਰੀਤ …
Read More »
Punjab Post Daily Online Newspaper & Print Media