Wednesday, November 25, 2026

ਪੰਜਾਬੀ

ਦਮਦਮੀ ਟਕਸਾਲ ਵਲੋਂ ਗੁ: ਨਾਨਕ ਪਿਆਓ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸੁਧ ਪਾਠ ਬੋਧ ਸਮਾਗਮ ਦੀ ਅੱਜ ਆਰੰਭਤਾ ਕੀਤੀ ਗਈ। ਜੋ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ …

Read More »

ਡਾ. ਰੂਪ ਸਿੰਘ ਨੇ ਆਪਣੀ ਪੁਸਤਕ ਪ੍ਰਧਾਨ ਲੌਂਗੋਵਾਲ ਨੂੰ ਕੀਤੀ ਭੇਟ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਆਪਣੀ ਨਵ-ਪ੍ਰਕਾਸ਼ਤ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਟ ਕੀਤੀ ਗਈ।ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਰੂਪ ਸਿੰਘ ਦੇ ਉਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ …

Read More »

ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵੱਲੋਂ ਅੰਤਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਹਰਿਆਣਾ ਸੂਬੇ ਤੋਂ ਹਿਮਾਚਲ ਪ੍ਰਦੇਸ਼ ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪੁੱਜਣ ’ਤੇ ਸੰਗਤ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸੇ ਤਰ੍ਹਾਂ …

Read More »

ਸੁਖਬੀਰ ਬਾਦਲ ਨੇ ਚੰਡੀਗੜ ਤੇ ਵੱਖਰਾ ਹਾਈਕੋਰਟ ਪੰਜਾਬ ਨੂੰ ਦੇਣ ਦੀ ਪੁਰਜੋਰ ਮੰਗ

ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਸਿਆਸੀ ਕਾਨਫਰੰਸ ਨੂੰ ਕੀਤਾ ਸੰਬੋਧਨ ਜੰਡਿਆਲਾ, 17 ਅਗਸਤ (ਪੰਜਾਬ ਪੋਸਟ-  ਹਰਿੰਦਰਪਾਲ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰਾਜਧਾਨੀ ਚੰਡੀਗੜ ਪੰਜਾਬ ਨੂੰ ਦੇਣ ਅਤੇ ਪੰਜਾਬ ਨੂੰ ਆਪਣਾ ਵੱਖਰਾ ਹਾਈਕੋਰਟ ਦੇਣ ਦੀ ਪੁਰਜੋਰ ਮੰਗ ਕੀਤੀ ਹੈ।ਬਾਦਲ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਜੋੜ …

Read More »

ਗ੍ਰੇਸ ਪਬਲਿਕ ਸਕੂਲ ਵਿਖੇ ਸੁੰਤਤਰਤਾ ਦਿਵਸ ਮਨਾਇਆ

ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਵਿਖੇ ਸੁੰਤਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਆਜਾਦੀ ਦਿਵਸ `ਤੇ ਨਾਟਕ, ਕਵਿਤਾਵਾਂ ਤੇ ਗੀਤ ਆਦਿ ਪੇਸ਼ ਕੀਤੇ ਗਏ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਨੇ ਰਾਸ਼ਟਰੀ ਝੰਡਾ ਵੀ ਲਹਿਰਾਇਆ।ਇਸ ਦੋਰਾਨ ਸਕੂਲ ਦੇ ਬੱਚਿਆਂ ਨਾਲ ਸਮੂਹ ਸਟਾਫ ਵੀ ਮੌਜੂਦ …

Read More »

ਧੰਨ ਧੰਨ ਪੀਰ ਬਾਬਾ ਬੋਹੜੀ ਸ਼ਾਹ ਦੇ ਸਲਾਨਾ ਜੋੜ ਮੇਲੇ ਕਰਵਾਏ ਕੁਸ਼ਤੀ ਮੁਕਾਬਲੇ

ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਧੰਨ ਧੰਨ ਪੀਰ ਬਾਬਾ ਬੋਹੜੀ ਸ਼ਾਹ ਜੀ ਦੇ ਸਲਾਨਾ ਜੋੜ ਮੇਲੇ ਦੌਰਾਨ ਮੁਹੱਲਾ ਸੱਤਵਾੜ ਵਿਖੇ ਕਰਵਾਏ ਗਏ ਕੁਸ਼ਤੀ ਮੁਕਾਬਲੇ `ਚ ਰੁਮਾਲੀ ਦੀ ਕੁਸ਼ਤੀ ਹੋਈ।ਸੰਨੀ ਪਹਿਲਵਾਨ, ਅਖਾੜਾ ਠਾਕਰ ਪਹਿਲਵਾਨ ਜੰਡਿਆਲਾ, ਰਿਤਕ ਪਹਿਲਵਾਨ ਤਰਨ ਤਾਰਨ, ਸਾਬਾ ਪਹਿਲਵਾਨ, ਗੱਬਰ ਪਹਿਲਵਾਨ, ਅਕਾਸ਼ ਮੱਲੀਆਂ, ਜੱਜ ਵੱਲਾ, ਵਿਜੈ ਵੱਲਾ, …

Read More »

ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ

ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂੁ ਵਿੱਚ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ।ਬੱਚਿਆਂ ਨੇ ਆਪਣੇ ਹੱਥਾਂ ਨਾਲ ਰੱਖੜੀਆਂ ਤਿਆਰ ਕੀਤੀਆ ਅਤੇ ਕਾਰਡ ਵੀ ਬਣਾਏ।ਛੋਟੇ-ਛੋਟੇ ਬੱਚਿਆਂ ਨੇ ਵੇਸ਼ਟ ਚੀਜਾਂ ਨੂੰ ਬੜੇ ਸੋਹਣੇ ਤਰੀਕੇ ਨਾਲ ਸਜਾ ਕੇ ਉਸ ਨੂੰ ਰੱਖੜੀ ਦਾ ਰੂਪ ਦਿੱਤਾ।ਰੱਖੜੀ ਅਤੇ ਕਾਰਡ …

Read More »

ਸਵਤੰਤਰਤਾ ਦਿਵਸ `ਤੇ ਲੜਕਿਆਂ ਦੀ ਰਿਲੇਅ ਰੇਸ ਤੇ ਲੜਕੀਆਂ ਦਾ ਬਾਸਕਿਟਬਾਲ ਨੁਮਾਇਸ਼ੀ ਮੈਚ ਹੋਇਆ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਫਤਰ ਜਿਲ੍ਹਾ ਸਪੋਰਟਸ ਅਫਸਰ ਵੱਲੋਂ ਸਵਤੰਤਰਤਾ ਦਿਵਸ `ਤੇ ਬਾਸਕਿਟਬਾਲ ਗੇਮ ਦੀਆਂ ਲੜਕੀਆਂ ਦੇ ਪ੍ਰਦਸ਼ਨੀ ਮੈਚ ਦਾ ਆਯੋਜਨ ਬਾਸਕਿਟਬਾਲ ਕੋੋਰਟ ਕੰਪਨੀ ਬਾਗ ਵਿਖੇ ਕੀਤਾ ਗਿਆ ਅਤੇ ਲੜਕਿਆਂ ਦੀ ਰਿਲੇਅ ਰੇਸ (4¿100 ਮੀ:) ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਈ ਗਈ।ਗੁਰਲਾਲ ਸਿੰਘ ਰਿਆੜ ਜਿਲ੍ਹਾ …

Read More »

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਸੜਕ ਚੌੜੀ ਕੀਤੀ ਜਾਵੇਗੀ -ਰੰਧਾਵਾ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਜ਼ਾਦੀ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਮਗਰੋਂ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ, ਜੋ ਕਿ ਹੁਣ ਸ੍ਰੀ …

Read More »

ਬੇਅਦਬੀ ਦੇ ਦੋਸ਼ੀ ਅਤੇ ਨਸ਼ੇ ਦੇ ਵਪਾਰੀ ਬਖਸ਼ੇ ਨਹੀਂ ਜਾਣਗੇ – ਰੰਧਾਵਾ

40 ਲੱਖ ਪਰਿਵਾਰਾਂ ਲਈ ਮੁਫਤ ਸਿਹਤ ਬੀਮਾ ਯੋਜਨਾ 20 ਅਗਸਤ ਤੋਂ – ਸਿੱਧੂ ਜੰਡਿਆਲਾ, 17 ਅਗਸਤ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ਮੌਕੇ ਕਾਂਗਰਸ ਪਾਰਟੀ ਵੱਲੋਂ ਕਰਵਾਈ ਗਈ ਰਾਜਸੀ ਕਾਨਫਰੰਸ ਨੂੰ ਸੰਬੋਧਨ ਕਰਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ …

Read More »