Wednesday, November 25, 2026

ਪੰਜਾਬੀ

ਸਿਹਤ ਮੰਤਰੀ ਵਲੋਂ ਟੀ.ਬੀ ਸੁਪਰਵਾਇਜ਼ਰਾਂ ਨੂੰ 81 ਸਕੂਟਰ ਤਕਸੀਮ

ਖਰੜ ਦੇ ਸਰਕਾਰੀ ਹਸਪਤਾਲ ਵਿਚ ਬਣੇਗਾ ਵੱਖਰਾ ਜੱਚਾ-ਬੱਚਾ ਵਾਰਡ – ਬਲਬੀਰ ਸਿੰਘ ਸਿੱਧੂ ਚੰਡੀਗੜ/ਮੋਹਾਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿਚ ਟੀ.ਬੀ ਦੇ ਮਰੀਜ਼ਾਂ ਤੱਕ ਸੁਖਾਲੀ ਅਤੇ ਵਿਆਪਕ ਪਹੁੰਚ ਬਣਾਉਣ ਦੇ ਮੰਤਵ ਨਾਲ ਟੀ.ਬੀ ਸੁਪਰਵਾਇਜ਼ਰਾਂ ਨੂੰ ਸਕੂਟਰ ਤਕਸੀਮ ਕਰਨ ਮਗਰੋਂ ਉਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।ਖਰੜ ਦੇ ਸਬ-ਡਵੀਜ਼ਨਲ …

Read More »

ਭਾਕਿਯੂ ਵਲੋਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਅੱਜ

ਜਿਲ੍ਹਾ ਪ੍ਰਧਾਨ ਹੇਰ ਡਿਪਟੀ ਕਮਿਸ਼ਨਰ ਨੂੰ ਸੌਂਪਣਗੇ ਮੰਗ ਪੱਤਰ ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਗ ਖੁਰਮਣੀਆਂ) – ਭਾਰਤੀ ਯੂਨੀਅਨ ਕਿਸਾਨ ਪੰਜਾਬ (ਰਜ਼ਿ) ਜਿਲ੍ਹਾ ਅੰਮ੍ਰਿਤਸਰ ਦੀ ਇਕ ਹੰਗਾਮੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਕਟਰੀ ਕੁਲਬੀਰ ਸਿੰਘ ਦੇ ਸਹਿਯੋਗ ਨਾਲ ਰਾਣੀ ਕਾ ਬਾਗ ਵਿਖੇ ਆਯੋਜਿਤ ਕੀਤੀ ਗਈ।ਮੀਟਿੰਗ ’ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ 21 ਅਗਸਤ …

Read More »

ਹੜ੍ਹ ਪੀੜਤ ਪਰਿਵਾਰਾਂ ਨੂੰ ਬੇਗਾਨਗੀ ਦਾ ਅਹਿਸਾਸ ਨਾ ਹੋਣ ਦੇਵੇ ਪੰਥ – ਜਥੇਦਾਰ

ਕਿਹਾ ਔਖੀ ਘੜੀ ਪੰਥ ਆਪਣੀ ਜ਼ਿੰਮੇਵਾਰੀ ਨਿਭਾਵੇ ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਪੰਜਾਬ ‘ਚ ਕੁਦਰਤੀ ਆਫਤ ਹੜ੍ਹਾਂ ਦੀ ਮਾਰ ਹੇਠ ਪਿੰਡਾਂ ਦੇ ਪੀੜਤਾਂ ਦੀ ਮਦਦ ਲਈ ਸਮੂਹ ਸੰਗਤਾਂ ਇੱਕਜੁੱਟ ਹੋ ਕੇ ਮੁਕਾਬਲਾ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ। ਉਨਾਂ …

Read More »

ਚਾਰ ਰੋਜ਼ਾ `ਥਿਏਟਰ ਫੈਸਟੀਵਲ` ਦੇ ਪਹਿਲੇ ਦਿਨ ਖੇਡਿਆ ਪੰਜਾਬੀ ਨਾਟਕ `ਡਮਰੂ`

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਦੀਪ ਦਵਿੰਦਰ )  – ਸਥਾਨਕ ਆਰਟ ਗੈਲਰੀ ਵਿਖੇ ਚਾਰ ਰੋਜ਼ਾ `ਥਿਏਟਰ ਫੈਸਟੀਵਲ` ਦਾ ਆਗਾਜ਼ ਪੰਜਾਬੀ ਨਾਟਕ `ਡਮਰੂ` ਨਾਲ ਕੀਤਾ ਗਿਆ।ਕੁਦਰਤ ਥਿਏਟਰ ਗਰੁੱਪ ਅਤੇ ਵੈਲਫੇਅਰ ਸੁਸਇਟੀ ਤਰਨ ਤਾਰਨ ਵਲੋਂ ਖੇਡੇ ਗਏ ਇਸ ਨਾਟਕ ਦੀ ਕਹਾਣੀ ਸੁਖਜੀਤ ਸਵਾਮੀ ਦੀ ਲਿਖੀ ਹੈ।ਜਿਸ ਦਾ ਨਾਟਕੀ ਰੁਪਾਂਤਰ ਹਰਦੀਪ ਗਿੱਲ ਵਲੋਂ ਕੀਤਾ ਗਿਆ, ਜਦਕਿ  ਨਿਰਦੇਸ਼ਨ ਅਨੀਤਾ ਦੇਵਗਨ ਨੇ ਕੀਤਾ।            …

Read More »

ਡੀ.ਏ.ਵੀ ਪਬਲਿਕ ਸਕੂਲ ਦੀ ਅੰਤਰਸ਼ਰਾਸ਼ਟਰੀ ਮੈਥ ਓਲੰਪਿਆਡ `ਚ ਕਾਰਗੁਜ਼ਾਰੀ ਸ਼ਾਨਦਾਰ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪਿਆਡ ਫਾਊਂਡੇਸ਼ਨ ਵਲੋਂ ਕਰਵਾਏ ਗਏ ਅੰਤਰਰਾਸ਼ਟਰੀ ਮੈਥ ਓਲੰਪਿਆਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ ।     ਗਰਵ ਗੁਪਤਾ ਜਮਾਤ ਦੂਸਰੀ ਨੇ 21ਵਾਂ ਜ਼ੋਨਲ ਰੈਂਕ ਤੇ 30ਵਾਂ ਅੰਤਰਸ਼ਰਾਸ਼ਟਰੀ ਰੈਂਕ, ਰੂਧਰਾਨੀ ਮਹਿੰਦਰੂ ਜਮਾਤ ਛੇਵੀਂ ਨੇ ਤੀਸਰਾ ਜ਼ੋਨਲ ਰੈਂਕ ਤੇ 94ਵਾਂ ਅੰਤਰਰਸ਼ਟਰੀ ਰੈਂਕ ਅਤੇ 1000 …

Read More »

ਖਾਲਸਾ ਕਾਲਜ ਐਜੂਕੇਸ਼ਨ ਵਿਖੇ ‘ਜਲ ਸ਼ਕਤੀ’ ਅਭਿਆਨ ਤਹਿਤ ਪੌਦੇ ਲਾਉਣ ਦਾ ਹੋਇਆ ਆਗਾਜ਼

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਜਲ ਸ਼ਕਤੀ’ ਅਭਿਆਨ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ ਕੀਤਾ ਗਿਆ।ਕਾਲਜ ਵਿਖੇ ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ‘ਜਲ ਸ਼ਕਤੀ’ ਅਭਿਆਨ ਦੇ ਤਹਿਤ ਵਿਦਿਆਰਥੀਆਂ ਲਈ ਬੀਜਾਂ ਦੇ ਬਾਲਜ (ਸੀਡ ਬਾਲਜ) ਬਣਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ’ਚ ਵਿਦਿਆਰਥੀਆਂ ਨੂੰ ਭਿੰਨ-ਭਿੰਨ ਪ੍ਰਕਾਰ ਦੀ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਨੈਤਿਕ ਸਿੱਖਿਆ ਇਮਤਿਹਾਨ-2019’ ਕਰਵਾਇਆ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਮਨਾਉਂਦਿਆ ਹੋਇਆ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੱਖ-ਵੱਖ ਧਾਰਮਿਕ ਅਤੇ ਨੈਤਿਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਹਰ ਸਾਲ ਦੀ ਤਰ੍ਹਾਂ ਕਾਲਜ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ …

Read More »

ਨਾਮਵਰ ਪਲੇਅ ਬੈਕ ਸਿੰਗਰ ਮੁਹੰਮਦ ਰਫੀ ਦੀ ਯਾਦ `ਚ ਰਫੀ ਐਵਾਰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ)  – ਨਾਮਵਰ ਪਲੇਅ ਬੈਕ ਸਿੰਗਰ ਮੁਹੰਮਦ ਰਫੀ ਦੀ ਯਾਦ ਵਿੱਚ ਮੁਹੰਮਦ ਰਫੀ ਮੈਮੋਰੀਅਲ ਸੋਸਾੲਟਿੀ ਵਲੋਂ ਰਫੀ ਐਵਾਰਡ ਸਮਾਰੋਹ ਸਥਾਨਕ ਗੁਰੂ ਨਾਨਕ ਭਵਨ ਵਿਖੇ ਦੇਰ ਸ਼ਾਮ ਆਯੋਜਿਤ ਕੀਤਾ ਗਿਆ।ਇਸ ਸਮੇਂ ਮੁੱਖ ਮਹਿਮਾਨ ਵਜੋਂ ਬਿਨਾਂ ਵਿਭਾਗ ਕੈਬਨਿਟ ਦਾ ਮੰਤਰੀ ਦਾ ਅਹੁੱਦਾ ਪ੍ਰਾਪਤ ਵਿਧਾਇਕ ਡਾ. ਰਾਜ ਕੁਮਾਰ ਅਤੇ ਬਤੌਰ ਵਿਸ਼ੇਸ਼ ਮਹਿਮਾਨ ਸੰਸਦ ਮੈਂਬਰ ਗੁਰਜੀਤ ਔਜਲਾ …

Read More »

ਮੇਅਰ ਕਰਮਜੀਤ ਸਿੰਘ ਰਿੰਟੂ ਨੇ ਬ੍ਰਹਮਾਕੁਮਾਰੀ ਭੈਣਾਂ ਕੋਲੋਂ ਬੰਨਵਾਈ ਰੱਖੜੀ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਰੱਖੜੀ ਦੇ ਪਾਵਨ ਤਿਓਹਾਰ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਬ੍ਰਹਮਾਕੁਮਾਰੀ ਭੈਣਾਂ ਕੋਲੋਂ ਰੱਖੜੀ ਬੰਨਵਾਈ।ਉਨਾਂ ਇਸ ਸਮੇਂ ਕਿਹਾ ਕਿ ਬ੍ਰਹਮਾਕੁਮਾਰੀ ਭੈਣਾਂ ਪਾਸੋਂ ਰੱਖੜੀ ਬੰਨਵਾ ਕੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।    

Read More »

ਹਾਕੀ ਕਲੱਬ ਸਮਰਾਲਾ ਨੇ ਪਿੰਡ ਖੱਟਰਾਂ `ਚ ਲਾਏ 550 ਬੂਟੇ

ਆਉਣ ਵਾਲੀਆਂ ਨਸਲਾਂ ਬਚਾਉਣੀਆਂ ਹਨ ਤਾਂ ਰੁੱਖ ਲਗਾਏ ਜਾਣ – ਗੁਰਪ੍ਰੀਤ ਬੇਦੀ ਸਮਰਾਲਾ, 20 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਹਾਕੀ ਕਲੱਬ ਸਮਰਾਲਾ ਵਲੋਂ ਇਥੋਂ ਨਜਦੀਕੀ ਪਿੰਡ ਖੱਟਰਾਂ ਵਿਖੇ ਕੋਹਿਨੂਰ ਵੈਲਫੇਅਰ ਐਂਡ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆਂ ਖਾਲੀ ਪਈਆਂ ਥਾਵਾਂ ਅਤੇ ਪਿੰਡ ਦੇ ਆਲੇ ਦੁਆਲੇ ਛਾਂਦਾਰ, ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ।ਹਾਕੀ ਕਲੱਬ ਦੇ …

Read More »