Thursday, November 26, 2026

ਪੰਜਾਬੀ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸਾਹਿਬ ਗੁਰੂ ਬਾਗ ਵਾਰਾਨਸੀ ਤੋਂ ਅਗਲੇ ਪੜਾਅ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਲਈ ਰਵਾਨਾ ਹੋਇਆ।ਬੀਤੀ ਰਾਤ ਨਗਰ ਕੀਰਤਨ ਦਾ ਵਾਰਾਨਸੀ ਪੁੱਜਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਵੱਖ-ਵੱਖ ਸਕੂਲਾਂ ਦੇ ਬੱਚੇ ਹੱਥਾਂ ਵਿਚ ਪੀਲੀਆਂ ਝੰਡੀਆਂ ਲਈ `ਬੋਲੇ ਸੋ ਨਿਹਾਲ` ਦੇ ਜੈਕਾਰੇ ਲਾਉਂਦੇ ਨਗਰ ਕੀਰਤਨ ਦੇ …

Read More »

ਕੁਲਜਿੰਦਰ ਸਿੰਘ ਬਿਜਲੀਪੁਰ ਲੋਕ ਚੇਤਨਾ ਲਹਿਰ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਨਿਯੁੱਕਤ

ਸਮਰਾਲਾ, 25 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਹਿੱਤਾਂ ਦੀ ਲੜਾਈ ਲੜ ਰਹੀ ਸਮਾਜਿਕ ਜਥੇਬੰਦੀ ‘ਲੋਕ ਚੇਤਨਾ ਲਹਿਰ ਪੰਜਾਬ’ ਵਲੋਂ ਨੌਜਵਾਨ ਆਗੂ ਕੁਲਜਿੰਦਰ ਸਿੰਘ ਬਿਜਲੀਪੁਰ ਨੂੰ ਲੋਕ ਚੇਤਨਾ ਲਹਿਰ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦਾ ਜ਼ਿਲ੍ਹਾ ਪ੍ਰਧਾਨ ਲਗਾਇਆ ਗਿਆ।ਜਥੇਬੰਦੀ ਦੀ ਇੱਕ ਜਰੂਰੀ ਮੀਟਿੰਗ ਦੌਰਾਨ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਰੁਪਾਲੋਂ ਨੇ ਕੁਲਜਿੰਦਰ ਸਿੰਘ ਬਿਜਲੀਪੁਰ ਨੂੰ ਇਹ ਅਹੁਦਾ ਸੌਂਪਦੇ ਹੋਏ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਕੋਟਾਲਾ ਨੇ 65ਵੀਆਂ ਜ਼ੋਨਲ ਸਕੂਲ ਕਬੱਡੀ ਟੂਰਨਾਮੈਂਟ ਜਿੱਤਿਆ

ਸਮਰਾਲਾ, 25 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ 65ਵੀਆਂ ਜੋਨਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪਨ ਹੋਈਆਂ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਖਿਡਾਰੀਆਂ ਨੇ ਕਬੱਡੀ (ਨੈਸ਼ਨਲ ਸਟਾਈਲ) ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਬਾਕੀ ਸਾਰੇ ਸਕੂਲਾਂ ਨੂੰ ਪਛਾੜਦੇ ਹੋਏ ਅੰਡਰ-19 (ਲੜਕੇ) ਅਤੇ ਅੰਡਰ-17, ਅੰਡਰ-19 (ਲੜਕੀਆਂ) ਚਾਰੇ ਟੀਮਾਂ ਨੇ ਸਭ …

Read More »

ਗ੍ਰੇਸ ਪਬਲਿਕ ਸਕੂਲ `ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸਕੈਂਡਰੀ ਸਕੂਲ `ਚ ਸੀ੍ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਨੰਨ੍ਹੇ ਮੁੰਨੇ ਬੱਚਿਆਂ ਨੇ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ।ਸਕੂਲ ਦੇ ਬੱਚੇ ਰਾਧਾ ਕਿ੍ਸ਼ਨ ਦੀਆ ਸੁੰਦਰ ਸੁੰਦਰ ਪੋਸ਼ਾਕਾ ਪਾ ਕੇ ਆਏ ਹੋਏ ਸਨ।ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਬੱਚਿਆਂ …

Read More »

ਮਨੋਹਰ ਵਾਟਿਕਾ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਮਨੋਹਰ ਵਾਟਿਕਾ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸਵਿਤਾ ਕਪੂਰ, ਡੀਨ ਸ਼੍ਰੀਮਤੀ ਨਿਸ਼ਾ ਜੈਨ ਨੇ ਕਿਹਾ ਕਿ ਇਹ ਤਿਉਹਾਰ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੋਹਾਂ ਦਾ ਆਪਸੀ ਪਿਆਰ ਦਾ ਮਿਲਨ ਹੈ ਜੋ ਕਿ ਦੇਸ਼ਵਾਸੀਆਂ ਵਿਚ ਅਨੇਕਤਾ ਵਿਚ ਏਕਤਾ, ਪਿਆਰ, ਸਦਭਾਵਨਾ ਅਤੇ ਇਕਜੁੱਟਤਾ …

Read More »

ਵਿਦਿਆਰਥੀਆਂ `ਚ ਡਾਕ ਟਿਕਟਾਂ ਇਕੱਠੀਆਂ ਕਰਨ ਦਾ ਸ਼ੌਕ ਉਤਸ਼ਾਹਿਤ ਕਰਨ ਲਈ ਦੀਨ ਦਿਆਲ ਸਪਰਸ਼ ਯੋਜਨਾ ਜਾਰੀ

ਲੌਂਗੋਵਾਲ, 25 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵੱਲੋਂ ਸਕੂਲੀ ਬੱਚਿਆਂ `ਚ ਡਾਕ ਟਿਕਟਾਂ ਇਕੱਤਰ ਕਰਨ ਦੇ ਸ਼ੌਂਕ ਨੂੰ ਉਤਸ਼ਾਹਿਤ ਕਰਨ ਲਈ `ਦੀਨ ਦਯਾਲ ਸਪਰਸ਼ ਯੋਜਨਾ-ਪੈਨ ਇੰਡੀਆ ਸਕਾਲਰਸ਼ਿਪ ਪ੍ਰੋਗਰਾਮ` 2017 `ਚ ਸੰਚਾਰ ਮੰਤਰਾਲੇ ਸ਼ੁਰੂ ਕੀਤੀ ਗਈ ਸੀ।ਇਸ ਸਪਰਸ਼ (ਸਕਾਲਰਸ਼ਿਪ ਫ਼ਾਰ ਪ੍ਰੋਮੋਸ਼ਨ ਆਫ਼ ਐਪਟੀਟਿਊਡ ਐਂਡ ਰਿਸਰਚ ਇੰਨ ਸਟੈਂਪਸ) ਸਕੀਮ ਦੇ ਅੰਤਰਗਤ ਸਾਰੇ ਪੋਸਟਲ ਸਰਕਲਾਂ ਵਿਚਕਾਰ ਮੁਕਾਬਲਾ ਕਰਵਾ ਕੇ …

Read More »

ਚੀਮਾ ਮੰਡੀ ਦੇ ਸੀਵਰੇਜ਼ ਸਿਸਟਮ ਦੀ ਸਫ਼ਾਈ ਦਾ ਵੱਡਾ ਪ੍ਰੋਜੈਕਟ ਮਨਜ਼ੂਰ- ਦਾਮਨ ਥਿੰਦ ਬਾਜਵਾ

ਲੌਂਗੋਵਾਲ, 25 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਕਸਬਾ ਵਾਸੀਆਂ ਨੂੰ ਇਸ ਤੋਂ ਨਿਜਾਤ ਦਿਵਾਉਣ ਲਈ ਅੱਜ ਦਫ਼ਤਰ ਨਗਰ ਪੰਚਾਇਤ ਚੀਮਾਂ ਤੋਂ ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਇਨਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ …

Read More »

ਕਿਸਾਨੀ ਕਰਜ਼ਿਆਂ ਦੇ ਮਸਲੇ ਸਬੰਧੀ ਡੀ.ਸੀ ਦਫਤਰ ਅੱਗੇ ਪੱਕੇ ਧਰਨੇ ਦਾ ਐਲਾਨ

ਲੌਂਗੋਵਾਲ, 25 ਅਗਸਤ (ਪੰਜਾਬ ਪੋਸਟ – ਜਗਸੀਰ ਸਿੰਘ) – ਕਿਸਾਨ ਮੋਰਚਾ ਸੰਗਰੂਰ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਜੀ ਵਿਖੇ ਹੋਈ ਜਿਸ ਵਿਚ ਮੋਰਚੇ ਦੇ ਜਿਲ੍ਹਾ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਆਗੂ ਵੀ ਸ਼ਾਮਿਲ ਹੋਏ।ਮੀਟਿੰਗ ਵਿੱਚ ਪੰਜਾਬ ਸਰਕਾਰ ਵਲੋਂ ਪੰਜ ਏਕੜ ਤੱਕ ਦੇ ਕਿਸਾਨਾਂ ਲਈ ਐਲਾਨੀ ਗਈ ਕਰਜ਼ਾ ਮੁਕਤੀ ਸਕੀਮ ਨੂੰ ਲਾਗੂ ਕਰਵਾਉਣ …

Read More »

ਛੀਨਾ ਨੇ ਅਰੁਣ ਜੇਤਲੀ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਰ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਦੇਸ਼ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਸ਼ਰਧਾਜ਼ਲੀ ਭੇਂਟ ਕਰਦਿਆਂ ਕਿਹਾ ਕਿ ਭਾਜਪਾ ਦੇ ਉਘੇ ਆਗੂ ਜੇਤਲੀ ਦੇ ਅਕਾਲ ਚਲਾਣੇ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਜੇਤਲੀ ਅਕਾਲੀ ਭਾਜਪਾ …

Read More »

ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਨੇ ਮੁੱਖ ਮੰਤਰੀ ਦੀ ਅਰਥੀ ਫੂਕੀ

ਭੀਖੀ/ਮਾਨਸਾ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਦੇ ਮੁੱਖ ਮੰਤਰੀ `ਤੇ ਵਾਅਦੇ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਮਾਨਸਾ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਠੀਕਰੀਵਾਲਾ ਚੌਕ ਵਿਖੇ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ।ਸੂਬਾ ਕਮੇਟੀ ਮੈਂਬਰ ਸੁਰਿੰਦਰ ਸਿੰਘ ਬਰਨ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿ਼ਆਲਾ ਨੇ ਆਪਣੇ ਸੰਬੋਧਨ `ਚ ਕਿਹਾ ਕਿ ਵੱਖ-ਵੱਖ …

Read More »