Thursday, November 26, 2026

ਪੰਜਾਬੀ

ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਖੂਨਦਾਨ ਕੈਂਪ ਅਤੇ ਵੈਦਿਕ ਭਜਨ ਸੰਧਿਆ ਦਾ ਆਯੋਜਨ

ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ `ਚ ਹੋਇਆ ਪ੍ਰੋਗਰਾਮ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ ਹੇਠ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਆਰੀਆ ਰਤਨ ਡਾ. ਪੂਨਮ ਸੂਰੀ ‘ਪਦਮ ਸ੍ਰੀ ਪੁਰਸਕਾਰ’ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੂਨਦਾਨ ਅਤੇ ਵੈਦਿਕ ਭਜਨ ਸੰਧਿਆ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ …

Read More »

ਪਿੰਡ ਟੇਂਡੀਵਾਲਾ ਵਿਖੇ ਬੰਨ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ `ਤੇ ਜਾਰੀ

 ਫਿਰੋਜ਼ਪੁਰ ਹਾਈ ਅਲਰਟ `ਤੇ, ਸਾਵਧਾਨੀ ਵਜੋਂ ਐਨ.ਡੀ.ਆਰ.ਐਫ ਤੇ ਫੌਜੀ ਟੀਮਾਂ ਤੈਨਾਤ ਚੰਡੀਗੜ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਵਾਲੇ ਪਾਸਿਓਂ ਭਾਰੀ ਮਾਤਰਾ ਵਿੱਚ ਪਾਣੀ ਛੱਡਣ ਕਾਰਨ ਬੰਨ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ, ਟੇਂਡੀਵਾਲਾ ਬੰਨ ਦੇ ਮਜ਼ਬੂਤੀਕਰਨ ਦਾ ਕੰਮ ਜੰਗੀ ਪੱਧਰ `ਤੇ ਜਾਰੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ।            ਫਿਰੋਜ਼ਪੁਰ ਜ਼ਿਲਾ ਪ੍ਰਸ਼ਾਸਨ ਨੂੰ ਹਾਈ ਅਲਰਟ `ਤੇ …

Read More »

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਅਤੇ ਪਾਵਰਕਾਮ ਦੇ ਸੀ.ਐਮ.ਡੀ ਬਲਦੇਵ ਸਿੰਘ ਸਰਾਂ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਜਿਥੇ ਉਨਾਂ …

Read More »

ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ ਅੱਜ

ਮੁੱਖ ਸਕੱਤਰ ਹੜ੍ਹ ਰਾਹਤ ਕਾਰਜਾਂ ਦਾ ਲੈਣਗੇ ਜਾਇਜ਼ਾ ਚੰਡੀਗੜ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਹੜਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ ਵਿਚ 26 ਅਗਸਤ 2019 ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ ਹੋਵੇਗੀ।           ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਇਕ ਸਰਕਾਰੀ …

Read More »

ਪੰਜਾਬ ਸਰਕਾਰ ਵਲੋਂ ਅਰੁਣ ਜੇਤਲੀ ਦੇ ਦੇਹਾਂਤ `ਤੇ ਇੱਕ ਦਿਨ ਦੇ ਰਾਜਕੀ ਸ਼ੋਕ ਦਾ ਐਲਾਨ

ਚੰਡੀਗੜ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੇ ਦੇਹਾਂਤ `ਤੇ ਸਤਿਕਾਰ ਵਜੋਂ 26 ਅਗਸਤ 2019 ਨੂੰ ਇੱਕ ਦਿਨ ਦੇ ਰਾਜਕੀ ਸ਼ੋਕ ਦਾ ਐਲਾਨ ਕੀਤਾ ਹੈ।ਸ੍ਰੀ ਜੇਤਲੀ 24 ਅਗਸਤ 2019 ਨੂੰ ਨਵੀਂ ਦਿੱਲੀ ਵਿਖੇ ਵਿਛੋੜਾ ਦੇ ਗਏ ਸਨ।ਸੂਬਾ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਸ ਦਿਨ ਸਰਕਾਰੀ ਦਫਤਰਾਂ ਵਿੱਚ ਕੋਈ ਮਨੋਰੰਜਨ …

Read More »

ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਭਾਜਪਾ ਆਗੂ ਸਵ. ਅਰੁਣ ਜੇਤਲੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਨਵੀਂ ਦਿੱਲੀ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਭਾਜਪਾ ਆਗੂ ਸਵ. ਅਰੁਣ ਜੇਤਲੀ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।ਨਵੀਂ ਦਿੱਲੀ ਸਥਿਤ ਨਿਗਮ ਬੋਧ ਘਾਟ ਵਿਖੇ ਅਰੁਣ ਜੇਤਲੀ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਚਿਤਾ ਨੂੰ ਅਗਨੀ ਉਨਾਂ ਦੇ ਬੇਟੇ ਰੋਹਨ ਜੇਤਲੀ ਨੇ ਦਿਖਾਈ। ਇਸ ਤੋਂ ਪਹਿਲਾਂ ਉਨਾਂ ਦੀ ਮ੍ਰਿਤਕ ਦੇਹ ਅਤਿਮ ਦਰਸ਼ਨਾਂ …

Read More »

ਦਮਦਮੀ ਟਕਸਾਲ ਦੇ ਹੈਡ ਕੁਆਟਰ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਮੌਕੇ ਅੰਤਰਾਸ਼ਟਰੀ ਸੈਮੀਨਾਰ 4 ਨੂੰ

ਮਹਿਤਾ, 24 ਅਗਸਤ  (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ 23-24-25 ਅਕਤੂਬਰ 2019 ਨੂੰ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ `ਚ ਦਮਦਮੀ ਟਕਸਾਲ ਦੇ ਮੌਜੂਦਾ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ (50 ਸਾਲ) ਵੱਡੀ ਪੱਧਰ `ਤੇ ਮਨਾਈ ਜਾ ਰਹੀ ਹੈ।ਦਮਦਮੀ ਟਕਸਾਲ ਦੇ ਇਤਿਹਾਸਕ ਯੋਗਦਾਨ ਤੇ ਪ੍ਰਾਪਤੀਆਂ ਨਾਲ ਸੰਬੰਧਿਤ ਅੰਤਰਰਾਸ਼ਟਰੀ ਸੈਮੀਨਾਰ ਅੰਮ੍ਰਿਤਸਰ, ਦਿੱਲੀ, …

Read More »

ਕਰਤਾਰਪੁਰ ਲਾਂਘੇ ਦੇ ਨਿਰਮਾਣ `ਚ ਅੜਿਕਾ ਪਾਉਣ ਤੋਂ ਗੁਰੇਜ਼ ਕਰੇ ਸੁਬਰਾਮਨੀਅਮ ਸਵਾਮੀ – ਦਮਦਮੀ ਟਕਸਾਲ

ਸਿੱਖ ਭਾਵਨਾਵਾਂ ਨਾਲ ਸੰਬੰਧਿਤ ਮੁਦਿਆਂ ਪ੍ਰਤੀ ਗੈਰ ਸੰਜੀਦਗੀ ਨਾ ਦਿਖਿਾਉਣ ਭਾਜਪਾ ਨੇਤਾ – ਬਾਬਾ ਹਰਨਾਮ ਸਿੰਘ ਮਹਿਤਾ, 25 ਅਗਸਤ  (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਜਪਾ ਨੇਤਾ ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਰੋਕਣ ਦੀ ਵਕਾਲਤ ਨੂੰ ਗੈਰ ਸੰਜ਼ੀਦਾ, ਗੈਰ ਜਿੰਮੇਵਾਰਾਨਾ ਅਤੇ ਸਿੱਖਾਂ ਦੇ ਧਾਰਮਿਕ …

Read More »

ਸੋਨੀ ਵੱਲੋਂ ਦੰਦਾਂ ਦੀ ਰਾਸ਼ਟਰੀ ਵਰਕਸ਼ਾਪ ਦਾ ਉਦਘਾਟਨ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਸਰਕਾਰੀ ਡੈਂਟਲ ਕਾਲਜ ਵਿੱਚ ਦੰਦਾਂ ਦੀਆਂ ਬੀਮਾਰੀਆਂ ਬਾਰੇ ਲਗਾਈ ਗਈ ਰਾਸ਼ਟਰੀ ਵਾਰਕਸ਼ਾਪ ਦਾ ਉਦਘਾਟਨ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਸਦਕਾ ਸੂਬਾ ਸਿਹਤ ਤੇ ਸਿੱਖਿਆ ਵਿੱਚ ਦੇਸ਼ ਦੀ ਅਗਵਾਈ ਕਰੇਗਾ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਸਦਕਾ ਸਿਹਤ ਤੇ ਸਿੱਖਿਆ …

Read More »

ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਦੇ ਗੁਰਦੁਆਰਾ ਸਾਹਿਬ ’ਚ ਸ਼ਾਰਟ ਸਰਕਟ ਹੋਣ ਕਰਕੇ ਲੱਗੀ ਅੱਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਗੁਰੂ ਘਰਾਂ ਵਿਚ ਸ਼ਾਰਟ …

Read More »