Wednesday, November 25, 2026

ਪੰਜਾਬੀ

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਹਲਾ ਦਰਜ਼ੇ ਦੀਆਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਖਿੱਤੇ ਦੀਆਂ ਮੋਢੀ ਯੂਨੀਵਰਸਿਟੀਆਂ ਵਿਚ ਸ਼ਾਮਿਲ ਹੈ ਅਤੇ ਯੂਨੀਵਰਸਿਟੀ ਵਿਚ ਚੱਲ ਰਹੇ ਵੱਖ-ਵੱਖ ਕੋਰਸ ਕਰਨ ਉਪਰੰਤ ਨੌਕਰੀਆਂ ਵਾਸਤੇ ਵਿਦਿਆਰਥੀਆਂ ਦੀ ਨਾ ਕੇਵਲ ਦੇਸ਼ ਬਲਕਿ ਵਿਦੇਸ਼ਾਂ ਵਿਚ ਵੀ ਵੱਡੀ ਮੰਗ ਹੈ।ਯੂਨੀਵਰਸਿਟੀ ਦੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਆਪਣੀ ਰਸਮੀ ਪੜ੍ਹਾਈ ਮੁਕੰਮਲ ਹੋਣ ਤੋਂ ਪਹਿਲਾਂ ਹੀ ਬਹੁਤ ਸਾਰੀਆਂ ਰਾਸ਼ਟਰੀ …

Read More »

ਸਚਖੰਡ ਸ੍ਰੀ ਦਰਬਾਰ ਸਾਹਿਬ ਨਤਸਮਸਤਕ ਹੋਏ ਨਵਨਿਯੁੱਕਤ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਤੇ ਬੈਕਵਰਡ ਕਲਾਸ ਲੈਂਡ ਡਿਵੈਲਪਮੈਂਟ ਤੇ ਫਾਈਨਾਂਸ ਕਾਰਪੋਰੇਸ਼ਨ ਦੇ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ ਅਹੁੱਦਾ ਸੰਭਾਲਣ  ਉਪਰੰਤ ਸਚਖੰਡ ਸੀ੍ਰ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿਖੇ ਨਤਮਸ਼ਤਕ ਹੋਏ।ਉਨ੍ਹਾ ਨੇ ਪ੍ਰਮਾਤਮਾ ਦਾ ਸੁਕਰਾਨਾ ਕਰਦੇ ਹੋਏ ਗੁਰੁ ਘਰ ਦਾ ਅਸ਼ੀਰਵਾਦ ਹਾਸਲ ਕੀਤਾ।ਠੇਕੇਦਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੂਚਨਾ ਕੇਂਦਰ ਦੇ …

Read More »

ਕੌਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਸੀਨੀ. ਵਾਈਸ ਚੇਅਰਮੈਨ ਬਣੇ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੌਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ ਬਣਨ ਉਪਰੰਤ ਅੱਜ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਨਿਵਾਸ ਅਸਥਾਨ ਵਿਖੇ ਪੁੱਜੇ।ਸੋਨੀ ਵਲੋਂ ਕੌਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਨੂੰ ਮੁਬਾਰਕਬਾਦ ਦਿੱਤੀ। ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ  ਨੇ ਕਿਹਾ ਕਿ ਉਹ ਸੋਨੀ …

Read More »

ਅਧਿਆਪਕ ਅਮਰਜੀਤ ਸਿੰਘ ਦਾ ਰਾਸ਼ਟਰਪਤੀ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨ

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਪ੍ਰਾਪਤੀ ਲਈ ਦਿੱਤੀਆਂ ਸ਼ੁੱਭ ਕਾਮਨਾਵਾਂ ਭੀਖੀ/ਮਾਨਸਾ, 7 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਲਈ ਮਾਣ ਵਾਲੀ ਗੱਲ ਹੈ ਕਿ ਅਧਿਆਪਕ ਦਿਵਸ `ਤੇ ਮਾਨਸਾ ਜ਼ਿਲ੍ਹੇ ਦੇ 9 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ।ਜਿਨ੍ਹਾਂ ਵਿਚੋਂ ਅਧਿਆਪਕ ਅਮਰਜੀਤ ਸਿੰਘ ਨੂੰ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ …

Read More »

ਰਾਖੀ ਬੰਪਰ ਦਾ ਡੇਢ ਕਰੋੜ ਦਾ ਇਨਾਮ ਜ਼ੀਰਕਪੁਰ ਦੇ ਹਰਭਗਵਾਨ ਦੇ ਨਾਂ

ਕਰੋੜਪਤੀ ਬਣਿਆ ਬੱਚਆਂ ਦੇ ਭਵਿੱਖ ‘ਤੇ ਖਰਚ ਕਰੇਗਾ ਪੈਸਾ ਚੰਡੀਗੜ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਰੱਬ ਜਦੋਂ ਵੀ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ।ਇਹ ਕਹਾਵਤ ਜ਼ੀਰਕਪੁਰ ਵਾਸੀ ਹਰਭਗਵਾਨ ‘ਤੇ 16 ਆਨੇ ਸੱਚ ਢੁੱਕਦੀ ਹੈ।ਰਾਖੀ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਨਿਕਲਣ ਦੀ ਖਬਰ ਜਦੋਂ ਜ਼ੀਰਕਪੁਰ ਵਾਸੀ ਹਰਭਗਵਾਨ ਗਿਰ ਨੂੰ ਮਿਲੀ ਤਾਂ ਉਸ ਨੂੰ ਯਕੀਨ ਹੀ …

Read More »

ਕੈਪਟਨ ਅਮਰਿੰਦਰ ਵਲੋਂ ਸਾਬਕਾ ਐਮ.ਪੀ ਸੁਖਦੇਵ ਸਿੰਘ ਲਿਬੜਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ

ਚੰਡੀਗੜ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਉਹ 87 ਵਰਿਆਂ ਦੇ ਸਨ ਜਿਨਾਂ ਨੇ ਅੱਜ ਸਵੇਰੇ ਖੰਨਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ।ਉਹ ਆਪਣੇ ਪਿੱਛੇ ਪਤਨੀ, ਦੋ ਬੇਟੇ ਤੇ ਦੋ ਬੇਟੀਆਂ ਛੱਡ ਗਏ।             ਇਕ ਸ਼ੋਕ ਸੰਦੇਸ਼ …

Read More »

ਹੁਸ਼ਿਆਰਪੁਰ ਸ਼ਿਕਾਇਤ ਨਿਵਾਰਨ ਕਮੇਟੀ ਗਠਿਤ

ਚੰਡੀਗੜ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਬੀਨੇਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਅਗਵਾਈ ਹੇਠ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ, ਹੁਸ਼ਿਆਰਪੁਰ ਦਾ ਗਠਨ ਕੀਤਾ ਗਿਆ।ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ।ਉਹਨਾਂ ਕਿਹਾ ਕਿ ਇਸ ਸਬੰਧੀ ਸਾਲ ਦੇ ਸ਼ੁਰੂ `ਚ ਜਾਰੀ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਜਾਰੀ ਕਰ ਦਿੱਤਾ ਗਿਆ ਹੈ।ਇਸ ਕਮੇਟੀ ਦਾ ਕਾਰਜਕਾਲ 3 ਸਾਲ ਹੋਵੇਗਾ, ਪਰ ਸਰਕਾਰ ਵਲੋਂ ਕਿਸੇ ਵੀ …

Read More »

ਸਿਹਤ ਮੰਤਰੀ ਵਲੋਂ ਕਾਇਆਕਲਪ ਸਵੱਛ ਭਾਰਤ ਅਭਿਆਨ ਤਹਿਤ ਪੁਰਸਕਾਰਾਂ ਦੀ ਵੰਡ

ਜਿਲਾ ਹਸਪਤਾਲ ਪਠਾਨਕੋਟ ਦੀ ਝੋਲੀ ਪਹਿਲਾ ਇਨਾਮ ਚੰਡੀਗੜ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਇੱਕ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ ਬਿਹਤਰੀਨ ਮੈਡੀਕਲ ਸੇਵਾਵਾਂ ਬਦਲੇ ਸਾਲ 2018-19 ਲਈ ਰਾਜ ਪੱਧਰੀ ਕਾਇਆ ਕਲਪ ਸਵੱਛ ਭਾਰਤ ਅਭਿਆਨ ਪੁਰਸਕਾਰਾਂ ਦੀ ਵੰਡ ਕੀਤੀ ਗਈ। ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਇਨਾਂ ਪੁਰਸਕਾਰਾਂ ਦਾ ਮਕਸਦ ਸਰਵੋਤਮ …

Read More »

ਅਧਿਆਪਕ ਦਲ ਨੇ ਮੰਗਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਨਾਲ ਮੀਟਿੰਗ ਕੀਤੀ

ਸਮਰਾਲਾ, 7 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਸਿੰਘ) –  ਅਧਿਆਪਕ ਦਲ ਪੰਜਾਬ, ਜ਼ਿਲ੍ਹਾ ਲੁਧਿਆਣਾ ਦਾ ਵਫਦ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਲੁਧਿਆਣਾ ਸ੍ਰੀਮਤੀ ਸਵਰਨਜੀਤ ਕੌਰ ਨੂੰ ਜ਼ਿਲ੍ਹਾ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਦੀ ਅਗਵਾਈ ਹੇਠ ਮਿਲਿਆ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦੇ ਹੋਏ ਪ੍ਰੈਸ ਸਕੱਤਰ ਗੁਰਨਾਮ ਸਿੰਘ ਭੈਣੀ ਸਾਹਿਬ ਨੇ ਦੱਸਿਆ ਕਿ ਮਿਡਲ ਸਕੂਲ/ਹਾਈ ਸਕੂਲ ਦੀ ਅਚਨਚੇਤ ਛੁੱਟੀ ਨੂੰ ਸਕੂਲ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਗਰਾਉਂ ਨੇੜਲੇ ਪਿੰਡ ਸ਼ੇਰਪੁਰ ਖੁਰਦ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ …

Read More »