ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਬਾਰਵ੍ਹੀਂ ਕਲਾਸ ਦਾ ਨਤੀਜ਼ਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 95.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਸ਼ੀ ਗਰਗ ਨੇ 95 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਤਰਨਵੀਰ ਕੌਰ ਨੇ 94.6 ਪ੍ਰਤੀਸ਼ਤ ਅੰਕ …
Read More »ਪੰਜਾਬੀ ਖ਼ਬਰਾਂ
ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਦਸਵੀਂ ਕਲਾਸ ਦਾ ਨਤੀਜ਼ਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਵਾਰ ਦੇ ਨਤੀਜੇ ‘ਚ ਵਿਦਿਆਰਥਣ ਰਵਨੀਤ ਕੌਰ ਨੇ 98.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂਕਿ ਅਮਰੀਨ ਕੌਰ 97.4 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰੀਨ ਕੌਰ ਨੇ 96 …
Read More »ਸੀ.ਬੀ.ਐਸ.ਈ ਦਸਵੀਂ ਦੇ ਨਤੀਜੇ ‘ਚੋਂ ਪੀ.ਪੀ.ਐਸ ਚੀਮਾਂ ਦੇ ਬੱਚੇ ਅੱਵਲ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਦਿੱਲੀ ਵਲੋਂ ਦਸਵੀਂ ਜਮਾਤ ਦੇ ਨਤੀਜੇ ਵਿੱਚ ਪੈਰਾਮਾਊਂਟ ਪਬਲਿਕ ਸਕੂੂਲ ਚੀਮਾਂ ਦੇ ਬੱਚਿਆਂ ਦਾ ਪਾਸ ਪ੍ਰਤੀਸ਼ਤ 100% ਰਿਹਾ।ਨੇਮਦੀਪ ਕੌਰ ਨੇ (98.2%) ਅੰਕ ਪ੍ਰਾਪਤ ਕੀਤੇ, ਜਿਸ ਵਿੱਚ ਉਸ ਨੇ ਪੰਜਾਬੀ ਵਿਚੋਂ 100 ਅੰਕ ਪ੍ਰਾਪਤ ਕੀਤੇ।ਹਸਰਤ ਕੌਰ (97.2%), ਰਵਨੀਤ ਕੌਰ (96.2%), ਕੋਮਲਪ੍ਰੀਤ ਕੌਰ (95.4%), ਲੁਕੇਸ਼ ਸਿੰਗਲਾ (95%), ਅਨੁਰੀਤ ਕੌਰ (92.6%), ਅਮਨਿੰਦਰ ਸਿੰਘ ਧਲਿਓ (91%), ਕੋਮਲਪ੍ਰੀਤ …
Read More »ਈ.ਟੀ.ਓ ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਨਾਂ ਸ਼ਾਮਲ ਕਰਨ ‘ਤੇ ਕੀਤਾ ਧੰਨਵਾਦ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਹਰਭਜਨ ਸਿੰਘ ਟੀ.ਟੀ.ਓ ਕੈਬਨਿਟ ਮੰਤਰੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਕਰਨ *ਤੇ ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਾਂਗ 2024 ਸੰਸਦੀ ਚੋਣਾਂ ਦੇ ਨਤੀਜੇ ਹੈਰਾਨੀਜਨਕ ਹੋਣਗੇ ਅਤੇ 13 ਦੀਆਂ 13 …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਚਮਕਾਇਆ ਸਕੂਲ ਦਾ ਨਾਮ
ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦ੍ਰਿੜ੍ਹਤਾ ਅਤੇ ਟੀਮਵਰਕ ਨਾਲ ਸ਼ਾਨਦਾਰ ਪ੍ਰਦਰਸ਼ਨ ਲਈ, ਸਨਮਾਨਿਤ ਕਰਨ ਲਈ ਖ਼ਾਸ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ । ਫੈਂਸਿੰਗ -1। ਓਪਨ ਨੈਸ਼ਨਲ ਫੈਂਸਿੰਗ ਚੈਂਪੀਅਨਸ਼ਿਪ (ਅੰਡਰ-14 ਗਰੁੱਪ) ਵਿੱਚੋਂ ਅੱਠਵੀਂ ਜਮਾਤ ਦੀ ਮਹਿਕਦੀਪ …
Read More »ਰੁਟੀਨ ਇਮੁਨਾਈਜੇਸ਼ਨ ਦੇ ਏ.ਈ.ਐਫ.ਆਈ ਅਤੇ ਮੀਜ਼ਲਸ-ਰੂਬੈਲਾ ਸੰਬਧੀ ਵਰਕਸ਼ਾਪ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਸੁਮੀਤ ਸਿੰਘ ਦੇ ਨਿਰਦੇਸ਼ਾਂ ਐਸ.ਜੀ.ਆਰ.ਡੀ ਮੈਡੀਕਲ ਕਾਲਜ ਵੱਲਾ ਵਿਖੇ ਰੁਟੀਨ ਇਮੁਨਾਈਜੇਸ਼ਨ ਦੇ ਏ.ਈ.ਐਫ.ਆਈ ਅਤੇ ਮੀਜਲਸ-ਰੂਬੈਲਾ ਖਾਤਮਾ ਮੁਹਿੰਮ ਸੰਬਧੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਨੇ ਦੱਸਿਆ ਕਿ ਭਾਰਤ ਵਿੱਚ ਹਰ ਸਾਲ ਲਗਭਗ 2.7 ਕਰੋੜ ਬੱਚਿਆਂ ਨੂੰ ਅਤੇ 3 ਕਰੋੜ ਗਰਭਵਤੀ ਮਾਵਾਂ ਨੂੰ ਵੈਕਸੀਨੇਸ਼ਨ …
Read More »ਡਾ. ਸੁਖਬੀਰ ਸਿੰਘ ਸੀ.ਕੇ.ਡੀ ਇੰਸਟੀਚਿਉਟ ਦੇ ਨਵੇਂ ਮੈਂਬਰ ਇੰਚਾਰਜ ਨਿਯੁੱਕਤ
ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵਲੋਂ ਡਾ. ਸੁਖਬੀਰ ਸਿੰਘ ਸੀ.ਕੇ.ਡੀ ਇੰਸਟੀਚਿਉਟ ਆਫ਼ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਨਵੇਂ ਮੈਂਬਰ ਇੰਚਾਰਜ ਨਿਯੁੱਕਤ ਕੀਤੇ ਗਏ ਹਨ।ਡਾ. ਸੁਖਬੀਰ ਸਿੰਘ ਐਮ.ਏ, ਐਮ.ਫਿਲ, ਪੀ.ਐਚ ਡੀ) ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਮੁਖੀ ਵਜੋਂ ਰਿਟਾਇਰ ਹੋਏ ਹਨ ਅਤੇ ਖ਼ਾਲਸਾ ਕਾਲਜ ਦੇ ਡੀਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।ਅਕਾਦਮਿਕ ਖੇਤਰ ਵਿੱਚ 31 ਸਾਲ ਦਾ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 14 ਮਈ (ਕਮਲ ਜ਼ਿੰਦਲ) – ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਨੇ ਦੱਸਿਆ ਬਾਰਵੀਂ ਜਮਾਤ ਦੇ ਕਾਮਰਸ ਗਰੁੱਪ ‘ਚੋਂ ਕਾਰਤਿਕੇ ਨੇ 96. 80% ਪਹਿਲਾ, ਹੇਮੰਤ ਜੈਨ ਨੇ 95.80% ਦੂਜਾ, ਸੁਮਨਪ੍ਰੀਤ ਕੌਰ ਨੇ 94.60 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ …
Read More »ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦਾ ਪ੍ਰਧਾਨ ਕਾਂਗਰਸ ‘ਚ ਸ਼ਾਮਲ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸਥਾਨਕ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਸਰਬਜੀਤ ਸਿੰਘ ਛੱਬਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ, ਜਿਸ ਨਾਲ ਗੁਰਜੀਤ ਸਿੰਘ ਔਜਲਾ ਨੂੰ ਚੋਣ ਪ੍ਰਚਾਰ ਵਿੱਚ ਬਹੁਤ ਵੱਡਾ ਲਾਭ ਹੋਇਆ ਹੈ।ਸਰਬਜੀਤ ਸਿੰਘ ਛੱਬਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦਾ ਹੀ ਦੂਸਰਾ ਰੂਪ ਹੈ।ਕਾਂਗਰਸ ਪਾਰਟੀ ਇੱਕ ਧਰਮ ਨਿਰਪੇਖ ਪਾਰਟੀ …
Read More »ਤਰਸੇਮ ਸਿੰਘ ਡੀ.ਸੀ ਨੇ ਕਾਂਗਰਸ ‘ਚ ਕੀਤੀ ਘਰ ਵਾਪਸੀ
ਹਰੀਸ਼ ਚੌਧਰੀ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਸਵਾਗਤ ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਹਲਕਾ ਅਟਾਰੀ ਤੋਂ ਵਿਧਾਇਕ ਰਹੇ ਤਰਸੇਮ ਸਿੰਘ ਡੀ.ਸੀ ਇੱਕ ਵਾਰ ਫਿਰ ਘਰ ਪਰਤ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਉਨ੍ਹਾਂ ਦਾ ਅੱਜ ਕਾਂਗਰਸ ਦੇ ਸਕੱਤਰ ਅਤੇ ਵਿਸ਼ੇਸ਼ ਨਿਗਰਾਨ ਪੰਜਾਬ ਹਰੀਸ਼ ਚੌਧਰੀ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸੰਸਦ …
Read More »
Punjab Post Daily Online Newspaper & Print Media