ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਦਿੱਲੀ ਦੇ ਤੁਗਲਕ ਬਾਗ ਵਿੱਚ ਭਗਤ ਰਵਿਦਾਸ ਮੰਦਰ ਤੋੜੇ ਜਾਣ ਦੇ ਵਿਰੋਧ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਦੇ ਸਰਪ੍ਰਸਤ ਬਾਬਾ ਜਸਵਿੰਦਰ ਸਿੰਘ ਬੋਹਾ ਦੀ ਸਰਪ੍ਰਸਤੀ ਹੇਠ ਰਵਿਦਾਸ ਭਾਈਚਾਰੇ ਨੂੰ ਨਾਲ ਲੈ ਕੇ ਅੱਜ ਮਾਨਸਾ ਵਿਖੇ ਰੋਸ ਮਾਰਚ ਕੀਤਾ ਗਿਆ।ਰੋਸ ਮਾਰਚ ਤੋਂ ਪਹਿਲਾਂ ਗੁਰਦੁਆਰਾ ਗੁਰੂ ਅਰਜਨ ਦੇਵ ਜੀ (ਯਾਦਗਾਰ ਬੀਬੀ …
Read More »ਪੰਜਾਬੀ
ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਲੱਕੀ ਡਰਾਅ ਰਾਹੀਂ ਵੰਡੇ ਡਿਵਿਨਟੀ ਦੇ ਇਨਾਮ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਾਂਰਚ-1 ਵਿਖੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਵਾਸਤੇ ਸਕੂਲ ਦੇ ਬੱਚਿਆਂ ਨੂੰ ਛੁੱਟੀਆਂ ਦੌਰਾਨ ਡਿਵਨਿਟੀ ਦਾ ਦਿੱਤਾ ਪ੍ਰੋਫਾਰਮਾ ਫਰਨ ਵਾਲੇ ਬੱਚਿਆਂ ਲਈ ਪਹਿਲੇ, ਦੂਜੇ ਅਤੇ ਤੀਜੇ ਇਨਾਮਾਂ ਦੇ ਲੱਕੀ ਡਰਾਅ ਕੱਢੇ ਗਏ।ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਦੀ ਦੇਖ ਰੇਖ ਹੇਠ ਲੱਕੀ ਕੱਢ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦਾ ਗਿਆਨ ਪਰਖ ਮੁਕਾਬਲੇ `ਚ ਪਹਿਲਾ ਸਥਾਨ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ `ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਅੰਤਰ ਹਰਿਕ੍ਰਿਸ਼ਨ ਗਿਆਨ ਪਰਖ ਮੁਕਾਬਲਾ ਕਰਵਾਇਆ ਗਿਆ।ਇਹ ਗਿਆਨ ਪਰਖ ਮੁਕਾਬਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, …
Read More »550ਵੇਂ ਪ੍ਰਕਾਸ਼ ਪੁਰਬ `ਤੇ ਸੈਮੀਨਾਰ ਦਾ ਆਯੋਜਨ
ਅਤਰਜੀਤ ਸੂਰੀ ਨੂੰ ਵੀ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਨਾਰੀ ਚੇਤਨਾ ਮੰਚ ਵੱਲੋਂ ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਦੇ ਸਹਿਯੋਗ ਨਾਲ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਸ਼ਾਇਰ ਨਿਰਮਲ ਅਰਪਣ ਦੇ ਗ੍ਰਹਿ ਵਿਖੇ ਹੋਏ ਇਸ ਸੈਮੀਨਾਰ ਦੀ ਅਰੰਭਤਾ ਡਾ. ਸ਼ਰਨ ਅਰੋੜਾ ਦੇ ਸ਼ਬਦ ਗਾਇਨ ਨਾਲ …
Read More »ਤੀਆਂ ਦੇ ਤਿਉਹਾਰ ਮੌਕੇ ਟੂਰਿਜ਼ਮ ਤੇ ਹਾਸਪਿਟੈਲਿਟੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਪਾਈ ਧਮਾਲ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਟੂਰਿਜ਼ਮ ਅਤੇ ਹਾਸਪੀਟੈਲਿਟੀ ਵਿਭਾਗ ਵਲੋਂ ਅਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਧੂਮ ਤਰਕੇ ਨਾਲ ਮਨਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ `ਚ ਅਧਿਆਪਕਾਂ ਅਤੇ ਬੱਚੇ ਬੱਚੀਆਂ ਨੇ ਗਿੱਧਾ ਅਤੇ ਭੰਗੜਾ ਦੀ ਧਮਾਲ ਬੋਲਿਆਂ ਪਾ ਕੇ ਜਸ਼ਨ ਮਨਾਇਆ। ਮਿਆਸ ਵਿਭਾਗ ਦੀ ਮੁਖੀ ਪ੍ਰੋਫੈਸਰ ਸ਼ਵੇਤਾ ਸ਼ੇਨੋਏ ਨੇ ਇਸ ਸਮਗਾਮ ਦੀ ਪ੍ਰਧਾਨਗੀ ਕੀਤੀ ਅਤੇ …
Read More »ਵਿਧਾਇਕ ਡੈਨੀ ਬੰਡਾਲਾ ਨੇ ਰਾਸ਼ਟਰੀ ਝੰਡਾ ਲਹਿਰਾਇਆ
ਜੰਡਿਆਲਾ ਗੁਰੂ, 20 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਨਗਰ ਕੋਂਸਲ ਦਫਤਰ ਜੰਡਿਆਲਾ ਗੁਰੂ ਵਿਖੇ ਝੰਡਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਨਿਭਾਈ ਗਈ।ਐਸ.ਏ ਜੈਨ ਸਕੂਲ ਦੇ ਬੱਚਿਆਂ ਨੇ ਰਾਸ਼ਟਰੀ ਗੀਤ ਗਾਇਆ।ਗੁਰਬਾਣੀ ਦੇ ਸ਼ਬਦ ਗਾਇਣ ਉਪਰੰਤ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਹਲਕਾ ਵਿਧਾਇਕ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ।ਇਸ ਮੌਕੇ ਡੀ.ਐਸ.ਪੀ ਜੰਡਿਆਲਾ ਗੁਰਿੰਦਰਬੀਰ …
Read More »73ਵੇਂ ਅਜਾਦੀ ਦਿਹਾੜੇ ਨੂੰ ਸਮਰਪਿਤ ਰਿਲੇਅ ਰੇਸ ਅਤੇ ਫੁੱਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੇਡ ਵਿਭਾਗ ਵਲੋਂ ਅਜਾਦੀ ਦੇ 73ਵੇਂ ਅਜਾਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਪਠਾਨਕੋਟ ਦੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਰਿਲੇਅ ਰੇਸ ਅਤੇ ਫੁੱਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ।ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੇਨੂੰ ਮੁੱਖ ਮਹਿਮਾਨ ਵਜੋਂ ਹਾਜਰ ਹੋਏ, ਜਦਕਿ ਕੁਲਵਿੰਦਰ ਸਿੰਘ ਜਿਲ੍ਹਾ ਖੇਡ ਅਫਸ਼ਰ ਪਠਾਨਕੋਟ, …
Read More »ਪਠਾਨਕੋਟ ਦੀ ਸਬਜ਼ੀ ਮੰਡੀ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ- ਅਮਿਤ ਵਿੱਜ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਦੀ ਜਲਦੀ ਹੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਮੰਡੀ ਨੂੰ ਮਾਡਰਨ ਲੁੱਕ ਦਿੱਤੀ ਜਾਵੇਗੀ, ਤਾਂ ਜੋ ਮੰਡੀ ਵਿੱਚ ਆਉਣ ਵਾਲੇ ਲੋਕਾਂ ਅਤੇ ਵਪਾਰੀ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਆਪਣੇ ਦਫਤਰ ਵਿਖੇ ਐਕਸੀਅਨ ਮੰਡੀ ਬੋਰਡ …
Read More »ਨੈਸ਼ਨਲ ਡੀ-ਵਾਰਮਿੰਗ ਮੋਪ-ਅੱਪ ਡੇਅ ਦੌਰਾਨ 78907 ਬੱਚਿਆਂ ਨੂੰ ਖਵਾਈਆਂ ਐਲਬੈਡਾਜੋਲ ਗੋਲੀਆਂ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਡੀ-ਵਾਰਮਿੰਗ ਮੋਪ-ਅੱਪ ਡੇਅ ਮਨਾਇਆ ਗਿਆ।ਜਿਸ ਦੌਰਾਨ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ, ਮਾਨਤਾ ਪ੍ਰਾਪਤ ਸਕੂਲਾਂ, ਪ੍ਰਾਈਵੇਟ ਸਕੂਲਾਂ ਅਤੇ ਆਗਣਵਾੜੀ ਸੈਂਟਰਾਂ ਦੇ 1 ਤੋਂ 19 …
Read More »ਘਰ-ਘਰ ਰੋਜਗਾਰ ਮੁਹਿੰਮ ਤਹਿਤ ਅਗਲਾ ਰੋਜ਼ਗਾਰ ਮੇਲਾ 21 ਅਗਸਤ ਨੂੰ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਘਰ-ਘਰ ਰੋਜਗਾਰ ਮੁਹਿੰਮ ਤਹਿਤ ਅਗਲਾ ਰੋਜ਼ਗਾਰ ਮੇਲਾ 21 ਅਗਸਤ 2019 ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਬਿਉਰੋ ਰੋਜਗਾਰ ਅਤੇ ਕਾਰੋਬਾਰ ਵਿਖੇ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਇਸ ਲਗਾਏ ਜਾ ਰਹੇ ਰੋਜਗਾਰ ਮੇਲੇ ਵਿੱਚ ਤਿੰਨ ਤੋਂ ਚਾਰ ਕੰਪਨੀਆਂ ਹਿੱਸਾ ਲੈਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਬੇਰੋਜਗਾਰ ਪ੍ਰਾਰਥੀ 21 ਅਗਸਤ 2019 …
Read More »
Punjab Post Daily Online Newspaper & Print Media