Wednesday, November 25, 2026

ਪੰਜਾਬੀ

ਆਸਟਰੀਆ ਹਵਾਈ ਅੱਡੇ ‘ਤੇ ਸਿੱਖ ਦੀ ਦਸਤਾਰ ਨੂੰ ਨਿਸ਼ਾਨਾ ਬਣਾ ਕੇ ਰਵੀ ਸਿੰਘ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਇਕ ਪਾਸੇ ਆਪਣੀ ਮਿਹਨਤ ਦੇ ਬਲਬੂਤੇ ਸੰਸਾਰ ਭਰ ਵਿਚ ਆਪਣੀ ਨਿਵੇਕਲੀ ਪਛਾਣ ਨਾਲ ਸਲਾਹਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਅਗਿਆਨਤਾ ਵੱਸ ਜਾਂ ਨਸਲੀ ਕੱਟੜਪੁਣੇ ਦੇ ਸ਼ਿਕਾਰ ਲੋਕ ਜਾਣ ਬੁੱਝ ਕੇ ਸਿੱਖਾਂ ਦੀ ਦਸਤਾਰ …

Read More »

ਕਿਸਾਨ ਯੂਨੀਅਨ ਭਕਿਯੂ ਲੱਖੋਵਾਲ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਲਾਇਆ ਧਰਨਾ

ਪੰਜਾਬ ਸਰਕਾਰ ਦੇ ਨਾਂਅ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਗੰਨੇ ਦੀਆਂ ਮਿੱਲਾਂ ਵੱਲ ਪਿਛਲੇ 2 ਸਾਲਾਂ ਤੋਂ ਰਹਿੰਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਵਾਉਣ ਅਤੇ ਪਾਲਤੂ ਤੇ ਆਵਾਰਾ ਪਸ਼ੂਆਂ ਦੁਆਰਾ ਫ਼ਸਲਾਂ ਤੇ ਨਵੇਂ ਲਾਏ ਦਰੱਖਤਾਂ ਨੂੰ ਨੁਕਸਾਨ ਤੋਂ ਬਚਾਉਣ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ …

Read More »

30 ਪਬਲਿਕ ਟਾਇਲਟ ਸੈਟਾਂ ਦੀਆਂ ਚਾਬੀਆਂ ਸ਼ੁਲਭ ਸ਼ੋਚਾਲਿਆ ਕੰਪਨੀ ਦੇ ਅਧਿਕਾਰੀ ਨੂੰ ਸੌਂਪੀਆਂ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕਮਿਸ਼ਨਰ ਨਗਰ ਨਿਗਮ ਹਰਬੀਰ ਸਿੰਘ ਦੇ ਨਾਲ ਮਿਲ ਕੇ ਕੰਪਨੀ ਬਾਗ ਵਿਖੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰ ਨੂੰ ਖੁੱਲੇ ਵਿਚ ਸ਼ੋਚ ਮੁਕਤ ਬਨਾਉਣ ਦੇ ਪ੍ਰੋਜੈਕਟ ਤਹਿਤ ਜੋ 46 ਪਬਲਿਕ ਟੋਇਲਟ ਸੈਟ ਬਨਾਏ ਜਾਣੇ ਹਨ।ਉਨਾਂ ਵਿਚੋਂ 30 ਪਬਲਿਕ ਟਾਇਲਟ ਸੈਟਾਂ ਦੀਆਂ ਚਾਬੀਆਂ ਸ਼ੁਲਭ ਸ਼ੋਚਾਲਿਆ ਕੰਪਨੀ ਦੇ ਅਧਿਕਾਰੀ ਏ.ਕੇ …

Read More »

ਸ੍ਰੀ ਬਾਲਾ ਜੀ ਮਹਾਰਾਜ ਦਾ ਵਿਸ਼ਾਲ ਜਾਗਰਣ ਕਰਵਇਆ ਗਿਆ

ਭੀਖੀ, 21 ਅਗਸਤ (ਪੰਜਾਬ ਪੋਸਟ – ਕਮਲ ਕਾਂਤ)  – ਸ੍ਰੀ ਬਾਲਾ ਜੀ ਪਰਿਵਾਰ ਸੰਘ {ਰਜਿ} ਮਾਨਸਾ ਵਲੋਂ ਗਊਸ਼ਾਲਾ ਵਿਚ ਬਾਲਾ ਜੀ ਦਾ ਵਿਸ਼ਾਲ ਜਾਗਰਣ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ। ਇਸ ਜਾਗਰਣ ਵਿੱਚ ਮੋੜ, ਰਾਮਪੁਰਾ, ਤਪਾ, ਭੂਚੋ, ਤਲਵੰਡੀ ਸਾਬੋ, ਬੁਡਲਾਡਾ ਆਦਿ ਸ਼ਹਿਰਾਂ ਤੋਂ ਵੀ ਪਹੁੰਚੇ ਹੋਏ ਸਨ।ਪੂਜਨ ਦੀ ਰਸਮ ਅਰੂਣ ਗੋਇਲ, ਰਾਕੇਸ਼ ਕੁਮਾਰ, ਜੁਗਨੂੰ ਸਿੰਗਲਾ, ਤਿਲਕ ਦੀ ਰਸਮ ਬਿਕਰਮ ਅਰੋੜਾ, …

Read More »

ਬੁਢਲਾਡਾ ਦੇ ਸਾਬਕਾ ਕਾਂਗਰਸੀ ਪ੍ਰਧਾਨ ਸ਼ੁਭਾਸ਼ ਸਿੰਗਲਾ ਸਾਥੀਆਂ ਸਮੇਤ ਭਾਜਪਾ `ਚ ਸ਼ਾਮਲ

ਭੀਖੀ, 21 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਨਗਰ ਕੌਾਸਲ ਬੁਢਲਾਡਾ ਦੇ ਸਾਬਕਾ ਕਾਂਗਰਸੀ ਪ੍ਰਧਾਨ ਸੁਭਾਸ਼ ਸਿੰਗਲਾ ਸਾਥੀਆਂ ਸਮੇਤ ਭਾਜਪਾ `ਚ ਸ਼ਾਮਲ ਹੋ ਗਏ।ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਵਿਨੋਦ ਕੁਮਾਰ ਗਰਗ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ, ਸੂਬਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਜਨਰਲ ਸਕੱਤਰ ਪ੍ਰਵੀਨ ਬਾਂਸਲ, ਦਿਆਲ ਸਿੰਘ ਸੋਢੀ, …

Read More »

ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਬਰਤਨਾਂ ਦਾ ਸੈਟ ਭੇਟ ਕੀਤੇ

ਭੀਖੀ, 21 ਅਗਸਤ (ਪੰਜਾਬ ਪੋਸਟ – ਕਮਲ ਕਾਂਤ)  – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਆਪਣੇ ਪਿੰਡ ਝੱਬਰ ਵਿਖੇ ਪਿੰਡ ਖੀਵਾ ਦਿਆਲੂ ਵਾਲਾ ਦੇ ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਬਰਤਨਾਂ ਦਾ ਸੈਟ ਭੇਟ ਕੀਤਾ।ਉਨ੍ਹਾਂ ਕਿਹਾ ਕਿ ਸ਼਼੍ਰੋਮਣੀ ਕਮੇਟੀ ਜਿਥੇ ਧਰਮ ਪ੍ਰਚਾਰ ਦੇ ਕਾਰਜਾਂ ਲਈ ਹਮੇਸ਼ਾਂ ਤਤਪਰ ਰਹਿੰਦੀ ਹੈ, ਉਥੇ ਸਮਾਜਿਕ ਕਾਰਜਾਂ ਮੋਹਰੀ ਰੋਲ ਨਿਭਾਉਂਦੀ ਹੈ ।ਉਨ੍ਹਾਂ …

Read More »

ਗੁਰੂ ਗ੍ਰੰਥ ਸਾਹਿਬ ਦਾ ਓਟ-ਆਸਰਾ ਲੈ ਕੇ ਕੀਤਾ ਅਮਨਦੀਪ ਕਮਲ ਹਸਪਤਾਲ ਦਾ ਉਦਘਾਟਨ

ਵਿਧਾਇਕ ਡਾ. ਧਰਮਬੀਰ ਅਗਨਹੋਤਰੀ ਤੇ ਏ.ਡੀ.ਸੀ ਸੰਦੀਪ ਰਿਸ਼ੀ ਨੇ ਕੀਤੀ ਸ਼ਿਰਕਤ ਤਰਨ-ਤਾਰਨ, 20 ਅਗਸਤ (ਪੰਜਬ ਪੋਸਟ ਬਿਊਰੋ) –  ਇਲਾਕੇ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਨ੍ਹਾਂ ਦੇ ਘਰ ਦੇ ਕੋਲ ਹੀ ਮੁਹਈਆ ਕਰਵਾਉਣ ਦਾ ਟੀਚਾ ਲੈ ਕੇ ਚੱਲ ਰਹੇ, ਉਤਰ ਭਾਰਤ ਦੇ ਸਭ ਤੋਂ ਆਧੁਨਿਕ ਹੈਲਥਕੇਅਰ ਗਰੁੱਪ- ਅਮਨਦੀਪ ਹਸਪਤਾਲ ਸਮੂਹ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ …

Read More »

ਵਿਨੀ ਮਹਾਜਨ ਵਲੋਂ ਸਰਕਾਰੀ ਵਿਭਾਗਾਂ ਦੀ ਸੰਚਾਰ ਸਮਰਥਾ ਵਧਾਉਣ `ਤੇ ਜ਼ੋਰ

ਆਲਮੀ ਬੈਂਕ ਦੇ ਨੁਮਾਇੰਦਿਆਂ ਨਾਲ ਗੋਲ-ਮੇਜ਼ ਕਾਨਫਰੰਸ ਸਮੇਂ ਕਮਿਊਨੀਕੇਸ਼ਨ ਸੰਚਾਰ ਸੈਲ ਦਾ ਦਿੱਤਾ ਸੁਝਾਅ ਚੰਡੀਗੜ, 21 ਅਗਸਤ (ਪੰਜਾਬ ਪੋਸਟ ਬਿਊਰੋ) – ਆਲਮੀ ਬੈਂਕ ਦੀ ਸੰਚਾਰ ਟੀਮ ਨਾਲ ਅੱਜ ਇਥੇ ਪੰਜਾਬ ਭਵਨ ਵਿੱਚ `ਡਿਵੈਲਪਮੈਂਟ ਕਮਿਊਨੀਕੇਸ਼ਨ` ਉਤੇ ਗੋਲ-ਮੇਜ਼ ਕਾਨਫਰੰਸ ਦੌਰਾਨ ਇੰਡਸਟਰੀਜ਼ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਰਕਾਰੀ ਵਿਭਾਗਾਂ ਦੀ ਸੰਚਾਰ ਸਮਰਥਾ ਵਿੱਚ ਵਾਧਾ ਕਰਨ ਦੀ ਲੋੜ `ਤੇ ਜ਼ੋਰ ਦਿੱਤਾ। …

Read More »

ਹਿਮਾਲੀਅਨ ਰਿਸਰਚ ਇੰਸਟੀਚਿਊਟ ਸ਼ਿਮਲਾ ਵਲੋਂ ਪੰਜਾਬ ਦੀਆਂ ਮੁੱਖ ਨਦੀਆਂ ਨੂੰ ਬਚਾਉਣ ਬਾਰੇ ਵਰਕਸ਼ਾਪ

ਨਦੀਆਂ ਤੇ ਵਾਤਾਵਰਣ ਬਚਾਉਣ ਲਈ ਰੁੱਖ ਅਤਿਅੰਤ ਜ਼ਰੂਰੀ – ਸਾਧੂ ਸਿੰਘ ਧਰਮਸੋਤ ਚੰਡੀਗੜ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਅਜੋਕੇ ਸਮੇਂ ਵਿੱਚ ਨਦੀਆਂ ਅਤੇ ਵਾਤਾਵਰਣ ਬਚਾਉਣ ਲਈ ਰੁੱਖਾਂ ਦੀ ਜ਼ਰੂਰਤ ਅਤਿਅੰਤ ਜ਼ਰੂਰੀ ਹੋ ਗਈ ਹੈ।ਉਨਾਂ ਇਹ ਪ੍ਰਗਟਾਵਾ ਅੱਜ ਇਥੇ ਹਿਮਾਲੀਅਨ ਰਿਸਰਚ ਇੰਸਟੀਚਿਊਟ, ਸ਼ਿਮਲਾ ਵਲੋਂ ਪੰਜਾਬ ਦੀਆਂ ਮੁੱਖ ਨਦੀਆਂ ਸਤਲੁਜ, …

Read More »

ਟਿਕਾਊ ਵਿਕਾਸ ਦੇ ਟੀਚਿਆਂ ਨੂੰ ਅਮਲ `ਚ ਲਿਆਉਣ ਲਈ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਨਾਲ ਸਮਝੌਤਾ ਸਹੀਬੰਦ

ਮੁੱਖ ਮੰਤਰੀ ਨੇ ਰੋਜ਼ਗਾਰ ਵਿਭਾਗ ਨੂੰ ਨਵੇਂ ਮੌਕੇ ਤਲਾਸ਼ਣ ਲਈ ਯੂ.ਐਨ.ਡੀ.ਪੀ ਨਾਲ ਭਾਈਵਾਲੀ ਲਈ ਕਿਹਾ ਚੰਡੀਗੜ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਸਥਿਰ ਵਿਕਾਸ ਦੇ ਟੀਚਿਆਂ (ਐਸ.ਡੀ.ਜੀ) ਨੂੰ ਅਮਲ ਵਿਚ ਲਿਆਉਣ ਲਈ ਅੱਜ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ) ਨਾਲ ਸਮਝੌਤਾ ਸਹੀਬੰਦ ਕੀਤਾ।                ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ਵਿੱਚ …

Read More »