Thursday, November 26, 2026

ਪੰਜਾਬੀ

ਸਿੱਖ ਸੰਗਤਾਂ ਹੜ੍ਹ ਪੀੜ੍ਹਤਾਂ ਲਈ ਭੇਜ ਕੇ ਆਪਣਾ ਫਰਜ਼ ਨਿਭਾਉਣ – ਬਾਬਾ ਲਾਲ ਸਿੰਘ

ਭੀਖੀ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮੀਰੀ-ਪੀਰੀ ਸੰਤ ਸਮਾਜ ਦੇ ਮੁੱਖ ਸੇਵਾਦਾਰ ਬਾਬਾ ਲਾਲ ਸਿੰਘ ਸਮੂਹ ਸਿੱਖ ਸੰਗਤਾਂ ਨੂੰ ਪੁਰਜ਼਼ੋਰ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਹਿਬਾਨਾਂ ਦੇ ਹੁਕਮਾਂ `ਤੇ ਚੱਲਦਿਆਂ ਸਾਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ।ਆਪਣਾ ਫ਼ਰਜ਼ ਸਮਝਦਿਆਂ ਸਿੱਖ ਸੰਗਤਾਂ ਰਾਸ਼ਨ ਪਾਣੀ, ਕੱਪੜਾ, ਲੰਗਰ ਆਦਿ ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿਚੋਂ …

Read More »

ਮੋਹਰ ਸਿੰਘ ਵਾਲਾ ਦੇ ਕਬੱਡੀ ਟੂਰਨਾਮੈਂਟਾਂ `ਚ ਫਤਿਗੜ੍ਹ ਛੰਨਾ ਦੀ ਝੰਡੀ

ਭੀਖੀ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਸੰਤ ਬਾਬਾ ਭੂਰੀ ਵਾਲੇ ਦੀ ਯਾਦ ਵਿੱਚ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਦੇ ਸਮਾਗਮਾਂ ਤੇ ਸਮੂਹ ਨਗਰ ਨਿਵਾਸੀਆ ਵਲੋਂ 19ਵੇਂ ਕਬੱਡੀ ਟੂਰਨਾਮੈਂਟ ਕਰਵਾਏ ਗਏ।ਜਿਸ ਵਿੱਚ ਕਬੱਡੀ ਓਪਨ ਤੋਂ ਇਲਾਵਾ ਕਬੱਡੀ 75 ਕਿਲੋ ਅਤੇ 58 ਕਿਲੋ ਭਾਰ ਵਰਗ ਦੇ ਮੁਕਾਬਲਿਆ ਵਿੱਚ 164 ਟੀਮਾਂ ਨੇ 2 …

Read More »

ਪੋਸ਼ਣ ਅਭਿਆਨ `ਚ ਅਹਿਮ ਭੂਮਿਕਾ ਨਿਭਾਉਣ `ਤੇ ਮਾਨਸਾ ਨੂੰ ਮਿਲਿਆ ਐਵਾਰਡ

ਸਿਮਰਤੀ ਇਰਾਨੀ ਕੋਲੋਂ ਡੀ.ਸੀ.ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਐਵਾਰਡ ਪ੍ਰਾਪਤ ਕੀਤਾ ਭੀਖੀ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜਿਲ੍ਹੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ `ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਮਾਨਸਾ ਵਿਖੇ ਚੱਲ ਰਹੇ ਕੰਮਾਂ …

Read More »

ਸੁਸ਼ਮਾ ਸਵਰਾਜ ਤੋਂ ਬਾਅਦ ਅਰੁਣ ਜੇਤਲੀ ਦਾ ਚਲਾਣਾ ਭਾਜਪਾ ਲਈ ਵੱਡਾ ਘਾਟਾ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਅੱਜ ਚਲਾਣਾ ਕਰ ਗਏ ਸਾਬਕਾ ਕੇਂਦਰ ਵਿੱਤ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸ੍ਰੀ ਅਰੁਣ ਜੇਤਲੀ (66) ਨੂੰ ਸਿਹਤ ਵਿਗੜ ਜਾਣ ਕਰ ਕੇ 9 ਅਗਸਤ ਨੂੰ ਨਵੀਂ ਦਿੱਲੀ ਸਥਿਤ ਏਮਜ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ।ਇਥੇ ਚੱਲ ਰਹੇ ਇਲਾਜ ਦੌਰਾਨ ਉਨਾਂ ਦੀ ਸਿਹਤ ਵਿੱਚ ਸੁਧਾਰ ਹੋਣ ਦੀਆਂ ਖਬਰਾਂ ਆ ਰਹੀਆ ਸਨ।ਪਰ ਅੱਜ ਹਾਲਤ ਜਿਆਦਾ …

Read More »

ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵਲੋਂ ਸਵ. ਅਰੁਣ ਜੇਤਲੀ ਨੂੰ ਸ਼ਰਧਾ ਦੇ ਫੁੱਲ ਭੇਟ

ਨਵੀਂ ਦਿੱਲੀ, 24 ਅਗਸਤ (ਪੰਜਾਬ ਪੋਸਟ ਬਿਊਰੋ) – ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਅੱਜ ਚਲਾਣਾ ਕਰ ਗਏ ਸਾਬਕਾ ਕੇਂਦਰ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।  

Read More »

ਜਨਮ ਦਿਨ ਮੁਬਾਰਕ – ਸਾਹਿਬਜੋਤ ਸਿੰਘ

ਲੌਂਗੋਵਾਲ, 24 ਅਗਸਤ (ਪੰਜਾਬ ਪੋਸਟ – ਜਗਸੀਰ ਸਿੰਘ) – ਉਧਮ ਸਿੰਘ ਵਾਲਾ (ਸੁਨਾਮ) ਵਾਸੀ ਹਰਵਿੰਦਰ ਸਿੰਘ ਸ਼ੇਰਪੁਰੀ ਦੇ ਹੋਣਹਾਰ ਬੇਟੇ ਸਾਹਿਬਜੋਤ ਸਿੰਘ ਦੇ ਜਨਮ ਦਿਨ ਦੀਆਂ ਸਮੂਹ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ।

Read More »

ਐਮ.ਪੀ ਭਗਵੰਤ ਮਾਨ ਦੇ ਕਰੀਬੀ ਦੋਸਤ ਦੀ ਸੜਕ ਹਾਦਸੇ `ਚ ਮੌਤ

ਭੀਖੀ, 24 ਅਗਸਤ (ਪੰਜਾਬ ਪੋਸਟ – ਕਮਲ ਕਾਂਤ)  – ਜ਼ਿਲ੍ਹਾ ਮਾਨਸਾ ਦੇ ਪਿੰਡ ਖਿਆਲਾਂ ਖੁਰਦ ਦੇ ਲਾਗੇ ਵੀਰਵਾਰ ਦੀ ਦੁਪਹਿਰ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਭਗਵੰਤ ਮਾਨ ਦੀ ਰੈਲੀ ਤੋਂ ਮੋਟਰਸਾਇਕਲ `ਤੇ ਪਿੰਡ ਵਾਪਸ ਜਾ ਰਹੇ ਉਨ੍ਹਾਂ ਦੇ ਕਰੀਬੀ ਦੋਸਤ ਦੀ ਸੜਕ ਹਾਦਸੇ `ਚ ਮੌਤ ਹੋ ਗਈ।        ਸੰਸਦ ਭਗਵੰਤ ਮਾਨ ਦਾ ਕਰੀਬੀ ਦੋਸਤ ਨਵਨੀਤ ਸਿੰਘ (35) …

Read More »

ਮੇਅਰ ਨੇ ਸੁਣੀਆਂ ਹਲਕਾ ਪੂਰਬੀ ਦੇ ਕੌਂਸਲਰਾਂ ਦੀਆਂ ਮੁਸ਼ਕਲਾਂ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੀਆਂ ਵਾਰਡਾਂ ਦੇ ਕੌਸਲਰਾਂ ਨਾਲ ਕੀਤੀ ਮੀਟਿੰਗ ਦੌਰਾਨ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਸੁਣੀਆਂ।ਮੀਟਿੰਗ ਵਿਚ ਵਿਧਾਨ ਸਭਾ ਹਲਕਾ ਪੂਰਬੀ ਦੇ ਸਾਰੇ ਵਿਭਾਗਾਂ ਜਿਵੇਂ ਕਿ ਸਿਵਲ, ਓ.ਐਂਡ.ਐਮ, ਸਿਹਤ ਵਿਭਾਗ, ਸਟਰੀਟ ਲਾਈਟ, ਬਾਗਬਾਨੀ, ਅਸਟੇਟ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਹੋਏ।ਮੇਅਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੈਨੇਟ ਦੀ ਇਕੱਤਰਤਾ ਹੋਈ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੀ ਇਕੱਤਰਤਾ ਅੱਜ ਇੱਥੇ ਯੂਨੀਵਰਸਿਟੀ ਦੇ ਸੈਨੇਟ ਹਾਲ ਵਿੱਚ ਆਯੋਜਿਤ ਕੀਤੀ ਗਈ ।ਵਾਈਸ-ਚਾਂਸਲਰ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਸੈਨੇਟ ਬੈਠਕ ਦੀ ਪ੍ਰਧਾਨਗੀ ਕੀਤੀ ਜਦੋਂ ਕਿ ਰਜਿਸਟਰਾਰ ਪ੍ਰੋਫੈਸਰ ਡਾ. ਕੇ.ਐੱਸ. ਕਾਹਲੋਂ ਨੇ ਏਜੰਡਾ ਪੇਸ਼ ਕੀਤਾ। ਪ੍ਰੋਫੈਸਰ ਸਰਬਜੋਤ ਸਿੰਘ ਬਾਹਿਲ, ਡੀਨ ਅਕਾਦਮਿਕ ਮਾਮਲਿਆਂ ਤੋਂ ਇਲਾਵਾ …

Read More »

ਦਾ ਰੈਨੇਂਸਾ ਸਕੂਲ ਵਿਖੇ ਜਹਾਨਤ ਏ-ਰੈਨੇਂਸਾ ਪ੍ਰੋਗਰਾਮ ਕਰਵਾਇਆ

ਭੀਖੀ, 24 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਦਾ ਰੈਨੇਂਸਾ ਸਕੂਲ ਮਾਨਸਾ ਬੱਚਿਆਂ ਦੇ ਬਹੁਪੱਖੀ ਹੁਨਰ ਅਤੇ ਪ੍ਰਤਿਭਾ ਨੂੰ ਪਛਾਨਣ ਲਈ ਜਹਾਨਤ-ਏ-ਰੈਨੇਂਸਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਤੀਜੀ ਕਲਾਸ ਤੋਂ ਲੈਂ ਕੇ ਗਿਆਰਵੀਂ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ।ਬੱਚਿਆਂ ਦੁਆਰਾ ਕੁਕਿੰਗ, ਡਾਂਸ, ਮਿਊਜਿਕ, ਤਾਈਕਵਾਨਡੋਂ,  ਆਰਟ ਅਤੇ ਥੀਏਟਰ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਸਾਰੀਆਂ ਗਤੀਵਿਧੀਆਂ ਵਿੱਚ ਬੱਚਿਆਂ ਨੇ ਬਹੁਤ …

Read More »