ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਖੰਡ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਥੋਂ ਜਿਉਂ ਹੀ …
Read More »ਪੰਜਾਬੀ
550ਵੇਂ ਪ੍ਰਕਾਸ਼ ਪੁਰਬ ਮੌਕੇ ਸਫੇਦ ਨਜ਼ਰ ਆਵੇਗਾ ਸੁਲਤਾਨਪੁਰ ਲੋਧੀ ਸ਼ਹਿਰ-ਲੌਂਗੋਵਾਲ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ਨੂੰ ਇਕਸਾਰ ਸਫੇਦ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ …
Read More »ਖ਼ਾਲਸਾ ਮੈਨੇਜ਼ਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਆਜ਼ਾਦੀ ਦਿਵਸ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ‘ਅਜ਼ਾਦੀ’ ਸ਼ਬਦ ਹਰੇਕ ਮਨੁੱਖ ਲਈ ਬਹੁਤ ਮਾਇਨੇ ਰੱਖਦਾ ਹੈ, ਬੱਸ ਇਸ ਲਫ਼ਜ਼ ਦੇ ਨਾਲ ਹੀ ਇਨਸਾਨ ਆਪਣੇ ਅਧਿਕਾਰ ਨੂੰ ਉਚਿੱਤ ਢੰਗ ਅਤੇ ਬਿਨ੍ਹਾਂ ਕਿਸੇ ਦਬਾਅ ਜਾਂ ਜਕੜ ਤੋਂ ਮੁਕਤ ਹੋ ਕੇ ਕਾਰਜ ਕਰਦਾ ਹੈ। ਪਰ ਬਦਕਿਸਮਤੀ ਨਾਲ ਭਾਵੇਂ ਦੇਸ਼ ਨੂੰ ਅਜ਼ਾਦ ਹੋਏ 72 ਸਾਲਾ ਦਾ ਵਰ੍ਹਾ ਹੋ ਚੁੱਕਾ ਹੈ ਪਰ ਅੱਜ …
Read More »ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਸਾਵਣ ਅਤੇ ਰੱਖੜੀ ਦਾ ਤਿਉਹਾਰ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਵਿਭਾਗ ਫੈਸ਼ਨ ਡਿਜ਼ਾਈਨਿੰਗ ਵੱਲੋਂ ਰੱਖੜੀ ਅਤੇ ਸਾਵਣ ਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਲੋਂ ਤੀਆਂ ਦਾ ਤਿਉਹਾਰ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਐਜ਼ੂਕੇਸ਼ਨ ਕਾਲਜ …
Read More »ਖਾਲਸਾ ਕਾਲਜ ਵਿਖੇ ਕੈਂਸਰ ਸਬੰਧੀ ਇਕ ਰੋਜ਼ਾ ਜਾਗਰੂਕਤਾ ਕੈਂਪ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦਿਨ-ਬ-ਦਿਨ ਵੱਧ ਰਹੀ ਭਿਆਨਕ ਬਿਮਾਰੀ ‘ਕੈਂਸਰ’ ਸਬੰਧੀ ਖ਼ਾਲਸਾ ਕਾਲਜ ਵਿਖੇ ਅੱਜ ਇਕ ਰੋਜ਼ਾ ‘ਮੁਫ਼ਤ ਮੈਡੀਕਲ ਕੈਂਪ ਅਤੇ ਕੈਂਸਰ ਜਾਗਰੂਕਤਾ’ ਸੈਮੀਨਾਰ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਅਤੇ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ, ਜਲੰਧਰ ਦੇ ਯਤਨਾਂ ਸਦਕਾ ਕਰਵਾਏ ਕੈਂਸਰ ਜਾਗਰੂਕਤਾ ਸੈਮੀਨਾਰ ’ਚ ਵਰਲਡ ਕੈਂਸਰ ਕੇਅਰ ਯੂ.ਕੇ ਤੋਂ ਗਲੋਬਲ ਐਮਬੈਸਡਰ …
Read More »ਚੀਮਾਂ ਮੰਡੀ ਵਿਖੇ ਸਾਂਝੇ ਤੌਰ `ਤੇ ਮਨਾਈਆਂ ਤੀਆਂ
ਲੌਂਗੋਵਾਲ, 19 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਮਾਨਾਂ ਪੱਤੀ ਚੀਮਾ ਵਿਖੇ ਵੇਹੜਾ ਵਾਸੀਆਂ ਵਲੋਂ ਐਮ.ਸੀ ਦਰਸ਼ਨ ਸਿੰਘ, ਐਮ.ਸੀ ਬਹਾਦਰ ਸਿੰਘ ਤੇ ਬਾਬਾ ਭੋਲਾ ਸਿੰਘ ਦੇ ਸਹਿਯੋਗ ਨਾਲ ਸਾਂਝੇ ਤੌਰ `ਤੇ ਪਿੰਡ ਦੀਆਂ ਧੀਆਂ, ਨੁੰਹਾਂ ਤੇ ਮਾਵਾਂ-ਸੱਸਾਂ ਵਲੋਂ ਤੀਆਂ ਦਾ ਤਿਉਹਾਰ ਬੜੀ ਰਵਾਇਤੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਪੰਜਾਬੀ ਪਹਿਰਾਵੇ `ਚ ਸੱਜੀਆਂ ਲੜਕੀਆਂ ਨੇ ਸਾਡੇ ਪੰਜਾਬੀ ਸੱਭਿਆਚਾਰ …
Read More »ਰੱਖੜੀ ਦਾ ਤਿਉਹਾਰ ਮਨਾਇਆ
ਲੌਂਗੋਵਾਲ, 19 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭੈਣ ਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਸਥਾਨਕ ਕਸਬੇ ਤੇ ਇਲਾਕੇ ਦੇ ਪਿੰਡਾਂ ਵਿੱਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਤਿਉਹਾਰ ਮੌਕੇ ਭੈਣਾਂ ਨੇ ਭਰਾਵਾਂ ਦੇ ਗੁੱਟ `ਤੇ ਰੱਖੜੀ ਬੰਨ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ।
Read More »ਅਸਿਸਟੈਂਟ ਪ੍ਰੋਫੈਸਰ ਡਾ. ਰਵਿੰਦਰ ਕੌਰ ਰਵੀ ਵਲੋਂ ਸਮਾਜ ਸੁਧਾਰਕ ਫਿਲਮ `ਦੂਜਾ ਵਿਆਹ` ਰਲੀਜ਼
ਪਟਿਆਲਾ, 19 ਅਗਸਤ (ਪੰਜਬ ਪੋਸਟ ਬਿਊਰੋ – ਸ਼ਾਹੀ ਸ਼ਹਿਰ ਪਟਿਆਲਾ ਦੇ ਹੋਟਲ ਵਿਖੇ ਇਕ ਸਮਾਗਮ ਦੌਰਾਨ ਸਮਾਜ ਸੁਧਾਰਕ ਵਿਸ਼ੇ `ਤੇ ਬਣੀ ਪੰਜਾਬੀ ਟੈਲੀ ਫਿਲਮ `ਦੂਜਾ-ਵਿਆਹ` ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ (ਡਾ.) ਰਵਿੰਦਰ ਕੌਰ ਰਵੀ ਵਲੋਂ ਰਿਲੀਜ਼ ਕੀਤੀ ਗਈ। `ਮਿਊਜਿਕ-ਕੇਅਰ’ ਦੇ ਬੈਨਰ ਹੇਠ ਸੁਰਜੀਤ ਲਵਲੀ ਵਲੋਂ ਤਿਆਰ ਫਿਲਮ `ਦੂਜਾ-ਵਿਆਹ` ਦੇ ਡਾਇਰੈਕਟਰ ਰਵਿੰਦਰ ਰਵੀ ਸਮਾਣਾ, ਕੈਮਰਾਮੈਨ ਹਰਪ੍ਰੀਤ ਰਿੱਕੀ …
Read More »ਨਗਰ ਕੋਂਸਲ ਦੇ ਪ੍ਰਧਾਨ ਸੰਦੀਪ ਤਾਇਲ ਜ਼ੋਲੀ ਨੇ ਲਹਿਰਾਇਆ ਤਿਰੰਗਾ
ਧੂਰੀ, 19 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਨਗਰ ਕੋਂਸਲ ਵਿਖੇ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੋਕੇ ਝੰਡਾ ਲਹਿਰਾਉਣ ਦੀ ਰਸਮ ਨਗਰ ਕੋਂਸਲ ਦੇ ਪ੍ਰਧਾਨ ਸੰਦੀਪ ਤਾਇਲ ਜ਼ੋਲੀ ਵੱਲੋਂ ਨਿਭਾਈ ਗਈ।ਮਹਾਸ਼ਾ ਪ੍ਰਤਿੱਗਿਆ ਪਾਲ, ਅਸ਼ਵਨੀ ਧੀਰ, ਚਰਨ ਦਾਸ, ਕੋਂਸਲਰ ਪੁਸ਼ਪਿੰਦਰ ਸ਼ਰਮਾ, ਦਰਸ਼ਨ ਕੁਮਾਰ ਦਰਸ਼ੀ, ਯੋਗਿਤਾ ਸ਼ਰਮਾ, ਮੱਖਣ ਲਾਲ ਗਰਗ ਚੇਅਰਮੈਨ ਕੈਂਬਰਿਜ ਸਕੂਲ, ਦਰਸ਼ਨ ਸਦਿਉੜਾ, ਦਰਸ਼ਨ ਖੁਰਮੀ, ਜਗਦੇਵ …
Read More »ਡੀ.ਏ.ਵੀ ਰੈਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਵਿਖੇ ਅਜ਼ਾਦੀ ਦਿਹਾੜਾ ਤੇ ਰੱਖੜੀ ਦਾ ਤਿਓਹਾਰ ਮਨਾਇਆ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਵੱਲੋਂ ਸੰਚਾਲਿਤ ਡੀ.ਏ.ਵੀ ਰੈਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਤਹਿਸੀਲਪੁਰਾ ਵਿਖੇ ਅਜ਼ਾਦੀ ਦਿਹਾੜਾ ਤੇ ਰੱਖੜੀ ਦਾ ਤਿਓਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਜਿਸ ਵਿੱਚ ਆਮਦਨ ਕਰ ਅਧਿਕਾਰੀ ਤਰਸੇਮ ਰਾਜ, ਆਮਦਨ ਕਰ ਇੰਸਪੈਕਟਰ ਅਮਿਤ ਕੁਮਾਰ ਵਿਸ਼ੇਸ਼ ਤੌਰ `ਤੇ ਪਹੰੁਚੇ।ਮੁੱਖ ਅਧਿਆਪਕਾ ਸ੍ਰੀਮਤੀ ਸਿਮੀ ਲੁਥਰਾ ਦੀ ਅਗਵਾਈ `ਚ …
Read More »
Punjab Post Daily Online Newspaper & Print Media