ਸਬੰਧਤ ਕਾਨੂੰਗੋਆਂ ਨੂੰ ਮੰਗਲਵਾਰ ਤੱਕ ਗਿਰਦਾਵਰੀ ਰਿਪੋਰਟ ਸੌਂਪਣ ਦੀ ਹਦਾਇਤ ਸੰਗਰੂਰ/ਲੌਂਗੋਵਾਲ, 9 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਮਹੀਨਿਆਂ ਦੌਰਾਨ ਹੋਏ ਭਾਰੀ ਬਾਰਿਸ਼ ਅਤੇ ਮੂਨਕ ਦੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਵਿੱਚ ਪਾੜ ਪੈ ਜਾਣ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਹੀ ਅਨੁਮਾਨ ਲਗਾਉਣ ਲਈ ਚੱਲ ਰਹੀ ਸਪੈਸ਼ਲ ਗਿਰਦਾਵਰੀ ਦੀ ਪ੍ਰਕਿਰਿਆ ਦੇ ਅੰਤਿਮ ਪੜਾਅ ਦਾ ਐਸ.ਡੀ.ਐਮ ਸੂਬਾ ਸਿੰਘ …
Read More »ਪੰਜਾਬੀ
ਸੋਈ ਦੇ ਚੇਤਨ ਚੌਧਰੀ ਦੀ ਜਿੱਤ ਅਕਾਲੀ ਦਲ ਦੇ ਪੱਖ `ਚ ਹੋ ਰਹੇ ਬਦਲਾਅ ਦਾ ਇਸ਼ਾਰਾ – ਕਾਕਾ ਨਵਇੰਦਰਪ੍ਰੀਤ ਸਿੰਘ
ਲੌਂਗੋਵਾਲ, 9 ਸਤੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈਆਂ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ (ਸੋਈ) ਦੇ ਉਮੀਦਵਾਰ ਚੇਤਨ ਚੌਧਰੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ `ਤੇ ਸੂਬੇ ਭਰ ਵਿਚ ਖੁਸ਼ੀ ਦਾ ਆਲਮ ਹੈ।ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦੇ ਹੋਏ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਸੇਵਾਦਾਰ ਹਲਕਾ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਸਬੰਧੀ ਵਿਸ਼ੇਸ਼ ਸਮਾਗਮ
ਜੰਡਿਆਲਾ ਗੁਰੂ, 9 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਆਪਣੀ ਕਲਾ ਦਿਖਾਉਦਿਆਂ, ਗਿੱਧਾ, ਭੰਗੜਾ, ਸਕਿਟਾਂ, ਗੀਤ, ਖੇਡਾਂ ਵਿਚ ਭਾਗ ਲਿਆ।ਸ਼ੁਰੁਆਤ ਵਿੱਚ ਸ਼ਰਨਜੀਤ ਮੈਡਮ ਨੇ ਸ਼ਬਦ ਗਾਇਨ ਕੀਤਾ, ਉਪਰੰਤ ਸੁਖਚੈਨ ਸਿੰਘ (ਕੋਆਰਡੀਨੇਟਰ) ਨੇ ਅਧਿਆਪਕ ਦਿਵਸ `ਤੇ ਕਵਿਤਾ ਪੇਸ਼ ਕੀਤੀ।ਸੀਨਿਅਰ ਬਲਾਕ ਦੇ ਅਧਿਆਪਕਾਂ ਨੇ ਮੋਬਾਇਲ …
Read More »ਭਜਨ ਸਿੰਘ ਨਮਿਤ ਅੰਤਿਮ ਅਰਦਾਸ ਮੱਲ੍ਹੀਆਂ ਵਿਖੇ 13 ਸਤੰਬਰ ਨੂੰ
ਜੰਡਿਆਲਾ ਗੁਰੂ, 9 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੱਤਰਕਾਰ ਸੁਖਦੇਵ ਸਿੰਘ ਤੇ ਜਸਪਾਲ ਸਿੰਘ ਮੱਲ੍ਹੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਭਜਨ ਸਿੰਘ (82) ਸਾਬਕਾ ਫੋਜੀ ਮੱਲੀਆਂ ਦੀ ਸਕੂਟਰ `ਤੇ ਜਾਂਦੇ ਸਮੇਂ ਅਚਾਨਕ ਅਟੈਕ ਹੋਣ ਨਾਲ ਮੌਤ ਹੋ ਗਈ।ਉਹਨਾਂ ਨੇ ਫੌਜ ਦੀ ਨੌਕਰੀ ਸਮੇਂ ਉਹਨਾਂ ਨੇ 1965 ਅਤੇ 1971 ਦੀ ਜੰਗ ਲੜੀ।ਇਸ ਵਕਤ …
Read More »ਕੌਮਾਂਤਰੀ ਨਗਰ ਕੀਰਤਨ 5 ਨਵੰਬਰ ਨੂੰ ਸੁਲਤਾਨਪੁਰ ਲੋਧੀ `ਚ ਹੋਵੇਗਾ ਸੰਪਨ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਏਪੁਰ ’ਚ ਭਰਵਾਂ ਸਵਾਗਤ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਛੱਤੀਸਗੜ੍ਹ ਦੇ ਸ਼ਹਿਰ ਰਾਏਪੁਰ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਈ ਰਵਾਇਤਾਂ ਅਨੁਸਾਰ ਸੰਗਤ ਦੀ ਭਰਵੀਂ ਸ਼ਮੂਲੀਅਤ ਦੌਰਾਨ ਗੋਂਦੀਆ (ਮਹਾਰਾਸ਼ਟਰ) ਲਈ …
Read More »ਪਹਿਲੇ ਪਾਤਸ਼ਾਹ ਨੇ ਲੋਕਾਈ ਨੂੰ ਕੁਰੂਕਸ਼ੇਤਰ ਵਿਖੇ ਸੱਚ ਧਰਮ ਦਾ ਉਪਦੇਸ਼ ਦਿੱਤਾ – ਲੌਂਗੋਵਾਲ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਰੂਕਸ਼ੇਤਰ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਰਾਜ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਮੁੰਬਈ `ਚ ਸਮਾਗਮ ਤੇ ਸੈਮੀਨਾਰ 19 ਅਕਤੂਬਰ ਨੂੰ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸੂਬਿਆਂ ਅੰਦਰ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਤਹਿਤ ਇੱਕ ਵਿਸ਼ੇਸ਼ ਸਮਾਗਮ ਮੁੰਬਈ ਵਿਖੇ 19 ਅਕਤੂਬਰ ਨੂੰ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਦੇ ਪ੍ਰਤੀਨਿਧ ਸਿੱਖਾਂ ਨਾਲ ਇਕੱਤਰਤਾ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੀ ਧਰਮ …
Read More »ਪਾਕਿਸਤਾਨ ਲਾਂਘੇ ਦੀ ਫ਼ੀਸ ਰੱਦ ਕਰੇ – ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਰਾਹੀਂ ਗੁਰਦਵਾਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂ ਤੋਂ 20 ਡਾਲਰ (1400 ਰੁਪੈ) ਫ਼ੀਸ ਵਸੂਲਣ ਦੇ ਪ੍ਰਸਤਾਵ `ਤੇ ਮੁੜ ਵਿਚਾਰ ਕਰਦਿਆਂ ਇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਪ੍ਰੋ: ਸਰਚਾਂਦ …
Read More »ਤਰਕਸ਼ੀਲ ਸੁਸਾਇਟੀ ਵਲੋਂ ਜੀਵ ਉਤਪਤੀ ਵਿਸ਼ੇ `ਤੇ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ
ਲੌਂਗੋਵਾਲ, 9 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਲੌਂਗੋਵਾਲ ਵਲੋਂ ਜੀਵ ਦੀ ਉਤਪਤੀ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਰਦਾਰ ਜੋਧਾ ਸਿੰਘ (ਰਿਸਰਚ ਸਕਾਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਮੁੱਖ ਬੁਲਾਰੇ ਦੇ ਤੌਰ `ਤੇ ਸ਼ਿਰਕਤ ਕੀਤੀ।ਸੁਸਾਇਟੀ ਦੇ ਸੂਬਾਈ ਆਗੂ ਮਾਸਟਰ ਬਲਬੀਰ ਚੰਦ ਲੌਂਗੋਵਾਲ ਨੇ ਸਮਾਜ …
Read More »
Punjab Post Daily Online Newspaper & Print Media