Wednesday, November 25, 2026

ਪੰਜਾਬੀ

ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਇਆ ਜਾ ਰਿਹਾ ਹੈ ਬੱਕਰੀ ਪਾਲਣ ਸਿੱਖਲਾਈ ਕੋਰਸ

ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਉਪ ਨਿਰਦੇਸ਼ਕ ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ) ਵਲੋਂ ਬੱਕਰੀ ਪਾਲਣ ਦਾ ਪੰਜ ਦਿਨਾਂ ਸਿਖਲਾਈ ਕੋਰਸ ਮਿਤੀ 28.08.2019 ਤੋ 03.09.2019 ਕ੍ਰਿਸ਼ੀ ਵਿਗਿਆਨ ਕੇਂਦਰ (ਘੋਹ) ਵਿੱਚ ਲਗਾਇਆ ਜਾ ਰਿਹਾ ਹੈ।ਇਸ ਸਿਖਲਾਈ ਕੋਰਸ ਵਿੱਚ ਬਕਰੀ ਪਾਲਣ ਦੀ ਸਾਂਭ …

Read More »

ਤਰੁੱਟੀ ਰਹਿਤ ਵੋਟਰ ਸੂਚੀ ਬਣਾਉਣ ਲਈ ਡੋਰ ਟੂ ਡੋਰ ਸਰਵੇ 1 ਤੋਂ 30 ਸਤੰਬਰ ਤੱਕ

ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹਾ ਪਠਾਨਕੋਟ ਵਿਚਲੇ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਦੀ ਆਮ ਜਨਤਾ ਦੇ ਨਾਮ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਿਤੀ 01 ਤੋਂ 30 ਸਤੰਬਰ 2019 ਤੱਕ ਜ਼ਿਲ੍ਹੇ ਵਿਚਲੇ ਤਿੰਨਾਂ …

Read More »

ਭੱਗਾ ਕੁਹਾਲੀ ਨੇ ਕੁੱਲੇਵਾਲ ਕੁਸ਼ਤੀ ਦੰਗਲ `ਚ ਝੰਡੀ ਦੀ ਕੁਸ਼ਤੀ ’ਚ ਵਿਸ਼ਾਲ ਮਹਾਰਾਸ਼ਟਰ ਨੂੰ ਕੀਤਾ ਚਿੱਤ

ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਿੰਡ ਕੁਲੇਵਾਲ ਵਿਖੇ ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ  ਵਿਸ਼ਾਲ ਕੁਸ਼ਤੀ  ਦੰਗਲ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਇਸ  ਸਬੰਧੀ  ਸਰਪ੍ਰਸਤ ਸ਼ੇਰ ਸਿੰਘ ਨੰਬਰਦਾਰ, ਜਗਤਾਰ ਸਿੰਘ ਗੋਗੀ ਅਤੇ ਡਾਕਟਰ ਹਰਪਾਲ ਸਿੰਘ ਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 200 ਤੋਂ ਵੱਧ …

Read More »

ਪੈਨਸ਼ਨਰਾਂ ਨੇ ਸਤੰਬਰ ਮਹੀਨੇ ਐਲਾਨਿਆ ਸੰਘਰਸ਼ ਕੀਤਾ ਮੁਲਤਵੀ

14 ਸਤੰਬਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਕੀਤੀ ਜਾਵੇਗੀ ਤਿਆਰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਰਾਜ ਪੱਧਰੀ ਇੱਕ ਹੰਗਾਮੀ ਮੀਟਿੰਗ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਤਿੰਨਾਂ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਫਿਰੋਜ਼ਪੁਰ ਅਤੇ ਠਾਕੁਰ ਸਿੰਘ ਫਤਹਿਗੜ੍ਹ ਸਾਹਿਬ ਤੋਂ ਇਲਾਵਾ ਜਥੇਬੰਦੀ …

Read More »

ਸਮਰਾਲਾ ਇਲਾਕੇ ਦੇ ਪਿੰਡਾਂ ਦੇ ਸਾਂਝੇ ਉਪਰਾਲੇ ਸਦਕਾ ਹੜ੍ਹ ਪੀੜਤਾਂ ਲਈ ਸਹਾਇਤਾ ਭੇਜੀ

ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਬੀਤੇ ਦਿਨੀਂ ਸਤਲੁਜ ਦਰਿਆ ਦੇ ਕੰਢੇ ਵੱਸੇ ਪਿੰਡਾਂ `ਚ ਕੁਦਰਤੀ ਆਫਤ ਕਾਰਨ ਆਏ ਹੜ੍ਹਾਂ ਨਾਲ ਸੈਕੜਿਆਂ ਦੀ ਗਿਣਤੀ ਵਿੱਚ ਪਿੰਡ ਪਾਣੀ ਵਿੱਚ ਡੁੱਬ ਗਏ।ਜਿਸ ਕਾਰਨ ਉਨ੍ਹਾਂ ਪਿੰਡਾਂ ਵਿੱਚ ਆਮ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ।ਪ੍ਰੰਤੂ ਪੰਜਾਬੀਆਂ ਨੇ ਕਦੇ ਵੀ ਆਪਣੀ ਪਿੱਠ ਨਹੀਂ ਦਿਖਾਈ, ਸਗੋਂ ਅਜਿਹੀ ਵਿਪਤਾ ਵਿੱਚ ਵੱਧ ਚੜ੍ਹ ਕੇ …

Read More »

ਹਰਮਨਪ੍ਰੀਤ ਆਲਮਗੀਰ ਨੇ ਜੱਸਾ ਲਾਡਪੁਰ ਢੱਕੀ ਨੂੰ ਚਿੱਤ ਕਰਕੇ ਜਿੱਤੀ ਪਿੰਡ ਟੋਡਰਪੁਰ ਦੀ ਛਿੰਝ

ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਨਜਦੀਕੀ ਪਿੰਡ ਟੋਡਰਪੁਰ ਵਿਖੇ ਸ਼ਹੀਦ ਭਗਤ ਸਿੰਘ ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ, ਪਿੰਡ ਨਿਵਾਸੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ  14ਵਾਂ ਵਿਸ਼ਾਲ ਕੁਸ਼ਤੀ  ਦੰਗਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਇਸ ਸਬੰਧੀ ਬਾਬਾ ਹਰਦਿਆਲ ਸਿੰਘ, ਲਖਵਿੰਦਰ ਸਿੰਘ ਟਿਵਾਣਾ, ਸਰਬਦੀਪ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ -ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਸਮਾਜਿਕ ਕੁਰੀਤੀਆਂ ਅਤੇ ਸਮੱਸਿਆਵਾਂ ਸੰਬੰਧੀ ਵਿਸ਼ਿਆਂ `ਤੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਬੁਰਾਈਆਂ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਾਗਰੂਕ ਕਰਨਾ ਸੀ।ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ …

Read More »

ਸੀ.ਬੀ.ਐਸ.ਈ ਦੇ ਵਿੱਤ ਸਲਾਹਕਾਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦਾ ਦੌਰਾ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸੀ.ਬੀ.ਐਸ.ਈ ਦਿੱਲੀ ਦੇ ਵਿੱਤ ਸਲਾਹਕਾਰ ਜੀ.ਐਨ ਸ਼੍ਰੀਵਾਸਤਵਾ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪਹੁੰਚੇ।ਉਨ੍ਹਾਂ ਦਾ ਇਥੇ ਆਉਣ `ਤੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ, ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਤਕਨਾਲੋਜੀ ਦੇ ਮੈਂਬਰ ਇੰਚਾਰਜ …

Read More »

ਲੌਂਗੋਵਾਲ ਦੀ ਅਗਵਾਈ `ਚ ਸ਼੍ਰੋਮਣੀ ਕਮੇਟੀ ਦੇ ਉਚ ਪੱਧਰੀ ਵਫ਼ਦ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਯੋਗ ਮੰਗਿਆ ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਧਨਬਾਦ ਤੋਂ ਰਵਾਨਾ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਸ਼ਹਿਰ ਧਨਬਾਦ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਆਪਣੇ ਅਗਲੇ ਪੜਾਅ ਦੁਰਗਾਪੁਰ ਵੈਸਟ ਬੰਗਾਲ ਲਈ ਰਵਾਨਾ ਹੋ ਗਿਆ। ਇਥੇ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ …

Read More »