ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਸੈਮੀਨਾਰਾਂ ਦੀ ਲੜੀ ਦਾ ਤੀਸਰਾ ਸੈਮੀਨਾਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ (ਹਰਿਆਣਾ) ਵਿਖੇ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਸ ਸੈਮੀਨਾਰ ਦੌਰਾਨ ਜਿਥੇ ਉਘੇ ਵਿਦਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ …
Read More »ਪੰਜਾਬੀ
ਦਮਦਮੀ ਟਕਸਾਲ ਵਲੋਂ ਖਾਲਸਾ ਕਾਲਜ ਵਿਖੇ ਅੰਤਰਾਸ਼ਟਰੀ ਸੈਮੀਨਾਰ ਕੀਤਾ ਗਿਆ
ਕੌਮ `ਚ ਜਾਗਰੂਕਤਾ ਲਿਆਉਣਾ ਤੇ ਪੰਥਕ ਸ਼ਕਤੀ ਨੂੰ ਇਕਜੁੱਟ ਕਰਨਾ ਜਰੂਰੀ- ਗਿ. ਹਰਨਾਮ ਸਿੰਘ ਖਾਲਸਾ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਸਥਾਨਕ ਖਾਲਸਾ ਕਾਲਜ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਮੌਕੇ ਦਮਦਮੀ ਟਕਸਾਲ ਦੇ ਤਿੰਨ ਮੁਖੀਆਂ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰਾਂ ਦੇ ਉਦੇਸ਼ ਬਾਰੇ ਗੱਲ …
Read More »ਤਖਤ ਸ੍ਰੀ ਹਜੂਰ ਸਾਹਿਬ ਦੇ 61 ਕਰੋੜ ਮੁਆਫ ਕਰਨ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਧੰਨਵਾਦ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਬੋਰਡ ਦੀ 61 ਕਰੋੜ ਰੁਪਏ ਦੀ ਰਾਸ਼ੀ ਮੁਆਫ ਕਰਨ ’ਤੇ ਸੂਬੇ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਮੁੱਖ ਮਤਰੀ ਨੇ ਆਪਣੀ ਵਚਨਬੱਧਤਾ ਨਿਭਾਈ ਹੈ। …
Read More »ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਟਾਲਾ ਦੇ ਸਿਵਲ ਹਸਪਤਾਲ ਪਹੁੰਚੇ
ਪਟਾਖਾ ਫੈਕਟਰੀ ਧਮਾਕੇ ਦੇ ਜਖਮੀਆਂ ਨਾਲ ਕੀਤੀ ਮੁਲਾਕਾਤ ਬਟਾਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਟਾਲਾ ਦੇ ਸਿਵਲ ਹਸਪਤਾਲ ਪਹੁੰਚ ਕੇ ਪਟਾਖਾ ਫੈਕਟਰੀ ਧਮਾਕੇ ਦੇ ਜਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੇ ਹੋ ਰਹੇ ਇਲਾਜ ਬਾਰੇ ਜਾਣਕਾਰੀ ਹਾਸਲ ਕੀਤੀ।ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀੜਤਾਂ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨਾਂ …
Read More »ਬਟਾਲਾ ਦੀ ਪਟਾਖਾ ਫੈਕਟਰੀ ਧਮਾਕੇ `ਚ ਮ੍ਰਿਤਕਾਂ ਦੀ ਗਿਣਤੀ 23 ਹੋਈ
ਮੁੱਖ ਮੰਤਰੀ ਵਲੋਂ ਸਹਾਇਤਾ ਦਾ ਐਲਾਨ, ਵੀਰਵਾਰ ਬਟਾਲਾ ਪੁੱਜਣਗੇ ਬਟਾਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਬਟਾਲਾ ਦੇ ਰਿਹਾਇਸ਼ੀ ਖੇਤਰ ਵਿੱਚ ਚੱਲ ਰਹੀ ਪਟਾਖਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਮ੍ਰਿਤਕਾਂ ਦੀ ਗਿਣਤੀ 23 ਹੋ ਗਈ ਹੈ, ਜਦਕਿ 3 ਦਰਜਨ ਦੇ ਕਰੀਨ ਲੋਕ ਜਖਮੀ ਹੋਏ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ …
Read More »ਵਿਜੇ ਇੰਦਰ ਸਿੰਗਲਾ ਵਲੋਂ ਅਧਿਆਪਕਾਂ ਲਈ ਸਟੇਟ ਐਵਾਰਡਾਂ ਨੂੰ ਪ੍ਰਵਾਨਗੀ
ਅਧਿਆਪਕ ਦਿਵਸ ’ਤੇ 5 ਸਤੰਬਰ ਨੂੰ ਦਿੱਤੇ ਜਾਣਗੇ ਸਟੇਟ ਐਵਾਰਡ ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਸਟੇਟ ਐਵਾਰਡਾਂ ਵਾਸਤੇ ਅਧਿਆਪਕਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ …
Read More »ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਐਮਰਜੈਂਸੀ ਸੇਵਾਵਾ ਮੁਹੱਈਆ ਕਰਵਾਉਣ ਦੀ ਹਦਾਇਤ
ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਰੇ ਸਿਵਲ ਸਰਜਨ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਮਰੀਜ਼ਾਂ ਨੂੰ ਸੂਚੀਬੱਧ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਨਾਉਣ। ਇਹ ਨਿਰਦੇਸ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਸਰਕਾਰਾਂ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਹੋਈ ਇੱਕ ਉੱਚ ਪੱਧਰੀ ਵਿਭਾਗੀ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ। ਸਰਬੱਤ …
Read More »ਪੰਜਾਬ ਸਰਕਾਰ ਵਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ ਤੇ ਵੈਟ ਰਿਫੰਡ ਲਈ 97 ਕਰੋੜ ਮਨਜ਼ੂਰ
ਸੁੰਦਰ ਸ਼ਾਮ ਅਰੋੜਾ ਨੇ ਪਹਿਲਕਦਮੀ ਕਰਨ ਲਈ ਮਨਪ੍ਰੀਤ ਬਾਦਲ ਦਾ ਕੀਤਾ ਧੰਨਵਾਦ ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਵਿਭਾਗ ਵਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।ਹਾਲ ਹੀ ’ਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਸ ਸਬੰਧੀ ਬੇਨਤੀ …
Read More »ਕੈਪਟਨ ਦੇ ਹੁਕਮਾਂ ’ਤੇ ਪੰਜਾਬ `ਚ ਬਿਜਲੀ ਦੀਆਂ ਲਾਈਨਾਂ ਤਬਦੀਲ ਕਰਨ ਦੇ ਖਰਚਿਆਂ ਤੋਂ ਛੋਟ
ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਪਾਵਰਕੌਮ (ਪੀ.ਐਸ.ਪੀ.ਸੀ.ਐਲ.) ਵੱਲੋਂ ਆਪਣੀਆਂ ਇਮਾਰਤਾਂ ਉਤੋਂ/ਨੇੜਿਓਂ ਲੰਘ ਰਹੀਆਂ 11 ਕੇ.ਵੀ ਐਚ.ਟੀ/ਐਲ.ਟੀ ਦੀਆਂ ਲਾਈਨਾਂ ਦੀ ਤਬਦੀਲੀ ਲਈ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ ਸਮੱਗਰੀ ਅਤੇ ਭੰਡਾਰਨ ਦੀ ਲਾਗਤ ਦੀ ਛੋਟ ਦੇ ਨਾਲ ਨਾਲ ਨਿਗਰਾਨੀ ਖਰਚਿਆਂ ਤੋਂ ਵੀ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਖੱਪਤਕਾਰਾਂ ਨੂੰ …
Read More »ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 4 ਸਤੰਬਰ ਤੋਂ ਸ਼ੁਰੂ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 4 ਤੋਂ 11 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਕਿਸਾਨ ਸਿਖਲਾਈ …
Read More »
Punjab Post Daily Online Newspaper & Print Media