ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੋਸ਼ਲ ਮੀਡੀਆ ’ਤੇ ਕੁੱਝ ਸ਼ਰਾਰਤੀ ਲੋਕਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਪੰਜੋਲੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਾ ਵਿਲੱਖਣ ਇਤਿਹਾਸ ਅਤੇ …
Read More »ਪੰਜਾਬੀ
ਦਮਦਮੀ ਟਕਸਾਲ ਨੇ ਦਰਜਨਾਂ ਪੰਚਾਇਤਾਂ ਨੂੰ 15 ਹਜਾਰ ਛਾਂ-ਦਾਰ ਬੂਟੇ ਵੰਡੇ
ਮਹਿਤਾ, 27 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵੱਧਦੇ ਹਵਾ ਪ੍ਰਦੂਸ਼ਣ ਦੀ ਸਮਸਿਆ ’ਤੇ ਚਿੰਤਾ ਪ੍ਰਗਟ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ। ਗਿਆਨੀ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਦੇ ਹੈਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ (50 ਸਾਲਾ) ਨੂੰ ਸਮਰਪਿਤ …
Read More »ਮੋਤੀਆ ਗਰੁੱਪ ਨੇ ਡਿੱਗੇ ਬੂਟਿਆਂ ਨੂੰ ਫਿਰ ਤੋਂ ਲਗਾਉਣ ਦਾ ਚਲਾਇਆ ਅਭਿਆਨ
ਚੰਡੀਗੜ੍ਹ, 27 ਅਗਸਤ (ਪੰਜਾਬ ਪੋਸਟ ਬਿਊਰੋ) -ਟ੍ਰਾਈਸਿਟੀ ਦੇ ਰੀਅਲ ਅਸਟੇਟ ਡਿਵੈਲਪਰ ਮੋਤੀਆ ਗਰੁੱਪ ਨੇ ਡਿੱਗੇ ਹੋਏ ਬੂਟਿਆਂ ਨੂੰ ਫਿਰ ਤੋਂ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਸੈਕਟਰ 3 ਸਾਲ ’ਚ ਤਾਊ ਦੇਵੀ ਲਾਲ ਸਟੇਡੀਅਮ ’ਚ ਡਿੱਗੇ ਹੋਏ ਇੱਕ ਦਰਖਤ ਨੂੰ ਮੋਤੀਆ ਗਰੁੱਪ ਦੇ ਡਾਇਰੈਕਟਰ ਐਲਸੀ ਮਿੱਤਲ ਅਤੇ ਗਰੁੱਪ ਦੇ ਕਰਮਚਾਰੀ, ਮਾਲੀ ਤੇ ਮਜ਼ਦੂਰਾਂ ਨੇ ਮਿਲ ਕੇ ਡਿੱਗੇ ਬੂਟੇ ਨੂੰ ਲਗਾਇਆ। …
Read More »7ਵੀਂ ਆਰਥਿਕ ਗਣਨਾ ਦੀ ਕੀਤੀ ਗਈ ਸ਼ੁਰੂਆਤ -ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ
ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰ ਵੱਲੋਂ 7ਵੀਂ ਆਰਥਿਕ ਗਣਨਾ, ਜੋ ਕਿ ਹਰ 7 ਸਾਲ ਬਾਅਦ ਕਰਵਾਈ ਜਾਂਦੀ ਹੈ, ਦੇ ਸਰਵੇ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰੀ ਝੰਡੀ ਦੇ ਕੇ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਅਰਥ ਤੇ ਅੰਕੜਾ ਸਲਾਹਕਾਰ ਬਹਾਦਰ ਸਿੰਘ ਨੇ ਦੱਸਿਆ ਕਿ ਦੇਸ਼ ’ਚ …
Read More »ਸੂਬਾ ਪੱਧਰੀ ਖੇਡਾਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਮਾਰੀਆਂ ਮੱਲਾਂ
ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਨਾਭਾ ਵਿਖੇ ਕਰਵਾਏ ਕਬੱਡੀ ਅਤੇ ਬਾਸਕਟਬਾਲ ਦੇ ਸੂਬਾ ਪੱਧਰ ਦੇ ਮੁਕਾਬਲਿਆਂ `ਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਕਬੱਡੀ `ਚ ਇਸ ਸਕੂਲ ਦੀ ਅੰਡਰ-17 ਲੜਕਿਆਂ ਦੀ ਟੀਮ ਨੇ ਪਹਿਲਾ, ਅੰਡਰ-11 ਲੜਕਿਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਬਾਸਕਟ ਬਾਲ ਮੁਕਾਬਲਿਆਂ ਚੋਂ ਅੰਡਰ-19 ਲੜਕਿਆਂ ਨੇ ਪਹਿਲਾ ਅਤੇ …
Read More »ਰੂਪ ਸਿੰਘ ਬਣੇ ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ
ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਮਾਨਸਾ ਦੀ ਸਰਬਸੰਮਤੀ ਨਾਲ ਹੋਈ ਚੋਣ `ਚ ਰੂਪ ਸਿੰਘ ਸਰਦਾਰ ਇੰਡਸਟਰੀਜ਼ ਨੂੰ ਪ੍ਰਧਾਨ ਅਤੇ ਬਖਸ਼ੀਸ਼ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਮਿੱਠਾ ਸਕੱਤਰ, ਮਨਦੀਪ ਸਿੰਘ, ਗੁਰਜੰਟ ਸਿੰਘ ਬੁਢਲਾਡਾ, ਹਰਜਿੰਦਰ ਸਿੰਘ ਅਤੇ ਜਸਪਾਲ ਸਿੰਘ ਕਲਸੀ ਨੂੰ ਕਾਰਜਕਾਰਨੀ ਕਮੇਟੀ ਮੈਂਬਰ ਚੁਣਿਆ ਗਿਆ।ਇਸ ਦੌਰਾਨ ਬਿਜਲੀ, ਬੈਂਕਾਂ ਤੇ ਹੋਰ ਵਿਭਾਗਾਂ ਨਾਲ ਸਬੰਧਿਤ …
Read More »ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਾ ਕੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ’ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ’ਤੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ।ਵੱਖ-ਵੱਖ ਅਖ਼ਬਾਰਾਂ ’ਚ ਛਪੀਆਂ ਖ਼ਬਰਾਂ ਅਨੁਸਾਰ ਕਿਊਬਕ ਸੂਬੇ ਦੇ ਮਾਂਟਰੀਅਲ ਸ਼ਹਿਰ ’ਚ ਇਕ ਸਿੱਖ ਬੀਬੀ ਅੰਮ੍ਰਿਤ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ `ਚ ਉਤਸ਼ਾਹ
ਹਜ਼ਾਰੀ ਬਾਗ ਤੋਂ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਝਾਰਖੰਡ ’ਚ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ ਤੋਂ ਧੰਨਬਾਦ ਲਈ ਰਵਾਨਾ ਹੋਇਆ। …
Read More »ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤਾਂ ਨੂੰ ਨਿਰੰਤਰ ਪਹੁੰਚਾ ਰਹੀ ਹੈ ਸਹਾਇਤਾ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ’ਚ ਹੜਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ …
Read More »ਸਰਕਾਰੀ ਗਊਸ਼ਾਲਾ `ਚ ਪ੍ਰਬੰਧਾਂ ਦੀ ਘਾਟ – ਅਮਨ ਅਰੋੜਾ
ਸੰਗਰੂਰ/ ਲੌਂਗੋਵਾਲ, 26 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੜਕਾਂ ਉਪਰ ਘੁੰਮ ਰਹੇ ਬੇਸਹਾਰਾ ਅਤੇ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਜ਼ਿਲ੍ਹੇ ਦੇ ਪਿੰਡ ਝਨੇੜੀ ਵਿਖੇ ਇੱਕੋ-ਇੱਕ ਸਰਕਾਰੀ ਗਊਸ਼ਾਲਾ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ ਅਤੇ ਮੌਜੂਦਾ ਸਰਕਾਰ ਉਤੇ ਗਊਸ਼ਾਲਾ ਦੇ ਪ੍ਰਬੰਧ …
Read More »
Punjab Post Daily Online Newspaper & Print Media