ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਮਨਾਇਆ । ਉਨ੍ਹਾਂ ਨੇ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਂਟ ਕੀਤੀ ।ਵਿਦਿਆਰਥੀਆਂ ਨੇ ਰਾਸ਼ਟਰ ਨਿਰਮਾਣ ਵਿੱਚ ਅਧਿਆਪਕ ਦੀ ਭੂਮਿਕਾ ਬਾਰੇ ਉਨ੍ਹਾਂ ਦੇ ਵਿਚਾਰ ਪੜੇ ।ਅਧਿਆਪਕਾਂ ਲਈ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ, ਕੁੱਝ ਰੌਚਕ ਖੇਡਾਂ ਅਤੇ ਨਾਚ ਪੇਸ਼ ਕੀਤਾ …
Read More »ਪੰਜਾਬੀ
ਅਧਿਆਪਕ ਵਲੋਂ ਵਿਦਿਆਰਥਣਾਂ ਦੀ ਸਾਰੀ ਫੀਸ ਪੱਲਿਓਂ ਦੇਣ ਦਾ ਫੈਸਲਾ
ਭੀਖੀ, 8 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਇਥੋਂ ਨੇੜਲੇ ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਅਧਿਆਪਕ ਵਜੋਂ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਸਟੇਟ ਅਵਾਰਡੀ ਡਾ. ਕਰਨੈਲ ਵੈਰਾਗੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਉਹਨਾਂ ਦੇ ਸਕੂਲ ਵਿੱਚ ਗਿਆਰਵੀਂ ਜਮਾਤ ਦੀਆਂ ਸਾਰੀਆਂ ਲੜਕੀਆਂ ਦੀ ਬਣਦੀ ਸਾਰੀ ਫੀਸ ਉਹ ਖੁਦ ਆਪਣੇ ਕੋਲੋਂ ਭਰਨਗੇ।ਡਾ. ਵੈਰਾਗੀ ਨੇ ਕਿਹਾ …
Read More »ਪੰਜਾਬ ਕਿਸਾਨ ਯੂਨੀਅਨ ਦਾ ਬਲਾਕ ਭੀਖੀ ਦੀ ਮੀਟਿੰਗ ਹੋਈ
ਭੀਖੀ, 8 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਕਿਸਾਨ ਯੂਨੀਅਨ ਦਾ ਬਲਾਕ ਭੀਖੀ ਦਾ ਡੈਲੀਗੇਟ ਇਜਲਾਸ ਹੋਇਆ।ਜਿਸ ਵਿੱਚ ਗੋਰਾ ਸਿੰਘ ਭੈਣੀਬਾਘਾ, ਸਵਰਨ ਸਿੰਘ ਬੋੜਾਵਾਲ, ਸੁਰਜੀਤ ਸਿੰਘ ਕੋਟਧਰਮੂ, ਹਾਕਮ ਸਿੰਘ ਝੁਨੀਰ ਅਤੇ ਰੁਲਦੂ ਸਿੰਘ ਮਾਨਸਾ ਵਿਸੇਸ਼ ਤੌਰ ਤੇ ਸ਼ਾਮਲ ਹੋਏ।ਜਥੇਬੰਦੀ ਦੇ ਪਿਛਲੇ ਦੋ ਸਾਲ ਦੀਆਂ ਪ੍ਰਾਪਤੀਆਂ ਅਤੇ ਕੀਤੇ ਕੰਮਾਂ ਨੂੰ ਜਿਲਾ ਪ੍ਰਧਾਨ ਭੋਲਾ ਸਿੰਘ ਸਮਾਓਂ, ਬਲਾਕ ਪ੍ਰਧਾਨ ਕਰਨੈਲ ਸਿੰਘ …
Read More »ਬਸਪਾ ਨੇ ਤੁਗਲਕਾਬਾਦ ਸਥਿਤ ਪ੍ਰਾਚੀਨ ਮੰਦਰ ਢਾਹੇ ਜਾਣ ਤੇ ਜਮਾਲਪੁਰ ਘਟਨਾ ਦੇ ਵਿਰੋਧ `ਚ ਫੂਕੀ ਅਰਥੀ
ਭੀਖੀ, 8 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਮਾਨਸਾ ਵਲੋਂ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਲਦੀਪ ਸਿੰਘ ਸਰਦੂਲਗੜ੍ਹ ਸੂਬਾ ਜਨ ਸਕੱਤਰ ਅਤੇ ਆਤਮਾ ਸਿੰਘ ਪਮਾਰ ਇੰਚਾਰਜ ਲੋਕ ਸਭਾ ਹਲਕਾ ਬਠਿੰਡਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਸ੍ਰੀ ਗੁਰੂ ਰਵਿਦਾਸ ਦੇ ਦਿੱਲੀ ਵਿਖੇ ਢਾਹੇ ਗਏ ਮੰਦਰ ਅਤੇ ਪੰਜਾਬ ਵਿੱਚ ਲੁਧਿਆਣਾ ਜਿਲ੍ਹੇ ਦੇ …
Read More »ਪ੍ਰੀ-ਸਕੂਲ ਸਿੱਖਿਆ ਆਂਗਣਵਾੜੀ ਕੇਂਦਰਾਂ ਵਿੱਚ ਦਿੱਤੀ ਜਾਵੇ- ਸੂਬਾ ਪ੍ਰਧਾਨ ਹਰਜੀਤ ਕੌਰ
ਭੀਖੀ, 8 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜਿਲ੍ਹਾ ਮਾਨਸਾ ਦਾ ਇੱਕ ਰੋਜਾ ਅਜਲਾਸ ਵਿਸ਼ਵਕਰਮਾ ਭਵਨ ਵਿੱਚ ਜਿਲ੍ਹਾ ਪ੍ਰਧਾਨ ਸ਼੍ਰੀਮਤੀ ਜਸਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਸੰਪੰਨ ਹੋਇਆ। ਇਸ ਇਜਲਾਸ ਵਿੱਚ ਪੰਜਾਬ ਸੂਬੇ ਦੇ ਪ੍ਰਧਾਨ ਸ਼੍ਰੀਮਤੀ ਹਰਜੀਤ ਕੌਰ ਜਨਰਲ ਸਕੱਤਰ ਸੁਭਾਸ਼ ਰਾਣੀ ਤੋਂ ਇਲਾਵਾ 92 ਡੈਮੀਗੇਟਾਂ ਨੇ ਭਾਗ ਲਿਆ। ਜਨਰਲ ਸਕੱਤਰ ਸ਼੍ਰੀਮਤੀ ਚਰਨਜੀਤ ਕੌਰ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ ’ਚ ਨਾ ਪੁੱਜੇ ਪੰਜਾਬ ਸਰਕਾਰ ਦੇ ਨੁਮਾਇੰਦੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਗਲੇ ਆਦੇਸ਼ ਲਈ ਲਿਖਿਆ ਪੱਤਰ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਇਕੱਠਿਆਂ ਮਨਾਉਣ ਲਈ ਤਾਲਮੇਲ ਕਮੇਟੀ ਦੀ ਇਕੱਤਰਤਾ ’ਚ ਅੱਜ ਫੇਰ ਪੰਜਾਬ ਸਰਕਾਰ ਵੱਲੋਂ ਕੋਈ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਰਾਏਪੁਰ ਲਈ ਰਵਾਨਾ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ, ਬਿਲਾਸਪੁਰ ਤੋਂ ਅਗਲੇ ਪੜਾਅ ਰਾਏਪੁਰ (ਛੱਤੀਸਗੜ੍ਹ) ਲਈ ਰਵਾਨਾ ਹੋ ਗਿਆ। …
Read More »ਸਮਰਾਲਾ ਹਲਕੇ ਦੀਆਂ ਸੜਕਾਂ ਦੀ ਮਾੜੀ ਹਾਲਤ ਲਈ ਜਿੰਮੇਵਾਰ ਸਿਆਸੀ ਨੇਤਾਵਾਂ ਦਾ ਸਮਾਜਿਕ ਬਾਈਕਾਟ ਹੋਵੇ – ਦਿਆਲਪੁਰਾ
ਸਮਰਾਲਾ, 7 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚੋਂ ਵਿਧਾਨ ਸਭਾ ਹਲਕਾ ਸਮਰਾਲਾ ਦੀ ਮਾੜੀ ਹਾਲਤ ਖਾਸ ਕਰਕੇ ਸੜਕਾਂ ਦੀ ਬੇਹੱਦ ਖਸਤਾ ਹਾਲਤ ਪੂਰੇ ਪੰਜਾਬ ਕੀ ਵਿਦੇਸ਼ਾਂ ਵਿੱਚ ਵੀ ਨਹੀਂ ਲੁਕੀ ਹੋਈ।ਜੇਕਰ ਸਮਰਾਲਾ ਹਲਕੇ ਦਾ ਕੋਈ ਪ੍ਰਵਾਸੀ ਵੀਰ ਪੰਜਾਬ ਆਉਣ ਵਾਰੇ ਸੋਚਦਾ ਹੈ ਤਾਂ ਸਭ ਤੋਂ ਪਹਿਲਾਂ ਫੋਨ ਕਰਕੇ ਇਹ ਪੁੱਛਦਾ ਹੈ ਕਿ …
Read More »ਪੀ. ਡੀ ਐਸ.ਏ ਵਲੋਂ ਖੇਤੀ ਟੈਕਨੋਕਰੇਟਾਂ ਦੀਆਂ ਮੰਗਾਂ ਸੰਬੰਧੀ ਸੂਬਾ ਪੱਧਰੀ ਇਕੱਤਰਤਾ
ਲੁਧਿਆਣਾ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਕਾਸ ਅਫਸਰਾਂ ਅਤੇ ਬਾਗਬਾਨੀ ਵਿਕਾਸ ਅਫਸਰਾਂ ਦੀ ਸਾਂਝੀ ਜਥੇਬੰਦੀ ਪਲਾਂਟ ਡਾਕਟਰ ਸਰਵਿਸਜ਼ ਐਸੋਸੀਏਸ਼ਨ (ਪੀ.ਡੀ.ਐਸ.ਏ) ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੁਖਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ।ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬ ਭਰ ਤੋਂ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ।ਸਾਰੇ ਆਗੂਆਂ ਨੇ ਕਿਹਾ ਏ.ਡੀ.ਓ ਅਤੇ ਐਚ.ਡੀ.ਓ ਦੀਆਂ …
Read More »ਖਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਯੂਨੀਵਰਸਿਟੀ ਨਤੀਜੇ ਸ਼ਾਨਦਾਰ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਬਾਜੀ ਮਾਰੀ।ਐਮ.ਐਸ.ਸੀ (ਕੰਪਿਊਟਰ ਸਾਇੰਸ)-ਫ਼ਾਈਨਲ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ (82.5%), ਗੁਰਲੀਨ ਕੌਰ (82.2%), ਸਿਮਲਜੋਤ ਕੌਰ (81.6), ਮਨਪ੍ਰੀਤ ਕੌਰ (79%) ਅਤੇ ਮਨਪ੍ਰੀਤ ਕੌਰ (77.5%) ਨੇ ਪਹਿਲੀਆਂ ਪੰਜ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਗੁਰਪ੍ਰੀਤ ਕੌਰ (80.3%), ਸਿਮਰਨ (78.9%) ਅਤੇ ਚੰਦਨਜੋਤ …
Read More »
Punjab Post Daily Online Newspaper & Print Media