Wednesday, November 25, 2026

ਪੰਜਾਬੀ

ਪੰਘੂੜੇ `ਚ ਆਈ ਇਕ ਹੋਰ ਲਾਡਲੀ- ਪੰਘੂੜੇ ਨੇ ਬਚਾਈ 167 ਬੱਚਿਆਂ ਦੀ ਜਾਨ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 167 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।12 ਅਗਸਤ ਨੂੰ ਸਵੇਰੇ 6:30 ਵਜੇ ਇਕ ਨਵ ਜਮੀਂ ਬੱਚੀ ਨੂੰ ਜਿਸਦੀ ਉਮਰ ਲਗਭਗ 2 ਦਿਨ ਦੀ ਹੈ ਏ.ਐਸ.ਆਈ ਰਾਜੇਸ਼ …

Read More »

ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀ ਸੋਚ `ਤੇ ਪਹਿਰਾ ਦੇਣ ਲਈ ਤਿਆਰ ਕੀਤਾ ਜਾਵੇ – ਸਰਕਾਰੀਆ

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਮਾਲ ਰੋਡ ਸੀਨੀਅਰ ਸਕੈਡੰਰੀ ਸਕੂਲ ਵਿਖੇ ਮਨਾਇਆ ਗਿਆ।ਇਸ ਤੋਂ ਪਹਿਲਾਂ ਮੁੱਖ ਮਹਿਮਮਾਨ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਟਾਊਨ ਹਾਲ ਵਿਖੇ ਸਥਾਪਤ ਸ਼ਹੀਦ …

Read More »

ਅੰਮ੍ਰਿਤਸਰ ਸ਼ਹਿਰ `ਚ ਬਣਨਗੇ 137 ਸਿਟੀ ਸਮਾਰਟ ਸਕੂਲ – ਸਰਕਾਰੀਆ

ਪਹਿਲੇ ਸਿਟੀ ਸਮਾਰਟ ਸਕੂਲ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼ਹਿਰ ਵਿੱਚ 137 ਸਿਟੀ ਸਮਾਰਟ ਸਕੂਲ ਬਣਾਏ ਜਾਣਗੇ ਅਤੇ ਇਨਾਂ ਸਕੂਲਾਂ ਨੂੰ ਸਮਾਰਟ ਸਕੂਲ ਵਿਚ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ।ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਿਟੀ ਸਕੂਲ ਬਣਾਉਣ ਲਈ 1.58 ਲੱਖ, ਮਿਡਲ ਸਕੂਲਾਂ ਨੂੰ 2.37 ਲੱਖ, ਹਾਈ ਸਕੂਲਾਂ ਨੂੰ 3.95 ਲੱਖ, ਅਤੇ ਸੀਨੀਅਰ …

Read More »

ਅੰਮ੍ਰਿਤਸਰ ਜਿਲ੍ਹੇ ਨੂੰ ਹੜ੍ਹ ਦਾ ਕੋਈ ਖ਼ਤਰਾ ਨਹੀਂ, ਪ੍ਰਸਾਸ਼ਨ ਵਲੋਂ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ

ਜਿਲ੍ਹੇ `ਚ ਫਲੱਡ ਕੰਟਰੋਲ ਰੂਮ ਕਾਇਮ, ਅਧਿਕਾਰੀਆਂ ਨੂੰ ਬਿਨਾਂ ਦੱਸੇ ਸਟੇਸ਼ਨ ਨਾ ਛੱਡਣ ਦੀ ਹਦਾਇਤ ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਵਿਚ ਹੜਾਂ ਤੋਂ ਜਾਨ-ਮਾਲ ਦੀ ਰਾਖੀ ਲਈ ਯੋਜਨਾਬੰਦੀ ਕਰਦੇ ਹੋਏ ਹਦਾਇਤ ਕੀਤੀ ਕਿ ਲੋਕਾਂ ਨਾਲ ਜੁੜੇ ਵਿਭਾਗਾਂ …

Read More »

ਅਨੁਸੂਚਿਤ ਜਾਤੀ ਲਈ ਸਟੈਨੋਗ੍ਰਾਫੀ ਦੀ ਕਲਾਸ ਮੁਫ਼ਤ – ਮਿਲੇਗਾ 1500 ਰੁਪਏ ਮਹੀਨਾ ਵਜੀਫਾ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੇਜੂਏਟ ਯੁਵਕਾਂ ਨੂੰ ਪੰਜਾਬੀ ਅਤੇ ਅੰਗਰੇਜੀ ਸਟੈਨੋਗ੍ਰਾਫੀ ਨਾਲ ਬੇਸਿਕ ਕੰਪਿਊਟਰ ਕੋਰਸ ਦੀ ਇਕ ਸਾਲ ਮੁਫ਼ਤ ਕੰਪਿਊਟਰ ਟ੍ਰੇਨਿੰਗ ਦਿੱਤੀ ਜਾਵੇਗੀ।      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਵਲ ਸਰੇਸ਼ਟ ਜਿਲ੍ਹਾ ਭਲਾਈ ਅਫਸਰ ਨੇ ਦੱਸਿਆ ਕਿ ਦਫਤਰ …

Read More »

ਜਿਲ੍ਹਾ ਪੱਧਰ ਟੂਰਨਾਮੈਂਟ 14, 18 ਤੇ 25 ਸਾਲ ਉਮਰ ਵਰਗ ਖੇਡ ਮੁਕਾਬਲੇ ਹੋਏ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋੋ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰ ਟੂਰਨਾਂਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ। 25 ਸਾਲ ਉਮਰ ਵਰਗ ਲੜਕੇ-ਲੜਕੀਆਂ ਖੇਡ ਮੁਕਾਬਲਿਆ ਦੇ ਪਹਿਲੇ ਦਿਨ ਦੀ ਜਾਣਕਾਰੀ ਦਿੰਦਿਆ ਗੁਰਲਾਲ ਸਿੰਘ ਰਿਆੜ ਜਿਲ੍ਹਾ …

Read More »

ਜਿਲ੍ਹਾ ਪੱਧਰੀ ਟੂਰਨਾਮੈਂਟ ਅੰ: 14, 18 ਅਤੇ 25 ਸਾਲ ਉਮਰ ਵਰਗ ਖੇਡ ਮੁਕਾਬਲੇ ਜਾਰੀ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵੱਲੋੋ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰ ਟੂਰਨਾਂਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ। ਅੰ:25 ਸਾਲ ਉਮਰ ਵਰਗ ਲੜਕੇ-ਲੜਕੀਆਂ ਖੇਡ ਮੁਕਾਬਲਿਆ ਦੇ ਦੂਜੇ ਦਿਨ ਦੀ ਜਾਣਕਾਰੀ ਦਿੰਦਿਆ ਗੁਰਲਾਲ ਸਿੰਘ ਰਿਆੜ ਜਿਲ੍ਹਾ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਸ਼ਨਾਖਤ ਲਈ ਰੱਖੀ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਕ ਨਾ ਮਲੂਮ ਸਰਦਾਰ ਵਿਅਕਤੀ ਦੀ ਲਾਸ਼ ਬੈਡਮਿੰਟਨ ਹਾਲ ਦੀ ਬੈਕ ਸਾਇਡ ਤੋਂ ਜਮੀਨ `ਤੇ ਪਾਈ ਮਿਲੀ ਹੈ। ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦਾ ਪਤਾ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 40/45 ਸਾਲ, …

Read More »

ਸੁਰੱਖਿਆ ਦੇ ਨਾਂ `ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਪ੍ਰੇਸ਼ਾਨ ਕਰਨਾ ਬਹੁਤ ਮੰਦਭਾਗਾ- ਜਥੇਦਾਰ ਅਕਾਲ ਤਖਤ ਸਾਹਿਬ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਿੱਖ ਪ੍ਰਚਾਰਕ ਭਾਈ ਬਲਦੇਵ ਸਿੰਘ ਵਡਾਲਾ ਨੂੰ ਕਿਰਪਾਨ ਸਮੇਤ ਘਰੇਲੂ ਹਵਾਈ ਸੇਵਾ ਵਿਚ ਸਫਰ ‘ਚ ਰੋਕਣਾ, ਦੂਸਰਿਆਂ ਦੀ ਧਾਰਮਿਕ ਅਜ਼ਾਦੀ ਵਿਚ ਦਖਲ ਦੇਣਾ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।ਹਵਾਈ ਸਫਰ ਦੌਰਾਨ ਰੋਜ਼ਾਨਾਂ ਵੱਖ-ਵੱਖ ਧਰਮਾਂ ਦੇ ਲੋਕ ਹਵਾਈ …

Read More »

ਨਾ ਹੋ ਸਕੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ

ਸਮਾਗਮਾਂ ਸਬੰਧੀ ਮਨਾਉਣ ਲਈ ਸਹਿਯੋਗ ਕਰੇ ਪੰਜਾਬ ਸਰਕਾਰ- ਲੌਂਗੋਵਾਲ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ …

Read More »