Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਫੂਡ ਪ੍ਰੋਸੈਸਿੰਗ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਿਖੇ ਫੂਡ ਪ੍ਰੋਸੈਸਿੰਗ ਟ੍ਰੇਨਿੰਗ ਸੈਂਟਰ ਦੇ ਸਹਿਯੋਗ ਨਾਲ ਫ਼ਲਾਂ, ਸਬਜ਼ੀਆਂ ਤੋਂ ਤਿਆਰ ਪ੍ਰੋਸੈਸਡ ਖਾਧ ਵਸਤੂਆਂ ਸਬੰਧੀ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ- ਨਿਰਦੇਸ਼ ਅਤੇ ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਦੀ ਰਹਿਨੁਮਾਈ ਹੇਠ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ’ਚ ਪ੍ਰੋਗਰੈਸਿਵ ਫ਼ਾਰਮਰਜ਼ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ ਖਡੂਰ ਸਾਹਿਬ ਅਧੀਨ …

Read More »

ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਨੂੰ ‘ਫਿਟ ਇੰਡੀਆ ਮੂਵਮੈਂਟ’ ਪ੍ਰੋਗਰਾਮ ਲਾਈਵ ਵਿਖਾਇਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਫ਼ਿਟ ਇੰਡੀਆ ਮੂਵਮੈਂਟ ਲਾਈਵ ਪ੍ਰੋਗਰਾਮ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਦਿਖਾਇਆ ਗਿਆ। ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ ’ਚ ਹਰ ਸਾਲ ਦੀ ਤਰ੍ਹਾਂ 29 ਅਗਸਤ ਖੇਡ ਦਿਵਸ ਦੀ ਤਰ੍ਹਾਂ ਮਨਾਇਆ ਜਾਂਦਾ ਹੈ।ਇਸ ਦਿਨ ਹਾਕੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮਦਿਨ ਨੂੰ  ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਖੇਡ ਵਿਭਾਗ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ।ਸਕੂਲ ਦੇ ਵਾਈਸ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਡਨਲਪ ਕਲਕੱਤਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਡਨਲਪ ਕਲਕੱਤਾ ਤੋਂ ਅੱਗੇ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦੁਰਗਾਪੁਰ ਤੋਂ ਇਥੇ ਪੁੱਜਾ।ਗੁਰਦੁਆਰਾ ਸਾਹਿਬ ਡਨਲਪ ਵਿਖੇ ਨਗਰ ਕੀਰਤਨ ਦੇ …

Read More »

ਅਮਰੀਕਾ ’ਚ ਸਿੱਖ ਦੀ ਹੱਤਿਆ, ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ -ਲੌਂਗੋਵਾਲ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਬਜ਼ੁਰਗ ਸਿੱਖ ਦੀ ਚਾਕੂ ਮਾਰ ਕੇ ਕੀਤੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼ਾਂਤੀ ਪਸੰਦ ਅਤੇ ਹਰ ਇਕ ਨਾਲ ਮਿਲਵਰਤਨ ਰੱਖਣ ਵਾਲੀ ਸਿੱਖ ਕੌਮ ’ਤੇ ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ ਹਨ, ਜਿਸ ਨੂੰ …

Read More »

ਹੜ੍ਹ ਪੀੜਤਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਸ਼੍ਰੋਮਣੀ ਕਮੇਟੀ ਵਲੋਂ ਸਬ-ਕਮੇਟੀ ਦਾ ਗਠਨ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਪ੍ਰਭਾਵਿਤਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਵੀ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ।                 ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ  ਲੌਂਗੋਵਾਲ ਨੇ ਆਖਿਆ ਕਿ …

Read More »

ਕਾਂਗਰਸੀ ਆਗੂ ਰਾਮ ਪਾਲ ਢੈਪਈ ਦਾ ਦੇਹਾਂਤ

ਭੀਖੀ/ਮਾਨਸਾ, 28 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸੀਨੀਅਰ ਕਾਂਗਰਸੀ ਆਗੂ ਰਾਮ ਪਾਲ ਢੈਪਈ ਦਾ ਦੇਹਾਂਤ ਹੋ ਗਿਆ ਹੈ।ਉਹ ਕਾਫੀ ਦਿਨਾਂ ਤੋਂ ਬਿਮਾਰ ਸਨ।ਉਨਾਂ ਦੇ ਦਿਹਾਂਤ `ਤੇ ਵੱਖ ਵੱਖ ਰਾਜਸੀ ਸਮਾਜਿਕ ਤੇ ਧਾਰਮਿਕ ਆਗੂਆਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ।                  ਜਿਕਰਯੋਗ ਹੈ ਕਿ ਰਾਮ ਪਾਲ ਢੈਪਈ ਨੇ ਮਾਨਸਾ ਇਲਾਕੇ ਲਈ ਪੰਜਾਬ ਸਰਕਾਰ ਤੋਂ ਬੜੇ ਫੰਡ ਲੈ ਕੇ ਵਿਕਾਸ …

Read More »

ਜਨਮ ਦਿਨ ਮੁਬਾਰਕ – ਅਰਮਾਨ ਸਿੰਘ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਅਮਨ) – ਸਥਾਨਕ ਘਨੂਪੁਰ ਵਾਸੀ ਐਸ.ਪੀ ਟੈਨੀ ਅਤੇ ਸੰਦੀਪ ਕੌਰ ਦੇ ਹੋਣਹਾਰ ਬੇਟੇ ਅਰਮਾਨ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਜਿਲ੍ਹਾ ਪੱਧਰੀ ਮੁਕਾਬਲਿਆਂ `ਚ ਜੇਤੂ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) –  ਸਕੂਲ ਸਿਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਖਿਆ ਅਫਸਰ ਦੇ ਉਪਾਰਲੇ ਸਦਕਾ  ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਜਿਲ੍ਹਾ ਪੱਧਰੀ ਮੁਕਾਬਲੇੇ ਕਰਵਾਏ ਗਏ।ਇਹਨਾਂ ਵਿੱਚੋਂ ਪੁਸਤਕ ਸਮੀਖਿਆ ਮੁਕਾਬਲੇ `ਚ ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀ ਨੌਵੀਂ ਜਮਾਤ ਦੀ ਵਿਦਿਆਰਥਣ …

Read More »

ਵਿਦਿਅਕ ਅਦਾਰਿਆਂ ਦੀ ਅਸੇਸਰ ਓਰੀਐਂਟੇਸ਼ਨ ਪ੍ਰੋਗਰਾਮ ਸਬੰਧੀ ਜਾਗਰੂਕਤਾ ਵਰਕਸ਼ਾਪ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਆਡੀਟੋਰੀਅਮ ਵਿਖੇ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ ਦੇ ਸਹਿਯੋਗ ਨਾਲ ਉਚੇਰੀ ਸਿਖਿਆ ਦੇ ਅਦਾਰਿਆਂ ਦੀ ਅਸੇਸਰ ਓਰੀਐਂਟੇਸ਼ਨ ਪ੍ਰੋਗਰਾਮ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਯੂਨੀਵਰਸਿਟੀ ਦੇ ਇੰਟਰਲ ਕੁਆਲਸੀ ਐਸ਼ੁਐਰੈਂਸ ਸੈਲ (ਆਈ.ਕਿਉ.ਏ.ਸੀ) ਵੱਲੋਂ ਆਯੋਜਿਤ ਕੀਤੀ ਗਈ।ਵਰਕਸ਼ਾਪ ਦਾ ਉਦੇਸ਼ …

Read More »