Wednesday, November 25, 2026

ਪੰਜਾਬੀ

ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਧਿਆਪਕ ਦਿਵਸ ਮੌਕੇ ਸੈਮੀਨਾਰ

ਵਿਦਿਆਰਥੀਆਂ ਨੂੰ ਪੈਰਾ-ਲੀਗਲ ਵਲੰਟੀਅਰ ਵਜੋਂ ਕੰਮ ਕਰਨ ਲਈ ਕੀਤਾ ਉਤਸ਼ਾਹਿਤ ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਦਿਵਸ ਮੌਕੇ ਪੰਜਾਬ ਰਾਜ ਕਾਨੰਨੀ ਸੇਵਾਵਾਂ ਅਥਾਰਟੀ  ਵੱਲੋਂ ਆਰਮੀ ਇੰਸਟੀਟਿਊਟ ਆਫ ਲਾਅ ਮੋਹਾਲੀ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਪੰਜਾਬ ਰਾਜ ਕਾਨੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਡਾ. ਮਨਦੀਪ ਮਿੱਤਲ ਨੇ 250 ਵਿਦਿਆਰਥੀਆਂ ਆਪਣਾ ਨਿਸ਼ਾਨਾ ਮਿਥ ਕੇ ਨਿਰੰਤਰ ਕੰਮ …

Read More »

ਸੰਗਰੂਰ ਵਿਖੇ ਬੇਸਹਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ 10 ਮੈਂਬਰੀ ਟੀਮ ਬਣਾਈ

5 ਦਿਨਾਂ ਅੰਦਰ 66 ਬੇਸਹਾਰਾ ਪਸ਼ੂ ਫੜ ਕੇ ਗਊਸ਼ਾਲਾ ਪਹੁੰਚਾਏ ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਬੇਸਹਾਰਾ ਪਸ਼ੂ ਧੰਨ ਕਾਰਨ ਵਾਪਰਣ ਵਾਲੇ ਸੜਕ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਧਿਕਾਰੀਆਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਤੁਰੰਤ ਢੁੱਕਵੀ ਕਾਰਵਾਈ ਅਮਲ ’ਚ ਲਿਆਉਣ ਦੇ ਸਖ਼ਤ ਆਦੇਸ਼ ਜਾਰੀ …

Read More »

ਸਾਂਝ ਕੇਂਦਰਾਂ ਨੇ ਪਬਲਿਕ ਨੂੰ ਕੁੱਲ 7,01,093 ਸੇਵਾਵਾਂ ਮੁਹੱਈਆ ਕਰਵਾਈਆਂ

ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਪੁਲਿਸ ਕਪਤਾਨ ਸੰਗਰੂਰ ਡਾ. ਸੰਦੀਪ ਕੁਮਾਰ ਗਰਗ ਆਈ.ਪੀ.ਐਸ ਦੀ ਅਗਵਾਈ ਹੇਠ ਗੁਰਮੀਤ ਸਿੰਘ ਸਿੱਧੂ ਪੀ.ਪੀ.ਐਸ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਕਮ ਜ਼ਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸੰਗਰੂਰ ਵਲੋਂ ਜਿਲ੍ਹਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਦੇ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਸਾਲ 2012 ਤੋਂ ਜੁਲਾਈ 2019 ਤੱਕ ਦੇ ਸਾਂਝ ਕੇਂਦਰਾਂ ਦੇ ਕੰਮਕਾਰ ਨੂੰ ਵਾਚਿਆ …

Read More »

ਡੀ.ਸੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਤੇ ਟਰਾਲੀਆਂ ਨੂੰ ਦਿਖਾਈ ਹਰੀ ਝੰਡੀ

ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਲੰਧਰ ਦੇ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਨਾਲ ਭਰਿਆ ਟਰੱਕ ਅਤੇ ਟਰਾਲੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸੂਬੇ ਦੇ ਜਿਹੜੇ ਜ਼ਿਲ੍ਹਿਆਂ ਅੰਦਰ ਹੜ੍ਹਾਂ ਕਾਰਨ ਮਾੜੀ ਸਥਿਤੀ ਪੈਦਾ ਹੋ ਗਈ ਸੀ ਉਥੇ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਹਰੇਕ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਇਆ ਡੈਕਲਾਮੇਸ਼ਨ ਮੁਕਾਬਲਾ

ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਭਾਸ਼ਾ ਦੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਚਾਰੇ ਹਾਉਸ ਦੇ ਬੱਚਿਆਂ ਨੇ ਹਿੱਸਾ ਲਿਆ।ਮੁਕਾਬਲਿਆਂ ਦਾ ਮੁੱਖ ਟੀਚਾ ਬੱਚਿਆਂ ਦੀ ਜਨਤਕ ਬੋਲਚਾਲ ਦੀ ਪ੍ਰਤੀਭਾ ਨੂੰ ਨਿਖਾਰਣਾ ਹੁੰਦਾ ਹੈ।ਅੰਗਰੇਜ਼ੀ ਭਾਸ਼ਾ ਦੇ ਮੁਕਾਬਲੇ ਵਿੱਚ ਟਰੂਪਰਸ ਹਾਉਸ ਦੀ ਸਿਮਰਨਜੀਤ ਕੌਰ (ਅੱਠਵੀਂ) ਨੇ ਪਹਿਲਾ, ਰੇਡਰਜ਼ …

Read More »

ਪੰਡਿਤ ਮੋਤੀ ਲਾਲ ਨਹਿਰੂ ਲਾਇਬਰੇਰੀ ਦੀਆਂ ਕਿਤਾਬਾਂ ਤੇ ਦਸਤਾਵੇਜ ਡਿਜ਼ੀਟਲ ਕਰਾਉਣ ਦੀ ਮੰਗ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋੋ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਟਿਡ, ਲੁਧਿਆਣਾ/ ਅੰਮ੍ਰਿਤਸਰ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਥਾਨਕ ਟਾਊਨ ਹਾਲ ਵਿਖੇ 99 ਸਾਲਾਂ ਤੋਂ ਚਲ ਰਹੀ  ਪੰਡਿਤ ਮੋਤੀ ਲਾਲ ਨਹਿਰੂ ਮਿਉਂਸਿਪਲ ਕਾਰਪੋਰੇਸ਼ਨ ਲਾਇਬਰੇਰੀ ਵਿਚ 20 ਹਜ਼ਾਰ ਤੋਂ …

Read More »

ਗਰਾਮ ਵਿਕਾਸ ਸਭਾ ਧਾਂਦਰਾ ਨੇ ਪਹਿਲਾ ਖੂਨਦਾਨ ਕੈਂਪ ਲਗਾਇਆ

ਧੂਰੀ, 5 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਗਰਾਮ ਵਿਕਾਸ ਸਭਾ ਪਿੰਡ ਧਾਂਦਰਾ ਵਲੋਂ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਸਿਕੰਦਰ ਸਿੰਘ ਨੇ ਕੀਤਾ।ਕੈਂਪ ਵਿੱਚ ਬਲੱਡ ਬੈਂਕ ਸੰਗਰੂਰ ਦੀ ਡਾ. ਦੀਪਿਕਾ ਦੀ ਅਗਵਾਈ ਹੇਠ ਆਈ ਟੀਮ ਵਲੋਂ ਕਰੀਬ 50 ਖੂਨਦਾਨੀਆਂ ਦਾ …

Read More »

ਵਿਆਹ ਦੀ ਵਰੇਗੰਢ੍ਹ ਮੋਕੇ ਖਿਡਾਰੀਆਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਭੀਖੀ/ਮਾਨਸਾ, 5 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਰੋਟਰੀ ਕਲੱਬ ਮਾਨਸਾ ਗਰੇਟਰ ਨੇ ਪ੍ਰਧਾਨ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਗੋਰਮਿੰਟ ਪ੍ਰਾਇਮਰੀ ਸਕੂਲ ਮਾਨਸਾ ਖੁਰਦ ਵਿੱਚ ਕਬੱਡੀ ਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ।ਕਲੱਬ ਮੈਂਬਰ ਆਸ਼ੂ ਜੈਨ ਨੇ ਇਹ ਸੇਵਾ ਆਪਣੇ ਵਿਆਹ ਦੀ ਵਰੇਗੰਢ੍ਹ ਦੀ ਖੁਸ਼ੀ ਵਿੱਚ ਕਰਵਾਈ।ਸੈਕਟਰੀ ਵਿਨੋਦ ਗੋਇਲ ਨੇ ਦੱਸਿਆ ਕਿ ਕਲੱਬ ਹਮੇਸ਼ਾਂ ਸਮਾਜ ਭਲਾਈ ਦੇ ਕੰਮ ਪਹਿਲ ਦੇ …

Read More »

ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਜ਼ਖਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ’ਚ ਦਿੱਤੀਆਂ ਜਾਣਗੀਆਂ ਮੁਫਤ ਸੇਵਾਵਾਂ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਟਾਲਾ ਵਿਚ ਪਟਾਕਾ ਫੈਕਟਰੀ ਵਿਚ ਧਮਾਕਾ ਹੋਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਇਸ ਹਾਦਸੇ ਵਿਚ ਚਲਾਣਾ ਕਰ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀਆਂ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੰਗਤ ਦੇ ਭਰਵੇਂ ਉਤਸ਼ਾਹ ਦੇ ਚੱਲਦਿਆਂ ਅੰਤਰਰਾਸ਼ਟਰੀ ਨਗਰ ਕੀਰਤਨ ਉੜੀਸਾ ਦੇ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ ਹੋ ਗਿਆ ਹੈ।      ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਕਾਰਨ ਨਗਰ ਕੀਰਤਨ ਦੀ ਵਿਸ਼ੇਸ਼ ਮਹੱਤਤਾ ਦੇ ਮੱਦੇਨਜ਼ਰ ਹਰ ਸੂਬੇ ਅੰਦਰ ਸੰਗਤਾਂ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪੁੱਜ ਰਹੀਆਂ ਹਨ।ਇਸੇ …

Read More »