ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਸਾਕਾਰਾਤਮਕ ਊਰਜਾ ਦਾ ਸੰਚਾਰ ਕਰਨ ਦੇ ਲਈ ਲੜਕਿਆ ਦੇ ਹੋਸਟਲ ਦੇ ਨਿਰਮਾਤਾ ਭਵਨ ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਇਆ ਗਿਆ।ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਵਾਤਾਵਰਣ ਨੂੰ ਹਰਾ ਭਰਾ ਬਣਾਉਣ ਲਈ ਹੋਸਟਲ ਦੇ ਆਲ ਦੁਆਲੇ ਫ਼ਲਦਾਰ ਅਤੇ ਛਾਂ ਵਾਲੇ ਪੌਦੇ …
Read More »ਪੰਜਾਬੀ
ਮੰਤਰੀ ਸੋਨੀ ਨੇ ਪਰਿਵਾਰ ਸਮੇਤ ਮੰਦਰ ਸ੍ਰੀ ਰਾਧਾ ਕ੍ਰਿਸ਼ਨ ਵਿਖੇ ਮਨਾਈ ਜਨਮ ਅਸ਼ਟਮੀ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ -ਜਗਦੀਪ ਸਿੰਘ) – ਮੰਦਰ ਸ੍ਰੀ ਰਾਧਾ ਕ੍ਰਿਸ਼ਨ ਪੁਰਾਣਾ ਸ਼ਿਵਾਲਾ ਰਾਣੀ ਕਾ ਬਾਗ ਵਿਖੇ ਮੰਦਰ ਕਮੇਟੀ ਵਲੋ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ’ਤੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮੇਂ ਪ੍ਰਸਿੱਧ ਭਜਨ ਮੰਡਲੀ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਣ ਵੀ ਕੀਤਾ ਗਿਆ।ਆਪਣੇ ਪਰਿਵਾਰ ਸਮੇਤ ਮੰਦਰ ਵਿੱਚ ਮੱਥਾ ਟੇਕਣ ਪੁੱਜੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਸਟੇਟ ਟੇਬਲ ਟੈਨਿਸ `ਚ ਪ੍ਰਾਪਤ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਖੰਨਾ ਵਿਖੇ 10 ਤੋਂ 12 ਅਗਸਤ ਤੱਕ ਹੋਏ ਸਟੇਟ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ।ਰਕਸਿ਼ਤ ਮੋਹਲਾ ਨੇ 18 ਤੋਂ 21 ਉਮਰ ਗਰੁੱਪ `ਚ ਜਿੱਤ ਹਾਸਲ ਕੀਤੀ।ਕੁੜੀਆਂ ਦੀ ਟੀਮ ਨਿੰਮਿਆ, ਏਕਤਾ, ਆਇਨਾ ਅਤੇ ਸਾਨਵੀ ਨੇ 14 ਸਾਲ ਉਮਰ ਗਰੁੱਪ `ਚ ਟਰਾਫ਼ੀ …
Read More »ਹੜ੍ਹ ਪੀੜਤ ਪ੍ਰੀਵਾਰਾਂ ਲਈ ਰਾਹਤ ਸਮੱਗਰੀ ਤੇ ਪਸ਼ੂਆਂ ਲਈ ਫੀਡ ਭੇਜੀ
ਧੂਰੀ, 27 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨੇ ਹੜ੍ਹ ਪੀੜਤ ਪ੍ਰੀਵਾਰਾਂ ਲਈ ਕੀਤੀ ਜਾ ਰਹੀ ਸਹਾਇਤਾ ਤਹਿਤ ਪਸ਼ੂਆਂ ਲਈ ਫੀਡ ਅਤੇ ਧੂੜੀ ਦੇ 3 ਟਰੱਕ ਭੇਜੇ ਗਏ।ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਦਿਆਂ ਹਰੀ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਕੁਦਰਤੀ ਆਫਤਾਂ ਸਮੇਂ ਲੋਕਾਂ ਦੀ …
Read More »ਭਾਜਪਾ ਯੁਵਾ ਮੋਰਚਾ ਧੂਰੀ ਨੇ ਲਾਇਆ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਕੈਂਪ
ਧੂਰੀ, 27 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਜਪਾ ਯੁਵਾ ਮੋਰਚਾ ਧੂਰੀ ਦੇ ਪ੍ਰਧਾਨ ਰੋਹਿਤ ਮਿੱਤਲ ਵੱਲੋਂ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਤਹਿਤ ਇੱਕ ਕੈਂਪ ਨਾਨਕਸਰ ਗੁੁਰੂਦੁਆਰਾ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਧੂਰੀ ਮੰਡਲ ਦੇ ਪ੍ਰਧਾਨ ਭੁਪੇਸ਼ ਜਿੰਦਲ ਨੇ ਦੱਸਿਆ ਕਿ ਹੁਣ ਤੱਕ ਕੈਂਪ ਵਿੱਚ 1500 ਤੋਂ ਵੱਧ ਲੋਕਾਂ ਨੇ ਬੀਮਾ ਕਾਰਡ ਬਣਵਾਏ।ਉਹਨਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਚਲਾਈ …
Read More »ਰੈਡ ਕਰਾਸ ਸੋਸਾਇਟੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ
ਕੈਂਪ ਦੌਰਾਨ 108 ਮਰੀਜ਼ਾਂ ਨੇ ਲਿਆ ਲਾਭ ਲੌਂਗੋਵਾਲ, 27 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਆਈ.ਟੀ.ਆਈ ਧੂਰੀ ਨੇੜੇ ਪੁਰਾਣੀ ਤਹਿਸ਼ੀਲ ਕੰਪਲੈਕਸ ਵਿਖੇ ਸੰਜੀਵਨੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੰੂ ਮੁਹੱਈਆ ਕਰਵਾਈਆ ਜਾ ਰਹੀਆਂ ਦਵਾਈਆ ਅਤੇ ਸਿਹਤ ਸੇਵਾਵਾਂ ਦਾ ਐਸ.ਡੀ.ਐਮ …
Read More »ਸਲਾਈਟ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34ਵੀਂ ਬਰਸੀ ਸਬੰਧੀ ਸ਼ਰਧਾਂਜਲੀ ਸਮਾਗਮ
ਲੌਂਗੋਵਾਲ, 27 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਐਡਮਨ ਬਲਾਕ ਦੇ ਗਰਾਊਂਡ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34ਵੀਂ ਬਰਸੀ ਸਬੰਧੀ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਡਾਇਰੈਕਟਰ ਸਲਾਇਟ ਡਾ. ਸ਼ੈਲੇੰਦਰ ਜੈਨ ਨੇ ਲੌਂਗੋਵਾਲ ਜੀ ਦੇ ਬੁੱਤ ਅੱਗੇ ਨਮਨ ਕਰਕੇ ਸ਼ਰਧਾਂਜਲੀ ਭੇਟ ਕੀਤੀ।ਇਸ ਸਮੇਂ ਆਪਣੇ ਭਾਸ਼ਣ ਦੌਰਾਨ ਡਾ. ਸ਼ੈਲੇਂਦਰ ਜੈਨ …
Read More »ਨਿਊ ਏਕਤਾ ਕ੍ਰਿਸ਼ਨ ਸੇਵਕ ਸਭਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਜੰਡਿਆਲਾ ਗੁਰੂ, 27 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾ ਇਸ ਸਾਲ ਵੀ ਜੰਡਿਆਲਾ ਗੁਰੂ ਸ਼ਹਿਰ ਦੇ ਗਊਸ਼ਾਲਾ ਰੋਡ ਵਿਖੇ ਨਿਊ ਏਕਤਾ ਕ੍ਰਿਸ਼ਨ ਸੇਵਕ ਸਭਾ ਵਲੋ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਪੀਰ ਬਾਬਾ ਘੋੜੇ ਸ਼ਾਹ ਦੇ ਗੱਦੀ ਨਸ਼ੀਨ ਬਾਬਾ ਹਰਪਾਲ ਸਿੰਘ ਪਾਲਾ, ਭਗਵਾਨ ਵਾਲਮੀਕਿ ਸਭਾ ਦੇ ਪ੍ਧਾਨ ਗੋਰਵ ਸਿੰਧੂ, ਕਾਕਾ …
Read More »ਹਾਕੀ ਉਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਦਿੱਤੀ ਵਧਾਈ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਕਲੱਬ (ਰਜਿ.) ਅੰਮ੍ਰਿਤਸਰ ਦੇ ਪ੍ਰਧਾਨ ਤੇ ਇੰਡੀਆ ਬੁੱਕ ਰਿਕਾਰਡ ਹੋਲਡਰ ਗੁਰਿੰਦਰ ਸਿੰਘ ਮੱਟੂ ਅਤੇ ਜਿਲਾ੍ ਕਿੱਕ ਬਾਕਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਮੱਟੂ ਨੇ ਹਾਕੀ ਉਲੰਪੀਅਨ ਤੇ ਅਰੁਜਨਾ ਐਵਾਰਡੀ ਬ੍ਰਿਗੇਡੀਅਰ ਹਰਚਰਨ ਸਿੰਘ ਨੂੰ ਗਵਰਨਿੰਗ ਕੋਂਸਲ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ) `ਚ 1975 ਵਿਸ਼ਵ ਕੱਪ ਹਾਕੀ ਮੁਕਾਬਲਾ ਜੇਤੂ …
Read More »ਘਰ-ਘਰ ਰੋਜਗਾਰ ਮੁਹਿੰਮ ਤਹਿਤ ਪਠਾਨਕੋਟ ਵਿਖੇ ਸਤੰਬਰ `ਚ ਲੱਗਣਗੇ ਤਿੰਨ ਮੈਗਾ ਰੋਜਗਾਰ ਮੇਲੇ
ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਜੀ ਦਾ ਟੀਚਾ ਘਰ-ਘਰ ਰੋਜਗਾਰ ਮੁਹਿੰਮ ਤਹਿਤ ਸਤੰਬਰ 2019 ਵਿਚ ਪੁਰੇ ਸੂਬੇ ਵਿਚ ਹਰ ਜਿਲ੍ਹੇ ਵਿਚ ਮੈਗਾ ਰੋਜਗਾਰ ਮੇਲੇ ਆਯੋਜਿਤ ਕੀਤੇ ਜਾਣੇ ਹਨ।ਜਿਸ ਨਾਲ ਸੂਬੇ ਵਿਚ ਬੇਰੋਜਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹਈਆ ਕਰਵਾਇਆ ਜਾ ਸਕੇ।ਸ੍ਰੀਮਤੀ ਰਣਜੀਤ ਕੌਰ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਦੱਸਿਆ ਕਿ ਇਸ …
Read More »
Punjab Post Daily Online Newspaper & Print Media