Wednesday, November 25, 2026

ਪੰਜਾਬੀ

ਖਾਲਸਾ ਕਾਲਜ ਵਿਖੇ ‘ਉਤਰਬਸਤੀਵਾਦੀ ਪੰਜਾਬ ’ਚ ਸ਼ੈਕਸਪੀਅਰ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਅਧਿਐਨ ਵਿਭਾਗ ਵਲੋਂ ‘ਉਤਰਬਸਤੀਵਾਦੀ ਪੰਜਾਬ ’ਚ ਸ਼ੈਕਸਪੀਅਰ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ’ਚ ਨਾਰਦ ਈਸਟਰਨ ਯੂਨੀਵਰਸਿਟੀ ਬੌਸਟਨ ਯੂ.ਐਸ.ਏ ਦੇ ਅੰਗਰੇਜ਼ੀ ਵਿਭਾਗ ਦੀ ਰਿਸਰਚ ਸਕਾਲਰ ਵਿਜੇਤਾ ਸੈਣੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ …

Read More »

ਜਾਗੋ ਕੱਢ ਕੇ ਲੋਕਾਂ ਨੂੰ ਪੋਸ਼ਣ ਪ੍ਰਤੀ ਕੀਤਾ ਜਾਗਰੂਕ

ਫਿਰੋਜ਼ਪੁਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਫਿਰੋਜ਼ਪੁਰ ਜਿਲੇ ਦੇ ਪਿੰਡਾਂ ਵਿੱਚ `ਪੋਸ਼ਣ ਮਾਹ` ਦੇ ਤਹਿਤ ਪੋਸ਼ਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ   ਪੰਜਾਬੀ ਸਭਿਆਚਾਰ ਅਤੇ ਵਿਰਾਸਤੀ ਜਾਗੋ ਰਾਹੀਂ `ਜਾਗੋ ਲੋਕੋ ਵੇ, ਅਸੀਂ ਜਾਗੋ ਲੈ ਕੇ ਆਈਆਂ, ਦਾ ਹੋਕਾ ਦਿੰਦੀਆਂ ਹੋਈਆਂ ਔਰਤਾਂ।  

Read More »

ਗੁਰਪ੍ਰੀਤ ਸਿੰਘ ਬਿੰਦਰਾ ਅਤੇ ਗਰੂਸ਼ਾ ਕੌਰ ਬਿੰਦਰਾ ਨੂੰ ਵਿਆਹ ਦੀ ਵਰੇਗੰਢ ਮੁਬਾਰਕ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਤਰਨ ਤਾਰਨ ਰੋਡ ਵਾਸੀ ਗੁਰਪ੍ਰੀਤ ਸਿੰਘ ਬਿੰਦਰਾ ਅਤੇ ਗਰੂਸ਼ਾ ਕੌਰ ਬਿੰਦਰਾ ਨੇ ਆਪਣੇ ਵਿਆਹ ਦੀ ਦੂਸਰੀ ਵਰ੍ਹੇਗੰਢ ਮਨਾਈ।

Read More »

ਜਨਮ ਦਿਨ ਮੁਬਾਰਕ – ਵਾਹਿਨੂਰ ਸਿੰਘ ਬਿੰਦਰਾ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਤਰਨ ਤਾਰਨ ਰੋਡ ਵਾਸੀ ਗੁਰਪ੍ਰੀਤ ਸਿੰਘ ਬਿੰਦਰਾ ਤੇ ਗਰੂਸ਼ਾ ਕੌਰ ਬਿੰਦਰਾ ਨੂੰ ਹੋਣਹਾਰ ਬੇਟੇ ਵਾਹਿਨੂਰ ਸਿੰਘ ਬਿੰਦਰਾ ਦ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।    

Read More »

ਅੰਤਰਰਾਸ਼ਟਰੀ ਨਗਰ ਕੀਰਤਨ ਰਾਂਚੀ ਤੋਂ ਰੌੜਕਿਲ੍ਹਾ ਲਈ ਰਵਾਨਾ

ਅੰਮ੍ਰਿਤਸਰ, 3 ਸਤੰਬਰ *ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਰਾਂਚੀ (ਝਾਰਖੰਡ) ਤੋਂ ਰੌੜਕਿਲ੍ਹਾ ਲਈ ਰਵਾਨਾ ਹੋਇਆ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਰਾਂਚੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਗਰ ਕੀਰਤਨ ਦੇ ਪੁੱਜਣ ਸਮੇਂ ਸੰਗਤ ਨੇ ਖ਼ਾਲਸਈ ਜੈਕਾਰਿਆਂ ਅਤੇ ਫੁੱਲਾਂ ਦੀ …

Read More »

ਬਲਬੀਰ ਸਿੰਘ ਸਿੱਧੂ ਨੇ 11 ਦਿਵਿਆਂਗ ਹੈਲਥ ਵਰਕਰਾਂ ਨੂੰ ਸੌਂਪੇ ਨਿਯੁੱਕਤੀ ਪੱਤਰ

ਕਿਹਾ ਕੈਪਟਨ ਸਰਕਾਰ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਭਾਗ ਦੇ ਮੁੱਖ ਦਫ਼ਤਰ ਵਿੱਚ 11 ਦਿਵਿਆਂਗ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਨਿਯੁੱਕਤੀ ਪੱਤਰ ਸੌਂਪੇ।             ਮੰਤਰੀ ਸਿੱਧ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਵਿਸ਼ੇਸ਼ ਕਰਕੇ ਦਿਵਿਆਂਗਾਂ ਦਾ …

Read More »

ਪੰਜਾਬ ਦੇ ਸਾਇੰਸ, ਟੈਕਨੋਲੋਜੀ ਅਤੇ ਵਾਤਾਵਰਣ ਵਿਭਾਗ ਵਲੋਂ ਆਈ.ਆਈ.ਟੀ ਰੋਪੜ ਨਾਲ ਸਮਝੌਤਾ ਸਹੀਬੱਧ

ਮਿਸ਼ਨ ਇਨੋਵੇਟ ਪੰਜਾਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਮਿਲੇਗਾ ਹੋਰ ਹੁਲਾਰਾ ਚੰਡੀਗੜ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਵਿਚ ਰਿਸਰਚ ਅਤੇ ਇਨੋਵੇਸ਼ਨ ਨੂੰ ਉਤਸਾਹਤ ਕਰਨ ਦੇ ਮੱਦੇਨਜ਼ਰ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਰੋਪੜ ਨੇ ਮੰਗਲਵਾਰ ਨੂੰ ਸਮਝੌਤਾ ਸਹੀਬੱਧ (ਐਮ.ਓ.ਯੂ) ਕੀਤਾ।ਇਸ ਸਮਝੌਤੇ ‘ਤੇ ਸਾਇੰਸ, ਟੈਕਨਾਲੋਜੀ ਅਤੇ ਵਾਤਾਵਰਣ ਦੇ ਪ੍ਰਮੁੱਖ ਸਕੱਤਰ ਸ੍ਰੀ ਆਰ.ਕੇ. ਵਰਮਾ ਅਤੇ …

Read More »

ਪੰਜਾਬ ਲਾਟਰੀਜ਼ ਵਿਭਾਗ ਵਲੋਂ ਰਾਖੀ ਬੰਪਰ ਦੇ ਜੇਤੂਆਂ ਦਾ ਐਲਾਨ

ਪੰਜਾਬ ਸਟੇਟ ਦੀਵਾਲੀ ਬੰਪਰ 2019 ਵੀ ਲਾਂਚ ਚੰਡੀਗੜ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਲੁਧਿਆਣਾ ਵਿਖੇ ਮੰਗਲਵਾਰ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਦੇ ਜੇਤੂਆਂ ਦਾ ਐਲਾਨ ਕੀਤਾ ਗਿਆ।ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 3 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰ. ਏ -860799 ਅਤੇ ਬੀ -750320 (ਦੋਵਾਂ ਨੂੰ 1.5-1.5 ਕਰੋੜ ਰੁਪਏ) ਦੇ ਧਾਰਕਾਂ ਦੇ ਨਾਂ ਰਿਹਾ।               ਬੁਲਾਰੇ  …

Read More »

ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ’ਚ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ਼ ਲਿਆ

ਨੌਜਵਾਨਾਂ ਦਾ ਸਸ਼ਕਤੀਕਰਨ ਪੰਜਾਬ ਸਰਕਾਰ ਦਾ ਉਦੇਸ਼-ਖੇਡ ਤੇ ਯੁਵਾ ਮਾਮਲਿਆਂ ਦੇ ਮੰਤਰੀ ਮੰਤਰੀ ਚੰਡੀਗੜ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਖ-ਵੱਖ ਫੋਰਮਾਂ ’ਚ ਨੌਜਵਾਨਾਂ ਨੂੰ  ਢੁਕਵੀਂ ਨੁਮਾਇੰਦਗੀ ਦੇ ਕੇ ਉਨਾਂ ਦੀ ਵੱਡੀ ਸਮਰੱਥਾ ਦੀ ਸਹੀ ਵਰਤੋਂ ’ਤੇ ਧਿਆਨ ਕੇਂਦਰਤ ਕਰ ਰਹੀ ਹੈ।’ ਇਹ ਪ੍ਰਗਟਾਵਾ ਪੰਜਾਬ ਦੇ ਖੇਡ ਅਤੇ …

Read More »

ਪੰਜਾਬ ਸਰਕਾਰ ਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡਾਂ ਨੂੰ ਉਭਾਰਨ ਵਾਸਤੇ ਮਿਲ ਕੇ ਕੰਮ ਕਰਨਗੇ-ਰਾਣਾ ਸੋਢੀ

ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਊ ਆਇਰ ਉਚ ਪੱਧਰੀ ਵਫਦ ਨਾਲ ਰਾਣਾ ਸੋਢੀ ਨੂੰ ਮਿਲੇ ਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਇੰਗਲੈਂਡ ਦੀ ਬਰਮਿੰਘਮ ਯੂਨੀਵਰਸਿਟੀ ਪੰਜਾਬ ਸੂਬੇ ਵਿੱਚ ਖੇਡ ਹੁਨਰ ਨੂੰ ਉਭਾਰ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਗੀ ਅਤੇ ਇਸ ਨੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਨੂੰ ਬਨਾਉਣ …

Read More »