ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬੁੱਢਾ ਦਲ ਦੇ ਸਕੱਤਰ. ਦਿਲਜੀਤ ਸਿੰਘ ਬੇਦੀ ਨੇ ਪੰਜਾਬੀ ਭਾਸ਼ਾ ਦੇ ਸਿਰਮੌਰ ਲੇਖਕ ਡਾ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਪੰਜਾਬੀ ਭਾਸ਼ਾ ਅਤੇ ਪੰਜਾਬੀਆਂ ਨੂੰ ਪਾਤਰ ਦਾ …
Read More »ਪੰਜਾਬੀ ਖ਼ਬਰਾਂ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦਾ ਏਕਮਦੀਪ ਸਿੰਘ ਦੱਸਵੀਂ ਬੋਰਡ ‘ਚ ਬਣਿਆ ਸਿਟੀ ਟਾਪਰ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦੱਸਵੀਂ ਜਮਾਤ ਦੇ ਨਤੀਜੇ ਵਿੱਚ ਸਕੂਲ ਦੇ ਹੋਣਹਾਰ ਵਿਦਿਆਰਥੀ ਏਕਮਦੀਪ ਸਿੰਘ ਨੇ 99.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਿਟੀ ਟਾਪਰ ਬਣਿਆ। ਜਪਜੀਤ ਕੌਰ ਨੇ 98.4 % ਅੰਕਾਂ ਨਾਲ ਦੂਸਰਾ, ਜਦੋਂਕਿ ਸੈਣਪ੍ਰੀਤ …
Read More »ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ਼ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ 2023-2024 ‘ਚ 390 ਵਿਦਿਆਰਥੀਆਂ ਇਸ ਪ੍ਰੀਖਿਆ ‘ਚ ਕਾਮਯਾਬ ਰਹੇ।ਭਾਵਿਕਾ ਸ਼ਾਰਦਾ ਨੇ 98.6% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਅਤੇ ਅੰਮ੍ਰਿਤਸਰ ਵਿੱਚ ਤੀਸਰਾ ਸਥਾਨ ਹਾਸਲ ਕੀਤਾ।ਰਿਯਾ ਦੱਤਾ 98.4% ਅੰਕਾਂ ਨਾਲ ਦੂਜੇ ਅਤੇ ਗਰਿਮਾ 98% ਅੰਕਾਂ ਨਾਲ ਤੀਜੇ ਸਥਾਨ …
Read More »ਸੀ.ਬੀ.ਐਸ.ਈ ਦੇ ਦੱਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ‘ਚ ਡੀ.ਏ.ਵੀ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਪਦਮਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਚੇਅਰਮੈਨ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਦੇ ਅਸ਼ੀਰਵਾਦ ਨਾਲ ਅੱਜ ਸੀ.ਬੀ.ਐਸ.ਈ ਦੇ ਦੱਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਦੱਸਿਆ ਕਿ ਦੱਸਵੀਂ ਜਮਾਤ ਵਿੱਚ ਕੁੱਲ 454 ਵਿਦਿਆਰਥੀ ਹਾਜ਼ਰ ਹੋਏ। 99% ਤੋਂ ਉਪੱਰ …
Read More »ਰਿਟਰਨਿੰਗ ਅਫ਼ਸਰ ਸੰਗਰੂਰ ਕੋਲ ਅੱਜ 16 ਨਾਮਜ਼ਦਗੀ ਪੱਤਰ ਦਾਖਲ ਹੋਏ
ਹੁਣ ਤੱਕ ਦਾਖਲ ਹੋ ਚੁੱਕੇ ਹਨ ਕੁੱਲ 28 ਨਾਮਜ਼ਦਗੀ ਪੱਤਰ ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤਹਿਤ ਲੋਕ ਸਭਾ ਹਲਕਾ 12-ਸੰਗਰੂਰ ਤੋਂ ਹੁਣ ਤੱਕ ਕੁੱਲ 28 ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ।ਅੱੱਜ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਕੋਲ ਉਮੀਦਵਾਰਾਂ ਵਲੋਂ 16 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ …
Read More »ਅਕਾਲ ਅਕੈਡਮੀ ਕੌੜੀਵਾੜਾ ਦਾ ਬਾਰ੍ਹਵੀਂ ਦਾ ਨਤੀਜਾ 100 ਫੀਸਦੀ ਰਿਹਾ
ਸੰਗਰੂਰ, 13 ਮਈ (ਜਗਸੀਰ ਲੌਂਗਵਾਲ) – ਸੀ.ਬੀ.ਐਸ.ਈ ਵਲੋਂ ਬਾਰ੍ਹਵੀਂ ਕਲਾਸ ਦੇ ਨਐਲਾਨੇ ਗਏ ਨਤੀਜੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਦੇ ਬਾਰ੍ਹਵੀਂ ਕਲਾਸ ਦੇ ਆਰਟਸ, ਸਾਇੰਸ ਅਤੇ ਕਾਮਰਸ ਗਰੁੱਪ ਦਾ ਨਤੀਜਾ 100% ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਬਲਜੀਤ ਕੌਰ ਭੱਲਰ ਨੇ ਵਿਦਿਆਰਥੀਆਂ ਤੇ ਉਹਨਾ ਦੇ ਮਾਪਿਆਂ ਨੂੰ ਵਧਾਈ ਦਿੱਤੀ। ਅਕੈਡਮੀ ਦੇ ਆਰਟਸ ਗਰੁੱਪ ਵਿਚੋਂ ਨਵਜੋਤ ਕੌਰ ਨੇ 91 ਫੀਸਦੀ, ਗੁਰਲੀਨ ਕੌਰ ਨੇ 90.6 ਫੀਸਦੀ, …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਵਲੋਂ ‘ਮਦਰਜ਼ ਡੇ’ ਮਨਾਇਆ ਗਿਆ, ਜਿਸ ਵਿੱਚ 300 ਦੇ ਕਰੀਬ ਮਾਵਾਂ ਨੇ ਭਾਗ ਲਿਆ।ਮੁੱਖ ਮਹਿਮਾਨ ਵਜੋਂ ਪਹੁੰਚੇ ਐਮ.ਐਲ.ਜੀ ਕਾਨਵੈਂਟ ਸਕੂਲ ਦੀ ਸਮੁੱਚੀ ਮੈਨੇਜਮੈਂਟ ਵਲੋਂ ਜੋਤ ਜਗਾ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਕਲਾਸ ਨਰਸਰੀ ਤੋਂ ਕਲਾਸ ਤੀਸਰੀ ਦੇ ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ।ਬੱਚਿਆਂ ਵਲੋਂ ਬੜੇ ਉਤਸ਼ਾਹ ਨਾਲ ਡਾਂਸ, ਮਾਂ …
Read More »ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਲੋਕ ਸਭਾ ਲਈ ਨਾਮਜ਼ਦਗੀ ਪੱਤਰ ਕੀਤੇ ਦਾਖਲ
ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਲੋਕ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ।ਇਸ ਦੌਰਾਨ ਉਨ੍ਹਾਂ ਦੇ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਸਪੈਸ਼ਲ ਆਬਜਰਵਰ ਹਰੀਸ਼ ਚੌਧਰੀ ਅਤੇ ਸਾਬਕਾ ਡਿਪਟੀ ਸੀ.ਐਮ ਓ.ਪੀ ਸੋਨੀ ਅਤੇ ਜਿਲ੍ਹਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜ਼ੂਦ ਸੀ। …
Read More »ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਨਾਮਜ਼ਦਗੀ ਕਾਗਜ਼ ਭਰੇ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਅੱਜ ਨਾਮਜ਼ਦਗੀ ਕਾਗਜ਼ ਭਰਨ ਤੋਂ ਪਹਿਲਾਂ ਪਾਰਟੀ ਵਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ, ਜੋ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਪਹੁੰਚਿਆ ਅਤੇ ਮਾਨ ਵਲੋਂ ਕਾਗਜ਼ ਭਰੇ ਗਏ।ਰੋਡ ਸ਼ੋਅ ਉਪਰੰਤ ਮਾਨ …
Read More »ਅਕਾਲੀ ਉਮੀਦਵਾਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
ਤਰਨ ਤਾਰਨ, 13 ਮਈ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਨੇ ਲੋਕ ਸਭਾ ਚੋਣਾਂ ਲਈ ਅੱਜ ਖਡੂਰ ਸਾਹਿਬ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।ਕਵਰਿੰਗ ਉਮਦਿਵਾਰ ਵਜੋਂ ਉਨ੍ਹਾਂ ਨੇ ਆਪਣੇ ਸਪੁੱਤਰ ਗੌਰਵਦੀਪ ਸਿੰਘ ਸੰਧੂ ਦੇ ਕਾਗਜ ਼ਦਾਖ਼ਲ ਕੀਤੇ।ਨਾਮਜ਼ਦਗੀ ਭਰਨ ਤੋਂ ਪਹਿਲਾਂ, ਪ੍ਰੋਫ਼ੈਸਰ ਵਲਟੋਹਾ ਨੇ ਤਰਨ ਤਾਰਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ …
Read More »
Punjab Post Daily Online Newspaper & Print Media